Tuesday, November 24, 2026

Daily Archives: July 15, 2019

Govt offers Rs. 10 Cr for Chanalon Industrial Focal Point

Chandigarh/ SAS Nagar,  July 14 (Punjab Post Bureau) – The Punjab government has offered Rs 10 crores for the drainage and repairing of roads in the Chanalon industrial focal point located near Kurali in the Kharar assembly segment. Disclosing this here today, local MP Manish Tewari said, on Saturday he, accompanied by senior Congress leader and former minister Jagmohan Singh …

Read More »

ਕੈਪਟਨ ਵਲੋਂ ਕਰਤਾਰਪੁਰ ਲਾਂਘੇ ਰਾਹੀਂ ਪਰਮਿਟ ਦੀ ਸ਼ਰਤ ਹਟਾਉਣ ਦੀ ਮੰਗ ਪ੍ਰਵਾਨ ਕਰਨ `ਤੇ ਪਾਕਿਸਤਾਨ ਦੀ ਸ਼ਲਾਘਾ

ਪਾਸਪੋਰਟ ਦੀ ਸ਼ਰਤ ਹਟਾਉਣ ਤੇ ਸ਼ਰਧਾਲੂਆਂ ਦੀ ਰੋਜ਼ਾਨਾ ਗਿਣਤੀ ਵਧਾਉਣ ਦੀ ਕੀਤੀ ਮੰਗ ਚੰਡੀਗੜ, 14 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨਾਂ ਵੱਲੋਂ ਕੀਤੀ ਮੰਗ ਮੁਤਾਬਕ ਇਤਿਹਾਸਕ ਕਰਤਾਰਪੁਰ ਲਾਂਘੇ ਰਾਹੀਂ ਜਾਣ ਵਾਲੇ ਸ਼ਰਧਾਲੂਆਂ ਲਈ ਵੱਖਰੇ ਪਰਮਿਟ ਸਿਸਟਮ ਦੀ ਜ਼ਰੂਰਤ ਨੂੰ ਹਟਾਉਣ ਲਈ ਪਾਕਿਸਤਾਨ ਵੱਲੋਂ ਕੀਤੇ ਫੈਸਲੇ ਦਾ ਸਵਾਗਤ ਕੀਤਾ ਹੈ।ਇਸ ਦੇ ਨਾਲ ਹੀ …

Read More »

ਗਮਾਡਾ ਨੇ ਜਰਮਨ ਕੰਪਨੀ ਨੂੰ ਦਿੱਤਾ ਪਿੰਡ ਸਿੰਪੁਰ ਵਿਖੇ ਵਾਟਰ ਟ੍ਰੀਟਮੈਂਟ ਪਲਾਂਟ ਦੀ ਉਸਾਰੀ ਦਾ ਠੇਕਾ

ਪੰਜਾਬ ਸਰਕਾਰ ਸੂਬੇ ਦੇ ਵਸਨੀਕਾਂ ਨੂੰ ਬਿਹਤਰੀਨ ਸਹੂਲਤਾਂ ਦੇਣ ਲਈ ਵਚਨਬੱਧ – ਸਰਕਾਰੀਆ ਚੰਡੀਗੜ/ਐਸ.ਏ.ਐਸ ਨਗਰ, 14 ਜੁਲਾਈ (ਪੰਜਾਬ ਪੋਸਟ ਬਿਊਰੋ) – ਮੋਹਾਲੀ ਦੇ ਵਸਨੀਕਾਂ ਦੀਆਂ ਪਾਣੀ ਸਬੰਧੀ ਔਕੜਾਂ ਨੂੰ ਖ਼ਤਮ ਕਰਨ ਲਈ ਗਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਨੇ ਜਰਮਨੀ ਅਧਾਰਤ ਮੈਸਰਜ਼ ਵੇਓਲੀਆ ਪ੍ਰਾਈਵੇਟ ਲਿਮਟਿਡ ਕੰਪਨੀ ਨੂੰ ਪਿੰਡ ਸਿੰਪੁਰ ਵਿਖੇ ਇੱਕ ਵਾਟਰ ਟ੍ਰੀਟਮੈਂਟ ਪਲਾਂਟ (ਡਬਲਿਊ.ਟੀ.ਪੀ) ਸਥਾਪਿਤ ਕਰਨ ਦਾ ਠੇਕਾ ਦਿੱਤਾ …

Read More »

ਪੰਜਾਬ ਸਰਕਾਰ ਵਲੋਂ ਚਨਾਲੋਂ ਸਨਅਤੀ ਫੋਕਲ ਪੁਆਇੰਟ ਲਈ 10 ਕਰੋੜ ਦੀ ਪੇਸ਼ਕਸ਼

ਚੰਡੀਗੜ/ਐਸ.ਏ.ਐਸ ਨਗਰ, 14 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਖਰੜ ਵਿਧਾਨ ਸਭਾ ਹਲਕੇ ਵਿੱਚ ਕੁਰਾਲੀ ਨੇੜੇ ਸਥਿਤ ਚਨਾਲੋਂ ਸਨਅਤੀ ਫੋਕਲ ਪੁਆਇੰਟ ਵਿਖੇ ਪਾਣੀ ਦੇ ਨਿਕਾਸ ਪ੍ਰਬੰਧਾਂ ਅਤੇ ਸੜਕਾਂ ਦੀ ਮੁਰੰਮਤ ਲਈ 10 ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ ਗਈ ਹੈ।           ਇਸ ਬਾਰੇ ਜਾਣਕਾਰੀ ਦਿੰਦਿਆਂ ਸਥਾਨਕ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਦੱਸਿਆ ਕਿ ਉਨਾਂ ਸਮੇਤ ਸੀਨੀਅਰ ਕਾਂਗਰਸ ਆਗੂ ਅਤੇ …

Read More »