Tuesday, November 24, 2026

Monthly Archives: June 2019

ਹੋਟਲ/ਸਰਾਵਾਂ/ਧਰਮਸ਼ਾਲਾਵਾਂ/ਗੈਸਟ ਹਾਊਸ ਰਹਿਣ ਲਈ ਪਹਿਚਾਣ ਪੱਤਰ ਲੈਣਾ ਜ਼ਰੂਰੀ-ਡੀ.ਸੀ.ਪੀ

ਅੰਮ੍ਰਿਤਸਰ, 16 ਜਨੂ (ਪੰਜਾਬ ਪੋਸਟ – ਸੁਖਬੀਰ ਸਿੰਘ) – ਕਾਰਜਕਾਰੀ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਭੁਪਿੰਦਰ ਸਿੰਘ ਪੀ.ਪੀ.ਐਸ ਵਲੋਂ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਪਣੇ ਅਧਿਕਾਰ ਖੇਤਰ ਵਿੱਚ ਪੈਂਦੇ ਥਾਣਿਆਂ ਅਧੀਨ ਮੁਕੰਮਲ ਤੌਰ `ਤੇ ਪਾਬੰਦੀ ਲਗਾਈ ਗਈ ਹੈ। ਜੁਰਮਾਂ ਦੀ ਰੋਕਥਾਮ ਲਈ ਇਹ ਜ਼ਰੂਰੀ ਹੈ ਕੋਈ ਵੀ ਹੋਟਲ/ਸਰਾਵਾਂ/ਧਰਮਸ਼ਾਲਾਵਾਂ/ਗੈਸਟ ਹਾਊਸ ਮਾਲਕ …

Read More »

ਰੋਸ ਰੈਲੀਆਂ ਅਤੇ ਧਰਨੇ-ਵਿਖਾਵਿਆਂ ’ਤੇ ਮੁਕੰਮਲ ਪਾਬੰਦੀ

ਅੰਮ੍ਰਿਤਸਰ, 16 ਜਨੂ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਪੁਲਿਸ ਕਮ-ਕਾਰਜਕਾਰੀ ਮੈਜਿਸਟਰੇਟ ਕਮਿਸ਼ਨਰੇਟ ਅੰਮ੍ਰਿਤਸਰ ਭੁਪਿੰਦਰ ਸਿੰਘ ਪੀ.ਪੀ.ਐਸ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਸ਼ਹਿਰ ਦੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ  ਇਲਾਕਿਆਂ ਵਿਚ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਰੋਸ ਰੈਲੀਆਂ, ਧਰਨਾ ਦੇਣ, ਮੀਟਿੰਗਾਂ ਕਰਨ, ਨਾਅਰੇ ਮਾਰਨ …

Read More »

ਅੰਮ੍ਰਿਤਸਰ ਵਿਕਾਸ ਮੰਚ ਵੱਲੋਂ ਅੰਮ੍ਰਿਤਸਰ-ਟੋਰਾਂਟੋ ਤੇ ਹੋਰਨਾਂ ਸ਼ਹਿਰਾਂ ਲਈ ਸਿੱਧੀਆਂ ਉਡਾਣਾਂ ਦੀ ਮੰਗ

ਅੰਮ੍ਰਿਤਸਰ 16 ਜੂਨ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਅੰਮ੍ਰਿਤਸਰ ਵਿਕਾਸ ਮੰਚ ਨੇ ਏਅਰ ਇੰਡੀਆ ਵੱਲੋਂ 27 ਸਤੰਬਰ 2019 ਨੂੰ ਅੰਮ੍ਰਿਤਸਰ-ਦਿੱਲੀ-ਟੋਰਾਂਟੋ ਹਫ਼ਤੇ ਵਿੱਚ ਤਿੰਨ ਦਿਨ ਉਡਾਣ ਸ਼ੁਰੂ ਕਰਨ ਵਾਲੀ ਉਡਾਣ ਨੂੰ ਘਾਟੇ ਵਾਲਾ ਸੌਦਾ ਕਰਾਰ ਦੇਂਦੇ ਹੋਏ ਇਸ ਨੂੰ ਅੰਮ੍ਰਿਤਸਰ ਤੋਂ ਸਿੱਧਾ ਟੋਰਾਂਟੋ ਲਈ ਚਲਾਉਣ ਦੀ ਮੰਗ ਕੀਤੀ ਹੈ।ਸ਼ਹਿਰੀ ਹਵਾਬਾਜੀ ਮੰਤਰੀ ਹਰਦੀਪ ਸਿੰਘ ਪੁਰੀ ਲਿਖੇ ਇੱਕ ਪੱਤਰ ਵਿੱਚ ਮੰਚ ਦੇ …

Read More »

ਜੈਵਿਕ ਹਲਦੀ ਦੀ ਕਾਸ਼ਤ ਨਾਲ ਵਿੱਤੀ ਮਜ਼ਬੂਤੀ ਵੱਲ ਵਧਿਆ ਕਿਸਾਨ ਲਵਪ੍ਰੀਤ ਸਿੰਘ

ਘਰੇਲੂ ਰਸੋਈ ਦੇ ਨਾਲ-ਨਾਲ ਦਵਾਈਆਂ ਤੇ ਕਾਸਮੈਟਿਕਸ ’ਚ ਵੀ ਹੁੰਦੀ ਹੈ ਹਲਦੀ ਦੀ ਵਰਤੋਂ ਲੌਂਗੋਵਾਲ, 13 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਵੱਖ-ਵੱਖ ਕਿਸਮ ਦੇ ਰੋਗਾਂ ਲਈ ਵਰਦਾਨ ਮੰਨੀ ਜਾਣ ਵਾਲੀ ਹਲਦੀ ਨੂੰ ਜੇ ਕਾਸ਼ਤ ਦੇ ਤੌਰ ’ਤੇ ਅਪਣਾਇਆ ਜਾਵੇ ਤਾਂ ਇਹ ਮੁਨਾਫੇ ਦਾ ਵੀ ਵਧੀਆ ਜਰੀਆ ਸਾਬਿਤ ਹੋ ਸਕਦੀ ਹੈ।ਭਾਰਤ ਮਸਾਲਿਆਂ ਦੇ ਉਤਪਾਦਨ ਪੱਖੋਂ ਮੋਹਰੀ ਦੇਸ਼ ਮੰਨਿਆਂ ਜਾਂਦਾ …

Read More »

ਪੰਜਾਬ ਰੋਡਵੇਜ਼ ਤੇ ਪਨਬਸ ਕਾਮਿਆਂ ਵਲੋਂ ਚੱਕਾ ਜਾਮ 2, 3 ਤੇ 4 ਜੁਲਾਈ ਨੂੰ – ਰੇਸ਼ਮ ਗਿੱਲ

ਮੁੱਖ ਮੰਤਰੀ ਤੇ ਟਰਾਂਸਪੋਰਟ ਮੰਤਰੀ ਦੇ ਘਰ ਦਾ ਘਿਰਾਓ 3 ਜੁਲਾਈ ਨੂੰ ਲੌਂਗੋਵਾਲ, 16 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਰੋਡਵੇਜ਼/ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ ਸੂਬਾ ਪ੍ਰਧਾਨ ਰੇਸਮ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਹੋੀ ਜਿਸ ਵਿੱਚ ਰੋਡਵੇਜ਼ ਦੇ 18 ਡਿਪੂਆਂ ਦੇ ਪ੍ਰਧਾਨ, ਸੈਕਟਰੀ ਤੇ ਸਮੂਹ ਸਟੇਟ ਕਮੇਟੀ ਨੇ ਅਹਿਮ ਮਸਲਿਆਂ `ਤੇ ਵਿਚਾਰ ਚਰਚਾ ਕੀਤੀ ਅਤੇ …

Read More »

ਵਿਦੇਸ਼ੀ ਦੌਰਾ ਛੱਡ ਕੇ ਭਾਰਤ ਪਹੁੰਚੇ ਆਪ ਵਿਧਾਇਕ ਅਮਨ ਅਰੋੜਾ ਨੇ ਫਤਿਹਵੀਰ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਸੰਗਰੂਰ, 16 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ ) – ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਪਿਛਲੇ ਸਮੇਂ ਸਵਰਗਵਾਸ ਹੋ ਗਏ ਆਪਣੇ ਭਰਾ ਦੇ ਪਰਿਵਾਰ ਨੂੰ ਮਿਲਣ ਵਾਸਤੇ ਲੰਦਨ ਗਏ ਹੋਏ ਸਨ ਅਤੇ ਫਤਿਹਵੀਰ ਦੀ ਘਟਨਾ ਨੂੰ ਸੁਣ ਕੇ ਉਹ ਆਪਣਾ ਪਰਿਵਾਰਕ ਵਿਦੇਸ਼ੀ ਦੌਰਾ ਵਿਚ ਛੱਡ ਕੇ ਸਭ ਤੋਂ ਪਹਿਲਾਂ ਉਪਲੱਬਧ 12 ਜੂਨ ਦੀ …

Read More »

ਭਗਵਾਨਪੁਰਾ ਸ਼ੂਗਰ ਮਿੱਲਜ਼ ਧੂਰੀ ਕੋਲੋਂ 74.46 ਕਰੋੜ ਦੀ ਰਿਕਵਰੀ ਕਰਨ ਲਈ ਪ੍ਰਾਪਰਟੀ ਨੂੰ ਨਿਲਾਮ ਕਰਨ ਦੀ ਪ੍ਰਵਾਨਗੀ

ਕਿਸਾਨਾਂ ਦੇ ਬਣਦੇ ਬਕਾਏ ਦੀ ਅਦਾਇਗੀ ਹਰ ਹੀਲੇ ਕਰਵਾਈ ਜਾਵੇਗੀ- ਜ਼ਿਲ੍ਹਾ ਕੁਲੈਕਟਰ ਸੰਗਰੂਰ, 16 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ ) – ਜ਼ਿਲ੍ਹਾ ਕੁਲੈਕਟਰ ਐਸ.ਏ.ਐਸ ਨਗਰ ਮੋਹਾਲੀ ਵੱਲੋਂ ਜਾਰੀ ਕੀਤੇ ਰਿਕਵਰੀ ਸਰਟੀਫਿਕੇਟ ਅਤੇ ਉਪ ਮੰਡਲ ਮੈਜਿਸਟਰੇਟ ਧੂਰੀ ਕੋਲੋਂ ਪ੍ਰਾਪਤ ਰਿਪੋਰਟ ਦੇ ਆਧਾਰ ’ਤੇ ਜ਼ਿਲ੍ਹਾ ਕੁਲੈਕਟਰ ਸੰਗਰੂਰ ਘਨਸ਼ਿਆਮ ਥੋਰੀ ਨੇ ਭਗਵਾਨਪੁਰਾ ਸ਼ੂਗਰ ਮਿੱਲਜ਼ ਧੂਰੀ ਕੋਲੋਂ 74.46 ਕਰੋੜ ਦੀ ਰਿਕਵਰੀ ਕਰਨ ਲਈ …

Read More »

ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ 12 ਪਿੰਡਾਂ ਦੀ ਹੋਵੇਗੀ ਕਾਇਆ ਕਲਪ – ਡੀ.ਸੀ

6 ਪਿੰਡਾਂ ਲਈ 3 ਕਰੋੜ ਜਾਰੀ, ਜ਼ਿਲ੍ਹਾ ਪ੍ਰਸ਼ਾਸਨ 37 ਕਰੋੜ ਦੇ ਪ੍ਰੋਜੈਕਟ ਸਰਕਾਰ ਨੂੰ ਭੇਜੇ ਸੰਗਰੂਰ, 16 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ ) – ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਗੁਰਪੁਰਬ ਸਮਾਗਮਾਂ ਨੂੰ ਮੁੱਖ ਰੱਖਦੇ ਹੋਏ ਰਾਜ ਦੇ ਉਨ੍ਹਾਂ ਪਿੰਡਾਂ ਦੇ ਸਰਵਪੱਖੀ ਵਿਕਾਸ ਦਾ ਫੈਸਲਾ ਕੀਤਾ ਗਿਆ ਸੀ ਜਿਨ੍ਹਾਂ ਪਿੰਡਾਂ ਨੂੰ ਸ਼੍ਰੀ ਗੁਰੂ ਨਾਨਕ …

Read More »

ਮਾਸਟਰਜ਼ ਗੇਮਜ਼ ਖਿਡਾਰੀਆਂ ਦਾ 6ਵਾਂ ਰਾਜ ਪੱਧਰੀ ਸਨਮਾਨ ਸਮਾਰੋਹ ਸੰਪਨ

ਅੰਮ੍ਰਿਤਸਰ, 16 ਜੂਨ (ਪੰਜਾਬ ਪੋਸਟ – ਸੰਧੂ) – ਕੇਂਦਰ ਤੇ ਪੰਜਾਬ ਸਰਕਾਰ ਦੇ ਕੋਲੋਂ ਕੌਮੀ ਤੇ ਕੌਮਾਤਰੀ ਪੱਧਰ ਦੇ ਮਾਸਟਰ ਗੇਮਜ਼ ਖਿਡਾਰੀਆਂ ਦੀਆਂ ਹੱਕੀ ਮੰਗਾਂ ਤੇ ਹੋਰ ਅਧਿਕਾਰਾਂ ਦੀ ਬਾਤ ਪਾਉਂਦਾ 6ਵਾਂ ਰਾਜ ਪੱਧਰੀ ਸਨਮਾਨ ਸਮਾਰੋਹ ਯਸੱਸਵੀ ਅਕੈਡਮੀ ਫਾਰ ਸਕਿਲਜ਼ ਸਾਹਮਣੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸੰੰਨ ਹੋ ਗਿਆ।             ਮਾਸਟਰ ਗੇਮਜ਼ ਆਫ ਐਸੋਸੀਏਸ਼ਨ ਆਫ ਪੰਜਾਬ ਦੇ ਜਨਰਲ ਸਕੱਤਰ ਮੇਜਰ …

Read More »

ਸਮਰਾਲਾ ’ਚ ਲੁੱਟਾਂ-ਖੋਹਾਂ ਤੇ ਗੁੰਡਾਗਰਦੀ ਨੂੰ ਠੱਲ ਪਾਈ ਜਾਵੇ – ਲੋਕ ਸੰਘਰਸ਼ ਕਮੇਟੀ

ਸਮਰਾਲਾ, 16 ਜੂਨ (ਪੰਜਾਬ ਪੋਸਟ – ਇੰਦਰਜੀਤ ਕੰਗ) –  ਲੋਕ ਸੰਘਰਸ਼ ਕਮੇਟੀ ਸਮਰਾਲਾ ਦੇ ਕਨਵੀਨਰ ਸਿਕੰਦਰ ਸਿੰਘ ਤੇ ਕੋ-ਕਨਵੀਨਰ ਕੁਲਵੰਤ ਸਿੰਘ ਤਰਕ ਨੇ ਪ੍ਰੈਸ ਦੇ ਨਾਂ ਬਿਆਨ ਜਾਰੀ ਕਰਦਿਆਂ ਕਿਹਾ ਕਿ ਸਮਰਾਲਾ ਸ਼ਹਿਰ ਅਤੇ ਇਲਾਕੇ ’ਚ ਲੁੱਟਾਂ-ਖੋਹਾਂ, ਚੋਰੀਆਂ ਡਕੈਤੀਆਂ, ਕੁੱਟਮਾਰ, ਗੁੰਡਾਗਰਦੀ ਦੀਆਂ ਘਟਨਾਵਾਂ ਆਏ ਰੋਜ਼ ਵਧ ਰਹੀਆਂ ਹਨ। ਕੈਪਟਨ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਇਹਨਾਂ ਘਟਨਾਵਾਂ ਨੂੰ …

Read More »