ਅੰਮ੍ਰਿਤਸਰ, 1 ਜੂਨ (ਪੰਜਾਬ ਪੋਸਟ ਬਿਊਰੋ) – ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਦੂਜੀ ਵਾਰ ਚੁਣੇ ਗਏ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੱਜ ਨਵੀਂ ਦਿੱਲੀ ਵਿਖੇ ਕਾਂਗਰਸ ਕੌਮੀ ਪ੍ਰਧਾਨ ਰਾਹੁਲ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਨਾਲ ਮੁਲਾਕਾਤ ਕਰਕੇ ਸੂਬੇ ਦੇ ਸਿਆਸੀ ਹਾਲਾਤਾਂ ਸੰਬੰਧੀ ਵਿਚਾਰ ਚਰਚਾ ਕੀਤੀ।ਔਜਲਾ ਨੇ ਪਾਰਟੀ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਕੇ ਅੰਮ੍ਰਿਤਸਰ …
Read More »Monthly Archives: June 2019
`ਆਰਟ ਮੋਸ਼ਨ` ਗਰੁੱਪ ਨੇ ਆਰਟ ਗੈਲਰੀ `ਚ ਲਗਾਈ ਚਿੱਤਰ ਪ੍ਰਦਰਸ਼ਨੀ
ਅੰਮ੍ਰਿਤਸਰ, 1 ਜੂਨ (ਪੰਜਾਬ ਪੋਸਟ- ਦੀਪ ਦਵਿੰਦਰ) – ਸਥਾਨਕ ਆਰਟ ਗੈਲਰੀ ਵਿਖੇ `ਆਰਟ ਮੋਸ਼ਨ` ਗਰੁੱਪ ਆਫ ਬਰਾਸ ਸਿਟੀ ਮੁਰਾਦਾਬਾਦ ਵਲੋਂ ਲਗਾਈ ਗਈ ਦਾ ਉਦਘਾਟਨ ਆਰਟ ਗੈਲਰੀ ਦੇ ਪ੍ਰਧਾਨ ਸ਼ਿਵਦੇਵ ਸਿੰਘ ਵਲੋਂ ਫੀਤਾ ਕੀਤਾ ਗਿਆ।ਪ੍ਰਦਰਸ਼ਨੀ ਦੌਰਾਨ ਪ੍ਰਦਸ਼ਿਤ ਕੀਤੇ ਗਏ ਮੁਰਾਦਾਬਾਦ ਦੇ ਦੋ ਕਲਾਕਾਰਾਂ ਅਨੁਰਾਗ ਅਤੇ ਡਾ. ਰਵੀਸ਼ ਕੁਮਾਰ ਦੇ ਲਗਭਗ 40 ਚਿੱਤਰਾਂ ਬਾਰੇ ਜਾਣਕਾਰੀ ਦਿੰਦਿਆਂ ਡਾ. ਅਰਵਿੰਦਰ ਸਿੰਘ ਚਮਕ ਨੇ ਦੱਸਿਆ …
Read More »ਸ੍ਰੀ ਅਕਾਲ ਤਖ਼ਤ ਸਾਹਿਬ ਨੇ ਫਿਲਮ `ਦਾਸਤਾਨ ਏ ਮੀਰੀ ਪੀਰੀ` ਦੀ ਰਲੀਜ਼ `ਤੇ ਲਾਈ ਰੋਕ
ਅੰਮ੍ਰਿਤਸਰ, 1 ਜੂਨ (ਪੰਜਾਬ ਪੋਸਟ ਬਿਊਰੋ) – ਗਿਆਨੀ ਹਰਪ੍ਰੀਤ ਸਿੰਘ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਫਿਲਮ ਪ੍ਰਬੰਧਕਾਂ ਨੂੰ ਆਦੇਸ਼ ਕੀਤਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਫਿਲਮ ਸਮੀਖਿਆ ਕਮੇਟੀ ਦੀ ਫਿਲਮ ਸਬੰਧੀ ਮੁਕੰਮਲ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਵਿਖੇ ਨਹੀ ਪੁੱਜੀ ਇਸ ਲਈ ਜਿਨ੍ਹਾਂ ਚਿਰ ਰਿਪੋਰਟ ਨਹੀ ਆਉਂਦੀ ਉਨ੍ਹਾਂ ਚਿਰ ਸ੍ਰੀ …
Read More »ਕੇਂਦਰੀ ਸਿੱਖ ਅਜਾਇਬ ਘਰ ’ਚ ਲੱਗੇਗੀ ਸਵ. ਡਾ. ਸੰਤੋਖ ਸਿੰਘ ਭੋਪਾਲ ਦੀ ਤਸਵੀਰ
ਅੰਮ੍ਰਿਤਸਰ, 1 ਜੂਨ (ਪੰਜਾਬ ਪੋਸਟ -ਗੁਰਪ੍ਰੀਤ ਸਿੰਘ) – ਸ਼੍ਰੋਮਣੀ ਵੱਲੋਂ ਸਿੱਖ ਸਟੂਡੈਂਟ ਫੈਡਰੇਸ਼ਨ ਦੇ ਮੋਢੀ ਆਗੂ ਤੇ ਵਿਸ਼ਵ ਪ੍ਰਸਿੱਧ ਸਿੱਖ ਸ਼ਖ਼ਸੀਅਤ ਗੁਰਪੁਰਵਾਸੀ ਡਾ. ਸੰਤੋਖ ਸਿੰਘ ਭੋਪਾਲ ਦੀ ਤਸਵੀਰ ਸ੍ਰੀ ਦਰਬਾਰ ਸਾਹਿਬ ਦੇ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਭੋਪਾਲ ਵਿਖੇ ਸਵਰਗੀ ਡਾ. ਸੰਤੋਖ ਸਿੰਘ ਦੇ ਪਰਿਵਾਰ …
Read More »ਸ਼੍ਰੋਮਣੀ ਕਮੇਟੀ ਦੇ ਸੇਵਾਦਾਰ ਜਸਵੰਤ ਸਿੰਘ ਦਾ ਸੇਵਾ-ਮੁਕਤ ਹੋਣ ’ਤੇ ਸਨਮਾਨ
ਅੰਮ੍ਰਿਤਸਰ, 1 ਜੂਨ (ਪੰਜਾਬ ਪੋਸਟ -ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਸੇਵਾਦਾਰ ਜਸਵੰਤ ਸਿੰਘ ਨੂੰ ਸੇਵਾ-ਮੁਕਤ ਹੋਣ ’ਤੇ ਸਨਮਾਨਿਤ ਕਰਦੇ ਹੋਏ ਵਧੀਕ ਸਕੱਤਰ ਸੁਖਦੇਵ ਸਿੰਘ ਭੁਰਾ ਕੋਹਨਾ, ਮੀਤ ਸਕੱਤਰ ਗੁਰਬਚਨ ਸਿੰਘ ਲੇਹਲ ਤੇ ਤੇਜਿੰਦਰ ਸਿੰਘ ਪੱਡਾ, ਇੰਚਾਰਜ਼ ਗੱਡੀਆਂ ਨਿਰਮਲ ਸਿੰਘ ਅਤੇ ਹੋਰ।
Read More »ਸ਼੍ਰੋਮਣੀ ਕਮੇਟੀ ਦੇ ਸੁਪਰਵਾਈਜ਼ਰ ਸੁਖਦੇਵ ਸਿੰਘ ਨੂੰ ਸੇਵਾ ਮੁਕਤੀ ’ਤੇ ਵਿਦਾਇਗੀ
ਅੰਮ੍ਰਿਤਸਰ, 1 ਜੂਨ (ਪੰਜਾਬ ਪੋਸਟ -ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਰਿਕਾਰਡ ਵਿਭਾਗ ਦੇ ਸਹਾਇਕ ਸੁਪਰਵਾਈਜ਼ਰ ਸੁਖਦੇਵ ਸਿੰਘ ਨੂੰ ਸੇਵਾ ਮੁਕਤ ਹੋਣ ’ਤੇ ਨਿੱਘੀ ਵਿਦਾਇਗੀ ਦਿੱੱਤੀ ਗਈ।ਸਕੱਤਰ ਮਨਜੀਤ ਸਿੰਘ ਬਾਠ, ਵਧੀਕ ਸਕੱਤਰ ਪ੍ਰਤਾਪ ਸਿੰਘ, ਮੀਤ ਸਕੱਤਰ ਹਰਜੀਤ ਸਿੰਘ ਲਾਲੂਘੁੰਮਣ, ਕਰਮਬੀਰ ਸਿੰਘ ਕਿਆਮਪੁਰ, ਸੁਲੱਖਣ ਸਿੰਘ ਭੰਗਾਲੀ ਸਮੇਤ ਹੋਰਨਾਂ ਅਧਿਕਾਰੀਆਂ ਨੇ ਸੁਖਦੇਵ ਸਿੰਘ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ, ਲੋਈ, ਸ੍ਰੀ ਸਾਹਿਬ, ਸੱਚਖੰਡ ਸ੍ਰੀ …
Read More »ਇੰਡਸਟਰੀ ਦੇ ਹਵਾ ਪ੍ਰਦੂਸ਼ਣ ਨੂੰ ਘੱਟ ਕਰਨ ਦੇ ਨੁਕਤਿਆਂ ਤੋਂ ਕਰਵਾਇਆ ਜਾਣੂ
ਪਠਾਨਕੋਟ, 1 ਜੂਨ (ਪੰਜਾਬ ਪੋਸਟ ਬਿਊਰੋ) – ਸੁਜਾਨਪੁਰ ਦੇ ਨਾਲ ਲੱਗਦੇ ਇੰਡਸਟ੍ਰੀਅਲ ਗਰੋਥ ਸੈਂਟਰ ਵਿਖੇ ਅੱਜ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਐਸ.ਡੀ.ਓ ਰਣਤੇਜ ਸਰਮਾ ਵੱਲੋਂ ਇੱਕ ਮੀਟਿੰਗ ਇੰਡਸਟ੍ਰੀਅਲ ਗਰੋਥ ਸੈਂਟਰ ਐਸੋਸੀਏਸ਼ਨ ਨਾਲ ਮੀਟਿੰਗ ਕੀਤੀ ਗਈ।ਮੀਟਿੰਗ ਵਿੱਚ ਉਨ੍ਹਾਂ ਵੱਲੋਂ ਇੰਡਸਟਰੀ ਦੇ ਹਵਾ ਪ੍ਰਦੂਸ਼ਣ ਯੰਤਰ ਅਤੇ ਹਵਾ ਪ੍ਰਦੂਸ਼ਣ ਘੱਟ ਕਰਨ ਦੇ ਲਈ ਨੁਕਤਿਆਂ ਤੋਂ ਜਾਣੂ ਕਰਵਾਇਆ ਗਿਆ।ਉਨ੍ਹਾਂ ਕਿਹਾ ਕਿ ਹਵਾ ਪ੍ਰਦੂਸ਼ਣ ਯੰਤਰ …
Read More »ਡੀ.ਸੀ ਨੇ ਭਲਾਈ ਸਕੀਮਾਂ ਦਾ ਲਿਆ ਜਾਇਜ਼ਾ
ਪਠਾਨਕੋਟ, 31 ਮਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਚਲਾਏ ਜਾ ਰਹੇ ਵਿਕਾਸ ਕਾਰਜਾਂ ਨੂੰ ਸਮੇਂ ਰਹਿੰਦਿਆਂ ਪੂਰਾ ਕੀਤਾ ਜਾਵੇ ਅਤੇ ਜੋ ਕੰਮ ਸਾਲ 2016-17 ਅਤੇ 2017-18 ਦੇ ਕਰਵਾਏ ਗਏ ਹਨ ਉਨ੍ਹਾਂ ਕਾਰਜਾਂ ਦੇ ਵਰਤੋਂ ਸਰਟੀਫਿਕੇਟ ਵਿਭਾਗਾਂ ਵੱਲੋਂ ਦਿੱਤੇ ਜਾਣ।ਇਹ ਪ੍ਰਗਟਾਵਾ ਰਾਮਵੀਰ ਆਈ.ਏ.ਐਸ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਡਿਵੈਲਪਮੈਂਟ ਵਰਕਸ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਦੇ ਮੀਟਿੰਗ ਹਾਲ ਵਿਖੇ …
Read More »ਪਲੇਸਮੈਂਟ ਕੈਂਪ `ਚ 35 ਪ੍ਰਾਰਥਣਾਂ ਦੀ ਮਸ਼ੀਨ ਉਪਰੇਟਰ ਵਜੋਂ ਕੀਤੀ ਚੋਣ
ਪਠਾਨਕੋਟ, 1 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਬੇਰੁਜਗਾਰ ਨੋਜਵਾਨ ਲੜਕੇ ਲੜਕੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਰੋਜਗਾਰ ਮੇਲੇ ਲਗਾਏ ਜਾ ਰਹੇ ਹਨ, ਜਿਸ ਅਨੁਸਾਰ ਸਥਾਨਕ ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਉਰੋ ਪਠਾਨਕੋਟ ਵਿਖੇ 31-05-2019 ਨੂੰ ਰਾਮਵੀਰ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਪਲੇਸਮੈਂਟ ਕੈਂਪ ਲਗਾਇਆ ਗਿਆ।ਇਸ ਕੈਂਪ ਵਿੱਚ ਚਿਨਾਬ ਟੈਕਸਟਾਈਲ, ਕਠੂਆ ਨੇ ਭਾਗ ਲਿਆ।ਕੰਪਨੀ ਤੋਂ ਆਏ ਅਧਿਕਾਰੀ …
Read More »ਵਿਸ਼ਵ ਤੰਬਾਕੂ ਰੋਕੂ ਦਿਵਸ `ਤੇ ਸਹੁੰ ਚੁੱਕਾਈ
ਜਲੰਧਰ, 1 ਜੂਨ (ਪੰਜਾਬ ਪੋਸਟ ਬਿਊਰੋ) – ਭਾਰਤ ਸਰਕਾਰ ਦੇ ਸੂਚਨਾ ਅਤੇ ਪ੍ਰਸਾਰਣ ਮੰਤਰਾਲਾ ਅਧੀਨ ਜਲੰਧਰ ਸਥਿਤ ਪੱਤਰ ਸੂਚਨਾ ਦਫਤਰ `ਚ ਵਿਸ਼ਵ ਤੰਬਾਕੂ ਰੋਕੂ ਦਿਵਸ ਉਤੇ ਅੱਜ ਸਾਰੇ ਮੁਲਾਜ਼ਮਾਂ ਨੇ ਸਹੁੰ ਚੁੱਕੀ।ਦਫਤਰ ਮੁੱਖੀ ਅਤੇ ਮੀਡੀਆ ਤੇ ਸੰਚਾਰ ਅਧਿਕਾਰੀ ਸ਼ਿਸ਼ੂ ਕੁਮਾਰ ਸ਼ਰਮਾ ਨੇ ਮੁਲਾਜ਼ਮਾਂ ਨੂੰ ਸਹੁੰ ਚੁਕਾਈ ਕਿ ਉਹ ਕਦੇ ਵੀ ਸਿਗਰਟਨੋਸ਼ੀ ਜਾਂ ਤੰਬਾਕੂ ਉਤਪਾਦਾਂ ਦੀ ਵਰਤੋਂ ਨਹੀਂ ਕਰਨਗੇ।ਸਾਰਿਆਂ ਨੇ ਸਹੁੰ …
Read More »
Punjab Post Daily Online Newspaper & Print Media