ਲੌਂਗੋਵਾਲ, 9 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਸੂਬਾ ਆਗੂ ਸ਼ੇਰ ਸਿੰਘ ਲੌਂਗੋਵਾਲ ਨੇ ਜਾਰੀ ਬਿਆਨ `ਚ ਦੱਸਿਆ ਕਿ ਪਾਵਰਕਾਮ (ਬਿਜਲੀ ਬੋਰਡ) ਦੇ ਕਾਰਜਕਾਰੀ ਇੰਜੀਨੀਅਰ ਡਵੀਜ਼ਨ ਖਰੜ ਵਲੋਂ ਬਦਲਾ ਲਉ ਭਾਵਨਾ ਨਾਲ “ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਬਲਿਹਾਰ ਸਿੰਘ ਨੂੰ ਬਿਨਾਂ ਕੋਈ ਨੋਟਿਸ ਦੇ ਨੌਕਰੀ ਤੋਂ ਫਾਰਗ …
Read More »Monthly Archives: June 2019
ਵਿਜੈ ਇੰਦਰ ਸਿੰਗਲਾ ਵਲੋਂ ਪਿੰਡ ਭਿੰਡਰਾਂ `ਚ ਗੁਰੂ ਨਾਨਕ ਦੇਵ ਜੀ ਬਗੀਚੀ ਦਾ ਉਦਘਾਟਨ
ਲੌਂਗੋਵਾਲ, 9 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਾਤਾਵਰਣ ਹਮਾਇਤੀ ਮੁਹਿੰਮ ਅਤੇ ਤੰਦਰੁਸਤ ਪੰਜਾਬ ਮੁਹਿੰਮ ਦੇ ਤਹਿਤ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਅਤੇ ਪ੍ਰਧਾਨ ਮੁੱਖ ਵਣ ਪਾਲ ਪ੍ਰਿੰਸੀਪਲ ਚੀਫ਼ ਕੰਜ਼ਰਵੇਟਰ ਆਫ਼ ਫਾਰੈਸਟ ਡਾ. ਜਤਿੰਦਰ ਸ਼ਰਮਾ ਨੇ ਪਿੰਡ ਭਿੰਡਰਾਂ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ …
Read More »ਸਾਈਕਲ ਚਲਾਉਣ ਵਾਲਾ ਵਿਅਕਤੀ ਰਹਿੰਦਾ ਹੈ ਤੰਦਰੁਸਤ – ਹਾਕਰ ਪਿੰਕੂ ਆਨੰਦ
ਜੰਡਿਆਲਾ ਗੁਰੂ, (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਸਾਈਕਲ ਚਲਾਉਣ ਵਾਲਾ ਵਿਅਕਤੀ ਤੰਦਰੁਸਤ ਰਹਿੰਦਾ ਹੈ ਅਤੇ ਉਸ ਨੂੰ ਕੋਈ ਬਿਮਾਰੀ ਨਹੀ ਲੱਗਦੀ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਅਖਬਾਰਾਂ ਦੇ ਹਾਕਰ ਪਿੰਕੂ ਆਨੰਦ ਨੇ ਦੱਸਿਆ ਕਿ ਜੰਡਿਆਲਾ ਗੁਰੂ ਸ਼ਹਿਰ ਵਿੱਚ ਉਹ ਲਗਾਤਾਰ ਮਿਹਨਤ ਤੇ ਇਮਾਨਦਾਰੀ ਨਾਲ ਆਪਣੀ ਡਿਊਟੀ ਨਾਲ ਨਿਭਾਅ ਰਿਹਾ ਹੈ। 10 ਸਾਲਾਂ ਤੋਂ ਲਗਾਤਾਰ ਜੰਡਿਆਲਾ ਗੁਰੂ ਸ਼ਹਿਰ ਦੇ …
Read More »ਡੀ.ਏ.ਵੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਦੀ ਜੇ.ਆਈ.ਪੀ.ਐਮ.ਈ.ਆਰ-2019 ਅਹਿਮ ਉਪਲਬੱਧੀ
ਅੰਮ੍ਰਿਤਸਰ, 9 ਜੂਨ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਵਿਦਿਆਰਥੀ ਭਵਿਆ ਪਾਹਵਾ ਨੇ ਜੇ.ਆਈ.ਪੀ.ਐਮ.ਈ.ਆਰ – 2019 (ਜਵਾਹਰ ਲਾਲ ਇੰਸਟੀਚਿਊਟ ਆਫ਼ ਪੋਸਟ ਗ੍ਰੈਜੂਏਟ ਮੈਡੀਕਲ ਐਡੂਕੇਸ਼ਨ ਅਤੇ ਰਿਸਰਚ) ਵਿੱਚ ਆਲ ਇੰਡੀਆ ਰੈਂਕ 73 ਅਤੇ ਸ਼ਸ਼ੀਪਾਲ ਬਿਆਲਾ ਨੇ ਆਲ ਇੰਡੀਆ ਰੈਂਕ 1035 ਪ੍ਰਾਪਤ ਕੀਤਾ।ਪਦਮ ਸ਼੍ਰੀ ਅਲੰਕ੍ਰਿਤ ਆਰਿਆ ਰਤਨ ਡਾ. ਸ੍ਰੀ ਪੂਨਮ ਸੂਰੀ ਜੀ ਪ੍ਰਧਾਨ ਡੀ.ਏ.ਵੀ.ਸੀ.ਐਮ.ਸੀ ਨਵੀਂ …
Read More »ਸਾਂਝ ਕੇਂਦਰ ਥਾਣਾ ਭੀਖੀ ਨੇ ਸ਼ਕਤੀ ਐਪ ਬਾਰੇ ਦਿੱਤੀ ਜਾਣਕਾਰੀ
ਭੀਖੀ, 9 ਜੂਨ (ਪੰਜਾਬ ਪੋਸਟ – ਕਮਲ ਕਾਂਤ) – ਸਥਾਨਕ ਸਟੂਡੈਂਟ ਪੁਲਿਸ ਕੈਡਿਟ ਪੋ੍ਰਗਰਾਮ ਤਹਿਤ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿਖੇ ਲਗਾਏ ਗਏ ਸਮਰ ਕੈਂਪ ਦੌਰਾਨ ਸਾਂਝ ਕੇਂਦਰ ਥਾਣਾ ਭੀਖੀ ਦੇ ਇੰਚਾਰਜ ਏ.ਐਸ.ਆਈ ਸਮਰਾਟਵੀਰ ਨੇ ਵਿਦਿਆਰਥਣਾਂ ਅਤੇ ਮਹਿਲਾ ਸਟਾਫ਼ ਨੂੰ ਸ਼ਕਤੀ ਐਪ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਹੋਇਆ ਕਿਹਾ ਕਿ ਇਹ ਐਪ ਹਰ ਵਿਦਿਆਰਥਣ ਅਤੇ ਕੰਮ ਕਰਦੀ ਔਰਤ ਦੇ ਮੋਬਾਈਲ ਫ਼ੋਨ …
Read More »ਸਾਬਕਾ ਮੈਂਬਰ ਪਾਰਲੀਮੈਂਟ ਕਿੱਕਰ ਸਿੰਘ ਦਾ ਹੋਇਆ ਸਸਕਾਰ – ਅੰਤਿਮ ਅਰਦਾਸ 12 ਜੂਨ ਨੂੰ
ਅੰਮ੍ਰਿਤਸਰ, 9 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਬੀਤੇ ਦਿਨੀ ਚਲਾਣਾ ਕਰ ਗਏ ਸਾਬਕਾ ਮੈਬਰ ਪਾਰਲੀਮੈਂਟ ਕਿੱਕਰ ਸਿੰਘ ਦਾ ਅੰਤਿਮ ਸਸਕਾਰ ਗੁਰਦੁਆਰਾ ਸ਼ਹੀਦਾਂ ਦੇ ਨਜ਼ਦੀਕ ਸ਼ਮਸ਼ਾਨ ਘਾਟ ਵਿਖੇ ਕੀਤਾ ਗਿਆ।ਉਨਾਂ ਦੀ ਚਿਤਾ ਨੂੰ ਅਗਨੀ ਵੱਡੇ ਸਪੁੱਤਰ ਪਲਵਿੰਦਰ ਸਿੰਘ ਨੇ ਦਿਖਾਈ।ਸਥਾਨਕ ਪ੍ਰਸ਼ਾਸਨ ਵਲੋਂ ਉਨਾਂ ਨੂੰ ਸਰਕਾਰੀ ਸਨਮਾਨਾਂ ਨਾਲ ਸਲਾਮੀ ਦਿੱਤੀ ਗਈ।ਐਸ.ਡੀ.ਐਮ ਅਤੇ ਐਸ.ਐਸ.ਪੀ ਵਲੋਂ ਉਨ੍ਹਾਂ ਦੀ ਦੇਹ `ਤੇ ਫੁੱਲ ਮਾਲਾ …
Read More »ਪ੍ਰਧਾਨ ਮੰਤਰੀ ਮੋਦੀ ਵਲੋਂ ਮਾਲਦੀਵ ਦੇ ਉਪ ਰਾਸ਼ਟਰਪਤੀ ਫੈਸਲ ਨਸੀਮ ਨਾਲ ਮੁਲਕਾਤ
ਨਵੀਂ ਦਿੱਲੀ, 9 ਜੂਨ (ਪੰਜਾਬ ਪੋਸਟ ਬਿਊਰੋ) – ਮਾਲਦੀਵ ਦੇ ਦੌਰੇ ਦੌਰਾਨ ਮਾਲਦੀਵ ਦੇ ਉਪ ਰਾਸ਼ਟਰਪਤੀ ਫੈਸਲ ਨਸੀਮ ਨਾਲ ਮੁਲਕਾਤ ਕਰਦੇ ਹੋਏ ਪ੍ਰਧਾਨ ਮੰਤਰੀ ਨਰੇਂਦਰ ਮੋਦੀ।
Read More »ਵਿਜੈ ਇੰਦਰ ਸਿੰਗਲਾ ਨੇ ਬੱਚੇ ਦੇ ਪਰਿਵਾਰ ਨੂੰ ਹੌਂਸਲਾ ਤੇ ਬਚਾਅ ਟੀਮਾਂ ਨੂੰ ਦਿੱਤੀ ਹੱਲਾਸ਼ੇਰੀ
ਲੌਂਗੋਵਾਲ, 9 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਸੁਨਾਮ ਦੇ ਪਿੰਡ ਭਗਵਾਨਪੁਰਾ ਵਿਖੇ ਦੋ ਵਰ੍ਹਿਆਂ ਦੇ ਬੱਚੇ ਫ਼ਤਹਿਵੀਰ ਸਿੰਘ ਨੂੰ ਬਚਾਉਣ ਲਈ ਪ੍ਰਸ਼ਾਸ਼ਨ ਵੱਲੋਂ ਜੰਗੀ ਪੱਧਰ ’ਤੇ ਚਲਾਏ ਜਾ ਰਹੇ ਬਚਾਅ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਬਚਾਅ ਕਾਰਜਾਂ ਵਿੱਚ ਜੁਟੀਆਂ ਟੀਮਾਂ ਦੀ ਹੌਂਸਲਾ ਅਫ਼ਜਾਈ ਕੀਤੀ।ਸਿੰਗਲਾ ਨੇ ਪਰਮਾਤਮਾ ਅੱਗੇ ਬੱਚੇ ਦੀ …
Read More »ਮਾਸੂਮ ਫਤਹਿਵੀਰ ਸਿੰਘ ਦੀ ਤੰਦਰੁਸਤੀ ਲਈ ਲੋਕ ਘਟਨਾ ਸਥਾਨ `ਤੇ ਕਰ ਰਹੇ ਹਨ ਦੁਆਵਾਂ
ਲੌਂਗੋਵਾਲ, 9 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸੁਨਾਮ ਦੇ ਨੇੜਲੇ ਪਿੰਡ ਭਗਵਾਨ ਪੂਰਾ ਵਿਖੇ ਬੋਰਵੇਲ ਵਿੱਚ ਡਿੱਗੇ 2 ਸਾਲਾ ਮਾਸੂਮ ਫਤਹਿਵੀਰ ਸਿੰਘ ਨੁੰ ਬਚਾਉਣ ਲਈ ਜਿਲਾ ਪ੍ਰਸ਼ਾਸਨ ਵਲੋਂ ਜੰਗੀ ਪੱਧਰ `ਤੇ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।ਬਚਾਓ ਕਾਰਜਾਂ ਵਿੱਚ ਤੇਜ਼ੀ ਲਿਆਉਣ ਲਈ ਡਿਪਟੀ ਕਮਿਸ਼ਨਰ ਘਣਸ਼ਿਆਮ ਥੋਰੀ ਅਤੇ ਐੱਸ.ਐਸ.ਪੀ ਡਾਕਟਰ ਸੰਦੀਪ ਗਰਗ ਨੇ ਬਚਾਓ ਕਾਰਜਾਂ ਦਾ ਜਾਇਜਾ ਲਿਆ ਅਤੇ ਬੱਚੇ …
Read More »ਸੁਨਾਮ ਨੇੜੇ ਭਗਵਾਨਪੁਰਾ ਦੇ ਦੋ ਸਾਲਾ ਮਾਸੂਮ ਨੂੰ ਬੋਰਵੈਲ ਵਿਚੋਂ ਕੱਢਣ ਦੀਆਂ ਕੋਸ਼ਿਸ਼ਾਂ ਜਾਰੀ
ਖੱਡਾ ਪੁੱਟਣ ਵਾਲੀ ਬੌਕੀ ਨੇ ਰਾਹਤ ਕਾਰਜਾਂ ਨੂੰ ਘੰਟੇ ਰੋਕਿਆ ਲੌਂਗੋਵਾਲ, 9 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸੁਨਾਮ ਦੇ ਨੇੜਲੇ ਪਿੰਡ ਭਗਵਾਨ ਪੂਰਾ ਵਿਖੇ 80 ਘੰਟਿਆਂ ਤੋਂ ਵੀ ਵੱਧ ਸਮੇਂ ਤੋਂ ਬੋਰਵੇਲ ਵਿੱਚ ਡਿੱਗੇ 2 ਸਾਲਾ ਮਾਸੂਮ ਫਤਹਿਵੀਰ ਸਿੰਘ ਨੁੰ ਬਚਾਉਣ ਲਈ ਜਿਲਾ ਪ੍ਰਸ਼ਾਸਨ ਵਲੋਂ ਜੰਗੀ ਪੱਧਰ `ਤੇ ਦਿਨ ਰਾਤ ਲਗਾਤਾਰ ਚੱਲਦਾ ਰਿਹਾ।ਸ਼ੁਰੂ ਤੋਂ ਹੀ ਜੇ.ਸੀ.ਬੀ. ਮਸ਼ੀਨਾਂ, ਟਰੈਕਟਰਾਂ …
Read More »
Punjab Post Daily Online Newspaper & Print Media