Tuesday, November 24, 2026

Monthly Archives: June 2019

ਖਾਲਸਾ ਕਾਲਜ ਦੀ ਖਿਡਾਰਣ ਅੰਸ਼ੂ ਦੀ ਏਸ਼ੀਆ ਕੱਪ ਲਈ ਹੋਈ ਚੋਣ

ਅੰਮ੍ਰਿਤਸਰ, 29 ਜੂਨ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੀ ਵਿਦਿਆਰਥਣ ਅੰਸ਼ੂ ਨੇ ਭਾਰਤ ਦੀ ਤੀਰਅੰਦਾਜ਼ੀ ਦੀ ਟੀਮ ’ਚ ਆਪਣਾ ਨਾਮ ਦਰਜ ਕਰਵਾ ਕੇ ਸਤੰਬਰ ’ਚ ਹੋਣ ਵਾਲੇ ਏਸ਼ੀਆ ਕੱਪ ’ਚ ਸਥਾਨ ਹਾਸਲ ਕੀਤਾ ਹੈ।ਇਹ ਅੰਤਰਰਾਸ਼ਟਰੀ ਮੁਕਾਬਲਾ 3 ਦੇਸ਼ਾਂ ਜਿਨ੍ਹਾਂ ’ਚ ਚੀਨ, ਤਾਇਵਾਨ ਅਤੇ ਫ਼ਿਲਪਿਨਸ ਸ਼ਾਮਿਲ ਹਨ, ਵਿਖੇ ਆਯੋਜਿਤ ਜਾਵੇਗਾ। ਅੰਸ਼ੂ ਨੇ ਉਕਤ ਸਥਾਨ ਰੋਹਤਕ ਵਿਖੇ 15 ਜੂਨ …

Read More »

ਬਾਬਾ ਬੋਤਾ ਸਿੰਘ ਤੇ ਬਾਬਾ ਗਰਜਾ ਸਿੰਘ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ

ਅੰਮ੍ਰਿਤਸਰ, 29 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਬਾਬਾ ਬੋਤਾ ਸਿੰਘ ਤੇ ਬਾਬਾ ਗਰਜਾ ਸਿੰਘ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਬਾਬਾ ਬੋਤਾ ਸਿੰਘ ਜੀ ਦੇ ਸਥਾਨ ਵਿਖੇ ਜੋੜਾ ਘਰ ਦੇ ਪ੍ਰੇਮੀਆਂ ਵਲੋਂ  ਮੈਨੇਜਰ ਸ੍ਰੀ ਦਰਬਾਰ ਸਾਹਿਬ ਦੇ ਸਹਿਯੋਗ ਨਾਲ ਮਨਾਇਆ ਗਿਆ।ਸਿੰਘ ਸਾਹਿਬਾਨ, ਰਾਗੀ ਸਿੰਘਾਂ ਅਤੇ ਕਥਾਵਾਚਕਾਂ ਨੇ ਸੰਗਤਾਂ ਨੂੰ ਨਿਹਾਲ ਕੀਤਾ।ਇਸ ਸਮਾਗਮ ਵਿੱਚ ਆਕਲੀ ਆਗੂ ਤਲਬੀਰ ਸਿੰਘ ਗਿੱਲ, ਸ਼੍ਰੋਮਣੀ ਕਮੇਟੀ …

Read More »

ਸਾਹਿਤਕਾਰਾਂ ਵਲੋਂ ਨੌਜਵਾਨ ਪੀੜ੍ਹੀ ਨੂੰ ਪੁਸਤਕਾਂ ਸੰਗ ਜੋੜਨ ਲਈ ਪ੍ਰੇਰਿਤ ਕੀਤਾ

ਅੰਮ੍ਰਿਤਸਰ, 29 ਜੂਨ (ਪੰਜਾਬ ਪੋਸਟ – ਦੀਪ ਦਵਿੰਦਰ) – ਪੰਜਾਬੀ ਦੇ ਮਹਾਨ ਨਾਵਲਕਾਰ ਸ੍ਰੀ ਜਸਵੰਤ ਸਿੰਘ ਕੰਵਲ ਦੇ 101ਵੇਂ ਵਰ੍ਹੇ ਵਿਚ ਪ੍ਰਵੇਸ਼ ਕਰਨ ’ਤੇ ਅੱਜ ਇਥੇ ਸਾਹਿਤਕਾਰਾਂ ਨੇ ਉਨ੍ਹਾਂ ਦੀ ਲੰਮੀ ਉਮਰ ਦੀ ਕਾਮਨਾ ਕਰਦਿਆਂ ਅਹਿਦ ਕੀਤਾ ਕਿ ਪੁਸਤਕ ਸਭਿਆਚਾਰ ਨੂੰ ਪ੍ਰਫੁਲਿਤ ਕਰਨ ਲਈ ਕੰਵਲ ਦੇ ਨਾਵਲ ਅਜੋਕੀ ਨੌਜੁਆਨ ਪੀੜ੍ਹੀ ਨੂੰ ਪੜ੍ਹਨ ਲਈ ਪ੍ਰੇਰਿਤ ਕਰਨਗੇ।           ਇਹ ਸਾਹਿਤਕ ਸਮਾਗਮ ਕਾਮਰੇਡ …

Read More »

ਸਰਕਾਰੀ ਅਤੇ ਅਰਧ ਸਰਕਾਰੀ ਵਿਕਾਸ ਕਾਰਜਾਂ ਲਈ ਪਹਿਲੇ ਦਰਜੇ ਦੀਆਂ ਇੱਟਾਂ ਦੇ ਭਾਅ ਨਿਰਧਾਰਿਤ

ਲੌਂਗੋਵਾਲ, 29 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਜ਼ਿਲ੍ਹਾ ਸੰਗਰੂਰ ਵਿੱਚ ਸਰਕਾਰੀ ਅਤੇ ਅਰਧ ਸਰਕਾਰੀ ਵਿਕਾਸ ਦੇ ਕੰਮਾਂ ਲਈ ਪਹਿਲੇ ਦਰਜੇ ਦੀਆਂ ਇੱਟਾਂ ਦੇ ਭਾਅ ਨਿਰਧਾਰਿਤ ਕਰਨ ਸਬੰਧੀ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਹੋਈ ਜਿਸ ਦੀ ਪ੍ਰਧਾਨਗੀ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸੁਭਾਸ਼ ਚੰਦਰ ਨੇ ਕੀਤੀ।ਮੀਟਿੰਗ ਦੌਰਾਨ ਭੱਠਾ ਮਾਲਿਕ ਐਸੋਸੀਏਸ਼ਨ ਦੇ ਪ੍ਰਧਾਨ …

Read More »

ਖੇਤੀ ਮਾਹਿਰਾਂ ਵਲੋਂ ਫ਼ਸਲਾਂ `ਤੇ ਕੀੜੇ ਮਕੌੜਿਆਂ ਅਤੇ ਬਿਮਾਰੀਆਂ ਦੇ ਹਮਲੇ ਬਾਰੇ ਵਿਚਾਰਾਂ

ਲੌਂਗੋਵਾਲ, 29 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਜ਼ਿਲ੍ਹਾ ਸੰਗਰੂਰ `ਚ ਨਰਮੇ ਦੀ ਫ਼ਸਲ, ਮੱਕੀ ਅਤੇ ਝੋਨੇ ਦੀ ਫ਼ਸਲ ਬਾਗਬਾਨੀ ਅਤੇ ਸਬਜ਼ੀਆਂ `ਤੇ ਕੀੜੇ ਮਕੌੜਿਆਂ ਅਤੇ ਬਿਮਾਰੀਆਂ ਦੇ ਹਮਲੇ ਸਬੰਧੀ ਵਿਚਾਰ ਵਟਾਂਦਰਾ ਕਰਨ ਲਈ ਜ਼ਿਲ੍ਹਾ ਪੱਧਰੀ ਕੀੜਾ ਮਕੌੜਾ ਨਿਗਰਾਨ (ਪੈਸਟ ਸਰਵੇਲੈਂਸ) ਕਮੇਟੀ ਦੀ ਮੀਟਿੰਗ ਹੋਈ ਜਿਸ ਦੀ ਪ੍ਰਧਾਨਗੀ ਮੁੱਖ ਖੇਤੀਬਾੜੀ ਅਫ਼ਸਰ ਡਾ. ਸੁਸ਼ੀਲ ਕੁਮਾਰ ਨੇ ਕੀਤੀ।ਮੀਟਿੰਗ ਦੌਰਾਨ ਕ੍ਰਿਸ਼ੀ ਵਿਗਿਆਨ …

Read More »

ਪਿੰਡ ਲੋਹਾਖੇੜਾ ਵਿਖੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੂਟੇ ਲਾਏ

ਲੌਂਗੋਵਾਲ, 29 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲ ਪ੍ਰਕਾਸ਼ ਉਤਸਵ ਨੂੰ ਸਮਰਪਿਤ ਪਿੰਡਾਂ ਵਿਚ 550 ਬੂਟੇ ਲਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ।ਇਸੇ ਮੁਹਿੰਮ ਤਹਿਤ ਅੱਜ ਵਣ ਵਿਭਾਗ ਦੇ ਸਹਿਯੋਗ ਨਾਲ ਪਿੰਡ ਲੋਹਾਖੇੜਾ ਵਿਖੇ ਗ੍ਰਾਮ ਪੰਚਾਇਤ ਵਲੋਂ ਬੂਟੇ ਲਾਉਣ ਦੀ ਸ਼ੁਰੂਆਤ ਕੀਤੀ ਗਈ ਹੈ। ਸਰਪੰਚ ਜਗਸੀਰ ਸਿੰਘ ਸਿੱਧੂ …

Read More »

ਮਲੇਰਕੋਟਲਾ `ਚ ਮਿਊਂਸਪਲ ਐਕਟ ਅਨੁਸਾਰ ਮੀਟ ਵੇਚਣ ਵਾਲੀਆਂ ਦੁਕਾਨਾਂ ਰਜਿਸਟਰ ਕਰਨ ਦੇ ਆਦੇਸ਼

ਲੌਂਗੋਵਾਲ, 29 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਮਲੇਰਕੋਟਲਾ ਸ਼ਹਿਰ ਦੇ ਨਿਵਾਸੀਆਂ ਨੂੰ ਸਾਫ-ਸੁਥਰਾ ਅਤੇ ਬਿਮਾਰੀ ਰਹਿਤ ਮੀਟ ਮੁਹੱਈਆ ਕਰਵਾਉਣ ਬਾਰੇ ਦੁਕਾਨਦਾਰਾਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕਰਦਿਆਂ ਐਸ.ਡੀ.ਐਮ ਚਰਨਦੀਪ ਸਿੰਘ ਨੇ ਕਿਹਾ ਕਿ ਮੀਟ ਵੇਚਣ ਵਾਲੀਆਂ ਦੁਕਾਨਾਂ `ਚ ਸਾਫ਼ ਸਫ਼ਾਈ ਨੂੰ ਯਕੀਨੀ ਬਣਾਇਆ ਜਾਵੇ ਅਤੇ ਜਾਲੀ ਵੀ ਲਗਾਈ ਜਾਵੇ।ਐਸ.ਡੀ.ਐਮ ਕੰਪਲੈਕਸ ਵਿਖੇ ਪਸ਼ੂ ਪਾਲਣ ਵਿਭਾਗ ਅਤੇ ਨਗਰ ਕੌਂਸਲ ਦੇ ਅਧਿਕਾਰੀਆਂ …

Read More »

ਲੀਚੀਆਂ `ਤੇ ਰੰਗ ਕਰਦਾ ਇਕ ਰੇਹੜੀ ਵਾਲਾ ਕਾਬੂ

ਭੀਖੀ, 29 ਜੂਨ (ਪੰਜਾਬ ਪੋਸਟ – ਕਮਲ ਕਾਂਤ) – ਸਿਹਤ ਵਿਭਾਗ ਦੀ ਟੀਮ ਨੇ ਬੱਸ ਸਟੈਂਡ ਦੇ ਨੇੜੇ ਰੇਹੜੀ ਉਪਰ ਫਲ ਵੇਚਣ ਵਾਲੇ ਇਕ ਵਿਅਕਤੀ ਨੂੰ ਲੀਚੀਆਂ `ਤੇ ਰੰਗ ਕਰਦੇ ਕਾਬੂ ਕੀਤਾ ਹੈ।ਐਜੂਕੇਟਰ ਤਰਲੋਕ ਸਿੰਘ ਨੇ ਦੱਸਿਆ ਕਿ ਸਿਹਤ ਕਰਮਚਾਰੀ ਗੁਰਪਾਲ ਸਿੰਘ ਨੇ ਗੁਪਤ ਸੂਚਨਾ ਦੇ ਆਧਾਰ `ਤੇ ਛਾਪੇਮਾਰੀ ਕੀਤੀ ਗਈ ਤਾਂ ਰੇਹੜੀ ਵਾਲੇ ਫਲ ਵਿਕਰੇਤਾ ਨੂੰ ਕੱਚੀਆਂ ਲੀਚੀਆਂ ਉੱਪਰ …

Read More »

ਝੋਨਾ ਲਗਾਉਣ ਵਾਲੇ ਮਜ਼ਦੂਰਾਂ ਨੂੰ ਪੈ ਰਹੀ ਅੱਤ ਦੀ ਗਰਮੀ ਦਾ ਕਰਨਾ ਪੈ ਰਿਹਾ ਸਾਹਮਣਾ

ਭੀਖੀ, 29 ਜੂਨ (ਪੰਜਾਬ ਪੋਸਟ – ਕਮਲ ਕਾਂਤ) – ਕਈ ਦਿਨਾਂ ਤੋਂ ਮੀਂਹ ਨਾ ਪੈਣ ਕਰ ਕੇ ਜਿੱਥੇ ਕਿਸਾਨਾਂ ਨੂੰ ਖੇਤਾਂ `ਚ ਪਾਣੀ ਇਕੱਠਾ ਕਰਨ `ਚ ਔਖ ਹੋ ਰਹੀ ਹੈ, ਉਥੇ ਝੋਨਾ ਲਗਾਉਣ ਵਾਲੇ ਮਜ਼ਦੂਰਾਂ ਨੂੰ ਅੱਤ ਦੀ ਪੈ ਰਹੀ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਪਿੰਡ ਕੁਲਰੀਆਂ ਦੇ ਮਜ਼ਦੂਰ ਪਿਆਰਾ ਸਿੰਘ ਨੇ ਦੱਸਿਆ ਕਿ ਉਪਰ ਕੜਾਕੇ ਦੀ ਧੁੱਪ ਅਤੇ …

Read More »

ਮਾਲ ਮੰਤਰੀ ਕਾਂਗੜ ਦੀ ਪ੍ਰਧਾਨਗੀ ਹੇਠ ਹੋਈ ਜਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ

ਭੀਖੀ, 29 ਜੂਨ (ਪੰਜਾਬ ਪੋਸਟ – ਕਮਲ ਕਾਂਤ) – ਜਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਮਾਨਸਾ ਦੀ ਅੱਜ ਹੋਈ ਪਲੇਠੀ ਮੀਟਿੰਗ `ਚ ਕਾਂਗਰਸੀਆਂ ਨੇ ਜਿੱਥੇ ਸੁਣਵਾਈ ਨਾ ਹੋਣ ਦੇ ਦੁਖੜੇ ਰੋਏ ਉਥੇ ਹੋਰਨਾਂ ਰਾਜਸੀ ਪਾਰਟੀ ਦੇ ਨੁਮਾਇੰਦਿਆਂ ਨੇ ਨਸ਼ਿ਼ਆਂ ਦੇ ਮੁੱਦੇ ਨੂੰ ਵੀ ਉਭਾਰਿਆ।ਪੰਜਾਬ ਦੇ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੀ ਪ੍ਰਧਾਨਗੀ ਹੇਠ ਹੋਈ ਇਸ ਇਕੱਤਰਤਾ `ਚ ਮਾਲ ਵਿਭਾਗ `ਚ ਫੈਲੇ ਭ੍ਰਿਸ਼ਟਾਚਾਰ …

Read More »