Tuesday, November 24, 2026

Monthly Archives: June 2019

ਸੇਂਟ ਸ਼ੋਲਜ਼ਰ ਇਲੀਟ ਕਾਨਵੈਂਟ ਸਕੂਲ `ਚ ਕਰਵਾਏ ਗੀਤ ਤੇ ਡਾਂਸ ਮੁਕਾਬਲੇ

ਜੰਡਿਆਲਾ ਗੁਰੂ, 1 ਜੂਨ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਸਥਾਨਕ  ਸੇਂਟ ਸ਼ੋਲਜ਼ਰ ਇਲੀਟ ਕਾਨਵੈਂਟ ਸਕੂਲ ਵਿਖੇ ਬੱਚਿਆਂ ਦਾ ਗੀਤ ਅਤੇ ਡਾਂਸ ਮੁਕਾਬਲਾ ਕਰਵਾਇਆ ਗਿਆ।ਬੱਚਿਆਂ ਨੂੰ ਤਿੰਨ ਗਰੁੱਪਾਂ ਵਿੱਚ ਵੰਡਿਆ ਗਿਆ।ਪਹਿਲੇ ਗਰੁੱਪ ਵਿੱਚ ਤੀਸਰੀ ਤੋਂ ਪੰਜਵੀ, ਦੂਜੇ `ਚ ਛੇਵੀਂ ਤੋਂ ਅੱਠਵੀਂ ਅਤੇ ਤੀਜੇ ਗਰੁੱਪ ਵਿੱਚ ਨੌਵੀਂ ਤੋਂ ਬਾਰ੍ਹਵੀਂ ਦੇ ਬੱਚਿਆਂ ਨੂੰ ਰੱਖਿਆ ਗਿਆ।ਗੀਤ ਮੁਕਾਬਲੇ ਵਿੱਚ ਤੀਸਰੀ ਤੋਂ ਪੰਜਵੀ ਜਮਾਤ …

Read More »

ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਵਲੋਂ ਜਲੰਧਰ `ਚ ਸੂਬਾ ਪੱਧਰੀ ਕਨਵੈਨਸ਼ਨ 3 ਜੂਨ ਨੂੰ – ਲਾਹੌਰੀਆ

ਜੰਡਿਆਲਾ ਗੁਰੂ, 1 ਜੂਨ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਸਿਖਿਆ ਸਕੱਤਰ ਵਲੋਂ ਵੱਖ-ਵੱਖ ਯੂਨੀਅਨਾਂ ਨਾਲ ਕੀਤੀਆਂ ਜਾ ਰਹੀਆਂ ਮੀਟਿੰਗਾਂ ਅਤੇ ਸੰਘਰਸ਼ ਨੂੰ ਕਮਜੋਰ ਕਰਨ ਦੀ ਕੋਸ਼ਿਸ਼ ਦੇ ਵਿਰੋਧ `ਚ ਪੈਦਾ ਹੋਏ ਹਾਲਾਤਾਂ `ਤੇ ਅਗਲੇਰੀ ਰਣਨੀਤੀ ਉਲੀਕਣ ਲਈ 3 ਜੂਨ ਨੂੰ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਸੂਬਾ ਪੱਧਰੀ ਕਨਵੈਨਸ਼ਨ ਹੋਵੇਗੀ।ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾਈ ਪ੍ਰੈਸ ਸਕੱਤਰ ਦਲਜੀਤ …

Read More »

ਸਕੂਲ ਪ੍ਰੀਖਿਆਵਾਂ ਦੇ ਨਤੀਜਿਆਂ ’ਚ ਦੇਸ਼ ਭਰ ਤੋਂ ਪੰਜਾਬ ਦੂਜੀ ਥਾਂ ’ਤੇ – ਸਿਖਿਆ ਮੰਤਰੀ

80 ਫੀਸਦੀ ਤੋਂ ਜਿਆਦਾ ਨੰਬਰ ਲੈਣ ਵਾਲੇ ਵਿਦਿਆਰਥੀਆਂ ਤੇ ਅਧਿਆਪਕਾਂ ਦਾ ਵਿਸ਼ੇਸ਼ ਸਨਮਾਨ ਅੰਮ੍ਰਿਤਸਰ, 31 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਸਕੂਲ ਸਿਖਿਆ ਬੋਰਡ ਸਾਲ 2018-19 ਦੀਆਂ ਪ੍ਰੀਖਿਆਵਾਂ `ਚ ਦਸਵੀਂ ਅਤੇ ਬਾਰਵੀਂ ਤੇ ਨਤੀਜਿਆਂ ਵਿਚੋਂ 80 ਫੀਸਦੀ ਤੋਂ ਜਿਆਦਾ ਨੰਬਰ ਲੈਣ ਵਾਲੇ ਵਿਦਿਆਰਥੀਆਂ ਅਤੇ ਵਾਧੂ ਕਲਾਸਾਂ ਲਗਾ ਕੇ ਬੱਚਿਆਂ ਨੂੰ ਪੜਾਉਣ ਵਾਲੇ ਅਧਿਆਪਕਾਂ ਦਾ ਵਿਸ਼ੇਸ਼ ਸਨਮਾਨ ਸਮਾਰੋਹ ਡੀ.ਏ.ਵੀ …

Read More »

ਸਿਖਿਆ ਮੰਤਰੀ ਪੰਜਾਬ ਮਾਤਾ ਭੱਦਰਕਾਲੀ ਮੰਦਿਰ `ਚ ਹੋਏ ਨਤਮਸਤਕ

ਅੰਮ੍ਰਿਤਸਰ, 31 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਿਖਿਆ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਨੇ ਸਥਾਨਕ ਮਾਤਾ ਭੱਦਰਕਾਲੀ ਮੰਦਿਰ ਵਿਖੇ ਮੱਥਾ ਟੇਕਿਆ। ਉਨ੍ਹਾਂ ਨਾਲ ਡਿਪਟੀ ਮੇਅਰ ਯੂਨਿਸ ਕੁਮਾਰ, ਤਾਹਿਰ ਸ਼ਾਹ, ਪਰਮਜੀਤ ਚੋਪੜਾ, ਰਵੀਕਾਂਤ ਵੀ ਹਾਜਰ ਸਨ।ਮੰਦਿਰ ਕਮੇਟੀ ਵੱਲੋਂ ਓਮ ਪ੍ਰਕਾਸ਼ ਸੋਨੀ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ।      ਸੋਨੀ ਨੇ ਐਲਾਨ ਕੀਤਾ ਕਿ ਮੰਦਿਰ ਦੀ ਗਰਾਉਂਡ ਵਿਖੇ …

Read More »

ਸਿਵਲ ਹਸਪਤਾਲ `ਚ ਵਿਸ਼ਵ ਤੰਬਾਕੂ ਰਹਿਤ ਦਿਵਸ ਮਨਾਇਆ ਗਿਆ

ਨੁੱਕੜ ਨਾਟਕ `ਜਿੰਦਗੀ ਚੁਣੋ ਤੰਬਾਕੂ ਨਹੀ` ਖੇਡਿਆ ਅੰਮ੍ਰਿਤਸਰ, 31 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਿਵਲ ਸਰਜਨ ਡਾ. ਹਰਦੀਪ ਸਿਘ ਘਈ ਦੇ ਦਿਸ਼ਾ ਨਿਰਦੇਸ਼ਾ ਹੇਠ ਡਾ. ਨਰੇਸ਼ ਚਾਵਲਾ ਜਿਲ੍ਹਾ ਨੋਡਲ ਅਵਸਰ ਤੰਬਾਕੂ ਪ੍ਰੋਗਰਾਮ ਵਲੋਂ  ਵਿਸ਼ਵ ਤੰਬਾਕੂ ਰਹਿਤ ਦਿਵਸ ਸਿਵਲ ਹਸਪਤਾਲ `ਚ ਮਨਾਇਆ ਗਿਆ। ਜਿਸ ਦੀ ਪ੍ਰਧਾਨਗੀ ਚੀਫ਼ ਜੂਡੀਸ਼ੀਅਲ ਮੈਜਿਸਟਰੇਟ ਸੁਮੀਤ ਮੱਕੜ ਵਲੋਂ ਕੀਤੀ ਗਈ।             ਡਾ. ਨਰੇਸ਼ ਚਾਵਲਾ ਨੇ …

Read More »

ਡਿਪਟੀ ਕਮਿਸ਼ਨਰ ਨੇ ਕਰਮਚਾਰੀਆਂ ਕੋਲੋਂ ਤੰਬਾਕੂ ਵਿਰੁੱਧ ਲਿਆ ਸੰਕਲਪ

ਅੰਮ੍ਰਿਤਸਰ, 31 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਅੱਜ ਅੰਤਰਰਾਸ਼ਟਰੀ ਤੰਬਾਕੂ ਵਿਰੋਧੀ ਦਿਵਸ ਮੌਕੇ ਆਪਣੇ ਨਾਲ ਕੰਮ ਕਰਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਕੋਲੋਂ ਤੰਬਾਕੂ ਵਿਰੁੱਧ ਸੰਕਲਪ ਲੈਂਦੇ ਤੰਬਾਕੂ ਦੀ ਵਰਤੋਂ ਨਾ ਕਰਨ ਅਤੇ ਇਸ ਵਿਰੁੱਧ ਜਾਗਰੂਕਤਾ ਪੈਦਾ ਕਰਨ ਦਾ ਸੱਦਾ ਦਿੱਤਾ।ਢਿੱਲੋਂ ਨੇ ਕਿਹਾ ਕਿ ਭਾਵੇਂ ਹਰੇਕ ਤਰਾਂ ਦੇ ਨਸ਼ੇ ਮਾੜੇ ਹਨ, ਕਿਉਂਕਿ ਇਹ ਮਨੁੱਖ …

Read More »

ਡਿਪਟੀ ਕਮਿਸ਼ਨਰ ਨੇ ਮਾਲ ਵਿਭਾਗ ਦੇ ਲੰਬਿਤ ਪਏ ਮਾਮਲਿਆਂ ਦਾ ਲਿਆ ਗੰਭੀਰ ਨੋਟਿਸ

ਤਹਿਸੀਲਦਾਰਾਂ ਨੂੰ ਹਰ ਹਫ਼ਤੇ ਪਟਵਾਰੀਆਂ ਦੇ ਕੰਮਾਂ ਦੀ ਸਮੀਖਿਆ ਕਰਨ ਦੀ ਹਦਾਇਤ ਅੰਮ੍ਰਿਤਸਰ, 31 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਵਿਚ ਵਿਭਾਗ ਦੇ ਬਕਾਇਆ ਪਏ ਕੰਮਾਂ ਇੰਤਕਾਲ, ਗਿਰਦਾਵਰੀ ਅਤੇ ਤਕਸੀਮ ਦੇ ਕੇਸਾਂ ਦਾ ਗੰਭੀਰ ਨੋਟਿਸ ਲੈਂਦੇ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਮੀਟਿੰਗ ਵਿਚ ਹਾਜ਼ਰ ਸਰਕਲ ਮਾਲ ਅਧਿਕਾਰੀਆਂ ਤੇ ਤਹਿਸੀਲਦਾਰਾਂ ਨੂੰ ਕਿਹਾ …

Read More »

ਡੀ.ਏ.ਵੀ ਸਥਾਪਨਾ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 31 ਮਈ (ਪੰਜਾਬ ਪੋਸਟ- ਜਗਦੀਪ ਸਿਮਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ `ਚ ਇੱਕ ਜੂਨ ਦਾ ਪਵਿੱਤਰ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਕਿਉਂਕਿ 1886 ਈ. ਵਿੱਚ ਇਸ ਦਿਨ ਪਹਿਲੇ ਡੀ.ਏ.ਵੀ ਦੀ ਸਥਾਪਨਾ ਕੀਤੀ ਗਈ। ਪਹਿਲੇ ਡੀ.ਏ.ਵੀ ਸਕੂਲ ਦੀ ਸਥਾਪਨਾ ਆਰਿਆ ਸਮਾਜ ਦੇ ਸੰਸਥਾਪਕ ਮਹਾਰਿਸ਼ੀ ਦਇਆਨੰਦ ਸਰਸਵਤੀ ਜੀ ਨੂੰ ਸ਼ਰਧਾਂਜਲੀ ਦੇ ਰੂਪ ਵਿੱਚ ਕੀਤੀ ਗਈ।ਉਦੋਂ ਤੋਂ ਹੀ ਡੀ.ਏ.ਵੀ …

Read More »

Foundation Day of DAV Celebrated

Amritsar, May 31 (Punjab Post Bureau) – DAV Public School Lawrence Road celebrated the auspicious day of June 1, the day when the first DAV School was founded in 1886 with great zeal. The first DAV School was established as a tribute to the founder of Arya Samaj, Maharishi Dayanand Saraswati. Since then DAV Institutions have flourished all over the …

Read More »

ਮੈਨਸੁਰਲ ਹਾਈਜ਼ਨ ਡੇਅ ਮਨਾਇਆ ਗਿਆ

ਭੀਖੀ/ ਮਾਨਸਾ, 31 ਮਈ (ਪੰਜਾਬ ਪੋਸਟ – ਕਮਲ ਕਾਂਤ) – ਰੋਟਰੀ ਕਲੱਬ ਮਾਨਸਾ ਗਰੇਟਰ ਅਤੇ ਇਨਰਵੀਲ ਕਲੱਬ ਮਾਨਸਾ ਗਰੇਟਰ ਵਲੋਂ ਮੈਨਸੁਰਲ ਹਾਈਜ਼ਨ ਡੇਅ ਸਰਕਾਰੀ ਮਿਡਲ ਸਕੂਲ ਪਿੰਡ ਨੰਗਲ ਖੁਰਦ ਵਿਖੇ ਮਨਾਇਆ ਗਿਆ।ਜਿਸ ਵਿੱਚ ਡਾ. ਗੁਰਜੀਤ ਕੋਰ ਸਿੱਧੂ ਵਲੋਂ ਲੜਕੀਆਂ ਨੂੰ ਮਾਹਾਵਾਰੀ ਸੰਬੰਧਿਤ ਜਾਣਕਾਰੀ ਦਿੱਤੀ ਗਈ।ਕਲੱਬ ਦੇ ਸੀਨੀਅਰ ਮੈਂਬਰ ਵਿਨੋਦ ਕੁਮਾਰ, ਡਾ. ਸਿੱਧੂ, ਤਰਸੇਮ ਗਰਗ, ਸੁਨੀਲ ਕੱਕੜ, ਮਨਮੋਹਿਤ ਗੋਇਲ ਅਤੇ ਪ੍ਰਧਾਨ …

Read More »