ਜੰਡਿਆਲਾ ਗੁਰੂ, 13 ਜੂਨ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਇਥੋਂ ਨੇੜਲੇ ਪਿੰਡ ਵਡਾਲਾ ਜੋਹਲ ਦੇ ਨੇਤਰਹੀਣ ਪਰਿਵਾਰ ਦੀਆਂ ਮੁਸ਼ਕਿਲਾਂ ਮੀਡੀਆ ਰਾਹੀਂ ਉਜਾਗਰ ਕਰਨ `ਤੇ ਦੇਸ਼ ਵਿਦੇਸ਼ ਦੇ ਸਮਾਜ ਸੇਵੀਆਂ ਵਲੋਂ ਇਸ ਪਰਿਵਾਰ ਨੂੰ ਆਰਥਿਕ ਸਹਾਇਤਾ ਭੇਜੀ ਜਾ ਰਹੀ ਹੈ। ਆਸਟ੍ਰੇਲੀਆ ਤੋਂ ਅਮਨਦੀਪ ਸਿੰਘ ਵਿਰਕ (ਜੰਡਿਆਲੇ ਵਾਲਾ) ਵਲੋਂ ਭੇਜੀ ਗਈ ਆਰਥਿਕ ਸਹਾਇਤਾ ਜਿਸ ਵਿਚ ਰਸੋਈ ਘਰ ਦਾ ਲਗਭਗ ਪੂਰਾ …
Read More »Monthly Archives: June 2019
ਤਰਕਸ਼ੀਲ ਸੁਸਾਇਟੀ ਵਲੋਂ ਪ੍ਰਸਿੱਧ ਇਤਿਹਾਸਕਾਰ ਡਾ. ਰਾਮ ਪੁਨਿਆਨੀ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੀ ਨਿਖੇਧੀ
ਅੰਮ੍ਰਿਤਸਰ, 13 ਜੂਨ (ਪੰਜਾਬ ਪੋਸਟ ਬਿਊਰੋ) – ਤਰਕਸ਼ੀਲ ਸੁਸਾਇਟੀ ਪੰਜਾਬ ਨੇ ਪ੍ਰਗਤੀਸ਼ੀਲ ਬੁੱਧੀਜੀਵੀ ਅਤੇ ਪ੍ਰਸਿੱਧ ਇਤਿਹਾਸਕਾਰ ਡਾ. ਰਾਮ ਪੁਨਿਆਨੀ ਨੂੰ ਕੁੱਝ ਫਿਰਕੂ ਅਤੇ ਫਾਸ਼ੀਵਾਦੀ ਅਨਸਰਾਂ ਵਲੋਂ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੀ ਸਖ਼ਤ ਨਿਖੇਧੀ ਕਰਦਿਆਂ ਮੋਦੀ ਸਰਕਾਰ ਤੋਂ ਅਜਿਹੇ ਦੋਸ਼ੀਆਂ ਅਤੇ ਉਨ੍ਹਾਂ ਦੇ ਸਿਆਸੀ ਸਰਪ੍ਰਸਤਾਂ ਨੂੰ ਤੁਰੰਤ ਗ੍ਰਿਫਤਾਰ ਕਰਨ ਦੀ ਜ਼ੋਰਦਾਰ ਮੰਗ ਕੀਤੀ ਹੈ। ਸੁਸਾਇਟੀ ਦੀ ਅੰਮ੍ਰਿਤਸਰ ਇਕਾਈ ਦੇ …
Read More »ਸ਼੍ਰੋਮਣੀ ਕਮੇਟੀ ਵਫ਼ਦ ਨੇ ਮੇਘਾਲਿਆ ਦੇ ਗ੍ਰਹਿ ਮੰਤਰੀ ਨਾਲ ਕੀਤੀ ਮੁਲਾਕਾਤ
ਸ਼ਿਲਾਂਗ ’ਚ ਵੱਸਦੇ ਪੰਜਾਬੀਆਂ ਦਾ ਉਜਾੜਾ ਰੋਕਣ ਲਈ ਸਰਕਾਰ ਨੂੰ ਸੰਜੀਦਾ ਅਪੀਲ ਅੰਮ੍ਰਿਤਸਰ, 13 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਮੇਘਾਲਿਆ ਦੀ ਰਾਜਧਾਨੀ ਸ਼ਿਲਾਂਗ ਵਿਖੇ ਇਕ ਕਲੋਨੀ ਵਿੱਚ ਵੱਸਦੇ ਪੰਜਾਬੀਆਂ ਤੇ ਖ਼ਾਸਕਰ ਸਿੱਖਾਂ ਨੂੰ ਤੰਗ ਪ੍ਰੇਸ਼ਾਨ ਕੀਤੇ ਜਾਣ ਦੇ ਮਾਮਲੇ ਲੈ ਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੇ ਨਿਰਦੇਸ਼ਾਂ ’ਤੇ ਸ਼ਿਲਾਂਗ ਗਏ ਸ਼੍ਰੋਮਣੀ ਕਮੇਟੀ ਦੇ ਵਫਦ ਵੱਲੋਂ …
Read More »ਜੂਨ ’84 `ਚ ਸਿੱਖ ਰੈਫਰੈਂਸ ਲਾਇਬ੍ਰੇਰੀ ਦਾ ਚੋਰੀ ਕੀਤਾ ਮੁਕੰਮਲ ਸਰਮਾਇਆ ਵਾਪਸ ਨਹੀਂ ਪੁੱਜਾ – ਡਾ. ਰੂਪ ਸਿੰਘ
ਸ਼੍ਰੋਮਣੀ ਕਮੇਟੀ ਪ੍ਰਧਾਨ ਵਲੋਂ ਬਣਾਈ ਹਾਈਪਾਵਰ ਕਮੇਟੀ ਮਾਮਲੇ ਦੀ ਹਰ ਪੱਖ ਤੋਂ ਮੁਕੰਮਲ ਪੜਤਾਲ ਕਰੇਗੀ ਅੰਮ੍ਰਿਤਸਰ, 13 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਰੈਫਰੈਂਸ ਲਾਇਬ੍ਰੇਰੀ ਦਾ ਸਾਹਿਤਕ ਸਰਮਾਇਆ ਕੇਂਦਰ ਸਰਕਾਰ ਅਤੇ ਫ਼ੌਜ ਵੱਲੋਂ ਅਜੇ ਤੱਕ ਵੀ ਵਾਪਸ ਨਾ ਕੀਤੇ ਜਾਣ ਦਾ ਮੁੜ ਦਾਅਵਾ ਕੀਤਾ ਗਿਆ ਹੈ।ਜੂਨ 1984 ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ …
Read More »Punjab Govt. Launches Campaign to eradicate Child Labour from State – Balbir Sidhu
Chandigarh, June 13 (Punjab Post Bureau) – In a bid to completely eradicate the social evil of child labour from the State, the Punjab Government today launched a dedicate campaign which will last till 21 June to nab the offenders who are still engaging the children below 14 years of age in hazardous activities. Disclosing this in press communiqué …
Read More »Rana Gurmit Singh Sodhi assumes charge as Nri Affairs Minister
550 NRI Punjabis to be invited for 550th Parkash Purb Celebrations- Rana Sodhi Chandigarh, June 13 (Punjab Post Bureau) – “The Punjab Government would extend invitation to the 550 NRI Punjabis on the occasion of the 550th Parkash Purb celebrations of Sri Guru Nanak Dev Ji to be held during November, 2019.” This was disclosed here today by Rana Gurmit …
Read More »Reward for reporting abandoned unplugged Borewells to be offered under Tandrust Punjab Mission
Proposes Criminal action and penalty against defaulters Chandigarh, June 13 (Punjab Post Bureau) – Targeting prompt closure of all the abandoned unplugged borewells across the State, a letter has been issued to all the Deputy Commissioners under Tandrust Punjab Mission to rope in various field departments to undertake immediate measures to fill and plug the abandoned borewells in Punjab, informed …
Read More »Vigilance nabs Sales Tax Inspector for taking bribe Rs. 25000/-
Chandigarh, June 13 (Punjab Post Bureau) – State Vigilance Bureau nabbed Sales Tax Inspector posted at Sales & Taxation office Kotkapura in Faridkot district red handed for accepting bribe of Rs. 25,000. Disclosing this here an official spokesperson of the Vigilance Bureau said Sales Inspector Jaspal Handa was nabbed red handed while accepting bribe of Rs. 25,000 from complainant …
Read More »ਤੰਦਰੁਸਤ ਪੰਜਾਬ ਮਿਸ਼ਨ ਤਹਿਤ ਖੁੱਲੇ ਹੋਏ ਬੋਰਵੈਲਾਂ ਦੀ ਜਾਣਕਾਰੀ ਦੇਣ ਵਾਲੇ ਨੂੰ ਇਨਾਮ
ਡਿਫਾਲਟਰਾਂ ਵਿਰੁੱਧ ਕਾਨੂੰਨੀ ਕਾਰਵਾਈ ਤੇ ਜੁਰਮਾਨੇ ਦਾ ਦਿੱਤਾ ਪ੍ਰਸਤਾਵ ਚੰਡੀਗਡ਼੍ਹ, 13 ਜੂਨ (ਪੰਜਾਬ ਪੋਸਟ ਬਿਊਰੋ) – ਸੂਬੇ ਭਰ ਵਿਚ ਗੈਰ ਵਰਤੋਂ ਵਾਲੇ/ ਖੁੱਲੇ ਪਏ ਬੋਰਵੈਲਾਂ ਨੂੰ ਤੁਰੰਤ ਬੰਦ ਕਰਨ ਲਈ, ਤੰਦਰੁਸਤ ਪੰਜਾਬ ਮਿਸ਼ਨ ਤਹਿਤ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਤੁਰੰਤ ਕਦਮ ਚੁੱਕਣ ਲਈ ਪੱਤਰ ਜਾਰੀ ਕੀਤਾ ਗਿਆ ਤਾਂ ਜੋ ਵੱਖ-ਵੱਖ ਖੇਤਰੀ ਵਿਭਾਗਾਂ ਦੀ ਸਹਾਇਤਾ ਨਾਲ ਸੂਬੇ ਵਿੱਚ ਸਾਰੇ ਖੁੱਲੇ …
Read More »ਵਿਜੀਲੈਂਸ ਵਲੋਂ ਕਰ ਇੰਸਪੈਕਟਰ 25000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਚੰਡੀਗਡ਼੍ਹ, 13 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿਜੀਲੈਂਸ ਬਿਊਰੋ ਨੇ ਕਰ ਵਭਾਗ ਦੇ ਦਫਤਰ ਕੋਟਕਪੁਰਾ (ਫਰੀਦਕੋਟ) ਵਿਖੇ ਤਾਇਨਾਤ ਕਰ ਇੰਸਪੈਕਟਰ ਜਸਪਾਲ ਹਾਂਡਾ ਨੂੰ 25000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆਂ ਕਿ ਉਕਤ ਇੰਸਪੈਕਟਰ ਨੂੰ ਸ਼ਿਕਾਇਤਕਰਤਾ ਅੰਕੁਰ ਵਾਸੀ ਢਿੱਲੋਂ ਕਲੋਨੀ ਫਰੀਦਕੋਟ ਦੀ ਸ਼ਿਕਾਇਤ `ਤੇ 25000 …
Read More »
Punjab Post Daily Online Newspaper & Print Media