ਆਖਰੀ ਦਿਨ ਟ੍ਰੇਨਿੰਗ ਲੈਣ ਵਾਲਿਆਂ ਨੂੰ ਦਿੱਤੇ ਗਏ ਸਰਟੀਫਿਕੇਟ ਅੰਮ੍ਰਿਤਸਰ, 11 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ) – ਮਹਾਤਮਾ ਗਾਂਧੀ ਰਾਜ ਲੋਕ ਪ੍ਰਸਾਸ਼ਨ ਵੱਲੋਂ ਸਥਾਨਕ ਜਿਲ੍ਹਾ ਪ੍ਰੀਸ਼ਦ ਹਾਲ ਵਿਖੇ 9 ਤੋੋਂ 11 ਜੁਲਾਈ ਤੱਕ ਚੱਲੇ ਤਿੰਨ ਰੋਜ਼ਾ ਪ੍ਰਬੰਧਨ ਦੀ ਗੁਣਵੱਤਾ ਦਾ ਟ੍ਰੇਨਿੰਗ ਕੈਂਪ ਸਮਾਪਤ ਹੋ ਗਿਆ। ਇਸ ਸੈਮੀਨਾਰ ਵਿੱਚ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਗੁਣਵੱਤਾ ਨਾਲ ਕੰਮ ਕਰਨ ਬਾਰੇ ਦੱਸਿਆ ਗਿਆ।ਅੱਜ …
Read More »Daily Archives: July 12, 2019
ਪੰਜਾਬ ਸਰਕਾਰ ਦੇ ਸਹਿਯੋਗ ਨਾਲ ਨਾਟਕ ਸਾਕਾ ਜੱਲਿਆਂਵਾਲਾ ਬਾਗ਼ 100 ਸ਼ੋਅ ਹੋਣਗੇ- ਸਮਰਾ
200 ਬੱਚੇ ਰੋਜ਼ਾਨਾ ਦੇਖ ਸਕਣਗੇ ਨਾਟਕ ਅੰਮ੍ਰਿਤਸਰ, 11 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ) – ਜਲ੍ਹਿਆਂਵਾਲਾ ਬਾਗ਼ ਦੇ ਖ਼ੂਨੀ ਸਾਕੇ ਦੀ ਸ਼ਤਾਬਦੀ ਸਾਲ ਨੂੰ ਸਮਰਪਿਤ ਪੰਜਾਬ ਨਾਟਸ਼ਾਲਾ ਵਲੋਂ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਜਤਿੰਦਰ ਬਰਾੜ ਲਿਖਤ ਤੇ ਜਸਵੰਤ ਸਿੰਘ ਮਿੰਟੂ ਦੇ ਨਿਰਦੇਗ਼ਿਤ ਨਾਟਕ ਸਾਕਾ ਜਲ੍ਹਿਆਂਵਾਲਾ ਬਾਗ਼ ਦਾ ਮੰਚਨ ਕੀਤਾ ਗਿਆ।ਇਸ ਨਾਟਕ ਨੂੰ ਸੰਗੀਤ ਹਰਿੰਦਰ ਸੋਹਲ ਵਲੋਂ ਦਿੱਤਾ ਗਿਆ …
Read More »Mayor inaugurates Jallianwala Bagh Centenary Commemoration Exhibition
Amritsar, July 11 (Punjab Post Bureau) – The Jallianwala Bagh Centenary Commemoration Exhibition (1919–2019) was opened at the Town Hall today. The Exhibition is the result of collaboration between the Government of Punjab and the Partition Museum, Amritsar. The initiative for this multimedia exhibition came from the Chief Minister of Punjab Capt. Amarinder Singh, Charanjit Singh Channi Minister of Tourism …
Read More »ਤਿੰਨ-ਰੋਜ਼ਾ ਸਮਰ ਸਕੂਲ ਰਿਫਰੈਸ਼ਰ ਕੋਰਸ ਜੀ.ਐਨ.ਡੀ.ਯੂ ਵਿਖੇ ਸਮਾਪਤ
ਅੰਮ੍ਰਿਤਸਰ, 11 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਤਿੰਨ-ਰੋਜ਼ਾ ਸਮਰ ਸਕੂਲ ਯੂ.ਜੀ.ਸੀ-ਹਿਊਮਨ ਰਿਸੋਰਸ ਡਿਵੈਲਪਮੈਂਟ ਸੈਂਟਰ ਵਿਖੇ ਸਮਾਪਤ ਹੋ ਗਿਆ।ਇਸ ਕੋਰਸ ਵਿੱਚ ਪੰਜਾਬ ਅਤੇ ਵੱਖ-ਵੱਖ ਰਾਜਾਂ ਦੇ ਵੱਖ-ਵੱਖ ਵਿਸ਼ਿਆਂ ਨਾਲ ਸਬੰਧਤ ਅਧਿਆਪਕਾਂ ਨੇ ਹਿੱਸਾ ਲਿਆ।ਡਾ. ਐਚ.ਪੀ ਸਿੰਘ ਦਿਲ ਦੀਆਂ ਬਿਮਾਰੀਆਂ ਦੇ ਉੱਘੇ ਮਾਹਰ, ਜੋ ਕਿ ਇਸ ਸਮੇਂ ਫੋਰਟਿਸ ਐਸਕੋਰਟਸ ਅੰਮ੍ਰਿਤਸਰ ਵਿਖੇ ਮੈਡੀਕਲ ਡਾਇਰੈਕਟਰ ਹਨ ਨੇ ਸਮਾਪਤੀ ਸਮਾਰੋਹ ਦੀ ਪ੍ਰਧਾਨਗੀ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ
ਅੰਮ੍ਰਿਤਸਰ, 11 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਮਈ 2019 ਦੇ ਸੈਸ਼ਨ ਦੀਆਂ ਪ੍ਰੀਖਿਆਵਾਂ ਦੇ ਨਤੀਜਿਆਂ ਦਾ ਐਲਾਨ ਕੀਤਾ ਗਿਆ ਹੈ।ਨਤੀਜੇ ਯੂਨੀਵਰਸਿਟੀ ਦੀ ਵੈਬਸਾਈਟ `ਤੇ ਉਪਲਬਧ ਹਨ।ਜਿਨ੍ਹਾਂ ਪ੍ਰੀਖਿਆਵਾਂ ਦੇ ਨਤੀਜੇ ਐਲਾਨੇ ਗਏ ਹਨ, ਉਨ੍ਹਾਂ ਵਿੱਚ ਬੀ.ਏ ਸਮੈਸਟਰ-4 ਅਤੇ ਬੀ.ਐਸ.ਸੀ ਸਮੈਸਟਰ-4, ਫਾਈਨ ਆਰਟਸ ਮਾਸਟਰ (ਅਪਲਾਈਡ ਆਰਟ) ਸਮੈਸਟਰ-2, ਫਾਈਨ ਆਰਟਸ ਮਾਸਟਰ (ਅਪਲਾਈਡ ਆਰਟ) ਸਮੈਸਟਰ -4, …
Read More »ਮਾਤਾ ਰਾਜ ਕੌਰ ਸਰਕਾਰੀ ਸੀਨੀ. ਸੈਕੰ. ਸਕੂਲ ਵਿਖੇ ਨਸ਼ਿਆਂ ਬਾਰੇ ਜਾਗਰੂਕਤਾ ਪ੍ਰੋਗਰਾਮ
ਲੌਂਗੋਵਾਲ, 11 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਇਥੋਂ ਨੇੜਲੇ ਪਿੰਡ ਬਡਰੁੱਖਾਂ ਦੇ ਮਾਤਾ ਰਾਜ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਨਸ਼ਿਆਂ ਦੀ ਰੋਕਥਾਮ, ਡੈਪੋ ਅਤੇ ਸਿਹਤ ਸਬੰਧੀ ਜਾਗਰੂਕਤਾ ਬਾਰੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ, ਗ੍ਰਾਮ ਪੰਚਾਇਤ ਅਤੇ ਸਕੂਲ ਵੱਲੋਂ ਪ੍ਰੋਗਰਾਮ ਦਾ ਆਯੋਜਨ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿੱਚ ਕਾਂਗਰਸ ਪਾਰਟੀ ਹਲਕਾ ਸੁਨਾਮ ਦੇ ਇੰਚਾਰਜ ਸ੍ਰੀਮਤੀ ਦਾਮਨ ਥਿੰਦ ਬਾਜਵਾ, ਪੰਜਾਬ ਕਾਗਰਸ …
Read More »ਬੀਬੀ ਕੌਲਾਂ ਜੀ ਸੰਗਤ ਨਿਵਾਸ ਸਰਾਂ ਦੇ 13ਵੇਂ ਸਲਾਨਾ ਦਿਵਸ `ਤੇ ਕਰਵਾਇਆ ਸ਼ੁਕਰਾਨਾ ਸਮਾਗਮ
ਅੰਮ੍ਰਿਤਸਰ, 11 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਨਿਸ਼ਕਾਮ ਕੀਰਤਨੀਏ ਭਾਈ ਗੁਰਇਕਬਾਲ ਸਿੰਘ ਦੀ ਸਰਪ੍ਰਸਤੀ ਹੇਠ ਚੱਲ ਰਹੀ ਸਰਾਂ ਬੀਬੀ ਕੌਲਾਂ ਜੀ ਸੰਗਤ ਨਿਵਾਸ ਸਰਾਂ ਦਾ 13ਵਾਂ ਸਲਾਨਾ ਸ਼ੁਕਰਾਨਾ ਸਮਾਗਮ ਅਤੇ ਭਾਈ ਅਮਨਦੀਪ ਸਿੰਘ ਵਲੋਂ ਮਹੀਨਾਵਾਰੀ ਸ਼ੁਕਰਾਨਾ ਸਮਾਗਮ ਗੁਰਦੁਆਰਾ ਬੀਬੀ ਕੌਲਾਂ ਜੀ ਕੌਲਸਰ ਸਾਹਿਬ ਵਿਖੇ ਕਰਵਾਇਆ ਗਿਆ। ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਬਲਪ੍ਰੀਤ ਸਿੰਘ ਲੁਧਿਆਣੇ ਵਾਲੇ, ਮਾਤਾ ਵਿਪਨਪ੍ਰੀਤ ਕੋਰ …
Read More »ਅੱਜ ਸਿਨੇਮਾ ਘਰਾਂ ਦਾ ਸ਼ਿੰਗਾਰ ਬਣੇਗੀ ਸਮਾਜਿਕ ਬੁਰਾਈ ਖਿਲਾਫ ਬਣੀ ਫ਼ਿਲਮ ‘ਮੁੰਡਾ ਹੀ ਚਾਹੀਦਾ‘
ਅੰਮ੍ਰਿਤਸਰ, 11 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਮਾਜਿਕ ਬੁਰਾਈ ਖਿਲਾਫ ਬਣੀ ‘ਮੁੰਡਾ ਹੀ ਚਾਹੀਦਾ‘ ਅੱਜ 12 ਜੁਲਾਈ ਨੂੰ ਰਲੀਜ਼ ਹੋ ਰਹੀ ਹੈ।ਨੀਰੂ ਬਾਜਵਾ ਇੰਟਰਟੇਨਮੈਂਟ ਅਤੇ ਸ੍ਰੀ ਨਰੋਤਮ ਜੀ ਫਿਲਮ ਦੇ ਬੈਨਰ ਹੇਠ ਆ ਰਹੀ ਫ਼ਿਲਮ ਵਿੱਚ ਉਘੀ ਅਦਾਕਾਰਾ ਨੀਰੂ ਬਾਜਵਾ, ਅੰਕਿਤ ਵਿਜਨ, ਨਵਦੀਪ ਨਰੂਲਾ, ਗੁਰਜੀਤ ਸਿੰਘ ਅਤੇ ਸੰਤੋਸ਼ ਸੁਭਾਸ਼ ਥੀਟੇ ਆਦਿ ਨੇ ਫਿਲਮ ਨੂੰ ਪ੍ਰੋਡਿਊਸ ਕੀਤਾ ਹੈ, ਜਦਕਿ …
Read More »
Punjab Post Daily Online Newspaper & Print Media