Tuesday, November 24, 2026

Daily Archives: July 4, 2019

ਖ਼ਾਲਸਾ ਕਾਲਜ ਵੂਮੈਨ ਦੀਆਂ ਵਿਦਿਆਰਥਣਾਂ ਯੂਨੀਵਰਸਿਟੀ ਪ੍ਰੀਖਿਆਵਾਂ ’ਚ ਅਵੱਲ

ਅੰਮ੍ਰਿਤਸਰ, 4 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੀਆਂ ਵਿਦਿਆਰਥਣਾਂ ਨੇ ਵੱਖ-ਵੱਖ ਕੋਰਸਾਂ ’ਚ ਯੂਨੀਵਰਸਿਟੀ ’ਚੋਂ ਉਚ ਸਥਾਨ ਹਾਸਲ ਕਰਕੇ ਕਾਲਜ ਅਤੇ ਮਾਤਾ-ਪਿਤਾ ਦਾ ਨਾਮ ਰੌਸ਼ਨ ਕੀਤਾ ਹੈ। ਬੀ. ਬੀ. ਏ. ਸਮੈਸਟਰ 6ਵਾਂ ਦੀ ਵਿਦਿਆਰਥਣ ਸਿਮਰਨ ਨੇ ’ਵਰਸਿਟੀ ’ਚ ਪਹਿਲਾਂ ਸਥਾਨ ਹਾਸਲ ਕੀਤਾ।     ਕਾਲਜ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਨੇ ਵਿਦਿਆਰਥਣਾਂ ਦੀ ਇਸ ਉਪਲਬੱਧੀ …

Read More »

ਡੀ.ਐਸ.ਪੀ ਹਰਪ੍ਰੀਤ ਸਿੰਘ ਸੈਣੀ ਨੇ ਦਿਲਬਾਗ ਸਿੰਘ ਨੂੰ ਲਾਏ ਤਰੱਕੀ ਦੇ ਸਟਾਰ

ਜੰਡਿਆਲਾ ਗੁਰੂ, 4 ਜੁਲਾਈ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਜਿਲਾ ਅੰਮ੍ਰਿਤਸਰ ਦਿਹਾਤੀ ਦੇ ਡੀ.ਐਸ.ਪੀ ਹਰਪ੍ਰੀਤ ਸਿੰਘ ਸੈਣੀ ਨੇ ਦਿਲਬਾਗ ਸਿੰਘ ਪੁੱਤਰ ਅਮਰੀਕ ਸਿੰਘ ਨੂੰ ਤਰੱਕੀ ਮਿਲਣ ਉਪਰੰਤ ਏ.ਐਸ.ਆਈ ਦੇ ਸਟਾਰ ਲਾਏ ਤੇ ਮੁਬਾਰਕਾਂ ਦਿੱਤੀਆਂ।ਦਿਲਬਾਗ ਸਿੰਘ ਨੇ ਦੱਸਿਆ ਕਿ 1990 `ਚ ਉਹਨਾਂ ਨੇ ਤਰਨ ਤਾਰਨ ਵਿਖੇ ਡਿਊਟੀ ਸੰਭਾਲੀ ਸੀ ਅਤੇ 28 ਸਾਲਾਂ ਤੋਂ ਪੁਲਿਸ ਵਿਭਾਗ ਵਿਚ ਸੇਵਾ ਨਿਭਾਅ ਰਹੇ …

Read More »

13 ਜੁਲਾਈ ਨੂੰ ਨੈਸ਼ਨਲ ਲੋਕ ਅਦਾਲਤ ਲਗਾਉਣ ਸਬੰਧੀ ਹੋਈ ਮੀਟਿੰਗ

ਅੰਮ੍ਰਿਤਸਰ, 4 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਨੈਸ਼ਨਲ ਲੀਗਲ ਸਰਵਿਸ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਨਾਲ ਨੈਸ਼ਨਲ ਲੋਕ ਅਦਾਲਤ 13 ਜੁਲਾਈ ਨੂੰ ਸਥਾਨਕ ਜ਼ਿਲ੍ਹਾ ਕਚਿਹਰੀਆਂ ਵਿਖੇ ਲਗਾਈ ਜਾ ਰਹੀ ਹੈ।ਇਸ ਨੈਸ਼ਨਲ ਲੋਕ ਅਦਾਲਤ ਦੀ ਸਫਲਤਾ ਲਈ ਕਰਮਜੀਤ ਸਿੰਘ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮਿ੍ਰਤਸਰ ਦੀਆਂ ਹਦਾਇਤਾਂ ਸਦਕਾ …

Read More »

ਪਾਣੀ ਦੇ ਡਿੱਗ ਰਹੇ ਪੱਧਰ ਨੂੰ ਉਚਾ ਚੁੱਕਣ ਲਈ ਸਰਕਾਰ ਹਰਕਤ `ਚ

ਸੰਯੁਕਤ ਸਕੱਤਰ ਸੜਕਾਂ, ਹਾਈਵੇ ਨੂੰ ਲਗਾਇਆ ਅੰਮ੍ਰਿਤਸਰ ਜਿਲੇ੍ ਦਾ ਇੰਚਾਰਜ ਅੰਮ੍ਰਿਤਸਰ, 4 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਭਾਰਤ ਸਰਕਾਰ ਵੱਲੋਂ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਉਪਰ ਚੁੱਕਣ ਲਈ ਜਲ ਸ਼ਕਤੀ ਅਭਿਆਨ ਚਲਾਇਆ ਜਾ ਰਿਹਾ ਹੈ। ਇਸੇ ਹੀ ਅਭਿਆਨ ਤਹਿਤ ਕੇਂਦਰ ਸਰਕਾਰ ਵੱਲੋਂ ਪ੍ਰਿਆਂਕ ਭਾਰਤੀ ਸੰਯੁਕਤ ਸਕੱਤਰ ਸੜਕਾਂ ਅਤੇ ਹਾਈਵੇ ਨੂੰ ਅੰਮ੍ਰਿਤਸਰ ਜਿਲੇ੍ਹ ਦਾ ਇੰਚਾਰਜ ਲਗਾਇਆ ਗਿਆ ਹੈ।ਪ੍ਰਿਆਂਕ …

Read More »

ਸਫ਼ਾਈ ਕਰਮਚਾਰੀਆਂ ਨੂੰ ਦਰਪੇਸ਼ ਮੁਸ਼ਕਲਾਂ ਸਬੰਧੀ ਕੀਤਾ ਵਿਚਾਰ ਵਟਾਂਦਰਾ

ਅੰਮ੍ਰਿਤਸਰ, 4 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਸ਼ਿਵਦੁਲਾਰ ਸਿੰਘ ਢਿਲੋਂ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਜਿਲ੍ਹਾ ਪੱਧਰੀ ਮੈਨੂਅਲ ਸਕਵੇਂਜਰ ਰਿਹੈਬਲਿਟੇਸ਼ਨ ਐਕਟ 2013 ਨੂੰ ਸੁਚੱਜੇ ਢੰਗ ਨਾਲ ਲਾਗੂ ਕਰਨ ਸਬੰਧੀ ਇਕ ਮੀਟਿੰਗ ਜਿਲ੍ਹਾ ਪ੍ਰੀਸ਼ਦ ਹਾਲ ਵਿਖੇ ਕੀਤੀ ਗਈ ਅਤੇ ਇਸ ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਵਿੱਚ ਕੰਮ ਕਰਦੇ ਸਫ਼ਾਈ ਕਰਮਚਾਰੀਆਂ ਦੀ ਜਾਣਕਾਰੀ ਪ੍ਰਾਪਤ ਕੀਤੀ ਗਈ ਅਤੇ ਉਨ੍ਹਾਂ ਨੂੰ ਆਉਂਦੀਆਂ ਮੁਸ਼ਿਕਲਾਂ …

Read More »

ਚਿੰਤਾ ਦਾ ਵਿਸ਼ਾ ਹੈ ਧਰਤੀ ਹੇਠਲੇ ਪਾਣੀ ਦਾ ਲਗਾਤਰ ਡਿੱਗ ਰਿਹਾ ਪੱਧਰ – ਡਾ: ਵਿਨੈ ਕੁਮਾਰ

ਅੰਮ੍ਰਿਤਸਰ, 4 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫਸਰ ਡਾ: ਵਿਨੈ ਕੁਮਾਰ ਨੇ ਦੱਸਿਆ ਹੈ ਕਿ ਇਸ ਸਮੇਂ ਝੋਨੇ ਅਤੇ ਬਾਸਮਤੀ ਦੀ ਕਾਸ਼ਤ ਦਾ ਸੀਜਨ ਚੱਲ ਰਿਹਾ ਹੈ ਜਿਸ ਕਰਕੇ ਕਿਸਾਨ ਵੀਰਾਂ ਨੂੰ ਕੁਦਰਤੀ ਸਰੋਤਾਂ ਦੀ ਮਹੱਤਤਾ ਨੂੰ ਮੁੱਖ ਰੱਖਦੇ ਹੋਏ ਪਾਣੀ ਦੀ ਸੰਜਮ ਨਾਲ ਵਰਤੋਂ ਕਰਨ ਤੇ ਜੋਰ ਦੇਣਾ ਚਾਹੀਦਾ ਹੈ।ਕੁੱਝ ਕਿਸਾਨਾਂ ਵਲੋਂ ਝੋਨੇ ਦੀ ਕਾਸ਼ਤ …

Read More »

ਠੋਸ ਰਹਿੰਦ-ਖੂੰਹਦ ਪ੍ਰਬੰਧਨ ਸਿਸਟਮ ਲਈ ਵਧੀਕ ਕਮਿਸ਼ਨਰ ਨਗਰ ਨਿਗਮ ਨੂੰ ਬਣਾਇਆ ਨੋਡਲ ਅਫਸਰ

ਅੰਮ੍ਰਿਤਸਰ, 4 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ ਨੇ ਦੱਸਿਆ ਹੈ ਕਿ ਸ਼੍ਰੀਮਤੀ ਕੋਮਲ ਮਿੱਤਲ ਵਧੀਕ ਕਮਿਸ਼ਨਰ ਨਗਰ ਨਿਗਮ ਨੂੰ ਠੋਸ ਰਹਿੰਦ-ਖੂਹੰਦ ਪ੍ਰਬੰਧਨ ਸਿਸਟਮ ਸਕੀਮ ਤਹਿਤ ਨੋਡਲ ਅਫ਼ਸਰ ਨਿਯੁੱਕਤ ਕੀਤਾ ਗਿਆ ਅਤੇ ਇਸ ਸਕੀਮ ਨੂੰ ਸਹੀ ਢੰਗ ਨਾਲ ਲਾਗੂ ਕਰਨ ਦੀ ਜਿੰਮੇਵਾਰੀ ਸੌਂਪੀ ਗਈ।  ਵਧੀਕ ਕਮਿਸ਼ਨਰ-ਕਮ-ਨੋਡਲ ਅਫਸਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਸਰਕਾਰ …

Read More »

ਜੀ.ਬੀ.ਪੀ ਗਰੁੱਪ ਨੂੰ ਪ੍ਰਤਿਗਿਆ-ਸਟੈਂਡ ਦੇ ਦੂਜੇ ਐਡੀਸ਼ਨ ’ਚ ਮਿਲਿਆ ਸੋਸ਼ਲ ਇੰਪੈਕਟ ਅਤੇ ਗਲੋਬਲ ਆਈਕੋਨਿਕ ਐਵਾਰਡ

ਚੰਡੀਗੜ੍ਹ, 4 ਜੁਲਾਈ (ਪੰਜਾਬ ਪੋਸਟ ਬਿਊਰੋ) – ਉੱਤਰ ਭਾਰਤ ਦੇ ਮਸ਼ਹੂਰ ਰੀਅਲ ਅਸਟੇਟ ਡਿਵੈਲਪਰ ਅਤੇ ਬਿਲਡਰਜ਼ ਗੁਪਤਾ ਬਿਲਡਰਜ਼ ਐਂਡ ਪ੍ਰਮੋਟਰਜ਼ ਨੂੰ ਪ੍ਰਤਿਗਿਆ-ਸਟੈਂਡ ਫਾਰ ਏ ਕਾਜ਼ ਦੇ ਦੂਜੇ ਐਡਿਸ਼ਨ ’ਚ ਸੋਸ਼ਲ ਇੰਪੈਕਟਡ ਐਵਾਰਡ ਅਤੇ ਗਲੋਬਲ ਆਈਕੋਨਿਕ ਐਵਾਰਡ ਨਾਲ ਨਿਵਾਜ਼ਿਆ ਗਿਆ ਹੈ।ਇਹ ਆਯੋਜਨ ਦਿੱਲੀ ’ਚ ਹੋਇਆ, ਜਿਥੇ ਜੀ.ਬੀ.ਪੀ ਗਰੁੱਪ ਨੂੰ ਰੀਅਲ ਅਸਟੇਟ ਖੇਤਰ ’ਚ ਜਿਕਰਯੋਗ ਯੋਗਦਾਨ ਦੇ ਲਈ ਸਨਮਾਨਿਤ ਕੀਤਾ ਗਿਆ ਸੀ। …

Read More »