Tuesday, November 24, 2026

Monthly Archives: June 2019

ਮੁਹਾਲੀ ਦੇ ਨਵੇਂ ਮੈਡੀਕਲ ਕਾਲਜ ਲਈ 994 ਅਸਾਮੀਆਂ ਨੂੰ ਪ੍ਰਵਾਨਗੀ

ਮੰਤਰੀ ਮੰਡਲ ਵਲੋਂ ਅਸਾਮੀਆਂ ਪੜਾਅਵਾਰ ਭਰਨ ਦੀ ਮਨਜ਼ੂਰੀ ਚੰਡੀਗੜ੍ਹ, 6 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ  ਮੰਤਰੀ ਮੰਡਲ ਨੇ ਮੁਹਾਲੀ ਵਿਖੇ 100 ਐਮ.ਬੀ.ਬੀ.ਐਸ.ਸੀਟਾਂ ਦੀ ਸਮਰਥਾ ਵਾਲੇ ਨਵੇਂ ਬਣਨ ਵਾਲੇ ਸਰਕਾਰੀ ਮੈਡੀਕਲ ਕਾਲਜ ਨੂੰ ਸ਼ੁਰੂ ਕਰਨ ਲਈ ਟੀਚਿੰਗ ਫੈਕਲਟੀ, ਪੈਰਾ-ਮੈਡੀਕਲ ਸਟਾਫ ਅਤੇ ਮਲਟੀ ਟਾਸਕਿੰਗ ਵਰਕਰਾਂ ਦੀਆਂ 994 ਅਸਾਮੀਆਂ ਸਿਰਜਣ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।          ਇਹ ਫੈਸਲਾ ਅੱਜ ਇਥੇ ਮੁੱਖ …

Read More »

ਪੰਜਾਬ ਸਰਕਾਰ ਵਲੋਂ 14 ਆਈ.ਏ.ਐਸ ਅਧਿਕਾਰੀ ਤਬਦੀਲ

ਚੰਡੀਗੜ੍ਹ, 6 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਨੇ 14 ਆਈ.ਏ.ਐਸ ਅਧਿਕਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਤਬਦੀਲ਼ ਕਰਨ ਦੇ ਹੁਕਮ ਜ਼ਾਰੀ ਕੀਤੇ ਹਨ। ਬੁਲਾਰੇ ਅਨੁਸਾਰ 14 ਆਈ.ਏ.ਐਸ ਅਧਿਕਾਰੀਆਂ ਵਿਚ ਸ੍ਰੀਮਤੀ ਸੀਮਾ ਜੈਨ, ਆਈ.ਏ.ਐਸ ਨੂੰ ਪ੍ਰਮੁੱਖ ਸਕੱਤਰ, ਪ੍ਰਸ਼ਾਸਨਿਕ ਸੁਧਾਰਾਂ ਤੇ ਜਨਤਕ ਸ਼ਿਕਾਇਤ ਨਿਵਾਰਨ, ਵਾਧੂ ਚਾਰਜ ਪ੍ਰਮੁੱਖ ਸਕੱਤਰ, ਉਚੇਰੀ ਸਿੱਖਿਆ ਤੇ ਭਾਸ਼ਾਵਾਂ, ਦਿਪਿੰਦਰ ਸਿੰਘ, ਆਈ.ਏ.ਐਸ ਨੂੰ ਸਕੱਤਰ, ਚੋਣਾਂ ਅਤੇ ਵਾਧੂ ਚਾਰਜ …

Read More »

Punjab CM Pays tributes to Sri Guru Arjan Dev Ji on 413th Martyrdom Day

 Chandigarh, June 6 (Punjab Post Bureau) – Paying his tributes to Sri Guru Arjan Dev ji on his 413th martyrdom day, Punjab Chief Minister Captain Amarinder Singh on Thursday called upon the people to follow the 5th Sikh Guru’s ideals of humanity, secularism and universal brotherhood, which were far more relevant in the present times.             In a message, Captain Amarinder …

Read More »

ਕੈਬਨਿਟ ਮੰਤਰੀ ਰੰਧਾਵਾ ਤੇ ਰਜ਼ੀਆ ਸੁਲਤਾਨਾ ਵਲੋਂ ਈਦ-ਉਲ-ਫ਼ਿਤਰ ਦੀਆਂ ਮੁਬਾਰਕਾਂ

ਮਲੇਰਕੋਟਲਾ ਦੇ ਵਿਕਾਸ ਲਈ ਰੰਧਾਵਾ ਵਲੋਂ ਪੰਜਾਬ ਸਰਕਾਰ ਵਲੋਂ ਇਕ ਕਰੋੜ ਤੇ ਅਖਤਿਆਰੀ ਕੋਟੋ `ਚੋਂ 10 ਲੱਖ ਦੇਣ ਦਾ ਐਲਾਨ ਲੋਂਗੋਵਾਲ/ ਸੰਗਰੂਰ, 6 ਜੂਨ (ਪੰਜਾਬ ਪੋਸਟ – ਜਗਸੀਰ  ਲੌਂਗੋਵਾਲ) – ਈਦ-ਉਲ-ਫ਼ਿਤਰ ਦੇ ਪਵਿੱਤਰ ਤਿਓਹਾਰ ਦੇ ਮੌਕੇ ’ਤੇ ਈਦਗਾਹ ਮਲੇਰਕੋਟਲਾ ਵਿਖੇ ਮੁਸਲਿਮ ਭਾਈਚਾਰੇ ਨੂੰ ਪੰਜਾਬ ਸਰਕਾਰ ਦੀ ਤਰਫੋਂ ਵਿਸ਼ੇਸ਼ ਤੌਰ ’ਤੇ ਮੁਬਾਰਕਬਾਦ ਦੇਣ ਲਈ ਸ਼ਾਮਲ ਹੋਏ ਪੰਜਾਬ ਦੇ ਸਹਿਕਾਰਤਾ ਅਤੇ ਜੇਲ …

Read More »

ਵਿਸ਼ਾਲ ਸ਼ਹੀਦੀ ਸਮਾਗਮ ਦੌਰਾਨ ਲੱਖਾਂ ਸੰਗਤ ਨੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਸਿੱਖ ਕੌਮ `ਤੇ ਕੀਤਾ ਅਤਿਆਚਾਰ ਭੁਲਾਇਆ ਨਹੀਂ ਜਾ ਸਕਦਾ – ਗਿ. ਹਰਨਾਮ ਸਿੰਘ ਖ਼ਾਲਸਾ ਮਹਿਤਾ ਚੌਕ, 6 ਜੂਨ (ਪੰਜਾਬ ਪੋਸਟ ਬਿਊਰੋ) – ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਜੂਨ `84 ਦੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਯਾਦ `ਚ 35ਵਾਂ ਸ਼ਹੀਦੀ ਸਮਾਗਮ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਵੀਹਵੀਂ ਸਦੀ ਦੇ ਮਹਾਨ ਸਿੱਖ ਜਰਨੈਲ ਅਤੇ ਅਮਰ ਸ਼ਹੀਦ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਅਤੇ …

Read More »

ਖ਼ਾਲਸਾ ਕਾਲਜ ਲਾਅ ਵਿਖੇ ਐਨ.ਐਸ.ਐਸ ਦਾ 7 ਰੋਜ਼ਾ ਸਪੈਸ਼ਲ ਕੈਂਪ

ਮਨੁੱਖ ਦੇ ਚੰਗੇ ਗੁਣ ਹੀ ਉਸ ਦੀ ਸੋਭਾ ਵਧਾਉਂਦੇ – ਪਰਮਜੀਤ ਬੱਲ ਅੰਮ੍ਰਿਤਸਰ, 6 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਪ੍ਰਭਾਵਸ਼ਾਲੀ ਢੰਗ ਅਤੇ ਲਿਆਕਤ ਨਾਲ ਗੱਲਬਾਤ ਕਰਨਾ ਵੀ ਇਕ ਕਲਾ ਹੈ।ਇਹ ਜਿੱਥੇ ਮਨੁੱਖ ਦਾ ਮਾਣ-ਸਨਮਾਨ ਵਧਾਉਂਦੀ ਹੈ ਉੱਥੇ ਸਮਾਜ ’ਚ ਮਾਣ ਸਤਿਕਾਰ ਵੀ ਦਿਵਾਉਂਦੀ ਹੈ।ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਮੈਂਬਰ ਸ੍ਰ. ਪਰਮਜੀਤ ਸਿੰਘ ਬੱਲ ਨੇ ਖ਼ਾਲਸਾ ਕਾਲਜ ਆਫ਼ …

Read More »

ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ

ਅੰਮ੍ਰਿਤਸਰ, 6 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਐਨ.ਐਸ.ਐਸ ਵਿਭਾਗ ਵੱਲੋਂ ਵਿਸ਼ਵ ਵਾਤਾਵਰਣ ਦਿਵਸ ਦੇ ਸਬੰਧ ’ਚ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਜਿਸ ’ਚ ਵਿਦਿਆਰਥੀਆਂ ਨੂੰ ਅਸ਼ੀਰਵਾਦ ਦੇਣ ਲਈ ਵਿਸ਼ੇਸ਼ ਤੌਰ ’ਤੇ ਡਾ. ਇੰਦਰਜੀਤ ਕੌਰ ਪ੍ਰਧਾਨ ਆਲ ਇੰਡਿਆ ਪਿੰਗਲਵਾੜਾ ਸੋਸਾਇਟੀ ਨੇ ਵਿਸ਼ੇਸ਼ ਸ਼ਮੂਲੀਅਤ ਕੀਤੀ।ਵਿਦਿਆਰਥੀਆਂ ਵੱਲੋਂ ਵਾਤਾਵਰਣ ਦੇ ਵਿਸ਼ੇ ’ਤੇ ਕੁਇਜ਼, ਸਪੀਚ, ਰੰਗੋਲੀ …

Read More »

ਉਪ ਮੰਡਲ ਅਧਿਕਾਰੀਆਂ ਨੂੰ ਸੇਵਾ ਮੁਕਤੀ `ਤੇ ਨਿੱਘੀ ਵਿਦਾਇਗੀ

ਅੰਮ੍ਰਿਤਸਰ, 6 ਜੂਨ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸਥਾਨਕ ਸਿੰਚਾਈ ਵਿਭਾਗ `ਚ ਤਕਰੀਬਨ 35 ਸਾਲ ਦੀ ਬੇਦਾਗ ਸੇਵਾ ਕਰਨ ਉਪਰੰਤ ਬਤੌਰ ਉਪ ਮੰਡਲ ਅਫਸਰ ਵਜੋਂ ਸੇਵਾ ਮੁਕਤ ਹੋਏ ਇੰਜੀ. ਸਤਨਾਮ ਸਿੰਘ ਅਤੇ ਅਵਤਾਰ ਸਿੰਘ ਬੈਂਸ ਨੂੰ ਇੰਜੀਨੀਅਰਜ਼ ਐਸੋਸੀਏਸ਼ਨ ਸਿੰਚਾਈ ਵਿਭਾਗ ਵਲੋਂ ਨਿੱਘੀ ਵਿਦਾਇਗੀ ਦਿੱਤੀ ਗਈ।ਮੁੱਖ ਇੰਜੀਨੀਅਰ ਜਸਬੀਰ ਸਿੰਘ ਸੰਧੂ, ਨਿਗਰਾਨ ਇੰਜੀਨੀਅਰ ਮਨਜੀਤ ਸਿੰਘ ਅਤੇ ਕਾਰਜਕਾਰੀ ਇੰਜੀਨੀਅਰ ਡੀ.ਕੇ ਏਰੀ, …

Read More »

ਮਿਸ ਆਕਰਸ਼ੀ ਸਾਹਨੀ ਨੇ `ਐਕਸਟਰਨਲ ਲਵ` ਦੇ ਬੈਨਰ ਹੇਠ ਲਗਾਈ ਸੋਲੋ ਪੇਟਿੰਗ ਪ੍ਰਦਰਸ਼ਨੀ

ਅੰਮ੍ਰਿਤਸਰ, 6 ਜੂਨ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਸਥਾਨਕ ਆਰਟ ਗੈਲਰੀ ਵਿਖੇ ਮਿਸ ਆਕਰਸ਼ੀ ਸਾਹਨੀ ਵਲੋਂ `ਐਕਸਟਰਨਲ ਲਵ` ਦੇ ਬੈਨਰ ਹੇਠ ਸੋਲੋ ਪੇਟਿੰਗ ਪ੍ਰਦਰਸ਼ਨੀ ਲਗਾਈ ਗਈ।8ਵੇਂ ਸਮਰ ਆਰਟ ਕੈਂਪ/ ਫੈਸਟੀਵਲ 2019 ਦੌਰਾਨ ਪ੍ਰਦਰਸ਼ਿਤ ਕੀਤੇ ਗਏ ਤਕਰੀਬਨ 25 ਪੈਨਸਿਲ ਕਲਰ ਚਿੱਤਰਾਂ ਵਿੱਚ ਕਬੂਤਰਾਂ ਦੀਆਂ ਭਾਵਨਾਵਾਂ ਦਰਸਾਈਆਂ ਗਈਆਂ।ਸਥਾਨਕ ਡੀ.ਏ.ਵੀ ਇੰਟਰਨੈਸ਼ਨਲ ਸਕੂਲ ਤੋਂ ਪ੍ਰਿੰਸੀਪਲ ਅੰਜ਼ਨਾ ਗੁਪਤਾ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ।ਜਿੰਨਾਂ ਨੂੰ …

Read More »