Tuesday, November 24, 2026

Daily Archives: July 13, 2019

ਗੁਰੂ ਨਾਨਕ ਦੇਵ ਯੁਨੀਵਰਸਿਟੀ ਵਿਖੇ `ਆਈ.ਬੀ.ਐਮ ਵਲੋਂ `ਹੈਕ ਚੈਲੇਂਜ` ਵਿਸ਼ੇ `ਤੇ ਸੈਮੀਨਾਰ

ਅੰਮ੍ਰਿਤਸਰ, 13 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੁਨਿਵਰਸਿਟੀ ਦੇ ਪਲੇਸਮੈਂਟ ਵਿਭਾਗ ਵਲੋਂ ਸੈਮੀਨਾਰ ਦਾ ਆਯੋਜਨ ਕੀਤਾ।ਇਸ ਵਿੱਚ ਗੁਰੂ ਨਾਨਕ ਦੇਵ ਯੁਨਿਵਰਸਿਟੀ ਦੇ ਮੁੱਖ ਕੈਂਪਸ ਅਤੇ ਖੇਤਰੀ ਕੈਂਪਸ ਦੇ ਕੰਪਿਊਟਰ ਸਾਇੰਸ, ਕੰਪਿਊਟਰ ਇੰਜੀਨੀਅਰਿੰਗ ਅਤੇ ਇਲੈਕਟ੍ਰਾਨਿਕਸ ਤਕਨਾਲੋਜੀ ਦੇ ਵਿਦਿਆਰਥੀ ਸ਼ਾਮਿਲ ਹੋਏ।ਮੁੱਖ ਸੰਚਾਲਕ ਡਾ. ਮਨੀ ਮੱਧਵਰ ਪ੍ਰੋਗਰਾਮ ਮੈਨੇਜਰ ਯੂਨੀਵਰਸਿਟੀ ਰੀਲਸ਼ਨਜ਼ ਨੇ ਆਈ.ਬੀ.ਐਮ ਹੈਕ ਚੈਲੇਂਜ ਪ੍ਰੋਗਰਾਮ ਤੋਂ ਜਾਣੂ ਕਰਵਾਇਆ …

Read More »

ਲਾਵਾਰਿਸ ਹਾਲਤ `ਚ ਰੇਲਵੇ ਸਟੇਸ਼ਨ ਚੱਕੀ ਬੈਂਕ ਤੋਂ ਮਿਲਿਆ ਇੱਕ ਲੜਕਾ

ਪਠਾਨਕੋਟ, 13 ਜੁਲਾਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਬਾਲ ਸੁਰੱਖਿਆ ਅਫਸਰ ਉਸ਼ਾ ਨੇ ਇੱਕ ਪ੍ਰੈਸ ਬਿਆਨ ਰਾਹੀਂ ਦੱਸਿਆ ਹੈ ਕਿ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਪਠਾਨਕੋਟ ਨੂੰ 5 ਜੁਲਾਈ ਨੂੰ ਲਵਾਰਿਸ ਹਾਲਤ ਵਿੱਚ ਰੇਲਵੇ ਸਟੇਸ਼ਨ ਚੱਕੀ ਬੈਂਕ ਤੋਂ ਇੱਕ ਬੱਚਾ (ਲੜਕਾ) ਮਿਲਿਆ ਹੈ।ਉਨ੍ਹਾਂ ਦੱਸਿਆ ਕਿ ਇਸ ਬੱਚੇ ਦੀ ਉਮਰ ਲਗਭਗ ਸਾਢੇ 3 ਸਾਲ ਹੈ ਅਤੇ ਰੰਗ ਸਾਂਵਲਾ ਹੈ, ਬੱਚੇ ਦੀਆਂ ਲੱਤਾਂ …

Read More »

ਭ੍ਰਿਸ਼ਟਾਚਾਰ ਵਿਰੋਧੀ ਫਰੰਟ ਸਮਰਾਲਾ ਦੀ ਮਾਸਿਕ ਮੀਟਿੰਗ ਹੋਈ

ਸਮਰਾਲਾ, 13 ਜੁਲਾਈ (ਪੰਜਾਬ ਪੋਸਟ – ਇੰਦਰਜੀਤ ਕੰਗ) – ਭ੍ਰਿਸ਼ਟਾਚਾਰ ਵਿਰੋਧੀ ਫਰੰਟ (ਰਜਿ:) ਸਮਰਾਲਾ ਦੀ ਮਾਸਿਕ ਮੀਟਿੰਗ ਸਵਿੰਦਰ ਸਿੰਘ ਜਨਰਲ ਸਕੱਤਰ ਅਤੇ ਅਵਤਾਰ ਸਿੰਘ ਉਟਾਲਾਂ ਦੀ ਪ੍ਰਧਾਨਗੀ ਹੇਠ ਹੋਈ।ਮੀਟਿੰਗ ਵਿੱਚ ਖਮਾਣੋਂ ਅਤੇ ਮਾਛੀਵਾੜਾ ਇਕਾਈਆਂ ਨੇ ਵੀ ਭਾਗ ਲਿਆ।ਸਭ ਤੋਂ ਪਹਿਲਾਂ ਸਵਿੰਦਰ ਸਿੰਘ ਨੇ ਫਰੰਟ ਵੱਲੋਂ ਨਿਪਟਾਏ ਗਏ 4 ਕੇਸਾਂ ਬਾਰੇ ਵਿਸਥਾਰ ਨਾਲ ਦੱਸਿਆ।ਉਪਰੰਤ ਬੁਲਾਰਿਆਂ ਵਿੱਚ ਸਵਰਨ ਸਿੰਘ ਬਿਲਾਸਪੁਰ ਨੇ ਕਿਹਾ …

Read More »

ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ `ਤੇ ਹੋਵੇਗਾ ਰਾਜ ਪੱਧਰੀ ਸਮਾਗਮ

ਲੌਂਗੋਵਾਲ, 13 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ 31 ਜੁਲਾਈ ਨੂੰ  ਸੁਨਾਮ ਊਧਮ ਸਿੰਘ ਵਾਲਾ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਜਾਵੇਗਾ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਰਾਜੇਸ਼ ਤ੍ਰਿਪਾਠੀ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਰਾਜ ਪੱਧਰੀ ਸਮਾਗਮ ਦੇ ਅਗੇਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਸੱਦੀ ਮੀਟਿੰਗ …

Read More »

ਕੰਮ ਤੋਂ ਹਟਾਉਣ `ਤੇ ਫੈਕਟਰੀ ਵਰਕਰਾਂ ਨੇ ਲਾਇਆ ਧਰਨਾ

ਲੌਂਗੋਵਾਲ, 13 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਇਥੋਂ ਨੇੜਲੇ ਪਿੰਡ ਬਡਬਰ ਵਿਖੇ ਅਨੇਜਾ ਫੂਡ ਪ੍ਰਾਈਵੇਟ ਲਿਮ. ਵਰਕਰ ਯੂਨੀਅਨ ਵਲੋਂ ਅਨੇਜਾ ਫੈਕਟਰੀ ਦੇ ਗੇਟ ਧਰਨਾ ਦਿੱਤਾ ਗਿਆ। ਜਿਸ ਦੀ ਅਗਵਾਈ ਯੂਨੀਅਨ ਦੇ ਪ੍ਰਧਾਨ ਮਲਕੀਤ ਸਿੰਘ ਨੇ ਕੀਤੀ। ਯੂਨੀਅਨ ਪ੍ਰਧਾਨ ਨੇ ਦੱਸਿਆ ਕਿ ਬੀਤੀ 1 ਜੂਨ ਫੈਕਟਰੀ ਦੇ ਮਾਲਕਾਂ ਨੇ ਸਾਡੇ 27 ਵਰਕਰਾਂ ਨੂੰ ਫੈਕਟਰੀ ਵਿਚੋਂ ਕੰਮ ਤੋਂ ਹਟਾ ਦਿੱਤਾ …

Read More »

ਵਿਸ਼ਵ ਆਬਾਦੀ ਦਿਵਸ ਮੌਕੇ ਸੈਮੀਨਾਰ ਤੇ ਚੇਤਨਾ ਰੈਲੀ

ਲੌਂਗੋਵਾਲ, 13 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਬਟਾਲੀਅਨ ਐਨ.ਸੀ.ਸੀ ਨਾਭਾ ਦੇ ਕਮਾਂਡਰ ਅਫ਼ਸਰ ਕਰਨਲ ਐਸ.ਐਸ ਬਰਾੜ ਦੀ ਅਗਵਾਈ ਅਤੇ ਪ੍ਰਿੰਸੀਪਲ ਕੈਪਟਨ ਪ੍ਰਕਾਸ਼ ਸੇਤੀਆ ਦੀ ਦੇਖਰੇਖ ਹੇਠ ਸਿਪਾਹੀ ਦਰਸ਼ਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਰੋਂ ਵਿਖੇ ਵਿਸ਼ਵ ਆਬਾਦੀ ਦਿਵਸ ਸਬੰਧੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਸੈਮੀਨਾਰ ਵਿੱਚ ਪਿ੍ਰੰਸੀਪਲ ਕੈਪਟਨ ਓਮ ਪ੍ਰਕਾਸ਼ ਸੇਤੀਆ, ਲੈਕਚਰਾਰ ਮਲਕੀਤ ਸਿੰਘ ਗਾਂਧੀ, ਮੈਡਮ ਚੰਦਰ ਪ੍ਰਭਾ …

Read More »

ਨਵੇਂ ਰਾਸ਼ਨ ਕਾਰਡ ਬਣਾਉਣ `ਚ ਪੱਖਪਾਤ ਦਾ ਦੋਸ਼ – ਨਗਰ ਕੌਂਸਲ ਦਫ਼ਤਰ ਅੱਗੇ ਧਰਨਾ

ਲੌਂਗੋਵਾਲ, 13 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਗ਼ਰੀਬ ਵਰਗ ਦੇ ਲੋਕਾਂ ਨੂੰ ਘੱਟ ਕੀਮਤ `ਤੇ ਆਟਾ-ਦਾਲ ਦੇਣ ਲਈ ਪਿਛਲੀ ਅਕਾਲੀ-ਭਾਜਪਾ ਸਰਕਾਰ ਵਲੋਂ ਬਣਾਏ ਗਏ ਨੀਲੇ ਕਾਰਡਾਂ ਨੂੰ ਰੱਦ ਕਰਕੇ ਮੌਜੂਦਾ ਕਾਂਗਰਸ ਸਰਕਾਰ ਵਲੋਂ ਬਣਾਏ ਜਾ ਰਹੇ ਨਵੇਂ ਕਾਰਡਾਂ ਸਬੰਧੀ ਬਣਾਈ ਜਾ ਰਹੀ ਸੂਚੀ ਵਿਚ ਕਥਿਤ ਤੌਰ ਤੇ ਕੀਤੇ ਜਾ ਰਹੇ ਪੱਖਪਾਤ ਦੇ ਖ਼ਿਲਾਫ਼ ਅੱਜ ਇੱਥੋਂ ਦੇ ਨਗਰ ਕੌਂਸਲ …

Read More »

ਕੈਬਨਿਟ ਮੰਤਰੀ ਸੋਨੀ ਵੱਲੋਂ ਪਿੰਡ ਭੀਲੋਵਾਲ ਪੱਕਾ ਦੀ ਗ੍ਰਾਮ ਪੰਚਾਇਤ ਨੂੰ 50 ਲੱਖ ਦਾ ਚੈਕ ਭੇਟ

ਅੰਮ੍ਰਿਤਸਰ, 12 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਮੈਡੀਕਲ ਸਿਖਿਆ ਤੇ ਖੋਜ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਵੱਲੋਂ ਆਪਣੇ ਜੱਦੀ ਪਿੰਡ ਭੀਲੋਵਾਲ ਪੱਕਾ ਦੇ ਦੋਰਾ ਦੌਰਾਨ ਪਿੰਡ ਦੀ ਗ੍ਰਾਮ ਪੰਚਾਇਤ ਨੂੰ 10 ਲੱਖ ਰੁਪਏ ਦਾ ਚੈਕ ਭੇਂਟ ਕੀਤਾ ਅਤੇ ਕਿਹਾ ਕਿ ਇਸ ਸਾਲ 15 ਲੱਖ ਰੁਪਏ ਪਿੰਡ ਦੇ ਵਿਕਾਸ ਲਈ ਹੋਰ ਦਿੱਤੇ ਜਾਣਗੇ ਅਤੇ ਇਸੇ ਤਰ੍ਹਾਂ ਅਗਲੇ ਸਾਲ 25 …

Read More »

ਜੇਲ੍ਹ `ਚ ਕੈਦੀ ਦੀ ਮੌਤ, ਨਹੀਂ ਮਿਲ ਰਿਹਾ ਕੋਈ ਵਾਰਸ

ਅੰਮ੍ਰਿਤਸਰ, 12 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਕੇਂਦਰੀ ਜੇਲ੍ਹ ਅੰਮਿ੍ਰਤਸਰ ਵਿੱਚ ਬੀਤੇ ਦਿਨ ਧਾਰਾ 302 ਅਧੀਨ ਉਮਰ ਕੈਦ ਦੀ ਸਜ਼ਾ ਕੱਟ ਰਹੇ ਕੈਦੀ ਰਾਮ ਅਨੰਦ, ਜੋ ਦਰਜ਼ ਪਰਚੇ ਦੇ ਹਿਸਾਬ ਨਾਲ ਵਾਸੀ ਰਮੱਈਆ ਪਿੰਡ ਬਛੌਰਾ ਤਹਿਸੀਲ ਅਟੌਲਾ ਜਿਲ੍ਹਾ ਸੁਲਤਾਨਪੁਰ (ਉਤਰ ਪ੍ਰਦੇਸ਼) ਹਾਲ ਵਾਸੀ ਜਸਰਾਉਰ ਥਾਣਾ ਭਿੰਡੀ ਸੈਂਦਾ ਜਿਲ੍ਹਾ ਅੰਮ੍ਰਿਤਸਰ ਦਾ ਰਹਿਣ ਵਾਲਾ ਸੀ, ਦੀ ਮੌਤ ਹੋ ਗਈ। ਜੇਲ੍ਹ …

Read More »