Tuesday, November 24, 2026

Monthly Archives: June 2019

`ਸੌਂਗ ਆਫ ਪੀਸ` ਦੇ ਬੈਨਰ ਲੱਗੀ ਦਿਵਿਆਂਗ ਮਨਦੀਪ ਸਿੰਘ ਮੰਨੂ ਦੀ ਗ੍ਰਾਫਿਕਸ ਪ੍ਰਦਰਸ਼ਨੀ

ਦਰਸ਼ਕਾਂ ਦੇ ਰੂਬਰੂ ਕੀਤੀਆਂ ਪੰਜਾਬੀ ਦੀਆਂ ਚਾਰ ਸ਼ਾਰਟ ਫਿਲਮਾਂ ਅੰਮ੍ਰਿਤਸਰ, 17 ਜੂਨ (ਪੰਜਾਬ ਪੋਸਟ – ਦੀਪ ਦਵਿੰਦਰ) – 8ਵੇਂ ਸਮਰ ਆਰਟ ਕੈਂਪ / ਫੈਸਟੀਵਲ 2019 ਤਹਿਤ ਅੱਜ `ਸੌਂਗ ਆਫ ਪੀਸ` ਦੇ ਬੈਨਰ ਹੇਠ ਸਥਾਨਕ ਆਰਟ ਗੈਲਰੀ ਵਿਖੇ ਅੰਮ੍ਰਿਤਸਰ ਦੇ ਨਾਮਵਰ ਦਿਵਿਆਂਗ ਗ੍ਰਾਫਿਕਸ ਕਲਾਕਾਰ ਮਨਦੀਪ ਸਿੰਘ ਮੰਨੂ ਦੀਆਂ ਕਲਾਕ੍ਰਿਤਾਂ ਦੀ ਪ੍ਰਦਰਸ਼ਨੀ ਅਤੇ ਇੰਜ. ਧਰਮ ਸਿੰਘ ਆਡੀਟੋਰੀਅਮ ਵਿਖੇ ਪੰਜਾਬੀ ਦੀਆਂ ਚਾਰ ਸ਼ਾਰਟ …

Read More »

ਮੇਘਾਲਿਆ ਦੇ ਮੁੱਖ ਮੰਤਰੀ ਨੇ ਸਿੱਖਾਂ ਦੇ ਉਜਾੜੇ ਦਾ ਮਾਮਲਾ ਜਲਦ ਹੱਲ ਕਰਨ ਦਾ ਦਿੱਤਾ ਭਰੋਸਾ

ਸਿੱਖ ਆਗੂਆਂ ਦੀ ਮੁੱਖ ਮੰਤਰੀ ਸੰਗਮਾਂ ਨਾਲ ਮੁਲਾਕਾਤ ਨਵੀਂ ਦਿੱਲੀ, 17 ਜੂਨ (ਪੰਜਾਬ ਪੋਸਟ ਬਿਊਰੋ) – ਮੇਘਾਲਿਆ ਦੀ ਰਾਜਧਾਨੀ ਸ਼ਿਲਾਂਗ ਵਿਚ ਵੱਸਦੇ ਪੰਜਾਬੀਆਂ ਅਤੇ ਖ਼ਾਸਕਰ ਸਿੱਖਾਂ ਦੇ ਉਜਾੜੇ ਦੇ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੋਮਣੀ ਅਕਾਲੀ ਦਲ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਕ ਸਾਂਝੇ ਵਫ਼ਦ ਨੇ ਮੇਘਾਲਿਆ ਦੇ ਮੁੱਖ ਮੰਤਰੀ ਕੋਨਾਰਡ ਸੰਗਮਾਂ ਨਾਲ ਮੁਲਾਕਾਤ ਕੀਤੀ …

Read More »

ਜਿਲ੍ਹਾ ਪਠਾਨਕੋਟ `ਚ ਮਾਈਗਰੇਟਰੀ ਪਲਸ ਪੋਲਿੳ ਰਾਉਂਡ ਦੀ ਹੋਈ ਸ਼ੁਰੂਆਤ

ਪਠਾਨਕੋਟ, 17 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਅਤੇ ਸਿਵਲ ਸਰਜਨ ਪਠਾਨਕੋਟ ਡਾ. ਨੈਨਾ ਸਲਾਥੀਆ ਦੇ ਦਿਸ਼ਾ ਨਿਰਦੇਸ਼ਾ ਦੇ ਅਨੁਸਾਰ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜਿਲ੍ਹੇ `ਚ ਚੱਲ ਰਹੇ ਤਿੰਨ ਰੋਜਾ (16,17 ਅਤੇ 18 ਜੂਨ) ਮਾਈਗਰੇਟਰੀ ਪਲਸ ਪੋਲਿੳ ਰਾਉਂਡ ਦੇ ਪਹਿਲੇ ਦਿਨ ਦੀ ਸ਼ੁਰੂਆਤ ਕਰਦੇ ਹੋਏ 0 ਤੋਂ 5 ਸਾਲ ਦੇ 2447 ਬੱਚਿਆਂ ਨੂੰ ਪੋਲਿੳ ਰੋਕੂ ਬੂੰਦਾਂ ਪਿਲਾਈਆਂ ਗਈਆਂ।ਡਾ. ਨੈਨਾ …

Read More »

ਫਸਲਾਂ ਦੀ ਰਹਿੰਦ ਖੂੰਹਦ ਦੀ ਖੇਤਾਂ ਵਿੱਚ ਸੰਭਾਲ ਤੇ ਮੱਕੀ ਦੀ ਕਾਸ਼ਤ ਸਬੰਧੀ ਪਿੰਡ ਭਨਵਾਲ `ਚ ਕਿਸਾਨ ਜਾਗਰੁਕਤਾ ਕੈਂਪ

ਪਠਾਨਕੋਟ, 17 ਜੂਨ (ਪੰਜਾਬ ਪੋਸਟ ਬਿਊਰੋ) –  ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਡਾ. ਸੁਤੰਤਰ ਕੁਮਾਰ ਐਰੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਹਰਤਰਨਪਾਲ ਸਿੰਘ ਮੱੁਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਬਲਾਕ ਪਠਾਨਕੋਟ ਵਿੱਚ ਫਸਲਾਂ ਦੀ ਰਹਿੰਦ ਖੂੰਹਦ ਦੀ ਖੇਤਾਂ ਵਿੱਚ ਸੰਭਾਲ ਅਤੇ ਮੱਕੀ ਦੀ ਫਸਲ ਨੂੰ ਉਤਸ਼ਾਹਿਤ ਕਰਨ ਲਈ  ਚਲਾਈ ਜਾ ਮੁਹਿੰਮ ਤਹਿਤ ਪਿੰਡ ਭਨਵਾਲ  ਵਿੱਚ ਸਰਕਲ ਪੱਧਰੀ ਕਿਸਾਨ ਜਾਗਰੁਕਤਾ …

Read More »

ਪੋਸ਼ਣ ਅਭਿਆਨ ਅਧੀਨ ਜਿਲ੍ਹਾ ਕੰਨਵਰਜ਼ੈਂਸ ਐਕਸ਼ਨ ਪਲਾਨ ਕਮੇਟੀ ਦੀ ਰੀਵਿਊ ਮੀਟਿੰਗ ਹੋਈ

ਪਠਾਨਕੋਟ, 17 ਜੂਨ (ਪੰਜਾਬ ਪੋਸਟ ਬਿਊਰੋ) –  ਡਿਪਟੀ ਕਮਿਸ਼ਨਰ ਰਾਮਵੀਰ ਆਈ.ਏ.ਐਸ ਦੀ ਪ੍ਰਧਾਨਗੀ ਹੇਠ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਚਲਾਈ ਜਾ ਰਹੀ ਸਕੀਮ ਪੋਸ਼ਣ ਅਭਿਆਣ ਅਧੀਨ ਜਿਲ੍ਹਾ ਕੰਨਵਰਜ਼ੈਂਸ ਐਕਸ਼ਨ ਪਲਾਨ ਕਮੇਟੀ ਦੀ ਰੀਵਿਊ ਮੀਟਿੰਗ ਕਰਵਾਈ ਗਈ।ਜਿਸ ਵਿੱਚ ਅਰਸ਼ਦੀਪ  ਸਿੰਘ ਐਸ.ਡੀ.ਐਮ ਪਠਾਨਕੋਟ, ਸੋਰਵ ਅਰੋੜਾ ਐਸ.ਡੀ.ਐਮ ਧਾਰਕਲ੍ਹਾਂ, ਸਾਧਨਾ ਸੋਹਲ ਜਿਲ੍ਹਾ ਪ੍ਰੋਗਰਾਮ ਅਫਸਰ ਪਠਾਨਕੋਟ, ਡਾ. ਭੁਪਿੰਦਰ ਸਿੰਘ ਸੀਨੀਅਰ ਮੈਡੀਕਲ ਅਫਸਰ ਪਠਾਨਕੋਟ, ਡਾ. …

Read More »

ਮਾਈਨਿੰਗ ਤੋਂ ਇਕੱਠੀ ਹੋਈ ਰਾਸ਼ੀ ਨਾਲ ਦਰਜਨਾਂ ਪਿੰਡਾਂ `ਚ ਪੀਣ ਵਾਲੇ ਪਾਣੀ ਦੀ ਸਮੱਸਿਆ ਹੋਵੇਗੀ ਹੱਲ

ਪਠਾਨਕੋਟ, 17 ਜੂਨ (ਪੰਜਾਬ ਪੋਸਟ ਬਿਊਰੋ) – ਅਕਸਰ ਲੋਕਾਂ ਦੇ ਮਨ ਵਿੱਚ ਇੱਕ ਗੱਲ ਘਰ ਕਰ ਗਈ ਹੁੰਦੀ ਹੈ ਕਿ ਜਿਸ ਖੇਤਰ ਅੰਦਰ ਮਾਈਨਿੰਗ ਕੀਤੀ ਜਾਂਦੀ ਹੈ, ਉਸ ਖੇਤਰ ਦੇ ਲੋਕਾਂ ਦਾ ਜੀਵਨ ਮਾਈਨਿੰਗ ਦੇ ਹੋਣ ਨਾਲ ਪ੍ਰਭਾਵਿਤ ਹੁੰਦਾ ਹੈ।ਪਰ ਜਿਲ੍ਹਾ ਪਠਾਨਕੋਟ ਦੇ ਡਿਪਟੀ ਕਮਿਸ਼ਨਰ ਰਾਮਵੀਰ ਨੇ ਲੋਕਾਂ ਦੀ ਇਸ ਸੋਚ ਨੂੰ ਬਦਲਦਿਆਂ ਹੋਏ ਜਿਲ੍ਹਾ ਪਠਾਨਕੋਟ ਵਿੱਚ ਮਾਈਨਿੰਗ ਦੀ ਰਕਮ …

Read More »

ਜ੍ਹਿਲਾ ਅਤੇ ਸੈਸਨ ਜੱਜ ਸਹਿਤ ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਡਾ. ਤੇਜਵਿੰਦਰ ਸਿੰਘ ਵਲੋਂ ਸਬ-ਜੇਲ੍ਹ ਦਾ ਦੌਰਾ

ਪਠਾਨਕੋਟ, 17 ਜੂਨ (ਪੰਜਾਬ ਪੋਸਟ ਬਿਊਰੋ) – ਡਾ. ਤੇਜਵਿੰਦਰ ਸਿੰਘ ਜ੍ਹਿਲਾ ਅਤੇ ਸੈਸਨ ਜੱਜ ਸਹਿਤ ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਸਬ-ਜੇਲ੍ਹ ਪਠਾਨਕੋਟ ਦਾ ਦੌਰਾ ਕੀਤਾ ਗਿਆ।         ਡਾ. ਤੇਜਵਿੰਦਰ ਸਿੰਘ ਨੇ ਸਬ-ਜੇਲ੍ਹ, ਪਠਾਨਕੋਟ ਵਿਖੇ ਬੰਦ ਕੈਦੀਆਂ/ਹਵਾਲਾਤੀਆਂ ਨਾਲ ਮੁਲਾਕਾਤ ਕੀਤੀ ਅਤੇ ਉਹਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਇਸ ਸਬੰਧ ਵਿਚ ਉਹਨਾਂ ਵਲੋਂ ਵਾਜ਼ਬ ਕਾਰਵਾਈ ਕਰਨ …

Read More »

ਐਸ.ਐਮ.ਓ ਦੀ ਮਹੀਨਾਵਾਰ ਰੀਵਿਊ ਮੀਟਿੰਗ ਹੋਈ

ਪਠਾਨਕੋਟ, 17 ਜੂਨ (ਪੰਜਾਬ ਪੋਸਟ ਬਿਊਰੋ) – ਦਫਤਰ ਸਿਵਲ ਸਰਜਨ ਵਿਖੇ ਸਿਵਲ ਸਰਜਨ ਡਾ. ਨੈਨਾ ਸਲਾਥੀਆ ਦੀ ਦੇਖ-ਰੇਖ ਵਿੱਚ ਐਸ.ਐਮ.ਓ ਦੀ ਮਹੀਨਾਵਾਰ ਰਿਵਿਉ ਮੀਟਿੰਗ ਕੀਤੀ ਗਈ।ਇਸ ਮੀਟਿੰਗ ਵਿੱਚ ਸਾਰੇ ਨੈਸ਼ਨਲ ਪ੍ਰੋਗਰਾਮਾਂ ਦਾ ਰਿਵਿਉ ਕੀਤਾ ਗਿਆ।ਸਿਵਲ ਸਰਜਨ ਵਲੋਂ ਜਿਹਨਾਂ ਪ੍ਰੋਗਰਾਮਾਂ ਦੇ ਟੀਚੇ ਪ੍ਰਾਪਤੀ ਨਾਲੋਂ ਘੱਟ ਸਨ, ਨੂੰ ਮੁਕੰਮਲ ਕਰਨ ਲਈ ਹਦਾਇਤ ਕੀਤੀ ਗਈ।ਉਨ੍ਹਾਂ ਦੱਸਿਆ ਕਿ ਮਈ ਮਹੀਨੇ ਦਾ 5  ਦਾ ਟੀਚਾ …

Read More »

DAV Public Student Arush Grabs Rank 3 in City in JEE Advanced

Amritsar, June 17 (Punjab Post Bureau) – Arush  Sharma  of  DAV Public School,  Lawrence Road , made the school proud by securing  3rd Rank in city with AIR 992 in the prestigious JEE Advanced – 2019. As many as three students of the school proved their mettle by securing good Ranks. Eshaan Sharma secured AIR 1589 & Manaarth Saini secured …

Read More »

ਬਜੁਰਗਾਂ ਦੀ ਦੁਰਗਤੀ ਬਾਰੇ ਅੰਤਰਰਾਸ਼ਟਰੀ ਚੇਤਨਾ ਦਿਵਸ ਮਨਾਇਆ ਗਿਆ

ਭੀਖੀ/ ਮਾਨਸਾ, 17 ਜੂਨ (ਪੰਜਾਬ ਪੋਸਟ – ਕਮਲ ਕਾਂਤ) – ਸੀਨੀਅਰ ਸਿਟੀਜਨ ਕੌਸਲ (ਰਜਿ:) ਮਾਨਸਾ ਵਲੋਂ ਬਜੁਰਗਾਂ ਦੀ ਦੁਰਗਤ ਬਾਰੇ ਅੰਤਰਰਾਸ਼ਟਰੀ ਚੇਤਨਾ ਦਿਵਸ ਮਾ. ਰੁਲਦੂ ਰਾਮ ਬਾਂਸਲ ਦੀ ਪ੍ਰਧਾਨਗੀ ਹੇਠ ਸਥਾਨਕ ਨਾਨਕ ਮੱਲ ਧਰਮਸ਼ਾਲਾ ਵਿਖੇ ਮਨਾਇਆ ਗਿਆ।ਇਸ ਵਿੱਚ ਵਖੋ-ਵੱਖ ਬੁਲਾਰਿਆਂ ਨੇ ਆਪਣੇ ਵਿਚਾਰਾਂ ਨਾਲ ਨਵੀਂ ਪੀੜੀ ਨੂੰ ਬਜੁਰਗਾਂ ਦਾ ਸਤਿਕਾਰ ਕਰਨ ਅਤੇ ਸਮਾਜ ਵਿੱਚ ਬਜੁਰਗਾਂ ਪ੍ਰਤੀ ਵਧ ਰਹੀ ਬੇਰੁਖੀ ਦੇ …

Read More »