Tuesday, November 24, 2026

Daily Archives: July 3, 2019

ਸਿੱਖ ਕੌਮ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਮਨਾਇਆ

ਅੰਮ੍ਰਿਤਸਰ, 2 ਜੁਲਾਈ (ਪੰਜਾਬ ਪੋਸਟ –  ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਕੌਮ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਸ਼ਰਧਾ ਨਾਲ ਮਨਾਇਆ ਗਿਆ।ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡਪਾਠ ਸਾਹਿਬ ਜੀ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਦੀਪ ਸਿੰਘ ਦੇ ਜਥੇ ਨੇ ਗੁਰਬਾਣੀ ਕੀਤਾ।ਅਰਦਾਸ ਸਿੰਘ ਸਾਹਿਬ ਗਿਆਨੀ ਮਲਕੀਤ …

Read More »

ਖ਼ਾਲਸਾ ਕਾਲਜ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਮੁੱਕੇਬਾਜ਼ੀ ’ਚ ਸ਼ਾਨਦਾਰ ਪ੍ਰਦਰਸ਼ਨ

ਸਕੂਲ ਵਿਦਿਆਰਥੀਆਂ ਨੇ ਸੋਨਾ, ਚਾਂਦੀ ਅਤੇ ਕਾਂਸੇ ਦਾ ਤਮਗਾ ਹਾਸਲ ਕੀਤਾ -ਪ੍ਰਿੰ: ਗਿੱਲ ਅੰਮ੍ਰਿਤਸਰ, 2 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਪਬਲਿਕ ਸਕੂਲ ਦੇ ਤਿੰਨ ਵਿਦਿਆਰਥੀਆਂ ਨੇ ਸਾਬੋ ਕੀ ਤਲਵੰਡੀ (ਬਠਿੰਡਾ) ਵਿਖੇ ਕਰਵਾਈ ਗਈ ਸਬ-ਜੂਨੀਅਰ ਪੰਜਾਬ ਸਟੇਟ ਬਾਕਸਿੰਗ, ਚੈਂਪੀਅਨਸ਼ਿਪ ’ਚ ਮੁੱਕੇਬਾਜੀ ਦਾ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸੋਨਾ, ਚਾਂਦੀ ਅਤੇ ਕਾਂਸੇ ਦਾ ਤਮਗਾ ਪ੍ਰਾਪਤ ਕਰਕੇ ਜ਼ਿਲ੍ਹੇ ਅਤੇ …

Read More »

ਗਜ਼ਲ ਗਾਇਕੀ ਦੀ ਸਾਹਿਤਕ ਦੁਪਹਿਰ ਦੇ ਰੂਬਰੂ ਹੋਏ ਗਜ਼ਲਗੋ ਵਿਜੇ ਵਿਵੇਕ

ਅੰਮ੍ਰਿਤਸਰ, 2 ਜੁਲਾਈ (ਪੰਜਾਬ ਪੋਸਟ – ਦੀਪ ਦਵਿੰਦਰ) – ਜਨਵਾਦੀ ਲੇਖਕ ਸੰਘ ਦੇ ਸੱਦੇ ਤੇ ਪ੍ਰਮੁੱਖ ਗਜ਼ਲਗੋ ਵਿਜੇ ਵਿਵੇਕ ਨਾਲ ਸਥਾਨਕ ਆਤਮ ਪਬਲਿਕ ਸਕੂਲ ਵਿਚ ਸਾਹਿਤਕ ਦੁਪਹਿਰ ਦਾ ਅਯੋਜਨ ਕੀਤਾ ਗਿਆ।ਜਿਥੇ ਉਨ੍ਹਾਂ ਅਧਿਆਪਕਾਂ ਅਤੇ ਸਾਹਿਤਕਾਰਾਂ ਦੇ ਰੂ ਬ ਰੂ ਹੁੰਦਿਆਂ ਦੱਸਿਆ ਕਿ ਉਹ ਆਪਣੀਆਂ ਰਚਨਾਵਾਂ ਦੇ ਸਿਰਜਣ ਦੌਰਾਨ ਕਾਗਜ਼ ਅਤੇ ਕਲਮ ਦਾ ਇਸਤੇਮਾਲ ਕਰਨ ਦੀ ਬਜ਼ਾਏ ਸ਼ਬਦਾਂ ਦੀ ਇਕ ਸਾਰਤਾ …

Read More »

550 ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਲੱਧਾ ਮੁੰਡਾ ਵਿਖੇ ਗੁਰਮਤਿ ਸਿਖਲਾਈ ਕੈੰਂਪ ਲਗਾਇਆ

ਬਟਾਲਾ, 2 ਜੁਲਾਈ (ਪੰਜਾਬ ਪੋਸਟ ਬਿਊਰੋ) – ਧੰਨ ਧੰਨ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ 550 ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਾਈ ਅਰਸ਼ਪ੍ਰੀਤ ਸਿੰਘ ਮਧਰੇ ਅਤੇ ਧਰਮ ਪ੍ਰਚਾਰ ਕਮੇਟੀ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਸਦਕਾ ਹਲਕਾ ਸ੍ਰੀ ਹਰਗੋਬਿੰਦਪੁਰ ਅੰਦਰ ਪੈਂਦੇ ਪਿੰਡ ਲੱਧਾ ਮੁੰਡਾ ਜਿਲਾ ਗੁਰਦਾਸਪੁਰ ਵਿੱਚ ਗੁਰਦੁਆਰਾ ਬਾਬਾ ਜੋਰਾਵਰ ਸਿੰਘ ਬਾਬਾ ਫਤਿਹ ਸਿੰਘ ਜੀ ਵਿਖੇ 4 ਜੂਨ ਤੋਂ 1 ਜੁਲਾਈ 2019 ਤੱਕ …

Read More »

ਔਜਲਾ ਨੇ ਸੰਸਦ ਵਿੱਚ ਚੁੱਕਿਆ ਅਟਾਰੀ ਵਾਹਗਾ ਸਰਹੱਦ `ਤੇ ਟਰੱਕ ਸਕੈਨਰ ਦਾ ਮੁੱਦਾ

 ਕਿਹਾ ਕਾਲੀਆਂ ਭੇਡਾਂ ਦੀ ਮਿਲੀਭੁਗਤ ਕਾਰਨ ਨਸ਼ੀਲੇ ਪਦਾਰਥਾਂ ਨਾਲ ਪੰਜਾਬੀ ਨੌਜੁਆਨਾਂ ਨੂੰ ਕੀਤਾ ਜਾ ਰਿਹਾ ਬਰਬਾਦ ਅੰਮ੍ਰਿਤਸਰ, 2 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਅਟਾਰੀ ਵਾਹਗਾ ਸਰਹੱਦ ਰਾਹੀਂ ਹੁੰਦੇ ਵਪਾਰ ਦੀ ਆੜ ਵਿੱਚ ਪਾਕਿਸਤਾਨ ਤੋਂ ਸਮੱਗਲ ਹੁੰਦੇ ਨਸ਼ੀਲੇ ਪਦਾਰਥਾਂ ਦਾ ਮੁੱਦਾ ਸੰਸਦ ਵਿੱਚ ਉਠਾਉਂਦਿਆਂ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਅਟਾਰੀ ਵਿਖੇ ਬਣਾਈ (ਆਈ.ਸੀ.ਪੀ) …

Read More »

ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਸਿਰਜਣਾ ਦਿਵਸ `ਤੇ ਗਿ. ਹਰਪ੍ਰੀਤ ਸਿੰਘ ਨੇ ਕੌਮ ਨੂੰ ਦਿੱਤੀ ਵਧਾਈ

ਅੰਮ੍ਰਿਤਸਰ, 2 ਜੁਲਾਈ (ਪੰਜਾਬ ਪੋਸਟ  ਬਿਉਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਮੁੱਚੀ ਕੌਮ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਸਿਰਜਣਾ ਦਿਵਸ `ਤੇ ਵਧਾਈ ਦਿੱਤੀ ਹੈ। ਜਾਰੀ ਪ੍ਰੈਸ ਨੋਟ ਵਿੱਚ ਉਨਾਂ ਕਿਹਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦਾ ਸਰਵਉੱਚ ਅਸਥਾਨ ਹੈ।ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਸਿਰਜਣਾ ਤੋਂ ਪਹਿਲਾਂ ਸ੍ਰੀ …

Read More »