ਨਵੀਂ ਦਿੱਲੀ, 6 ਜੁਲਾਈ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲ ਪ੍ਰਕਾਸ਼ ਪੁਰਬ `ਤੇ ਦਿੱਲੀ ਤੋਂ ਨਨਕਾਣਾ ਸਾਹਿਬ ਤੱਕ ਜਾਣ ਵਾਲੇ ਨਗਰ ਕੀਤਰਨ ਵਿੱਚ ਸ਼ਮੂਲੀਅਤ ਕਰਨ ਲਈ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਕਾਰ ਸੇਵਾ ਵਾਲੇ ਬਾਬਾ ਬਚਨ ਸਿੰਘ ਨੂੰ ਸੱਦਾ …
Read More »Daily Archives: July 7, 2019
ਵਿਧਾਇਕ ਅਮਿਤ ਵਿੱਜ ਨੇ ਕੀਤਾ “ਨਾਨਕ ਬਗੀਚੀ” ਦਾ ਉਦਘਾਟਨ
ਜਿਲ੍ਹਾ ਪਠਾਨਕੋਟ ਦੇ ਹਰੇਕ ਪਿੰਡ `ਚ ਲਾਏ ਜਾਣਗੇ 550 ਪੌਦੇ – ਡਿਪਟੀ ਕਮਿਸ਼ਨਰ ਪਠਾਨਕੋਟ, 7 ਜੁਲਾਈ (ਪੰਜਾਬ ਪੋਸਟ ਬਿਊਰੋ) – ਹਲਕਾ ਪਠਾਨਕੋਟ ਵਿਧਾਇਕ ਅਮਿਤ ਵਿੱਜ, ਜਿਲ੍ਹਾ ਪ੍ਰਸਾਸ਼ਨ ਅਤੇ ਵਣ ਵਿਭਾਗ ਦੇ ਉਪਰਾਲਿਆਂ ਸਦਕਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਜਿਸ ਅਧੀਨ ਪਠਾਨਕੋਟ ਦੇ ਡਲਹੋਜ਼ੀ ਰੋਡ ੇ ਸਥਿਤ ਸ੍ਰੀ ਰਾਮ ਸ਼ਰਨਮ ਕਲੋਨੀ …
Read More »ਸੜਕ ਦੀ ਖਸਤਾ ਹਾਲਤ ਹੋਣ `ਤੇ ਸਟੋਨ ਕਰੈਸ਼ਰ ਵਾਲਿਆਂ ਨੂੰ ਪਾਈ ਗਈ 173.38 ਲੱਖ ਪੈਨਲਟੀ
ਪਠਾਨਕੋਟ, 7 ਜੁਲਾਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਪਹਿਲਾਂ ਮਾਈਨਿੰਗ ਕਾਰਨ ਵਾਤਾਵਰਣ ਮੈਨੇਜਮੈਂਟ ਫੰਡ (ਈ.ਐਮ.ਐਫ) ਇਕੱਠੀ ਹੋਈ ਰਾਸ਼ੀ ਦਾ ਸਦਉਪਯੋਗ ਕਰਦੇ ਹੋਏ ਜਿੱਥੇ ਜਿਲ੍ਹੇ `ਚ ਵੱਖ ਵੱਖ ਸਥਾਨਾਂ `ਤੇੇ ਪ੍ਰੋਜੈਕਟਾਂ ਦੇ ਵਿਕਾਸ ਕਾਰਜ ਕਰਵਾਏ ਗਏ ਸਨ ਅਤੇ ਹੁਣ ਮਾਈਨਿੰਗ ਕਰਨ ਵਾਲਿਆਂ ਵਿਰੁਧ ਕਰੜ੍ਹਾ ਰੁੱਖ ਕਰਦਿਆਂ ਹੋਇਆ ਜਿਲ੍ਹਾ ਪ੍ਰਸਾਸਨ ਵੱਲੋਂ ਕਰੈਸ਼ਰ ਮਾਲਕਾਂ ਨਾਲ ਮੀਟਿੰਗ ਕਰ ਕੇ ਸੁੰਦਰ ਚੱਕ-ਕੀੜੀ ਰੋਡ …
Read More »ਕਾਨੂੰਨਨ ਪਾਬੰਦੀਸ਼ੁਦਾ ਹੈ ਸ਼ਾਮਲਾਤ ਜ਼ਮੀਨਾਂ ਦੀ ਖਰੀਦ-ਵੇਚ -ਡੀ.ਸੀ
ਪਠਾਨਕੋਟ, 7 ਜੁਲਾਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਦੇ ਡਿਪਟੀ ਕਮਿਸ਼ਨਰ ਰਾਮਵੀਰ ਨੇ ਜਾਰੀ ਪ੍ਰੈਸ ਨੋਟ `ਚ ਸਮੂਹ ਜਨਤਾ ਨੂੰ ਅਪੀਲ ਕਰਦਿਆਂ ਸੁਚੇਤ ਕੀਤਾ ਗਿਆ ਹੈ ਕਿ ਸ਼ਾਮਲਾਤ ਦੇਹ ਜਾਂ ਸਰਕਾਰੀ ਜ਼ਮੀਨਾਂ ਭਾਵੇ ਉਨਾਂ ਦੀ ਮਾਲਕੀ ਵਿੱਚ ਪ੍ਰਾਈਵੇਟ ਵਿਅਕਤੀਆਂ ਦੇ ਨਾਮ ਸ਼ਾਮਲ ਹਨ, ਦੀ ਖਰੀਦ ਜਾਂ ਵਿਕਰੀ ਗੈਰ-ਕਾਨੂੰਨੀ ਹੈ। ਇਸ ਨੂੰ ਵੇਚਣ ਵਾਲੇ ਵਿਰੁੱਧ ਕਾਨੂੰਨੀ ਕਾਰਵਾਈ ਹੋਵੇਗੀ। ਉਹਨਾ ਦੱਸਿਆ …
Read More »ਪ੍ਰਧਾਨ ਮੰਤਰੀ ਨੇ ਕੇਂਦਰੀ ਬਜਟ 2019-2020 ਦੀ ਪ੍ਰਸ਼ੰਸ਼ਾ ਕੀਤੀ
ਕਿਹਾ ਬਜ਼ਟ 21ਵੀਂ ਸਦੀ ਵਿੱਚ ਭਾਰਤ ਦੇ ਵਿਕਾਸ ਨੂੰ ਹੁਲਾਰਾ ਦੇਵੇਗਾ ਨਵੀਂ ਦਿੱਲੀ, 7 ਜੁਲਾਈ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੇਂਦਰੀ ਬਜਟ 2019-2020 ਦੀ ਨਵੇਂ ਭਾਰਤ ਦੇ ਨਿਰਮਾਣ ਲਈ ਬਜਟ ਵਜੋਂ ਪ੍ਰਸ਼ੰਸਾ ਕੀਤੀ। ਸੰਸਦ ਵਿੱਚ ਵਿੱਤ ਮੰਤਰੀ ਵਲੋਂ ਸਲਾਨਾ ਬਜਟ 2019-2020 ਪੇਸ਼ ਕਰਨ ਤੋਂ ਬਾਅਦ ਪ੍ਰਧਾਨ ਮੰਤਰੀ ਨੇ ਕਿਹਾ ਕਿ ਬਜਟ ਗ਼ਰੀਬਾਂ ਨੂੰ ਮਜ਼ਬੂਤ ਕਰੇਗਾ …
Read More »Rich tributes paid to Dr. Syama Prasad Mookerjee on his birth anniversary
New Delhi, July 7 (Punjab Post Bureau) – The Union Minister for Defence Shri Rajnath Singh, the Union Minister for Health & Family Welfare, Science & Technology and Earth Sciences Dr. Harsh Vardhan, Minister of State for Housing & Urban Affairs, Civil Aviation (Independent Charge) and Commerce & Industry S. Hardeep Singh Puri and other dignitaries paid rich tributes to …
Read More »ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਕੀਤਾ ਵਾਰਾਣਸੀ ਦਾ ਦੌਰਾ
ਹਵਾਈ ਅੱਡੇ ‘ਤੇ ਲਾਲ ਬਹਾਦੁਰ ਸ਼ਾਸਤਰੀ ਦੀ ਮੂਰਤੀ ਤੋਂ ਪਰਦਾ ਹਟਾਇਆ ਤੇ ਰੁੱਖ ਲਗਾਏ ਵਾਰਾਣਸੀ, 7 ਜੁਲਾਈ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਉਤਰ ਪ੍ਰਦੇਸ਼ ਵਿੱਚ ਵਾਰਾਣਸੀ ਦਾ ਦੌਰਾ ਕੀਤਾ ਅਤੇ ਕਈ ਪ੍ਰੋਗਰਾਮਾਂ `ਚ ਹਿੱਸਾ ਲਿਆ।ਪ੍ਰਧਾਨ ਮੰਤਰੀ ਨੇ ਵਾਰਾਣਸੀ ਦੇ ਲਾਲ ਬਹਾਦੁਰ ਸ਼ਾਸਤਰੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਸਾਬਕਾ ਪ੍ਰਧਾਨ ਮੰਤਰੀ ਸ੍ਰ੍ਰੀ ਲਾਲ ਬਹਾਦੁਰ ਸ਼ਾਸਤਰੀ ਦੇ ਬੁੱਤ ਤੋਂ …
Read More »ਚੇਅਰਪਰਸਨ ਡਾ. ਗਗਨ ਕੁੰਦਰ ਵਲੋਂ ਤਿੰਨ ਰੋਜ਼ਾ `ਪਹਿਨਾਵਾ-2019` ਪ੍ਰਦਰਸ਼ਨੀ ਦਾ ਉਦਘਾਟਨ
ਲੌਂਗੋਵਾਲ, 7 ਜੁਲਾਈ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਪਿੰਡਾਂ ਦੀਆਂ ਹੋਣਹਾਰ ਲੜਕੀਆਂ ਨੂੰ ਸਵੈ ਰੁਜ਼ਗਾਰ ਦੇ ਸਮਰੱਥ ਬਣਾਉਣ ਲਈ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਦੀ ਵਲੋਂ ਚਲਾਏ ਜਾ ਰਹੇ ਸਿਲਾਈ ਕਢਾਈ ਕੋਰਸ ਤਹਿਤ ਸਿਖਿਆਰਥਣਾਂ ਵਲੋਂ ਤਿਆਰ ਕੀਤੀਆਂ ਵਸਤਾਂ `ਤੇ ਆਧਾਰਿਤ ਪ੍ਰਦਰਸ਼ਨੀ ਦਾ ਉਦਘਾਟਨ ਡਾ. ਗਗਨ ਕੁੰਦਰਾ ਚੇਅਰਪਰਸਨ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵਲੋਂ ਕੀਤਾ ਗਿਆ। ਪਹਿਨਾਵਾ-2019 ਦੇ ਸਿਰਲੇਖ ਹੇਠ ਰਣਬੀਰ ਕਲੱਬ ਵਿਖੇ …
Read More »ਜਿਲ੍ਹਾ ਸੰਗਰੂਰ `ਚ 13 ਜੁਲਾਈ ਨੂੰ ਲੱਗੇਗੀ ਕੌਮੀ ਲੋਕ ਅਦਾਲਤ – ਨੀਤਿਕਾ ਵਰਮਾ
ਲੌਂਗੋਵਾਲ, 7 ਜੁਲਾਈ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) -ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸਕੱਤਰ ਸੰਗਰੂਰ ਸ਼੍ਰੀਮਤੀ ਨੀਤਿਕਾ ਵਰਮਾ ਨੇ ਦੱਸਿਆ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੰਗਰੂਰ ਦੇ ਚੇਅਰਮੈਨ ਬਲਵਿੰਦਰ ਸਿੰਘ ਸੰਧੂ ਜ਼ਿਲ੍ਹਾ ਅਤੇ ਸੈਸ਼ਨ ਜੱਜ ਦੀ ਨਿਗਰਾਨੀ ਹੇਠ 13 ਜੁਲਾਈ ਨੂੰ ਕੌਮੀ ਲੋਕ ਅਦਾਲਤ, ਸੰਗਰੂਰ ਹੈਡ ਕੁਆਟਰ ਦੀਆਂ ਅਦਾਲਤਾਂ ਅਤੇ ਸਬ-ਡਵੀਜ਼ਨਾਂ …
Read More »ਰਾਸ਼ਟਰੀ ਸਕੀਮਾਂ ਦਾ ਲਾਭ ਲੈਣ ਲਈ ਲਾਭਪਾਤਰੀ ਆਧਾਰ ਦੀ ਕਾਪੀ ਜਮ੍ਹਾਂ ਕਰਵਾਉਣ
ਲੌਂਗੋਵਾਲ, 7 ਜੁਲਾਈ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸਤੀਸ ਕਪੂਰ ਨੇ ਦੱਸਿਆ ਕਿ ਰਾਸ਼ਟਰੀ ਸਕੀਮਾਂ ਦਾ ਲਾਭ ਪ੍ਰਾਪਤ ਕਰ ਰਹੇ ਸਮਾਜਿਕ ਸੁਰੱਖਿਆ ਵਿਭਾਗ ਦੇ ਜਿਲ੍ਹਾ ਸੰਗਰੂਰ ਨਾਲ ਸਬੰਧਤ ਲਾਭਪਾਤਰੀ ਜ਼ੋ ਰਾਸ਼ਟਰੀ ਬੁਢਾਪਾ ਪੈਨਸ਼ਨ, ਰਾਸ਼ਟਰੀ ਵਿਧਵਾ ਪੈਨਸ਼ਨ ਅਤੇ ਰਾਸ਼ਟਰੀ ਦਿਵਿਆਂਗਜਨ ਪੈਨਸ਼ਨ ਪ੍ਰਾਪਤ ਕਰ ਰਹੇ ਹਨ, ਅਤੇ 80 ਫੀਸਦੀ ਦਿਵਿਆਂਗਜਨ ਜਾਂ ਇਸ ਤੋ ਵੱਧ ਹੋਵੇ, ਜੋ ਗਰੀਬੀ ਰੇਖਾ …
Read More »
Punjab Post Daily Online Newspaper & Print Media