Tuesday, November 24, 2026

Monthly Archives: June 2019

ਕੈਬਨਿਟ ਮੰਤਰੀ ਵੱਲੋਂ ਧੂਰੀ ਵਿਖੇ ਜ਼ੇਰੇ ਇਲਾਜ ਬੱਚੀ ਦੇ ਪਰਿਵਾਰਕ ਮੈਂਬਰਾਂ ਨੂੰ ਇਨਸਾਫ਼ ਦਾ ਦਿੱਤਾ ਭਰੋਸਾ

ਪੰਜਾਬ ਦੇ ਸਕੂਲਾਂ ’ਚ ਭਰਤੀ ਸਮੇਂ ਅਧਿਆਪਕਾਂ ਤੇ ਸਹਿਯੋਗੀ ਸਟਾਫ਼ ਦੀ ਸਕਰੀਨਿੰਗ ਜਰੂਰੀ – ਸਿੰਗਲਾ ਲੌਂਗੋਵਾਲ/ ਸੰਗਰੂਰ, 2 ਜੂਨ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਪੰਜਾਬ ਦੇ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਸਿਵਲ ਹਸਪਤਾਲ ਧੂਰੀ ਵਿਖੇ ਜ਼ੇਰੇ ਇਲਾਜ ਪੀੜ੍ਹਤ ਬੱਚੀ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਭਵਿੱਖ ਵਿੱਚ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਨੂੰ …

Read More »

ਰੇਡਰਜ਼ ਹਾਊਸ ਨੇ ਜਿੱਤਿਆ ਬਾਸਕਟਬਾਲ ਮੁਕਾਬਲਾ

ਲੌਂਗੋਵਾਲ/ ਸੰਗਰੂਰ, 2 ਜੂਨ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਸਥਾਨਕ ਅਕੇਡੀਆ ਵਰਲਡ ਸਕੂਲ ਵਿਖੇ ਇੰਟਰ ਹਾਊਸ ਬਾਸਕਟਬਾਲ ਦੇ ਮੁਕਾਬਲੇ ਕਰਵਾਏ ਗਏ।ਜਿਸ ਵਿੱਚ ਪੰਜਵੀਂ ਤੋਂ ਅੱਠਵੀਂ ਜਮਾਤ ਤੱਕ ਦੇ ਬੱਚਿਆਂ ਦਾ ਬਾਸਕਟਬਾਲ ਦਾ ਇੰਟਰ ਹਾਊਸ ਮੈਚ ਕਰਵਾਇਆ ਗਿਆ।ਸਕੂਲ ਦੇ ਚਾਰੇ ਹਾਊਸਾਂ ਦੇ ਪ੍ਰਤੀਯੋਗੀਆਂ ਨੇ ਇਸ ਵਿੱਚ ਵੱਧ ਚੜ੍ਹ ਕੇ ਹਿੱਸਾ ਲਿਆ।ਫਾਈਨਲ ਮੈਚ ਰੇਡਰਜ਼ ਹਾਊਸ ਅਤੇ ਗਲੈਡੀਏਟਰਸ ਹਾਊਸ ਦਰਮਿਆਨ ਹੋਇਆ। ਜੋ  ਬਹੁਤ …

Read More »

ਦੀ ਇੰਟਰਨੈਸ਼ਨਲ ਆਕਸਫੋਰਡ ਸਕੂਲ ਦੇ ਸਮਰ ਕੈਂਪ ਲਈ ਵਿਦਿਆਰਥੀਆਂ `ਚ ਭਾਰੀ ਉਤਸ਼ਾਹ

ਲੌਂਗੋਵਾਲ/ ਸੰਗਰੂਰ, 2 ਜੂਨ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਪਿੱਛਲੇ ਸਾਲ ਦੀ ਤਰ੍ਹਾਂ ਇਸ ਸਾਲ ਵੀ ਦੀ ਇੰਟਰਨੈਸ਼ਨਲ ਆਕਸਫੋਰਡ ਸਕੂਲ ਵਿੱਚ 10 ਤੋਂ 16 ਜੂਨ ਤੱਕ ਸਮਰ ਕੈਂਪ ਲਗਾਇਆ ਜਾ ਰਿਹਾ ਹੈ।ਇਸ ਸਬੰਧੀ ਸਕੂਲ ਚੇਅਰਮੈਨ ਰਾਜਿੰਦਰ ਗੋਇਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਵਾਰ ਸਮਰ ਕੈਂਪ ਵਿੱਚ ਬੱਚਿਆਂ ਲਈ ਸਪਲੈਸ਼ ਪੂਲ, ਆਰਟ ਐਂਡ ਕਰਾਫ਼ਟ, ਸਪੋਕਨ ਇੰਗਲਿਸ਼ ਏਡ ਪਰਸਨੈਲਿਟੀ ਡੇਵੇਲਪਮੈਂਟ, …

Read More »

ਪ੍ਰਾਚੀਨ ਸ਼ਿਵ ਕੁਟੀ ਮੰਦਿਰ ਵਿਖੇ ਝੰਡਾ ਲਹਿਰਾ ਕੇ ਧਾਰਮਿਕ ਸਮਾਗਮ ਅਰੰਭ

ਲੌਂਗੋਵਾਲ/ ਸੰਗਰੂਰ, 2 ਜੂਨ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਸਥਾਨਕ ਸ਼ਹਿਰ ਦੇ ਪੁਰਾਣੇ ਸਿਵਲ ਹਸਪਤਾਲ ਦੇ ਨੇੜੇ ਪ੍ਰਾਚੀਨ ਸ਼ਿਵ ਕੁਟੀ ਮੰਦਿਰ ਵਿੱਚ ਸ੍ਰੀ ਰਾਧਾ ਕ੍ਰਿਸ਼ਨ ਜੀ ਦੀ ਮੂਰਤੀ ਦੀ ਸਥਾਪਨਾ ਕੀਤੀ ਜਾ ਰਹੀ ਹੈ।ਇਸ ਸ਼ੁੱਭ ਮੌਕੇ ਤੇ ਵੱਖ-ਵੱਖ ਧਾਰਮਿਕ ਕੰਮਾਂ ਦੀ ਸ਼ੁਰੂਆਤ ਹੋਈ।31 ਮਈ 2019 ਤੋਂ 6 ਜੂਨ 2019 ਤੱਕ ਹਫ਼ਤਾ ਭਰ ਵੱਖ-ਵੱਖ ਧਾਰਮਿਕ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਜਾਵੇਗਾ।ਜਿੰਨਾ ਵਿੱਚ …

Read More »

4 ਤੋਂ 6 ਜੂਨ ਤੱਕ ਗੁਰਦੁਆਰਾ ਸ਼ਹੀਦ ਭਾਈ ਮਨੀ ਸਿੰਘ ਜੀ ਵਿਖੇ ਹੋਣਗੇ ਸਮਾਗਮ

11 ਦਿਨ ਲਗਾਤਾਰ ਕੀਤੇ ਜਾਣਗੇ ਸ੍ਰੀ ਸੁਖਮਨੀ ਸਾਹਿਬ ਦੇ ਜਾਪ ਲੌਂਗੋਵਾਲ/ ਸੰਗਰੂਰ, 2 ਜੂਨ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਸਥਾਨਕ ਗੁਰਦੁਆਰਾ ਸ਼ਹੀਦ ਭਾਈ ਮਨੀ ਸਿੰਘ ਵਿਖੇ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਮਹਾਰਾਜ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਲੋਕਲ ਗੁਰਦੁਆਰਾ ਕਮੇਟੀ ਦੇ ਸਕੱਤਰ ਗੁਰਚਰਨ ਸਿੰਘ ਸਮਾਘ ਨੇ ਦੱਸਿਆ  …

Read More »

ਸਰਕਾਰੀ ਨਰਸਿੰਗ ਟਰੇਨਿੰਗ ਦੀਆਂ ਸਿਖਿਆਰਥਣਾਂ ਨੇ ਕੱਢੀ ਤੰਬਾਕੂ ਦੇ ਮੰਦੇ ਪ੍ਰਭਾਵਾਂ ਬਾਰੇ ਜਾਗਰੂਕਤਾ ਰੈਲੀ

 ਵਧੀਕ ਡਿਪਟੀ ਕਮਿਸ਼ਨਰ ਨੇ ਤੰਬਾਕੂ ਦਾ ਸੇਵਨ ਨਾ ਕਰਨ ਦੀ ਚੁਕਾਈ ਸਹੁੰ ਲੌਂਗੋਵਾਲ/ ਸੰਗਰੂਰ, 2 ਜੂਨ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਵਿਸ਼ਵ ਤੰਬਾਕੂ ਰਹਿਤ ਦਿਵਸ ਮੌਕੇ ਸਿਹਤ ਵਿਭਾਗ ਵਲੋਂ ਤੰਬਾਕੂ ਵਿਰੁੱਧ ਸਹੁੰ ਚੁੱਕ ਸਮਾਗਮ ਅਤੇ ਤੰਬਾਕੂ ਦੇ ਮੰਦੇ ਪ੍ਰਭਾਵਾਂ ਪ੍ਰਤੀ ਜਾਗਰੂਕਤਾ ਰੈਲੀ ਕੱਢੀ ਗਈ। ਇਸ ਰੈਲੀ ਨੂੰ ਵਧੀਕ ਡਿਪਟੀ ਕਮਿਸ਼ਨਰ ਸੰਗਰੂਰ ਰਾਜੇਸ਼ ਤ੍ਰਿਪਾਠੀ ਅਤੇ ਕਾਰਜਕਾਰੀ ਸਿਵਲ ਸਰਜਨ ਸੰਗਰੂਰ ਡਾ. ਪ੍ਰੇਮਪਾਲ …

Read More »

ਗਰੀਨ ਬੈਂਕਿੰਗ ਰਾਹੀਂ ਵਾਤਾਵਰਨ ਨੂੰ ਬਚਾਉਣ ਦਾ ਯਤਨ ਕਰਨਗੇ ਉਦਯੋਗਪਤੀ – ਕਾਂਸਲ

ਚੰਡੀਗੜ੍ਹ ਵਿਖੇ ਸੈਮੀਨਾਰ 4 ਜੂਨ ਨੂੰ ਲੌਂਗੋਵਾਲ/ ਸੰਗਰੂਰ, 2 ਜੂਨ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਗਰੀਨ ਬੈਂਕਿੰਗ ਰਾਹੀਂ ਵਾਤਾਵਰਨ ਨੂੰ ਬਚਾਉਣ ਦੀ ਮੁਹਿੰਮ ਵਿੱਚ ਉਦਯੋਗਪਤੀ ਆਪਣਾ ਵਡਮੁੱਲਾ ਯੋਗਦਾਨ ਦੇਣਗੇ।ਪੀ.ਐਚ.ਡੀ.ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਦੇ ਜਿਲ੍ਹਾ ਕਨਵੀਨਰ ਘਣਸ਼ਿਆਮ ਕਾਂਸਲ ਨੇ ਕਿਹਾ ਹੈ ਕਿ ਕੌਮੀ ਪੱਧਰ `ਤੇ ਆਰ.ਬੀ.ਆਈ ਰਾਹੀਂ ਇਸ ਮੁਹਿੰਮ ਨੂੰ ਹਲਾਸ਼ੇਰੀ ਦਿੱਤੀ ਜਾ ਰਹੀ ਹੈ।ਪੰਜਾਬ ਵਿੱਚ ਇੰਡਸਟਰੀ ਚੈਂਬਰ ਅਤੇ ਪੀ.ਐਚ.ਡੀ.ਚੈਂਬਰ …

Read More »

ਭੋਪਾਲ ਦੀ ਗੁਰਦੁਆਰਾ ਕਮੇਟੀ ਨੇ ਕੀਤੀ ਵਿਲੱਖਣ ਪਹਿਲ – ਡਾ. ਰੂਪ ਸਿੰਘ

ਅੰਮ੍ਰਿਤਸਰ/ਭੋਪਾਲ, 1 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭੋਪਾਲ ਦੇ ਆਗੂ ਸਿੱਖਾਂ ਵੱਲੋਂ ਇੱਕ ਨਿਵੇਕਲੀ ਪਹਿਲ ਕੀਤੀ ਗਈ ਹੈ।ਭੋਪਾਲ ਤੋਂ ਜਾਣਕਾਰੀ ਦਿੰਦਿਆਂ ਡਾ. ਰੂਪ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਹਮੀਦੀਆ ਰੋਡ ਅਤੇ ਖਾਲਸਾ ਯੂਥ ਵਿੰਗ ਭੋਪਾਲ ਦੇ ਨੁਮਾਇੰਦਿਆਂ ਵੱਲੋਂ ਲੋੜਵੰਦ ਸਿਕਲੀਗਰ ਸਿੱਖਾਂ ਨੂੰ ਸਵੈ ਨਿਰਭਰ ਬਣਾਉਣ …

Read More »

ਭੋਪਾਲ ਵਿਖੇ ਗੁਰਮਤਿ ਟ੍ਰੇਨਿੰਗ ਕੈਂਪ ਸਫਲਤਾ ਪੂਰਵਕ ਸੰਪਨ

ਸੰਗਤ ਦੀ ਸਹੂਲਤ ਲਈ ਲੈਬੋਰਟਰੀ ਦਾ ਵੀ ਕੀਤਾ ਉਦਘਾਟਨ   ਅੰਮ੍ਰਿਤਸਰ/ਭੋਪਾਲ, 1 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਬੱਚਿਆਂ ਨੂੰ ਗੁਰਮਤਿ ਨਾਲ ਜੋੜਨ ਦੇ ਮੰਤਵ ਨਾਲ ਗੁਰਦੁਆਰਾ ਸਾਹਿਬ ਹਮੀਦੀਆ ਰੋਡ ਭੋਪਾਲ (ਮੱਧ ਪ੍ਰਦੇਸ਼) ਵਿਖੇ ਲਗਾਏ ਗਏ ਗੁਰਮਤਿ ਟ੍ਰੇਨਿੰਗ ਕੈਂਪ ਦੇ ਸਮਾਪਤੀ ਸਮਾਰੋਹ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਅਜਿਹੇ ਕੈਂਪ ਬੱਚਿਆਂ …

Read More »

ਯੋਗਾ ਕੈਂਪ ਨਾਲ ਕੀਤੀ ਗਈ ਸਰਕਾਰੀ ਸਕੂਲ਼ `ਚ ਸਮਰ ਕੈਂਪ ਦੀ ਸ਼ੁੁਰੂਆਤ

ਮਲੋਟ, 1 ਜੂਨ (ਪੰਜਾਬ ਪੋਸਟ – ਗਰਗ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਮਲੋਟ ਵਿਖੇ 6 ਜੂਨ ਤੱਕ ਚੱਲਣ ਵਾਲੇ ਸਮਰ ਕੈਂਪ ਦੀ ਸ਼ੁਰੂਆਤ ਯੋਗਾ ਕੈਂਪ ਨਾਲ ਕੀਤੀ ਗਈ।ਇਸ ਕੈਂਪ ਵਿੱਚ ਲਗਭਗ 100 ਵਿਦਿਆਰਥਣਾਂ ਭਾਗ ਲੈ ਰਹੀਆਂ ਹਨ।ਪਹਿਲੇ ਦਿਨ ਜੀਵਨ ਜਾਂਚ ਅਤੇ ਯੋਗ ਆਸਣ ਦਾ ਕੈਂਪ ਲਗਾਇਆ ਗਿਆ। ਜਿਸ ਵਿੱਚ ਆਰਟ ਆਫ ਲੀਵਿਗ ਮਲੋਟ ਟੀਮ ਦੇ ਦੀਪਕ …

Read More »