ਭੀਖੀ, 27 ਜੂਨ (ਪੰਜਾਬ ਪੋਸਟ – ਕਮਲ ਕਾਂਤ) – ਮਾਨਸਾ ਵਾਲੇ ਸਭ ਤੋਂ ਵੱਡੇ ਵਾਤਾਵਰਨ ਪ੍ਰੇਮੀ ਸਰਕਾਰਾਂ ਚਾਹੇ ਕੁੱਝ ਕਰਨ ਭਾਵੇਂ ਨਾ ਕਰਨ, ਪਰ ਮਾਨਸਾ ਦੇ ਲੋਕ ਵਾਤਾਵਰਨ ਸ਼ੁੱਧਤਾ ਲਈ ਸਿਰ ਤੋੜ ਯਤਨ ਕਰਨ ਲੱਗ ਪਏ ਹਨ।ਕਦੇ ਮਾਨਸਾ ਵਾਸੀ ਮਾਨਸਾ ਨੂੰ ਜੰਗਲ ਬਣਾਉਂਣ ਦੇ ਇਰਾਦੇ ਨਾਲ ਹਜ਼ਾਰਾਂ ਦਰਖ਼ਤ ਲਾਗਾਉਣ ਦੀ ਮੁਹਿੰਮ ਵਿੱਢਦੇ ਹਨ ਤਾਂ ਕਦੇ ਸਫਾਈ ਮੁਹਿੰਮ ਨਾਲ ਜੁੜਦੇ ਹਨ।ਹੁਣ …
Read More »Monthly Archives: June 2019
ਆਪ ਨੇ ਡੀ.ਸੀ ਰਾਹੀਂ ਮੰਗ ਪੱਤਰ ਦੇ ਕੇ ਕੈਪਟਨ ਤੋਂ ਕੀਤੀ ਸੱਸਤੀ ਬਿਜਲੀ ਦੀ ਮੰਗ
ਨਿੱਜੀ ਥਰਮਲਾਂ ਨਾਲ ਹੋਏ ਸਮਝੌਤੇ ਰੱਦ ਕੀਤੇ ਬਿਨਾਂ ਨਹੀਂ ਮਿਲੇਗੀ ਸੱਸਤੀ ਬਿਜਲੀ – ਵਿਧਾਇਕ ਸੰਧਵਾਂ ਪਠਾਨਕੋਟ, 27 ਜੂਨ (ਪੰਜਾਬ ਪੋਸਟ ਬਿਊਰੋ) – ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਜਦੋਂ ਤੱਕ ਪਿਛਲੀ ਬਾਦਲ ਸਰਕਾਰ ਵਲੋਂ ਨਿੱਜੀ ਥਰਮਲ ਪਲਾਂਟ ਕੰਪਨੀਆਂ ਨਾਲ ਕੀਤੇ ਹੱਦੋਂ ਵੱਧ ਮਹਿੰਗੇ ਅਤੇ ਮਾਰੂ ਸ਼ਰਤਾਂ ਵਾਲੇ ਬਿਜਲੀ …
Read More »ਅਗਨੀਕਾਂਡ ਪੀੜਤਾਂ ਬਿਆਨ ਕੀਤਾ ਆਪਣਾ ਦੁੱਖ
ਅੰਮ੍ਰਿਤਸਰ, 27 ਜੂਨ (ਪੰਜਾਬ ਪੋਸਟ – ਜਗਦੀਪ ਸਿੰਘ) – ਸਥਾਨਕ ਚਮਰੰਗ ਰੋਡ ਵਿਖੇ ਝੁੱਗੀ ਝੌਂਪੜੀਆਂ ਵਿੱਚ ਲੱਗੀ ਅੱਗ ਨਾਲ ਉਥੇ ਰਹਿੰਦੇ ਪ੍ਰਵਾਸੀਆਂ ਦਾ ਭਾਰੀ ਮਾਲੀ ਨੁਕਸਾਨ ਹੋਇਆ।ਤਸਵੀਰ ਵਿੱਚ ਆਪਣਾ ਦੁੱਖ ਬਿਆਨ ਕਰਦੇ ਹੋਏ ਅਗਨੀਕਾਂਡ ਪੀੜਤ।
Read More »ਕਾਂਗਰਸ ਸ਼ਹਿਰੀ ਪ੍ਰਧਾਨ ਜਤਿੰਦਰ ਕੌਰ ਨੇ ਅਗਨੀਕਾਂਡ ਪੀੜਤਾਂ ਨੂੰ ਸਹਾਇਤਾ ਦਾ ਦਿੱਤਾ ਭਰੋਸਾ
ਅੰਮ੍ਰਿਤਸਰ, 27 ਜੂਨ (ਪੰਜਾਬ ਪੋਸਟ – ਜਗਦੀਪ ਸਿੰਘ) – ਚਮਰੰਗ ਰੋਡ ਵਿਖੇ ਝੁੱਗੀ ਝੌਂਪੜੀਆਂ ਵਿੱਚ ਲੱਗੀ ਅੱਗ ਦੌਰਾਨ ਮੌਕੇ `ਤੇ ਪਹੁੰਚ ਕੇ ਕਾਂਗਰਸ ਸ਼ਹਿਰੀ ਪ੍ਰਧਾਨ ਜਤਿੰਦਰ ਕੌਰ ਨੇ ਪੀੜਤਾਂ ਨੂੰ ਸਰਕਾਰ ਵਲੋਂ ਹਰ ਤਰਾਂ ਦੀ ਸਹਾਇਤਾ ਦਾ ਭਰੋਸਾ ਦਿਵਾਇਆ।ਤਸਵੀਰ ਵਿੱਚ ਇੱਕ ਔਰਤ ਨੂੰ ਹੌਸਲਾ ਦਿੰਦਿਆਂ ਕਾਂਗਰਸ ਸ਼ਹਿਰੀ ਪ੍ਰਧਾਨ ਜਤਿੰਦਰ ਕੌਰ ।
Read More »ਅੱਗ ਬੁਝਾਉਣ ਲਈ ਪੁੱਜੀਆਂ ਫਾਇਰ ਬ੍ਰੀਗੇਡ ਦੀਆਂ 15 ਗੱਡੀਆਂ
ਅੰਮ੍ਰਿਤਸਰ, 27 ਜੂਨ (ਪੰਜਾਬ ਪੋਸਟ – ਜਗਦੀਪ ਸਿੰਘ) – ਸਥਾਨਕ ਚਮਰੰਗ ਰੋਡ ਵਿਖੇ ਝੁੱਗੀ ਝੌਂਪੜੀਆਂ ਵਿੱਚ ਲੱਗੀ ਅੱਗ ਬੁਝਾਉਣ ਲਈ ਨਗਰ ਨਿਗਮ, ਸੇਵਾ ਸੰਮਤੀ ਢਾਬ ਵਸਤੀ ਰਾਮ, ਏਅਰ ਫੋਰਸ ਸਟੇਸ਼ਨ ਕੈਂਟ ਅੰਮ੍ਰਿਤਸਰ ਤੇ ਖੰਨਾ ਪੇਪਰ ਮਿੱਲ ਆਦਿ ਦੀਆਂ 15 ਦੇ ਕਰੀਬ ਗੱਡੀਆਂ ਨੇ 2 ਘੰਟਿਆਂ `ਚ ਅੱਗ `ਤੇ ਕਾਬੂ ਪਾਇਆ। ਤਸਵੀਰ ਵਿੱਚ ਦਿਖਾਈ ਦੇ ਰਹੀਆਂ ਹਨ ਫਾਇਰ ਗੱਡੀਆਂ।
Read More »ਅੱਗ ਲੱਗਣ ਨਾਲ ਅੰਮ੍ਰਿਤਸਰ `ਚ ਸੜ ਕੇ ਸਵਾਹ ਹੋਈਆਂ 100 ਦੇ ਕਰੀਬ ਝੁੱਗੀਆਂ
ਅੰਮ੍ਰਿਤਸਰ, 27 ਜੂਨ (ਪੰਜਾਬ ਪੋਸਟ – ਜਗਦੀਪ ਸਿੰਘ) – ਸਥਾਨਕ ਚਮਰੰਗ ਰੋਡ ਵਿਖੇ ਝੁੱਗੀ ਝੌਂਪੜੀਆਂ ਵਿੱਚ ਲੱਗੀ ਅੱਗ ਨਾਲ ਸੜ ਕੇ ਸਵਾਹ ਹੋਈਆਂ ਤਕਰੀਬਨ 100 ਝੁੱਗੀਆਂ ਤੇ ਉਨਾਂ ਵਿੱਚ ਪਿਆ ਸਮਾਨ।
Read More »ਜਨਮ ਦਿਨ ਮੁਬਾਰਕ – ਰਣਦੀਪ ਕੌਰ ਚਹਿਲ
ਭੀਖੀ, 27 ਜੂਨ (ਪੰਜਾਬ ਪੋਸਟ – ਕਮਲ ਕਾਂਤ) – ਭੀਖੀ ਵਾਸੀ ਭੋਲਾ ਸਿੰਘ ਚਹਿਲ ਅਤੇ ਸੁਰਜੀਤ ਕੌਰ ਵਲੋਂ ਆਪਣੀ ਹੋਣਹਾਰ ਬੇਟੀ ਰਣਦੀਪ ਕੌਰ ਚਹਿਲ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »ਜਨਮ ਦਿਨ ਮੁਬਾਰਕ – ਮੋਹਿਤ ਮਿੱਤਲ
ਲੌਂਗੋਵਾਲ, 27 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਲੌਂਗੋਵਾਲ ਵਾਸੀ ਗੋਰਾ ਲਾਲ ਮਿੱਤਲ ਅਤੇ ਕਿਰਨਾ ਮਿੱਤਲ ਵਲੋਂ ਆਪਣੇ ਹੋਣਹਾਰ ਬੇਟੇ ਮੋਹਿਤ ਮਿੱਤਲ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »ਕੈਪਟਨ ਵਲੋਂ ਨਿਤਿਨ ਗਡਕਰੀ ਨੂੰ ਸੂਬੇ ਦੇ ਵੱਡੇ ਸ਼ਹਿਰਾਂ `ਚ ਰਿੰਗ ਰੋਡ ਦੀ ਪ੍ਰਵਾਨਗੀ ਛੇਤੀ ਦੇਣ ਦੀ ਮੰਗ
ਕੇਂਦਰੀ ਮੰਤਰੀ ਵਲੋਂ ਸੂਬੇ ਦੇ ਬਕਾਇਆ ਮਸਲਿਆਂ ਨੂੰ ਵਿਚਾਰਨ ਤੇ ਹੱਲ ਕਰਨ ਦਾ ਭਰੋਸਾ ਚੰਡੀਗੜ, 27 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਸੜਕੀ ਆਵਾਜਾਈ ਮੰਤਰੀ ਪਾਸੋਂ ਸੂਬੇ ਦੇ ਵੱਡੇ ਸ਼ਹਿਰਾਂ ਦੁਆਲੇ ਰਿੰਗ ਰੋਡ ਬਣਾਉਣ ਦੀ ਪ੍ਰਵਾਨਗੀ ਛੇਤੀ ਦੇਣ ਦੀ ਮੰਗ ਕੀਤੀ ਹੈ।ਕੇਂਦਰੀ ਸੜਕੀ ਆਵਾਜਾਈ ਤੇ ਮਾਰਗ ਅਤੇ ਸੂਖਮ, ਲਘੂ ਅਤੇ ਦਰਮਿਆਨੇ ਉਦਯੋਗ …
Read More »31000 ਕਰੋੜ ਦੇ ਅਨਾਜ ਖਾਤੇ ਦੇ ਮਸਲੇ ਦੇ ਹੱਲ ਲਈ ਵਿੱਤ ਮੰਤਰੀ ਨਾਲ ਸਾਂਝੀ ਮੀਟਿੰਗ ਦਾ ਕੈਪਟਨ ਦਾ ਸੁਝਾਅ ਪਾਸਵਾਨ ਵਲੋਂ ਪ੍ਰਵਾਨ
ਵਾਧੂ ਭੰਡਾਰ ਸਮਰੱਥਾ ਸਿਰਜਣ ਦੀ ਇਜਾਜ਼ਤ ਦੇਣ ਲਈ ਸਹਿਮਤੀ ਚੰਡੀਗੜ, 27 ਜੂਨ (ਪੰਜਾਬ ਪੋਸਟ ਬਿਊਰੋ) – ਕੇਂਦਰੀ ਖਪਤਕਾਰ ਮਾਮਲਿਆਂ, ਖੁਰਾਕ ਅਤੇ ਜਨਤਕ ਵੰਡ ਮੰਤਰੀ ਰਾਮ ਵਿਲਾਸ ਪਾਸਵਾਨ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ 31000 ਕਰੋੜ ਰੁਪਏ ਦੇ ਲੰਬਿਤ ਪਏ ਅਨਾਜ ਖਾਤੇ ਦੇ ਮਸਲੇ ਦੇ ਹੱਲ ਲਈ ਕੇਂਦਰੀ ਵਿੱਤ ਮੰਤਰੀ ਨਾਲ ਸਾਂਝੀ ਮੀਟਿੰਗ ਕਰਨ ਦੀ ਕੀਤੀ ਅਪੀਲ ਨੂੰ …
Read More »
Punjab Post Daily Online Newspaper & Print Media