ਅੰਮ੍ਰਿਤਸਰ, 19 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸਿੱਕਮ ਸਥਿਤ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਇਤਿਹਾਸਕ ਅਸਥਾਨ ਗੁਰਦੁਆਰਾ ਗੁਰੂ ਡਾਂਗਮਾਰ ਸਾਹਿਬ ਦੀ ਸੇਵਾ ਸੰਭਾਲ ਅਤੇ ਲੋੜੀਂਦੇ ਕਾਰਜ ਕਰਨ ਦੀ ਜਿੰਮੇਵਾਰੀ ਉਸ ਨੂੰ ਦੇਣ ਦੀ ਸਿੱਕਮ ਸਰਕਾਰ ਪਾਸੋਂ ਮੰਗ ਕੀਤੀ ਗਈ ਹੈ। ਬੀਤੇ ਕੱਲ੍ਹ ਨੂੰ ਦਿੱਲੀ ਵਿਖੇ ਸਿੱਕਮ ਦੇ ਮੁੱਖ ਮੰਤਰੀ ਪ੍ਰੇਮ ਸਿੰਘ ਤਮੰਗ ਨੂੰ …
Read More »Monthly Archives: June 2019
ਕਲਕੱਤਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ
ਅੰਮ੍ਰਿਤਸਰ, 19 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਜੇ.ਆਈ.ਐਸ ਯੂਨੀਵਰਸਿਟੀ ਕਲਕੱਤਾ ਵਲੋਂ ਕਲਕੱਤਾ ਦੀ ਨੈਸ਼ਨਲ ਲਾਇਬ੍ਰੇਰੀ ਵਿਖੇ ਸਾਂਝੇ ਤੌਰ ’ਤੇ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦੌਰਾਨ ਵਿਸ਼ੇਸ਼ ਬੁਲਾਰਿਆਂ ਵਜੋਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਬਕਾ …
Read More »ਗੁਜਰਾਤ ਦੇ ਮੁੱਖ ਮੰਤਰੀ ਸ੍ਰੀ ਵਿਜੇ ਰੁਪਾਨੀ ਨੂੰ ਲੌਂਗੋਵਾਲ ਨੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦਾ ਦਿੱਤਾ ਸੱਦਾ
ਗੁਰ ਅਸਥਾਨਾਂ ਲਈ 10 ਕਰੋੜ ਜਾਰੀ ਕਰਨ ਲਈ ਕੀਤਾ ਧੰਨਵਾਦ, ਸਿੱਖ ਮਿਸ਼ਨ ਲਈ ਜਗ੍ਹਾ ਮੰਗੀ ਅੰਮ੍ਰਿਤਸਰ, 19 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਜਰਾਤ ਦੇ ਮੁੱਖ ਮੰਤਰੀ ਵਿਜੇ ਰੁਪਾਨੀ ਨੂੰ …
Read More »ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਛੀਨਾ ਨੇ ਹਰੇਕ ਮਨੁੱਖ ਨੂੰ ਗੁਰੂ ਸਾਹਿਬ ਵੱਲੋਂ ਵਿਖਾਏ ਮਾਰਗ ’ਤੇ ਚੱਲਣ ਲਈ ਕੀਤਾ ਪ੍ਰੇਰਿਤ ਅੰਮ੍ਰਿਤਸਰ, 19 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੀ ਸ਼ਰਧਾ-ਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਗਿਆ।ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ …
Read More »‘ਪਾਣੀ ਬਚਾਓ-ਪੈਸਾ ਕਮਾਓ’ ਸਕੀਮ ਅਧੀਨ ਕਿਸਾਨਾਂ ਨੂੰ ਬਿੱਲ ਦੀ ਨਗਦ ਰਾਸ਼ੀ ਦਿੱਤੀ ਜਾਵੇਗੀ – ਮੁੱਖ ਸਕੱਤਰ
ਵਾਤਾਵਰਣ ਬਚਾਉਣ ਵਾਲੇ ਕਿਸਾਨਾਂ ਨੂੰ ਅਜ਼ਾਦੀ ਦਿਹਾੜੇ ਉਤੇ ਕਰਾਂਗੇ ਸਨਮਾਨਿਤ ਅੰਮ੍ਰਿਤਸਰ, 19 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ) – ਮੁੱਖ ਸਕੱਤਰ ਪੰਜਾਬ ਕਰਨ ਅਵਤਾਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਧਰਤੀ ਹੇਠਲੇ ਪਾਣੀ ਅਤੇ ਵਾਤਾਵਰਣ ਨੂੰ ਬਚਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਇਸ ਲੜੀ ਵਿਚ ਕਿਸਾਨਾਂ ਦਾ ਸਾਥ ਲੈਣ ਲਈ ‘ਪਾਣੀ ਬਚਾਓ-ਪੈਸਾ ਕਮਾਓ’ ਨਾਮ ਦੀ ਸਕੀਮ ਸ਼ੁੁਰੂ ਕੀਤੀ …
Read More »ਨਸ਼ੇ ਦੇ ਖਾਤਮੇ ਲਈ ਲੋਕਾਂ ਦਾ ਸਹਿਯੋਗ ਅਤੀ ਜਰੂਰੀ – ਥਾਣਾ ਮੁਖੀ ਚਹਿਲ
ਭੀਖੀ, 19 ਜੂਨ (ਪੰਜਾਬ ਪੋਸਟ – ਕਮਲ ਕਾਂਤ) – ਜਿਲਾ ਪੁਲਿਸ ਮੁੱਖੀ ਗੁਲਨੀਤ ਸਿੰਘ ਖੁਰਾਣਾ ਦੀ ਅਗਵਾਈ `ਚ ਪੁਲਿਸ ਵਲੋਂ ਨਸ਼ਿਆਂ ਖਿਲਾਫ਼ ਚਲਾਈ ਗਈ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।ਇਹ ਪ੍ਰਗਟਾਵਾ ਸਥਾਨਕ ਥਾਣਾ ਸ਼ਹਿਰੀ-2 ਦੇ ਮੁੱਖ ਅਫ਼ਸਰ ਜਸਵੀਰ ਸਿੰਘ ਚਹਿਲ ਨੇ ਕੋਟ ਦਾ ਟਿੱਬਾ ਵਿਖੇ ਨਸ਼ਾ ਵਿਰੋਧੀ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ।ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਲੋਕਾਂ …
Read More »ਸ਼ਿਵ ਸ਼ਕਤੀ ਸੇਵਾ ਮੰਡਲ ਨੇ ਸ੍ਰੀ ਅਮਰਨਾਥ ਯਾਤਰਾ ਦੌਰਾਨ ਯਾਤਰੀਆਂ ਨੂੰ ਦਰਪੇਸ਼ ਮੁਸ਼ਕਲਾਂ ਵਿਚਾਰੀਆਂ
ਭੀਖੀ, 19 ਜੂਨ (ਪੰਜਾਬ ਪੋਸਟ – ਕਮਲ ਕਾਂਤ) – ਜੰਮੂ ਕਸ਼ਮੀਰ ਵਿਖੇ ਜੁਲਾਈ ਮਹੀਨੇ ਤੋਂ ਸ਼ੁਰੂ ਹੋਣ ਵਾਲੀ ਸ੍ਰੀ ਅਮਰਨਾਥ ਯਾਤਰਾ ਦੌਰਾਨ ਭੰਡਾਰਾ ਲਗਾਉਣ ਵਾਲੀ ਸੰਸਥਾ ਸ਼ਿਵ ਸ਼ਕਤੀ ਸੇਵਾ ਮੰਡਲ ਦੇ ਪੰਜਾਬ, ਹਰਿਆਣਾ, ਯੂ.ਪੀ, ਬਿਹਾਰ ਤੇ ਰਾਜਸਥਾਨ ਆਦਿ ਵੱਖ-ਵੱਖ ਸੂਬਿਆਂ ਤੋਂ ਆਏ ਸ਼ਿਵ ਭਗਤਾਂ ਨੇ ਇਸ ਭੰਡਾਰੇ ਦੌਰਾਨ ਯਾਤਰੀਆਂ ਨੂੰ ਆਉਣ ਵਾਲੀਆਂ ਮੁਸ਼ਕਲਾਂ ਬਾਰੇ ਵਿਚਾਰ ਵਟਾਂਦਰਾ ਕੀਤਾ।ਵਿਸ਼ੇਸ਼ ਤੌਰ `ਤੇ ਪੁੱਜੇ …
Read More »ਦਿੱਲੀ ਦੇ ਪੀੜਤ ਆਟੋ ਰਿਕਸ਼ਾ ਡਰਾਇਵਰ ਨੂੰ ਘਰ ਜਾ ਕੇ ਮਿਲੇ ਔਜਲਾ ਤੇ ਡਿੰਪਾ
ਕਿਹਾ ਮਨੁੱਖੀ ਹੱਕਾਂ ਦੇ ਘਾਣ ਦੇ ਜਿੰਮੇਂਵਾਰ ਪੁਲਿਸ ਅਧਿਕਾਰੀਆਂ ਖਿਲਾਫ ਸੰਸਦ ਵਿੱਚ ਚੁੱਕਾਂਗੇ ਅਵਾਜ਼ ਅੰਮ੍ਰਿਤਸਰ/ਨਵੀਂ ਦਿੱਲੀ, 19 ਜੂਨ (ਪੰਜਾਬ ਪੋਸਟ )- ਦਿੱਲੀ ਦੇ ਮੁਖਰਜੀ ਨਗਰ ਪੁਲਿਸ ਥਾਣੇ ਦੇ ਪੁਲਿਸ ਕਰਮਚਾਰੀਆਂ ਦੇ ਅਣਮਨੁੱਖੀ ਕਹਿਰ ਦੇ ਸ਼ਿਕਾਰ ਹੋਏ ਆਟੋ ਰਿਕਸ਼ਾ ਤੇ ਸਿੱਖ ਡਰਾਇਵਰ ਤੇ ਉਸ ਦੇ ਨਾਬਾਲਿਗ ਬੇਟੇ ਨਾਲ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸੀ ਸੰਦਦ ਮੈਂਬਰ ਗੁਰਜੀਤ ਸਿੰਘ ਔਜਲਾ ਤੇ ਤਰਨਤਾਰਨ …
Read More »Rajnath Singh paying homage to the mortal remains of Major Ketan Sharma
New Delhi, June 18 (Punjab Post Bureau) – The Union Minister for Defence Shri Rajnath Singh paying homage to the mortal remains of Major Ketan Sharma who laid down his life during an operation in Anantnag district of J&K at Technical Area Air Force Station Palam New Delhi on June 18, 2019.
Read More »Advisory to Private Satellite TV Channels for appropriate representation of children in dance based Reality Shows
New Delhi, June 18 (Punjab Post Bureau) – I&B Ministry has noticed that several dance based reality TV shows portray young children performing dance moves originally done by adults in movies and other popular modes of entertainment. These moves are often suggestive and age-inappropriate. Such acts may also have distressing impact on children, impacting them at a young and impressionable …
Read More »
Punjab Post Daily Online Newspaper & Print Media