ਅੰਮ੍ਰਿਤਸਰ, 5 ਜੂਨ (ਪੰਜਾਬ ਪੋਸਟ- ਸੁਖਬੀਰ ਸਿੰਘ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਬੱਚਿਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਤੋਂ ਜਾਣੂ ਕਰਵਾਉਣ ਲਈ ਸੰਗੀਤ ਅਤੇ ਭਾਸ਼ਣ ਮੁਕਾਬਾਲਿਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ।ਇਸੇ ਹੀ ਲੜੀ ਤਹਿਤ ਸਰਕਾਰੀ ਹਾਈ ਸਕੂਲ ਈਦਗਾਹ ਵਿਖੇ ਬੱਚਿਆਂ ਦੇ ਸ਼ਬਦ ਅਤੇ ਸੰਗੀਤ ਮੁਕਾਬਲੇ ਕਰਵਾਏ ਗਏ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਰਕਾਰੀ ਹਾਈ …
Read More »Monthly Archives: June 2019
ਆਰਥਿਕ ਗਣਨਾ ਦੌਰਾਨ ਗਿਣਤੀਕਾਰ ਨੂੰ ਸਹੀ ਸੂਚਨਾ ਦੇਣ ਲੋਕ -ਡਿਪਟੀ ਕਮਿਸ਼ਨਰ
7ਵੀਂ ਆਰਥਿਕ ਗਣਨਾ ਬਾਰੇ ਇੱਕ ਰੋਜ਼ਾ ਸਿਖਲਾਈ ਵਰਕਸ਼ਾਪ ਆਯੋਜਿਤ .ਅੰਮ੍ਰਿਤਸਰ, 5 ਜੂਨ (ਪੰਜਾਬ ਪੋਸਟ- ਸੁਖਬੀਰ ਸਿੰਘ) – ਭਾਰਤ ਸਰਕਾਰ ਵਲੋਂ 7ਵੀਂ ਆਰਥਿਕ ਗਣਨਾ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਚੁੱਕੀ ਹੈ ਤੇ ਇਸ ਵਾਰ ਇਹ ਕਾਮਨ ਸਰਵਿਸ ਸੈਂਟਰਜ਼ (ਸੀ.ਐਸ.ਸੀ) ਈ-ਗਵਰਨੈਂਸ ਇੰਡੀਆ ਲਿਮਟਿਡ ਦੇ ਮਾਧਿਅਮ ਰਾਹੀਂ ਕੀਤੀ ਜਾ ਰਹੀ ਹੈ।ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ ਨੇ ਜ਼ਿਲ੍ਹਾ ਪ੍ਰੀਸ਼ਦ ਹਾਲ ਵਿਖੇ ਇਸ …
Read More »12 ਤੋਂ 26 ਜੂਨ ਤੱਕ ਮਨਾਇਆ ਜਾਵੇਗਾ ਨਸ਼ਾ ਵਿਰੋਧੀ ਪੰਦਰਵਾੜਾ – ਡਿਪਟੀ ਕਮਿਸ਼ਨਰ
ਪੰਚਾਂ ਤੇ ਸਰਪੰਚਾਂ ਨੂੰ ਨਸ਼ੇ ਵਿਰੁੱਧ ਤਿਆਰ ਕਰੇਗਾ ਜ਼ਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ, 5 ਜੂਨ (ਪੰਜਾਬ ਪੋਸਟ- ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਵਿੱਢੀ ਨਸ਼ਾ ਵਿਰੋਧੀ ਮੁਹਿੰਮ ਨੂੰ ਸ਼ਕਤੀਸ਼ਾਲੀ ਬਣਾਉਣ ਲਈ ਜਿਲ੍ਹਾ ਪ੍ਰਸ਼ਾਸਨ ਨੇ 12 ਤੋਂ 26 ਜੂਨ ਤੱਕ ਨਸ਼ਾ ਵਿਰੋਧੀ ਪੰਦਰਵਾੜਾ ਮਨਾਉਣ ਦਾ ਫੈਸਲਾ ਕੀਤਾ ਹੈ, ਜਿਸ ਤਹਿਤ ਨਸ਼ੇ ਵਿਰੁੱਧ ਸੈਮੀਨਾਰ, ਰੈਲੀਆਂ, ਨਾਟਕ, ਲੋਕਾਂ ਨਾਲ ਰਾਬਤਾ ਕਰਨ ਵਾਲੇ ਪ੍ਰੋਗਰਾਮ ਆਦਿ ਕਰਵਾਏ …
Read More »ਡੀ.ਏ.ਵੀ ਪਬਲਿਕ ਸਕੂਲ `ਚ ਵੈਦਿਕ ਚੇਤਨਾ ਅਤੇ ਚਰਿੱਤਰ ਨਿਰਮਾਣ ਕੈਂਪ ਸੰਪਨ
ਅੰਮ੍ਰਿਤਸਰ, 5 ਜੂਨ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਆਰਿਆ ਰਤਨ ਡਾ. ਪੂਨਮ ਸੂਰੀ ਪਦਮ ਸ਼੍ਰੀ ਪ੍ਰਧਾਨ ਆਰਿਆ ਪ੍ਰਾਦੇਸ਼ਿਕ ਪ੍ਰਤਿਨਿਧੀ ਸਭਾ ਅਤੇ ਡੀ.ਏ.ਵੀ ਕਾਲਜ ਮੈਨੇਜਿੰਗ ਕਮੇਟੀ ਨਵੀਂ ਦਿੱਲੀ ਦੇ ਆਸ਼ੀਰਵਾਦ ਤੇ ਆਰਿਆ ਪ੍ਰਾਦੇਸ਼ਿਕ ਪ੍ਰਤੀਨਿਧੀ ਉਪ ਸਭਾ ਪੰਜਾਬ ਅਤੇ ਆਰਿਆ ਯੁਵਾ ਸਮਾਜ, ਪੰਜਾਬ ਦੀ ਅਗਵਾਈ ਹੇਠ ਡੀ.ਏ.ਵੀ ਪਬਲਿਕ ਸਕੂਲਾਂ ਦੇ ਲਈ ਰਾਜ ਪੱਧਰ `ਤੇ ਵੈਦਿਕ ਚੇਤਨਾ ਅਤੇ ਚਰਿੱਤਰ ਨਿਰਮਾਣ ਕੈਂਪ …
Read More »ਬੜੀ ਸ਼ਰਧਾ ਅਤੇ ਧੂਮ-ਧਾਮ ਨਾਲ ਮਨਾਈ ਸ਼ਨੀ ਦੇਵ ਜਯੰਤੀ
ਭੀਖੀ/ ਮਾਨਸਾ, 5 ਜੂਨ (ਪੰਜਾਬ ਪੋਸਟ – ਕਮਲ ਕਾਂਤ) – ਸ੍ਰੀ ਸਿੱਧਪੀਠ ਸ਼ਨੀਦੇਵ ਧਰਮਸ਼ਾਲਾ ਕਮੇਟੀ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ੍ਰੀ ਸ਼ਨੀ ਦੇਵ ਜਯੰਤੀ ਬੜੀ ਸ਼ਰਧਾ ਅਤੇ ਧੂਮ-ਧਾਮ ਨਾਲ ਸ਼ਨੀ ਮੰਦਰ ਬਰਨਾਲਾ ਰੋਡ `ਚ ਮਨਾਈ ਗਈ।ਸਵੇਰੇ 4 ਵਜੇ ਸ਼਼ਨੀ ਦੇਵ ਜੀ ਦਾ ਸ਼ਾਹੀ ਇਸ਼ਨਾਨ ਕਰਵਾਇਆ ਗਿਆ।ਇਸ ਤੋਂ ਬਾਅਦ ਮਹਿਲਾ ਮੰਡਲ ਵਲੋਂ ਸੰਗੀਤਮਈ ਕੀਰਤਨ ਕੀਤਾ ਗਿਆ ਅਤੇ ਰਾਤ …
Read More »ਬਾਬਾ ਬਾਲਕ ਨਾਥ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ
ਭੀਖੀ/ ਮਾਨਸਾ, 5 ਜੂਨ (ਪੰਜਾਬ ਪੋਸਟ – ਕਮਲ ਕਾਂਤ) – ਸਿੱਧ ਬਾਬਾ ਬਾਲਕ ਨਾਥ ਲੰਗਰ ਐਂਡ ਵੈਲਫੇਅਰ ਕਮੇਟੀ (ਰਜਿ.) ਮਾਨਸਾ ਵਲੋਂ ਬਾਬਾ ਬਾਲਕ ਨਾਥ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ ਤੇ ਧੂਮਧਾਮ ਨਾਲ ਬਾਬਾ ਬਾਲਕ ਨਾਥ ਜੀ ਦੇ ਮੰਦਰ ਨੇੜੇ ਸਰਸਾ ਰੋਡ ਮਾਨਸਾ ਵਿਖੇ ਮਨਾਇਆ ਗਿਆ। ਇਸ ਸਮੇਂ ਜਨਮ ਦਿਨ ਦਾ ਕੇਕ ਕੱਟਣ ਉਪਰੰਤ ਪੰਜਾਬ ਦੀਆਂ ਮਸ਼ਹੂਰ ਕੀਰਤਨ ਮੰਡਲੀਆਂ …
Read More »ਬੇਟੀ ਬਚਾਓ ਬੇਟੀ ਪੜਾਓ ਦੇ ਨਾਂਅ `ਤੇ ਚੱਲ ਰਹੀਆਂ ਜਾਅਲੀ ਸਕੀਮਾਂ ਤੋਂ ਲੋਕ ਸੁਚੇਤ ਰਹਿਣ – ਡੀ.ਸੀ
ਭੀਖੀ/ ਮਾਨਸਾ, 5 ਜੂਨ (ਪੰਜਾਬ ਪੋਸਟ – ਕਮਲ ਕਾਂਤ) – ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀਮਤੀ ਅਪਨੀਤ ਰਿਆਤ ਨੇ ਲੋਕਾਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਧਿਆਨ ਵਿੱਚ ਆਇਆ ਹੈ ਕਿ ਪਿੰਡਾਂ ਵਿੱਚ ਕੁੱਝ ਗਲਤ ਅਨਸਰਾਂ ਅਤੇ ਗੈਰ-ਸਰਕਾਰੀ ਸੰਗਠਨਾਂ ਦੁਆਰਾ ਗੈਰ-ਕਾਨੂੰਨੀ ਢੰਗ ਨਾਲ ਬੇਟੀ ਬਚਾੳ ਬੇਟੀ ਪੜ੍ਹਾੳ ਸਕੀਮ ਦੇ ਫਾਰਮ ਇਹ ਕਹਿ ਕੇ ਵੇਚੇ ਜਾਂ ਭਰੇ ਜਾ ਰਹੇ ਹਨ ਕਿ ਇਸ ਸਕੀਮ ਅਧੀਨ …
Read More »ਘੱਲੂਘਾਰਾ ਹਫਤੇ ਦੇ ਮੱਦੇਨਜ਼ਰ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਅਗਵਾਈ `ਚ ਫਲੈਗ ਮਾਰਚ
ਅੰਮ੍ਰਿਤਸਰ, 4 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ) – 1984 ਦੇ ਸਾਕਾ ਨੀਲਾ ਤਾਰਾ ਦੀ 35ਵੀਂ ਬਰਸੀ ਸਬੰਧੀ ਮਨਾਏ ਜਾ ਰਹੇ ਘੱਲੂਘਾਰਾ ਹਫਤੇ ਦੇ ਮੱਦੇਨਜ਼ਰ ਬੀਤੇ ਦਿਨੀਂ ਅੰਮ੍ਰਿਤਸਰ ਪੁਲਿਸ ਕਮਿਸ਼ਨਰਟੇਟ ਵਲੋਂ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਅਗਵਾਈ `ਚ ਫਲੈਗ ਮਾਰਚ ਕੀਤਾ ਗਿਆ।ਲੋਕਾਂ ਵਿੱਚ ਵਿਸ਼ਵਾਸ਼ ਤੇ ਅਮਨ ਸ਼ਾਂਤੀ ਦਾ ਸੁਨੇਹਾ ਦਿੰਦਾ ਇਹ ਫਲੈਗ ਸ਼ਹਿਰ ਦੇ ਪ੍ਰਮੁੱਖ ਬਜਾਰਾਂ ਵਿਚੋਂ ਲੰਘਿਆ।ਫਲੈਗ ਮਾਰਚ ਦੀ ਅਗਵਾਈ …
Read More »ਘੱਲੂਘਾਰਾ ਸਪਤਾਹ ਦੇ ਮੱਦੇਨਜ਼ਰ ਅੰਮ੍ਰਿਤਸਰ ਪੁਲਿਸ ਕਮਿਸ਼ਨਰਟੇਟ ਵਲੋਂ ਫਲੈਗ ਮਾਰਚ
ਅੰਮ੍ਰਿਤਸਰ, 4 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ) – 1984 ਦੇ ਸਾਕਾ ਨੀਲਾ ਤਾਰਾ ਦੀ 35ਵੀਂ ਬਰਸੀ ਸਬੰਧੀ ਮਨਾਏ ਜਾ ਰਹੇ ਘੱਲੂਘਾਰਾ ਸਪਤਾਹ ਦੇ ਮੱਦੇਨਜ਼ਰ ਬੀਤੇ ਦਿਨੀਂ ਅੰਮ੍ਰਿਤਸਰ ਪੁਲਿਸ ਕਮਿਸ਼ਨਰਟੇਟ ਵਲੋਂ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਅਗਵਾਈ `ਚ ਫਲੈਗ ਮਾਰਚ ਕੀਤਾ ਗਿਆ।ਲੋਕਾਂ ਵਿੱਚ ਵਿਸ਼ਵਾਸ਼ ਤੇ ਅਮਨ ਸ਼ਾਂਤੀ ਦਾ ਸੁਨੇਹਾ ਦਿੰਦਾ ਇਹ ਫਲੈਗ ਸ਼ਹਿਰ ਦੇ ਪ੍ਰਮੁੱਖ ਬਜਾਰਾਂ ਵਿਚੋਂ ਲੰਘਿਆ। ਫਲੈਗ ਮਾਰਚ ਵਿੱਚ …
Read More »ਬਾਬਾ ਫ਼ਰੀਦ ਸੰਸਥਾ ਵਿਖੇ ‘ਸਮਰ ਕੈਂਪ‘ ਸ਼ੁਰੂ, 30 ਜੂਨ ਤੱਕ ਲੱਗਣਗੀਆਂ ਮੁਫ਼ਤ ਸੰਗੀਤ ਕਲਾਸਾਂ
ਲੌਂਗੋਵਾਲ, 4 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਇਲਾਕੇ ਦੀ ਨਾਮਵਰ ਸੰਸਥਾ ਬਾਬਾ ਫ਼ਰੀਦ ਮੈਮੋਰੀਅਲ ਐਜੂਕੇਸ਼ਨ ਐਂਡ ਵੈਲਫ਼ੇਅਰ ਸੁਸਾਇਟੀ ਵਲੋਂ ਸਰਕਾਰੀ ਸਕੂਲਾਂ ਵਿੱਚ ਸਵੇਰ ਦੀ ਸਭਾ ਨੂੰ ਸੰਗੀਤਮਈ ਬਣਾਉਣ ਲੀ ਗਰਮੀ ਦੀਆਂ ਛੁੱਟੀਆਂ ਵਿੱਚ ਮੁਫ਼ਤ ਸੰਗੀਤ ਸਮਰ ਕੈਂਪ ਲਗਾਇਆ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੰਸਥਾ ਦੇ ਡਾਇਰੈਕਟਰ ਕੁਲਦੀਪ ਸਿੰਘ ਲੌਂਗੋਵਾਲ ਨੇ ਕਿਹਾ ਕਿ ਦੇ ਬੱਚਿਆਂ ਨੂੰ ਮਿਆਰੀ …
Read More »
Punjab Post Daily Online Newspaper & Print Media