Tuesday, November 24, 2026

Daily Archives: July 6, 2019

ਖ਼ਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਨੇ ਹਾਸਲ ਕੀਤੀ ਯੂਨੀਵਰਸਿਟੀ ਮੈਰਿਟ

ਅੰਮ੍ਰਿਤਸਰ, 6 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਗਏ ਨਤੀਜਿਆਂ ’ਚ ਖ਼ਾਲਸਾ ਕਾਲਜ ਚਵਿੰਡਾ ਦੇਵੀ ਦੇ ਕੰਪਿਊਟਰ ਵਿਭਾਗ ਦੇ ਬੀ.ਸੀ.ਏ ਛੇਵੇਂ ਸਮੈਸਟਰ ਦਾ ਨਤੀਜਾ 100% ਰਿਹਾ।ਵਿਦਿਆਰਥਣ ਮਨਪ੍ਰੀਤ ਕੌਰ ਨੇ 77% ਨੰਬਰ ਲੈ ਕੇ ਯੂਨੀਵਰਸਿਟੀ ਮੈਰਿਟ ’ਚੋਂ ਛੇਵਾਂ ਸਥਾਨ ਹਾਸਲ ਕੀਤਾ ਹੈ।     ਕਾਲਜ ਪ੍ਰਿੰਸੀਪਲ ਡਾ. ਐਚ.ਬੀ ਸਿੰਘ ਨੇ ਵਿਦਿਆਰਥਣਾਂ ਦਾ ਮੂੰਹ ਮਿੱਠਾ …

Read More »

ਬਾਬਾ ਫ਼ਰੀਦ ਸੰਸਥਾ ਵਿਖੇ ਮਹੱਤਵਪੂਰਨ ਵਿਸ਼ਿਆਂ ਦੀ ਕਾਊਸਲਿੰਗ ਸ਼ੁਰੂ

ਸੰਗਰੂਰ/ ਲੌਂਗੋਵਾਲ, 6 ਜੁਲਾਈ (ਜਗਸੀਰ ਲੌਂਗੋਵਾਲ) – ਇਲਾਕੇ ਦੀ ਮਸ਼ਹੂਰ ਸੰਸਥਾ ਬਾਬਾ ਫ਼ਰੀਦ ਮੈਮੋਰੀਅਲ ਐਜੂਕੇਸ਼ਨ ਐਂਡ ਵੈੱਲਫੇਅਰ ਸੁਸਾਇਟੀ ਜੋ ਕਿ ਹਮੇਸ਼ਾਂ ਸਮਾਜ ਭਲਾਈ ਦੇ ਕਾਰਜਾ ਲਈ ਤਤਪਰ ਰਹਿੰਦੀ ਹੈ ।ਇਸੇ ਸਿਲਸਿਲੇ ਤਹਿਤ ਹੁਣ ਸੰਸਥਾ ਵੱਲੋਂ ਹਰ ਸ਼ੁੱਕਰਵਾਰ ਨੂੰ ਮਨੁੱਖੀ ਜ਼ਿੰਦਗੀ ਨਾਲ ਸੰਬੰਧਤ ਮਹੱਤਵਪੂਰਨ ਵਿਸ਼ਿਆਂ ਉੱਪਰ ਕਾਊਸਲਿੰਗ ਦੀ ਸ਼ੁਰੂਆਤ ਵੀ ਕੀਤੀ ਗਈ ਹੈ।ਇਹ ਕਾਊਸਲਿੰਗ ਸਲਾਇਟ ਲੌਂਗੋਵਾਲ ਦੇ ਪ੍ਰੋ. ਪੀ.ਕੇ ਜੈਨ ਦੇਣਗੇ। …

Read More »

ਹਾਈਕਮਾਨ ਦੇ ਨਿਰਦੇਸ਼ਾਂ ਅਨੁਸਾਰ ਹਰੇਕ ਬੂਥ ਪੱਧਰ `ਤੇ ਬਣਾਏ ਜਾਣਗੇ ਮੈਂਬਰ – ਗੋਇਲ

ਸੰਗਰੂਰ/ ਲੌਂਗੋਵਾਲ, 6 ਜੁਲਾਈ (ਜਗਸੀਰ ਲੌਂਗੋਵਾਲ) – ਭਾਜਪਾ ਮੈਂਬਰਸ਼ਿਪ ਅਭਿਆਨ ਲਈ ਇੱਕ ਵਿਸ਼ੇਸ਼ ਮੀਟਿੰਗ ਭਾਜਪਾ ਖਨੌਰੀ ਮੰਡਲ ਪ੍ਰਧਾਨ ਕ੍ਰਿਸ਼ਨ ਗੋਇਲ ਅਨਦਾਨਾ ਦੀ ਅਗਵਾਈ ਵਿੱਚ ਹੋਈ।ਇਸ ਮੀਟਿੰਗ ਜਨ ਸੰਘ ਦੇ ਸੰਸਥਾਪਕ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦਾ ਜਨਮ ਦਿਵਸ ਅਤੇ ਮੈਂਬਰਸ਼ਿਪ ਅਭਿਆਨ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।ਮੰਡਲ ਪ੍ਰਧਾਨ ਕ੍ਰਿਸ਼ਨ ਗੋਇਲ ਅਨਦਾਨਾ ਨੇ ਕਿਹਾ ਕਿ ਪਾਰਟੀ ਹਾਈਕਮਾਨ ਦੇ ਨਿਰਦੇਸ਼ਾਂ ਅਨੁਸਾਰ ਹਰੇਕ ਬੂਥ ਪੱਧਰ `ਤੇ …

Read More »

ਜੀਰੀ ਦੇ ਰੇਟ `ਚ ਸਿਰਫ਼ 65 ਰੁਪਏ ਦਾ ਵਾਧਾ ਕਿਸਾਨਾਂ ਨਾਲ ਕੋਝਾ ਮਜ਼ਾਕ – ਲਖਮੀਰ ਵਾਲਾ

ਸੰਗਰੂਰ/ ਲੌਂਗੋਵਾਲ, 6 ਜੁਲਾਈ (ਜਗਸੀਰ ਲੌਂਗੋਵਾਲ) – ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਸਾਉਣੀ ਦੀਆਂ 14 ਫ਼ਸਲਾਂ ਦੇ ਰੇਟ ਐਲਾਨ ਕੇ ਦੇਸ਼ ਦੇ ਅੰਨਦਾਤਾ ਕਿਸਾਨ ਨਾਲ ਕੋਝਾ ਮਜ਼ਾਕ ਕੀਤਾ ਗਿਆ ਹੈ।ਇੰਨਾ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਕਿਸਾਨ ਸੈੱਲ ਦੇ ਸੂਬਾ ਚੇਅਰਮੈਨ ਹਰਿੰਦਰ ਸਿੰਘ ਲਖਮੀਰਵਾਲਾ ਨੇ ਵਿਸ਼ੇਸ਼ ਗੱਲਬਾਤ ਕਰਦਿਆਂ ਕੀਤਾ।       ਉਨ੍ਹਾਂ ਕਿਹਾ ਕਿ ਕਿਸਾਨ ਦਿਨ-ਰਾਤ ਇੱਕ ਕਰਕੇ ਮਿਹਨਤ ਕਰਦੇ …

Read More »

ਫ਼ਸਲਾਂ ਦੇ ਮੁੱਲ `ਚ ਵਾਧਾ ਕਰਕੇ ਮੋਦੀ ਨੇ ਕਿਸਾਨਾਂ ਨਾਲ ਕੀਤਾ ਵਾਅਦਾ ਨਿਭਾਇਆ-ਸਿੰਗਲਾ

ਸੰਗਰੂਰ/ ਲੌਂਗੋਵਾਲ, 6 ਜੁਲਾਈ (ਜਗਸੀਰ ਲੌਂਗੋਵਾਲ) – ਭਾਜਪਾ ਸੂਬਾ ਕਮੇਟੀ ਮੈਂਬਰ ਵਿਨੋਦ ਸਿੰਗਲਾ ਨੇ ਕਿਹਾ ਹੈ ਕਿ ਜੀਰੀ ਦੇ ਮੁੱਲ ਵਿੱਚ 65 ਰੁਪਏ ਪ੍ਰਤੀ ਕਵਿੰਟਲ, ਦਾਲਾਂ ਦੀਆਂ ਕੀਮਤਾਂ ਵਿੱਚ 75 ਤੋਂ 100 ਰੁਪਏ ਕਵਿੰਟਲ ਅਤੇ ਮੋਟੇ ਅਨਾਜਾਂ ਦੀਆਂ ਕੀਮਤਾਂ ਵਿੱਚ 120 ਰੁਪਏ ਤੋਂ 253 ਰੁਪਏ ਕਵਿੰਟਲ ਤੱਕ ਦਾ ਵਾਧਾ ਕਰਕੇ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਹੈ।ਉਨ੍ਹਾਂ ਕਿਹਾ ਕਿ ਮੋਦੀ ਨੇ …

Read More »

ਅਣਪਛਾਤੇ ਵਿਅਕਤੀ ਦੀ ਲਾਸ਼ ਦੀ ਸ਼ਨਾਖਤ ਕਰਨ ਲਈ ਰੱਖੀ

ਅੰਮ੍ਰਿਤਸਰ, 6 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ) – ਇੱਕ ਅਣਪਛਾਤੇ ਮ੍ਰਿਤਕ ਦੀ ਸ਼ਨਾਖਤ ਕਰਨ ਲਈ ਉਸ ਦੀ ਲਾਸ਼ ਗੁਰੂ ਨਾਨਕ ਦੇਵ ਹਸਪਤਾਲ ਵਿਖੇ 72 ਘੰਟੇ ਲਈ ਰੱਖੀ ਗਈ ਹੈ।ਜਿਸ ਦੀ ਉਮਰ ਕਰੀਬ 60 ਸਾਲ, ਕੱਦ 5’-5’’, ਦਾੜ੍ਹੀ ਕੇਸ ਰੱਖੇ ਹੋਏ, ਨੀਲ ਨਿਹੰਗ ਦਾ ਬਾਣਾ ਪਾਇਆ ਹੋਇਆ ਹੈ।ਇਸ ਬਾਬਤ ਜਾਣਕਾਰੀ ਦਿੰਦੇ ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਇੱਕ ਨਾ ਮਾਲੂਮ ਵਿਅਕਤੀ …

Read More »

ਈ.ਵੀ.ਐਮ ਪੋਲ ਖੋਲ੍ਹ ਯਾਤਰਾ ਦਾ ਮਾਨਸਾ ਪਹੁੰਚਣ `ਤੇ ਕੀਤਾ ਗਿਆ ਸਵਾਗਤ

ਭੀਖੀ/ ਮਾਨਸਾ, 6 ਜੁਲਾਈ (ਪੰਜਾਬ ਪੋਸਟ – ਕਮਲ ਕਾਂਤ) – ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜਰਨਲ ਸਕੱਤਰ ਸੁਖਚੈਨ ਸਿੰਘ ਅਤਲਾ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ 2019 ਦੀਆਂ ਹੋਈਆਂ ਲੋਕ ਸਭਾ ਚੋਣਾਂ ਵਿੱਚ ਹੁਕਮਰਾਨ ਜਮਾਤ ਭਾਜਪਾ-ਆਰ.ਐਸ.ਐਸ ਅਤੇ ਹੋਰ ਫਿਰਕੂ ਜਮਾਤਾਂ ਨੇ ਆਪਣੇ ਪੱਖ ਵਿੱਚ ਨਤੀਜੇ ਕੱਢਣ ਲਈ ਈ.ਵੀ.ਐਮ ਦੋਸ਼ਪੂਰਨ ਮਸ਼ੀਨਾਂ ਦੀ ਵੱਡੇ ਪੱਧਰ `ਤੇ ਦੁਰਵਰਤੋਂ ਕੀਤੀ ਹੈ। ਇਸ ਧੱਕੇਸ਼ਾਹੀ …

Read More »

ਸ਼ਹਿਰ ਨੂੰ ਹਰਿਆ ਭਰਿਆ ਬਨਾਉਣ ਲਈ ਨਗਰ ਸੁਧਾਰ ਸਭਾ ਨੇ ਬੂਟੇ ਲਾਉਣ ਦੀ ਕੀਤੀ ਸੁਰੂਆਤ

ਭੀਖੀ/ ਮਾਨਸਾ, 6 ਜੁਲਾਈ (ਪੰਜਾਬ ਪੋਸਟ – ਕਮਲ ਕਾਂਤ) – ਨਗਰ ਸੁਧਾਰ ਸ਼ਭਾ ਮਾਨਸਾ ਵੱਲੋ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਮਾਨਸਾ ਸ਼ਹਿਰ ਨੂੰ ਹਰੀਆ ਭਰਿਆਂ ਬਨਾਉਣ ਲਈ ਛਾਂਦਾਰ ਪੋਦੇ ਲਾਉਣ ਦੀ ਸ਼ੁਰੂਆਤ ਨਵੀ ਅਨਾਜ ਮੰਡੀ ਤੋ ਬੂਟੇ ਲਾ ਕੇ ਕੀਤੀ । ਇਸ ਸੰਬੰਧੀ ਜਾਣਕਾਰੀ ਦਿੰਦਿਆ ਸਭਾ ਦੇ ਪ੍ਰਧਾਨ ਸੋਹਣ ਲਾਲ ਠੇਕੇਦਾਰ, ਤਰਸੇਮ ਮਿੱਢਾ ਅਤੇ ਨਰੇਸ਼ ਬਿਰਲਾ ਨੇ ਦੱਸਿਆ ਕਿ ਨਗਰ …

Read More »

ਡਾ. ਜਨਕ ਰਾਜ ਸਿੰਗਲਾ ਨੇ 3 ਡੀ ਸੋਸਾਇਟੀ ਲਈ ਭੇਟ ਕੀਤੀ 11000/- ਦੀ ਰਾਸ਼ੀ

ਸ਼ਹਿਰ ਨੂੰ ਕੂੜਾ ਮੁਕਤ ਤੇ ਸੁੰਦਰ ਦਿੱਖ ਦੇਣ ਲਈ ਹਰ ਵਿਅਕਤੀ ਪਾਵੇ ਆਪਣਾ ਯੋਗਦਾਨ – ਐਸ.ਡੀ.ਐਮ ਭੀਖੀ/ ਮਾਨਸਾ, 6 ਜੁਲਾਈ (ਪੰਜਾਬ ਪੋਸਟ – ਕਮਲ ਕਾਂਤ) – ਜ਼ਿਲ੍ਹੇ ਨੂੰ ਸਾਫ਼-ਸੁਥਰਾ ਅਤੇ ਕੂੜਾ ਮੁਕਤ ਕਰਨ ਦੇ ਮਕਸਦ ਨਾਲ ਬਣਾਈ ਗਈ 3-ਡੀ ਸੁਸਾਇਟੀ ਨੂੰ ਡਾ. ਜਨਕ ਰਾਜ ਸਿੰਗਲਾ ਵਲੋਂ 11 ਹਜ਼ਾਰ ਰੁਪਏ ਦੀ ਰਾਸ਼ੀ ਦਾਨ ਕੀਤੀ ਗਈ। ਜਿਸ ਦੀ ਸ਼ਲਾਘਾ ਕਰਦਿਆਂ ਐਸ.ਡੀ.ਐਮ ਮਾਨਸਾ …

Read More »

ਸਟਾਰਟ-ਅੱਪ ਲਈ ਡੀ.ਡੀ ਚੈਨਲ ਸ਼ੁਰੂ ਕਰਨ ਦਾ ਪ੍ਰਸਤਾਵ

ਨਵੀਂ ਦਿੱਲੀ, 6 ਜੁਲਾਈ (ਪੰਜਾਬ ਪੋਸਟ ਬਿਊਰੋ) – ਵਿੱਤ ਅਤੇ ਕਾਰਪੋਰੇਟ ਮਾਮਲਿਆਂ ਦੀ ਮੰਤਰੀ ਸ਼੍ਰੀਮਤੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਸਰਕਾਰ ਦਾ ਸਟਾਰਟ-ਅੱਪ ਲਈ ਖਾਸ ਤੌਰ ਤੇ ਡੀਡੀ ਚੈਨਲ ਸ਼ੁਰੂ ਕਰਨ ਦਾ ਪ੍ਰਸਤਾਵ ਹੈ।     ਸੰਸਦ ਵਿੱਚ ਆਮ ਬਜਟ 2019-20 ਪੇਸ਼ ਕਰਦੇ ਹੋਏ ਸ਼੍ਰੀਮਤੀ ਸੀਤਾਰਮਨ ਨੇ ਕਿਹਾ ਕਿ ਇਹ ਚੈਨਲ ਸਟਾਰਟ-ਅੱਪ ਨੂੰ ਉਤਸ਼ਾਹਤ ਕਰਨ ਲਈ ਮੰਚ ਉਪਲਬਧ ਕਰਵਾਏਗਾ, ਜਿਸ ਅਧੀਨ …

Read More »