ਸਮਰਾਲਾ, 16 ਜੂਨ (ਪੰਜਾਬ ਪੋਸਟ – ਇੰਦਰਜੀਤ ਕੰਗ) – ਲੋਕ ਸੰਘਰਸ਼ ਕਮੇਟੀ ਸਮਰਾਲਾ ਵੱਲੋਂ ਇਲਾਕੇ ਦੀਆਂ ਮੇਨ ਤੇ ਲਿੰਕ ਸੜਕਾਂ ਦੀ ਮੁਰੰਮਤ ਕਰਨ, ਪੱਥਰ ਰੋੜੇ ਤੇ ਪ੍ਰੀਮਿਕਸ ਪਾਉਣ ਨੂੰ ਲੈ ਕੇ ਪਿਛਲੇ ਕਈ ਸਾਲਾਂ ਤੋਂ ਸੰਘਰਸ਼ ਕੀਤਾ ਗਿਆ।ਜਥੇਬੰਦੀ ਦੇ ਕਨਵੀਨਰ ਸਿੰਕਦਰ ਸਿੰਘ ਤੇ ਕੋ-ਕਨਵੀਨਰ ਕੁਲਵੰਤ ਸਿੰਘ ਤਰਕ ਨੇ ਦੱਸਿਆ ਕਿ ਵੱਖ-ਵੱਖ ਸਮੇਂ ਤੇ ਦਰਜਨਾਂ ਵਾਰ ਜਥੇਬੰਦੀ ਦੇ ਨੁਮਾਇੰਦਿਆਂ ਦੇ ਵਫਦ …
Read More »Monthly Archives: June 2019
ਭ੍ਰਿਸ਼ਟਾਚਾਰ ਵਿਰੋਧੀ ਫਰੰਟ ਲੋਕਾਂ ਨੂੰ ਹੱਕਾਂ ਪ੍ਰਤੀ ਜਾਗਰੂਕ ਕਰਦਾ ਹੈ- ਕਮਾਂਡੈਂਟ ਰਸ਼ਪਾਲ ਸਿੰਘ
ਕੀ ਵੋਟ ਦੀ ਕੀਮਤ ਸਿਰਫ ਚੰਦ ਕੁ ਰੁਪਏ ਜਾਂ ਸ਼ਰਾਬ ਦੀ ਬੋਤਲ ਹੈ?- ਨੌਸ਼ਹਿਰਵੀ ਸਮਰਾਲਾ, 16 ਜੂਨ (ਪੰਜਾਬ ਪੋਸਟ – ਇੰਦਰਜੀਤ ਕੰਗ) – ਭ੍ਰਿਸ਼ਟਾਚਾਰ ਵਿਰੋਧੀ ਫਰੰਟ ਦੀ ਮਾਸਿਕ ਮੀਟਿੰਗ ਕਮਾਂਡੈਂਟ ਰਸ਼ਪਾਲ ਸਿੰਘ ਦੀ ਪ੍ਰਧਾਨਗੀ ਹੇਠ ਫਰੰਟ ਦੇ ਦਫਤਰ ਪੁੱਡਾ ਕੰਪਲੈਕਸ ਵਿਖੇ ਹੋਈ।ਮੀਟਿੰਗ ਵਿੱਚ ਖਮਾਣੋਂ ਅਤੇ ਮਾਛੀਵਾੜਾ ਇਕਾਈਆਂ ਦੇ ਅਹੁੱਦੇਦਾਰਾਂ ਨੇ ਵੀ ਹਿੱਸਾ ਲਿਆ।ਮੀਟਿੰਗ ਵਿੱਚ ਸਭ ਤੋਂ ਪਹਿਲਾਂ ਬੰਤ ਸਿੰਘ ਖਾਲਸਾ …
Read More »ਬਹੁਤ ਫ਼ਰਕ ਹੈ
ਇਕ ਪੱਖੇ ਦੀ ਪੌਣ ਅਤੇ ਕੁਦਰਤੀ ਪੌਣ ਵਿੱਚ ਬਹੁਤ ਫ਼ਰਕ ਹੈ, ਆਪਣੇ ਸੌਣ ਅਤੇ ਇੱਕ ਮਾਂ ਦੇ ਸੁਵਾਉਣ ਵਿੱਚ ਬਹੁਤ ਫ਼ਰਕ ਹੈ। ਫ਼ਰਕ ਹੈ ਪੁਰਾਣੀਆਂ ਅਤੇ ਨਵੀਆਂ ਚੀਜ਼ਾਂ ਵਿੱਚ ਬਹੁਤ ਜ਼ਿਆਦਾ, ਇੱਕ ਅੱਜ ਦੇ ਸੋਫਿਆਂ ਅਤੇ ਮੰਜੇ ਦੀ ਦੌਣ ਵਿੱਚ ਬਹੁਤ ਫ਼ਰਕ ਹੈ। ਫ਼ਰਕ ਹੈ ਸਾਡੀਆਂ ਅਤੇ ਪੁਰਾਣੇ ਬਜ਼ੁਰਗਾਂ ਦੀਆਂ ਸੋਚਾਂ ਵਿੱਚ , ਤੁਹਾਡੇ ਅਤੇ ਤੁਹਾਡੇ ਬਾਪੂ ਦੇ ਸਮਝਾਉਣ ਵਿੱਚ …
Read More »ਮੇਰੀ ਅਭੁੱਲ ਲੰਡਨ ਫੇਰੀ…..(ਸਫਰਨਾਮਾ)
10 ਦਿਨਾਂ ਦੀ ਲੰਦਨ ਯਾਤਰਾ ਲਈ ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ ਤੋਂ ਇਥੋਪੀਅਨ ਏਅਰਲਾਈਨਜ਼ ਦੀ ਫਲਾਇਟ ਰਾਤ ਦੇ 2.30 ਚੱਲ ਕੇ ਸਾਊਥ ਅਫਰੀਕਾ ਹੁੰਦੀ ਹੋਈ ਸ਼ਾਮ 7.30 ਵਜੇ ਲੰਡਨ ਹੀਥਰੋ ਏਅਰਪੋਰਟ `ਤੇ ਲੈਂਡ ਹੋਈ। ਇੰਗਲੈਂਡ ਦੇ ਲੰਡਨ ਸ਼ਹਿਰ ਵਿਚ ਯਾਤਰਾ ਕਰਨ ਲਈ ਔਸਟਰ ਨਾਮਕ ਕਾਰਡ ਬਹੁਤ ਹੀ ਵਧੀਆ ਤਰੀਕਾ ਹੈ, ਤੁਸੀ ਔਸਟਰ ਕਾਰਡ ਪ੍ਰਾਪਤ ਕਰਕੇ ਲੰਡਨ ਸ਼ਹਿਰ ਦੀ ਮੈਟਰੋ, ਬੱਸਾਂ …
Read More »ਹਰਦੀਪ ਪੁਰੀ ਅੰਮ੍ਰਿਤਸਰ ਤੋਂ ਕਾਰਗੋ ਸੇਵਾ ਸ਼ੁਰੂ ਕਰਵਾ ਕੇ ਕਿਸਾਨਾਂ ਦੀ ਆਮਦਨ `ਚ ਵਾਧੇ ਲਈ ਸਹਿਯੋਗ ਦੇਣ- ਔਜਲਾ
ਕੇਂਦਰ ਅੰਮ੍ਰਿਤਸਰ ਤੋਂ ਵੱਖ-ਵੱਖ ਦੇਸ਼ਾਂ ਲਈ ਸਿੱਧੀਆਂ ਉਡਾਨਾ ਸ਼ੁਰੂ ਕਰਨ ਦੀ ਪਹਿਲ ਕਰੇ- ਔਜਲਾ ਅੰਮ੍ਰਿਤਸਰ, 14 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਕੇਂਦਰ ਸਰਕਾਰ ਵਲੋਂ ਅੰਮ੍ਰਿਤਸਰ ਦੇ ਸ਼੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਏਅਰ ਇੰਡੀਆ ਦੀ ਅੰਮ੍ਰਿਤਸਰ-ਦਿੱਲੀ-ਟੋਰਾਂਟੋ ਹਵਾਈ ਸੇਵਾ ਜੋ ਹਫਤੇ ਵਿੱਚ ਦੋ ਦਿਨ ਉਡਾਨ ਭਰਦੀ ਸੀ, ਨੂੰ ਹਫਤੇ ਵਿੱਚ …
Read More »ਨਗਰ ਕੌਂਸਲ ਬੁਢਲਾਡਾ ਤੋਂ ਕਾਂਗਰਸੀ ਉਮੀਦਵਾਰ ਵਲੋਂ ਚੋਣ ਪ੍ਰਚਾਰ ਸ਼ੁਰੂ
ਭੀਖੀ, 14 ਜੂਨ (ਪੰਜਾਬ ਪੋਸਟ – ਕਮਲ ਕਾਂਤ) – 21 ਜੂਨ ਨੂੰ ਹੋਣ ਵਾਲੀ ਨਗਰ ਕੌਂਸਲ ਬੁਢਲਾਡਾ ਦੇ ਵਾਰਡ ਨੰਬਰ 18 ਦੀ ਉਪ ਚੋਣ ਲਈ ਕਾਗਜ਼ ਵਾਪਸੀ ਤੋਂ ਬਾਅਦ ਅਕਾਲੀ-ਭਾਜਪਾ ਗਠਜੋੜ ਅਤੇ ਕਾਂਗਰਸ ਉਮੀਦਵਾਰਾਂ ਵਿਚਕਾਰ ਹੀ ਸਿੱਧਾ ਮੁਕਾਬਲਾ ਰਹਿ ਗਿਆ ਹੈ।ਜਾਣਕਾਰੀ ਅਨੁਸਾਰ ਇਸ ਉਪ ਚੋਣ ਲਈ ਪ੍ਰਾਪਤ ਹੋਈਆਂ ਕੁੱਲ 4 ਨਾਮਜ਼ਦਗੀਆਂ `ਚੋਂ ਅਕਾਲੀ-ਭਾਜਪਾ ਗਠਜੋੜ ਅਤੇ ਕਾਂਗਰਸ ਉਮੀਦਵਾਰਾਂ ਦੇ 1-1 ਕਵਰਿੰਗ …
Read More »ਇੰਡੀਅਨ ਮੈਡੀਕਲ ਐਸੋਸੀਏਸ਼ਨ ਵਲੋਂ ਡਾ. ਤਜਿੰਦਰ ਪਾਲ ਰੇਖੀ ਦੀ ਬੇਟੀ ਹਰਸ਼ਿਤਾ ਦਾ ਸਨਮਾਨ
ਭੀਖੀ, 14 ਜੂਨ (ਪੰਜਾਬ ਪੋਸਟ – ਕਮਲ ਕਾਂਤ) – ਆਈ.ਐਮ.ਏ ਮਾਨਸਾ ਨੇ ਜਿਲਾ ਪ੍ਰਧਾਨ ਡਾ: ਸ਼ੇਰ ਜੰਗ ਸਿੰਘ ਸਿੱਧੂ ਦੀ ਅਗਵਾਈ ਵਿੱਚ ਆਲ ਇੰਡੀਆ ਇੰਸੀਚਿਊਟ ਆਫ ਮੈਡੀਕਲ ਸਾਇੰਸਸ ਦੀ 2019 ਦੀ ਐਮ.ਬੀ.ਬੀ.ਐਸ ਦੇ ਦਾਖਲੇ ਲਈ ਪ੍ਰੀਖਿਆ ਦੇ ਕੱਲ ਐਲਾਨੇ ਨਤੀਜਿਆਂ ਵਿੱਚ ਮਾਨਸਾ ਜਿਲੇ ਦਾ ਨਾਮ ਰੋਸ਼ਨ ਕਰਨ ਵਾਲੀ ਵਿਦਿਆਰਥਣ ਨੂੰ ਫੁੱਲਾਂ ਦੇ ਗੁਲਦਸਤੇ ਦੇ ਕੇ ਸਨਮਾਨਿਤ ਕੀਤਾ ਗਿਆ।ਡਾ: ਤੇਜਿੰਦਰਪਾਲ ਸਿੰਘ …
Read More »ਕਾਰਾਂ ਦੀ ਹੋਈ ਸਿੱਧੀ ਟੱਕਰ `ਚ ਪਤੀ-ਪਤਨੀ ਦੀ ਮੌਤ- ਦੋ ਗੰਭੀਰ ਜਖਮੀ
ਭੀਖੀ, 14 ਜੂਨ (ਪੰਜਾਬ ਪੋਸਟ – ਕਮਲ ਕਾਂਤ) – ਸਥਾਨਕ ਮਾਨਸਾ-ਸਿਰਸਾ ਮੁੱਖ ਸੜਕ `ਤੇ ਸਥਿਤ ਪਿੰਡ ਲਾਲਿਆਂਵਾਲੀ ਕੋਲ ਦੇਰ ਸ਼ਾਮ 2 ਕਾਰਾਂ ਦੀ ਸਿੱਧੀ ਟੱਕਰ ਹੋਣ ਨਾਲ ਪਤੀ-ਪਤਨੀ ਦੀ ਮੌਤ ਤੇ ਦੋ ਗੰਭੀਰ ਜਖਮੀ ਹੋ ਗਏ।ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਤੋਂ ਸਿਰਸਾ ਵੱਲ ਜਾ ਰਹੀ ਬੀਟ ਕਾਰ ਦੀ ਟੱਕਰ ਸਾਹਮਣੇ ਤੋਂ ਆ ਰਹੀ ਪੋਲੋ ਕਾਰ ਨਾਲ ਹੋਈ ਜਬਰਦਸਤ ਟੱਕਰ ਨਾਲ ਬੀਟ …
Read More »ਬੁਢਲਾਡਾ ਵਿਖੇ ਫ਼ਤਿਹਵੀਰ ਸਿੰਘ ਨੂੰ ਸ਼ਰਧਾਂਜਲੀ ਦਿੰਦਿਆਂ ਕੈਂਡਲ ਮਾਰਚ ਕੱਢਿਆ
ਭੀਖੀ, 14 ਜੂਨ (ਪੰਜਾਬ ਪੋਸਟ – ਕਮਲ ਕਾਂਤ) – ਬੀਤੇ ਦਿਨੀ ਸੁਨਾਮ ਨੇੜਲੇ ਪਿੰਡ ਭਗਵਾਨਪੁਰਾ `ਚ ਜਿਸ ਦੋ ਸਾਲਾਂ ਮਾਸੂਮ ਬੱਚੇ ਫਤਿਹਵੀਰ ਸਿੰਘ ਦੀ ਬੋਰਵੈਲ ਵਿੱਚ ਡਿੱਗਣ ਨਾਲ ਮੌਤ ਹੋ ਗਈ ਸੀ, ਉਸ ਨੂੰ ਸ਼ਰਧਾਂਜਲੀ ਦਿੰਦਿਆਂ ਦੇਰ ਸ਼ਾਮ ਨੂੰ ਵੱਖ-ਵੱਖ ਸੰਸਥਾਵਾਂ ਅਤੇ ਨਗਰ ਸੁਧਾਰ ਸਭਾ ਬੁਢਲਾਡਾ, ਸ਼ਹਿਰ ਵਾਸੀਆਂ ਵਲੋਂ ਸ਼ਾਂਤਮਈ ਕੈਂਡਲ ਮਾਰਚ ਕੱਢਿਆ ਗਿਆ।ਰਾਮਲੀਲਾ ਗਰਾਊਂਡ ਤੋਂ ਸ਼ੁਰੂ ਹੋ ਕਿ ਨੇੜੇ …
Read More »26 ਜੂਨ ਤੱਕ ਚੱਲੇਗਾ ਨਸ਼ਾ ਵਿਰੋਧੀ ਪੰਦਰਵਾੜਾ – ਮੈਡਮ ਅਲਕਾ ਕਾਲੀਆ
15324 ਨਸ਼ਾਗ੍ਰਸਤ ਰੋਗੀਆਂ ਦਾ ਕੀਤਾ ਜਾ ਰਿਹਾ ਹੈ ਸਫ਼ਲ ਇਲਾਜ – ਡਾ. ਪ੍ਰਭਦੀਪ ਕੌਰ ਅੰਮ੍ਰਿਤਸਰ, 14 ਜੂਨ (ਪੰਜਾਬ ਪੋਸਟ- ਸੁਖਬੀਰ ਸਿੰਘ) -ਜਿਲ੍ਹੇ ਅੰਦਰ ਨਸ਼ੇ ਨਸ਼ਾ ਵਿਰੋਧੀ ਪੰਦਰਵਾੜਾ 12 ਤੋਂ 26 ਜੂਨ ਤੱਕ ਚਲਾਇਆ ਜਾ ਰਿਹਾ ਹੈ।ਜਿਸ ਦੌਰਾਨ ਨਸ਼ੇ ਪ੍ਰਤੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਇਲਾਜ ਕਰਵਾ ਕੇ ਨਸ਼ੇ ਨੂੰ ਛੱਡਿਆ ਜਾ ਸਕਦਾ ਹੈ। ਮੈਡਮ ਅਲਕਾ ਕਾਲੀਆ …
Read More »
Punjab Post Daily Online Newspaper & Print Media