Hands over Local Govt to Brahm Mohindra, Sidhu gets Power & Energy Sources Chandigarh, June 6 (Punjab Post Bureau) – Hours after the first State Cabinet meeting following the Lok Sabha elections, Punjab Chief Minister Captain Amarinder Singh on Thursday evening re-jigged the portfolios of most of the ministers, to make some vital changes in the key ministries. Barring four …
Read More »Monthly Archives: June 2019
ਅਕਾਲੀ ਦਲ ਵਲੋਂ ਗ੍ਰਹਿ ਮੰਤਰੀ ਨੂੰ ਸਿੱਖ ਰੈਫਰੈਂਸ ਲਾਇਬਰੇਰੀ ਦੇ ਖਰੜੇ ਵਾਪਸ ਕਰਨ ਦੀ ਅਪੀਲ
ਕਿਹਾ ਧਰਮੀ ਫੌਜੀਆਂ ਦਾ ਹੋਵੇ ਮੁੜ ਵਸੇਬਾ ਤੇ ਪਾਕਿ ਨਗਰ ਕੀਰਤਨ ਸਬੰਧੀ ਮਿਲੇ ਇਜਾਜ਼ਤ ਦਿੱਲੀ/ ਚੰਡੀਗੜ੍ਹ, 6 ਜੂਨ ( ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਨੇ ਆਪਰੇਸ਼ਨ ਬਲਿਊ ਸਟਾਰ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਅੰਦਰ `ਚ ਮੌਜੂਦ ਸਿੱਖ ਰੈਫਰੈਂਸ ਲਾਇਬਰੇਰੀ ਵਿਚੋਂ ਫੌਜੀ ਅਧਿਕਾਰੀਆਂ ਵਲੋਂ ਚੁੱਕੇ ਦੁਰਲੱਭ ਖਰੜਿਆਂ ਅਤੇ ਦਸਤਾਵੇਜ਼ਾਂ ਨੂੰ ਵਾਪਸ ਸ੍ਰੋਮਣੀ ਕਮੇਟੀ ਨੂੰ ਵਾਪਸ ਸੌਂਪੇ ਜਾਣ ਦਾ ਮੁੱਦਾ …
Read More »ਕੈਪਟਨ ਅਮਰਿੰਦਰ ਸਿੰਘ ਵਲੋਂ ਚਾਰ ਨੂੰ ਛੱਡ ਕੇ ਬਾਕੀ ਸਾਰੇ ਮੰਤਰੀਆਂ ਦੇ ਵਿਭਾਗਾਂ `ਚ ਫੇਰਬਦਲ
ਬ੍ਰਹਮ ਮੋਹਿੰਦਰਾ ਨੂੰ ਸਥਾਨਕ ਸਰਕਾਰਾਂ, ਸਿੱਧੂ ਨੂੰ ਬਿਜਲੀ ਅਤੇ ਸਰਕਾਰੀਆ ਨੂੰ ਮਕਾਨ ਤੇ ਸ਼ਹਿਰੀ ਵਿਭਾਗ ਚੰਡੀਗੜ੍ਹ, 6 ਜੂਨ (ਪੰਜਾਬ ਪੋਸਟ ਬਿਊਰੋ) – ਲੋਕ ਸਭਾ ਚੋਣਾਂ ਪਿਛੋਂ ਮੰਤਰੀ ਮੰਡਲ ਦੀ ਆਪਣੀ ਪਹਿਲੀ ਮੀਟਿੰਗ ਤੋਂ ਕੁੱਝ ਘੰਟੇ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਸ਼ਾਮ ਨਾਲ ਆਪਣੇ ਬਹੁਤ ਸਾਰੇ ਮੰਤਰੀਆਂ ਦੇ ਵਿਭਾਗਾਂ ਵਿਚ ਰੱਦੋ-ਬਦਲ ਕਰ ਦਿੱਤੀ ਹੈ ਅਤੇ ਕੁੱਝ …
Read More »ਅੰਮ੍ਰਿਤਸਰ ਬੰਦ ਦੌਰਾਨ ਸੁੰਨਸਾਨ ਰਹੇ ਪ੍ਰਮੁੱਖ ਵਪਾਰਕ ਕੇਂਦਰ
ਅੰਮ੍ਰਿਤਸਰ, 6 ਜੂਨ (ਪੰਜਾਬ ਪੋਸਟ ਬਿਊਰੋ) – 1984 ਦੇ ਸਾਕਾ ਨੀਲਾ ਤਾਰਾ ਦੀ 35ਵੀਂ ਬਰਸੀ ਮੌਕੇ ਸਿੱਖ ਜਥੇਬੰਦੀਆਂ ਵਲੋਂ ਦਿੱਤੇ ਗਏ ਅੰਮ੍ਰਿਤਸਰ ਬੰਦ ਦੇ ਸੱਦੇ ਦੌਰਾਨ ਸੁੰਨਸਾਨ ਦਿਖਾਈ ਦੇ ਰਹੀ ਹੈ ਪ੍ਰਮੁੱਖ ਕੱਪੜਾ ਮਾਰਕੀਟ ਕਟੜਾ ਜੈਮਲ ਸਿੰਘ।
Read More »ਅੰਮ੍ਰਿਤਸਰ ਬੰਦ ਦੌਰਾਨ ਚੱਪੇ ਚੱਪੇ `ਤੇ ਤਾਇਨਾਤ ਰਹੇ ਪੁਲਿਸ ਦੇ ਜਵਾਨ
ਅੰਮ੍ਰਿਤਸਰ, 6 ਜੂਨ (ਪੰਜਾਬ ਪੋਸਟ ਬਿਊਰੋ) – 1984 ਦੇ ਸਾਕਾ ਨੀਲਾ ਤਾਰਾ ਦੀ 35ਵੀਂ ਬਰਸੀ ਮੌਕੇ ਸਿੱਖ ਜਥੇਬੰਦੀਆਂ ਵਲੋਂ ਦਿੱਤੇ ਗਏ ਅੰਮ੍ਰਿਤਸਰ ਬੰਦ ਦੇ ਸੱਦੇ ਦੌਰਾਨ ਸਥਾਨਕ ਹਾਲ ਗੇਟ ਵਿਖੇ ਤਾਇਨਾਤ ਰਹੇ ਪੰਜਾਬ ਪੁਲਿਸ ਦੇ ਜਵਾਨ।
Read More »ਬੰਦ ਦੌਰਾਨ ਬੰਦ ਰਹੇ ਰਾਮ ਬਾਗ ਦੇ ਬਜ਼ਾਰ
ਅੰਮ੍ਰਿਤਸਰ, 6 ਜੂਨ (ਪੰਜਾਬ ਪੋਸਟ ਬਿਊਰੋ) – 1984 ਦੇ ਸਾਕਾ ਨੀਲਾ ਤਾਰਾ ਦੀ 35ਵੀਂ ਬਰਸੀ ਮੌਕੇ ਸਿੱਖ ਜਥੇਬੰਦੀਆਂ ਵਲੋਂ ਦਿੱਤੇ ਗਏ ਅੰਮ੍ਰਿਤਸਰ ਬੰਦ ਦੇ ਸੱਦੇ ਬੰਦ ਪਈਆਂ ਬਜ਼ਾਰ ਰਾਮ ਬਾਗ ਦੀਆਂ ਦੁਕਾਨਾਂ।
Read More »ਅੰਮ੍ਰਿਤਸਰ ਬੰਦ ਦੇ ਸੱਦੇ ਦੌਰਾਨ ਪ੍ਰਭਾਵਿਤ ਰਿਹਾ ਬੈਂਕਾਂ ਦਾ ਕੰਮਕਾਰ
ਅੰਮ੍ਰਿਤਸਰ, 6 ਜੂਨ (ਪੰਜਾਬ ਪੋਸਟ ਬਿਊਰੋ) – 1984 ਦੇ ਸਾਕਾ ਨੀਲਾ ਤਾਰਾ ਦੀ 35ਵੀਂ ਬਰਸੀ ਮੌਕੇ ਸਿੱਖ ਜਥੇਬੰਦੀਆਂ ਵਲੋਂ ਦਿੱਤੇ ਗਏ ਅੰਮ੍ਰਿਤਸਰ ਬੰਦ ਦੇ ਸੱਦੇ ਦੌਰਾਨ ਬੈਂਕਾਂ ਦਾ ਕੰਮਕਾਰ ਪ੍ਰਭਾਵਿਤ ਹੋਇਆ। ਤਸਵੀਰ ਵਿੱਚ ਜੀ.ਟੀ ਰੋਡ ਸਥਿਤ ਏ.ਟੀ.ਐਮ ਅਤੇ ਸਟੇਟ ਬੈਂਕ ਦੇ ਹੇਠਾਂ ਸੁੱਟੇ ਗਏ ਸ਼ਟਰ।
Read More »ਜੂਨ ’84 ਦੇ ਹਮਲੇ ਦੌਰਾਨ ਲੁੱਟਿਆ ਸਾਹਿਤਕ ਖ਼ਜ਼ਾਨਾ ਵਾਪਸ ਹੋਵੇ – ਡਾ. ਰੂਪ ਸਿੰਘ
ਅੰਮ੍ਰਿਤਸਰ, 6 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼ਹੀਦੀ ਦਿਹਾੜੇ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਉਸ ਸਮੇਂ ਦੀ ਕਾਂਗਰਸ ਸਰਕਾਰ ਦੇ ਕਰੂਰ ਕਾਰੇ ਵਿਰੁੱਧ ਸੰਸਦ ਵਿਚ ਨਿੰਦਾ ਮਤਾ ਪਾਸ ਕਰੇ।ਉਨ੍ਹਾਂ ਆਖਿਆ ਕਿ ਭਾਰਤ ਦੀ ਵਰਤਮਾਨ ਸਰਕਾਰ ਆਪਣੇ ਆਪ ਵਿਚ ਸਮਰੱਥ ਸਰਕਾਰ ਹੈ ਅਤੇ ਉਸ ਨੂੰ ਸਿੱਖਾਂ ’ਤੇ ਕੀਤੇ …
Read More »ਅਣਮਨੁੱਖੀ ਤਸ਼ੱਦਦ ਦੀ ਸਿਖ਼ਰ ਸੀ ਸ੍ਰੀ ਦਰਬਾਰ ਸਾਹਿਬ ’ਤੇ ਕੀਤਾ ਹਮਲਾ – ਲੌਂਗੋਵਾਲ
ਅੰਮ੍ਰਿਤਸਰ, 6 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਜੂਨ 1984 ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਸਮੇਂ ਦੀ ਕਾਂਗਰਸ ਸਰਕਾਰ ਵੱਲੋਂ ਕੀਤਾ ਗਿਆ ਹਮਲਾ ਅਣਮਨੁੱਖੀ ਤਸ਼ੱਦਦ ਦੀ ਸਿਖਰ ਸੀ, ਜਿਸ ਨੂੰ ਭੁੱਲਣਾ ਮੁਸ਼ਕਲ ਹੀ ਨਹੀਂ ਸਗੋਂ ਅਸੰਭਵ ਹੈ।ਉਨ੍ਹਾਂ ਕਿਹਾ ਕਿ ਇਸ ਦਿਹਾੜੇ …
Read More »6 ਜੂਨ ਦਾ ਦਿਹਾੜਾ ਸੰਸਾਰ ਦੇ ਇਤਿਹਾਸ ਅੰਦਰ ਕਾਲਾ ਦਿਨ – ਗਿਆਨੀ ਹਰਪ੍ਰੀਤ ਸਿੰਘ
ਅੰਮ੍ਰਿਤਸਰ, 6 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਇਸੇ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਦਫ਼ਤਰ ਸਕੱਤਰੇਤ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਕਿ 6 ਜੂਨ ਦਾ ਦਿਨ ਸੰਸਾਰ ਦੇ ਇਤਿਹਾਸ ਅੰਦਰ ਸਭ ਤੋਂ ਕਾਲਾ ਦਿਨ ਹੈ।ਉਨ੍ਹਾਂ ਕਿਹਾ ਕਿ ਇਸ ਦਿਨ ਭਾਰਤ ਸਰਕਾਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, …
Read More »
Punjab Post Daily Online Newspaper & Print Media