ਭੀਖੀ, 3 ਜੁਲਾਈ (ਪੰਜਾਬ ਪੋਸਟ – ਕਮਲ ਕਾਂਤ) – ਜ਼ਿਲ੍ਹਾ ਮਾਨਸਾ ਕਸਬਾ ਝੁਨੀਰ ਦੇ ਬੱਸ ਅੱਡੇ `ਤੇ ਡਿਵਾਈਡਰ ਨੂੰ ਹਰਿਆ ਭਰਿਆ ਬਣਾਉਣ ਲਈ ਉਮੀਦ ਕਲੱਬ ਦੇ ਨੌਜਵਾਨਾਂ ਵਲੋਂ 200 ਦੇ ਕਰੀਬ ਪੌਦੇ ਲਗਾਏ ਗਏ, ਇਸ ਉਪਰਾਲਾ ਲਈ ਸ਼ਲਾਘਾਯੋਗ ਕਦਮ ਪੁੱਟਣ ਵਾਲੇ ਵੀਰ ਅਮਨਦੀਪ ਗੋਇਲ, ਜਸਪਰੀਤ ਧਾਲੀਵਾਲ, ਨਾਇਬ ਸਿੱਧੂ, ਕ੍ਰਿਸ਼ਨ ਗਰਗ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਲੱਬ ਮੈਂਬਰ ਹਾਜ਼ਰ ਸਨ …
Read More »Daily Archives: July 3, 2019
ਪਿੰਡ ਬੋੜਾਵਾਲ `ਚ ਬੂਟੇ ਲਗਾਉਣ ਦੀਆਂ ਤਿਆਰੀਆਂ ਮੁਕੰਮਲ
ਭੀਖੀ, 3 ਜੁਲਾਈ (ਪੰਜਾਬ ਪੋਸਟ – ਕਮਲ ਕਾਂਤ) – ਵਾਤਾਵਰਨ ਦੀ ਸ਼ੁੱਧਤਾ ਲਈ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਯਤਨਸ਼ੀਲ ਵਾਤਾਵਰਨ ਪ੍ਰੇਮੀਆਂ ਦੁਆਰਾ ਦ੍ਰਿੜ੍ਹ ਸੰਕਲਪ ਨੂੰ ਆਪਣਾ ਮਾਨਸਾ ਪਰਿਵਾਰ ਦਿਲੋਂ ਸਲਾਮ ਕਰਦਾ ਹੈ।ਜ਼ਿਲ੍ਹਾ ਮਾਨਸਾ ਦੇ ਪਿੰਡ ਬੋੜਾਵਾਲ ਦੇ ਉਮੀਦ ਕਲੱਬ ਆਗੂ ਵੀਰ ਸਿੰਘ ਸਮੇਤ ਸਮੂਹ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਟ੍ਰੀ ਗਾਰਡ ਤਿਆਰ ਕਰ ਲਏ ਹਨ, …
Read More »ਡਿਪਟੀ ਕਮਿਸ਼ਨਰ ਨੇ ਗਊਸ਼ਾਲਾ ਖੋਖਰ ਵਿਖੇ ਵਾਟਰ ਪਾਰਕ ਦੇ ਕੰਮ ਦੀ ਰੱਖੀ ਨੀਂਹ
ਭੀਖੀ, 2 ਜੁਲਾਈ (ਪੰਜਾਬ ਪੋਸਟ – ਕਮਲ ਕਾਂਤ) – ਗਊਸ਼ਾਲਾ ਖੋਖਰ ਕਲਾਂ ਵਿਖੇ ਜਿੱਥੇ ਗਊਵੰਸ਼ ਦੀ ਸੰਭਾਲ ਕੀਤੀ ਜਾ ਰਹੀ ਹੈ, ਉਥੇ ਮਾਨਸਾ ਜਿਲੇ ਦੇ ਲੋਕਾਂ ਲਈ ਬਹੁਤ ਵਧੀਆ ਪਾਰਕ ਦਾ ਨਿਰਮਾਣ ਕੀਤਾ ਹੋਇਆ ਹੈ ਜਿਸ ਵਿੱਚ ਬੱਚੇ ਵੋਟਿੰਗ, ਊਠ ਦੀ ਸਵਾਰੀ ਅਤੇ ਘੋੜਸਵਾਰੀ ਦਾ ਅਨੰਦ ਲੈਂਦੇ ਹਨ।ਉਸ ਦੇ ਨਾਲ ਹੀ ਹੁਣ ਬੱਚਿਆਂ ਲਈ ਆਧੁਨਿਕ ਵਾਟਰ ਪਾਰਕ ਦਾ ਨਿਰਮਾਣ ਕੀਤਾ …
Read More »ਸਹਾਇਕ ਲਾਇਨਮੈਨਾਂ ਨੂੰ ਸੈਮੀ ਸਕਿੱਲਡ ਵਰਕਰ ਐਲਾਨਣ ਦਾ ਵਿਰੋਧ
ਭੀਖੀ/ ਝੁਨੀਰ, 3 ਜੁਲਾਈ (ਪੰਜਾਬ ਪੋਸਟ – ਕਮਲ ਕਾਂਤ) – ਇੰਪਲਾਇਜ ਫੈਡਰੇਸ਼ਨ ਪੀ.ਐਸ.ਈ.ਬੀ (ਪਹਿਲਵਾਨ) ਦੀ ਸਬ ਯੂਨਿਟ ਭੀਖੀ ਦੀ ਵਿਸ਼ੇਸ਼ ਮੀਟਿੰਗ ਨਰੋਤਮ ਸਿੰਘ ਧਲੇਵਾਂ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਸੂਬਾ ਆਗੂ ਪਰਮਜੀਤ ਸਿੰਘ ਭੀਖੀ ਵਿਸ਼ੇਸ਼ ਤੌਰ `ਤੇ ਪੁੱਜੇ।ਮੀਟਿੰਗ ਨੂੰ ਸੰਬੋਧਨ ਕਰਦਿਆਂ ਆਗੂ ਨੇ ਕਿਹਾ ਕਿ ਜਿਸ ਅਨੁਸਾਰ ਨਵੀਂ ਭਰਤੀ ਵਾਲੇ ਸਹਾਇਕ ਲਾਇਨਮੈਨਾਂ ਨੂੰ ਸੈਮੀ ਸਕਿੱਲਡ ਵਰਕਰ ਐਲਾਨਿਆ ਗਿਆ ਹੈ, …
Read More »ਬੂਟੇ ਲਗਾ ਕੇ ਵਣ ਮਹਾਂਉਤਸਵ ਮਨਾਇਆ
ਲੌਂਗੋਵਾਲ, 3 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਨੇੜਲੇ ਬਠਿੰਡਾ-ਪਟਿਆਲਾ ਰਾਸ਼ਟਰੀ ਮਾਰਗ ਦੇ ਨਾਲ ਖਾਲੀ ਪਈ ਜ਼ਮੀਨ ਤੇ ਵਾਤਾਵਰਨ ਪ੍ਰੇਮੀ ਸੁਮੀਰ ਫੱਤਾ ਦੀ ਅਗਵਾਈ ਹੇਠ ਵੱਡੀ ਗਿਣਤੀ `ਚ ਵੱਖ-ਵੱਖ ਤਰ੍ਹਾਂ ਦੇ ਬੂਟੇ ਲਗਾ ਕੇ ਵਣ ਮਹਾਂਉਤਸਵ ਮਨਾਇਆ ਗਿਆ।ਵਾਤਾਵਰਨ ਪ੍ਰੇਮੀ ਸੁਮੀਰ ਫੱਤਾ ਨੇ ਕਿਹਾ ਕਿ ਦਰਖਤ ਵਾਤਾਵਰਨ ਪ੍ਰਦੂਸ਼ਣ ਨੂੰ ਮਿਟਾਉਣ ਵਿੱਚ ਰਾਮਬਾਣ ਹੁੰਦੇ ਹਨ ਸੁਖਚੈਨ, ਟਾਹਲੀ, ਪਿੱਪਲ, ਬੋਹੜ ਅਤੇ ਨਿੰਮ …
Read More »ਪਾਬੰਦੀਸ਼ੁਦਾ ਤੇ ਨਸ਼ੀਲੀਆਂ ਦਵਾਈਆਂ ਦੀ ਵਿਕਰੀ ਨੂੰ ਸਖ਼ਤੀ ਨਾਲ ਰੋਕਣ ਦੇ ਆਦੇਸ਼
ਨਸ਼ਿਆਂ ਦੇ ਕਾਰੋਬਾਰ ਕਰਨ ਵਾਲਿਆਂ ਦੀ ਪ੍ਰਾਪਰਟੀ ਹੋਵੇਗੀ ਅਟੈਚ – ਸ਼ਰਨਜੀਤ ਸਿੰਘ ਐਸ.ਪੀ ਲੌਂਗੋਵਾਲ, 3 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੈਮਿਸਟ ਐਸੋਸੀਏਸ਼ਨ ਦੇ ਸਮੂਹ ਅਹੁਦੇਦਾਰਾਂ ਤੋਂ ਜ਼ਿਲ੍ਹਾ ਸੰਗਰੂਰ ਅੰਦਰ ਪਾਬੰਦੀਸ਼ੁਦਾ/ਨਸ਼ੀਲੀਆਂ ਦਵਾਈਆਂ ਦੀ ਵਿਕਰੀ ਤੋਂ ਗੁਰੇਜ਼ ਕਰਕੇ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਅੰਦਰ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਲਈ …
Read More »ਪ੍ਰਧਾਨ ਮੰਤਰੀ ਮੋਦੀ ਨੇ ਸ਼੍ਰੋਮਣੀ ਕਮੇਟੀ ਵੱਲੋਂ 550ਵੇਂ ਪ੍ਰਕਾਸ਼ ਪੁਰਬ ਸਬੰਧੀ ਦਿੱਤਾ ਸੱਦਾ ਕਬੂਲਿਆ
ਲੌਂਗੋਵਾਲ, 3 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ 12 ਨਵੰਬਰ 2019 ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਮੁੱਖ ਸਮਾਗਮ ਵਿਚ ਸ਼ਾਮਲ ਹੋਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਸੱਦਾ ਦਿੱਤਾ ਗਿਆ ਹੈ।ਦਿੱਲੀ ਵਿਖੇ ਪ੍ਰਧਾਨ ਮੰਤਰੀ ਨਾਲ ਇਕ ਨਿੱਜੀ ਮਿਲਣੀ ਸਮੇਂ …
Read More »ਸਰਬੱਤ ਦਾ ਭਲਾ ਟਰੱਸਟ ਵੱਲੋਂ ਅੰਮ੍ਰਿਤਸਰ `ਚ ਜਲਦ ਖੁੱਲ੍ਹਣਗੀਆਂ 4 ਕਲੀਨੀਕਲ ਲੈਬਾਰਟਰੀਆਂ – ਡਾ. ਓਬਰਾਏ
ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਤੇ ਐਸ.ਐਸ.ਪੀ ਦਿਹਾਤੀ ਨੇ ਡਾ. ਓਬਰਾਏ ਨਾਲ ਕੀਤੀ ਮੀਟਿੰਗ ਅੰਮ੍ਰਿਤਸਰ, 3 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਗੁਰਪੁਰਬ ਨੂੰ ਸਮਰਪਿਤ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਪੰਜਾਬ ਸਮੇਤ ਹੋਰਨਾਂ ਰਾਜਾਂ `ਚ ਪਹਿਲੇ ਪੜਾਅ ਦੌਰਾਨ ਖੋਲ੍ਹੀਆਂ ਜਾ ਰਹੀਆਂ 50 ਕਲੀਨਿਕਲ ਲੈਬਾਰਟਰੀਆਂ ਤੇ ਡਾਇਗਨੋਸਟਿਕ ਸੈਂਟਰਾਂ ਦੀ ਲੜੀ ਤਹਿਤ …
Read More »ਪੈਨਸ਼ਨਰਾਂ ਦੀਆਂ ਮੰਗਾਂ ਸਬੰਧੀ ਵਿੱਤ ਮੰਤਰੀ ਪੰਜਾਬ ਨੂੰ ਮਿਲਿਆ ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਦਾ ਵਫਦ
ਸਮਰਾਲਾ, 3 ਜੁਲਾਈ (ਪੰਜਾਬ ਪੋਸਟ – ਇੰਦਰਜੀਤ ਕੰਗ) – ਪੰਜਾਬ ਗੋਰਮਿੰਟ ਪੈਨਸ਼ਨਰਜ਼ ਜੁਆਂਿੲੰਟ ਫਰੰਟ ਦਾ ਇੱਕ ਵਫਦ ਫਰੰਟ ਦੇ ਕਨਵੀਨਰ ਪ੍ਰੇਮ ਸਾਗਰ ਸ਼ਰਮਾ ਸਮਰਾਲਾ ਦੀ ਪ੍ਰਧਾਨਗੀ ਹੇਠ ਮਨਪ੍ਰੀਤ ਸਿੰਘ ਬਾਦਲ ਵਿੱਤ ਮੰਤਰੀ ਪੰਜਾਬ ਨੂੰ ਅੱਜ ਉਹਨਾਂ ਦੀ ਚੰਡੀਗੜ੍ਹ ਵਿਖੇ ਰਿਹਾਇਸ਼ਗਾਹ ਵਿਖੇ ਮਿਲਿਆ।ਵਫਦ ਵਿੱਚ ਪ੍ਰੇਮ ਸਾਗਰ ਸ਼ਰਮਾ ਤੋਂ ਇਲਾਵਾ ਰਿਟਾ: ਲੈਕ: ਬਿਹਾਰੀ ਲਾਲ ਸੱਦੀ, ਦਰਗੇਸ਼ ਸ਼ਰਮਾ, ਸੋਨੀ ਸੱਦੀ ਅਤੇ ਹੋਰ ਪੈਨਸ਼ਨਰ …
Read More »ਬ੍ਰਾਹਮਣ ਸਮਾਜ ਨੂੰ ਦਰਪੇਸ਼ ਮੰਗਾਂ ਸਬੰਧੀ ਵਿੱਤ ਮੰਤਰੀ ਬਾਦਲ ਨੂੰ ਮਿਲਿਆ ਬ੍ਰਾਹਮਣ ਸਭਾ ਦਾ ਵਫਦ
ਸਮਰਾਲਾ, 3 ਜੁਲਾਈ (ਪੰਜਾਬ ਪੋਸਟ – ਇੰਦਰਜੀਤ ਕੰਗ) – ਸ੍ਰੀ ਬ੍ਰਾਹਮਣ ਸਭਾ (ਰਜਿ:) ਪੰਜਾਬ ਦਾ ਵਫ਼ਦ ਸਭਾ ਦੇ ਜਨਰਲ ਸਕੱਤਰ ਬਿਹਾਰੀ ਲਾਲ ਸੱਦੀ ਦੀ ਅਗਵਾਈ ਹੇਠ ਵਿੱਤ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਨੂੰ ਸਭਾ ਦੇ ਕਾਰਜਕਾਰੀ ਪ੍ਰਧਾਨ ਦਰਗੇਸ਼ ਸ਼ਰਮਾ ਸਮੇਤ ਮਿਲਿਆ।ਇਸ ਸਮੇਂ ਪ੍ਰਮੁੱਖ ਤੌਰ `ਤੇ ਭਗਵਾਨ ਸ੍ਰੀ ਪਰਸ਼ੂਰਾਮ ਜੈਯੰਤੀ ਦੀ ਗਜ਼ਟਿਡ ਛੁੱਟੀ ਕਰਨ, ਤਪੋਸਥਲੀ ਖਾਟੀ ਨੂੰ ਹੈਰੀਟੇਜ਼ ਦਾ ਦਰਜਾ ਦੇ …
Read More »
Punjab Post Daily Online Newspaper & Print Media