ਲੋਕ ਮੁੱਦਿਆਂ ਨੂੰ ਲੋਕ ਸਭਾ ਵਿੱਚ ਉਠਾਉਣ ਤੇ ਔਜਲਾ ਨੂੰ ਕੈਪਟਨ ਨੇ ਦਿੱਤਾ ਥਾਪੜਾ ਨਵੀ ਦਿੱਲੀ, 17 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ ਨਵੀਂ ਦਿੱਲੀ ਵਿਖੇ ਪਾਰਲੀਮੈਂਟ ਦੇ ਕੇਂਦਰੀ ਹਾਲ ਵਿੱਚ ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਨਾਲ ਵਿਸੇਸ਼ ਮੁਲਾਕਾਤ ਕੀਤੀ ਗਈ ਇਸ ਸਮੇਂ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਸ਼੍ਰੀਮਤੀ ਆਸ਼ਾ ਕੁਮਾਰੀ ਵੀ …
Read More »Daily Archives: July 17, 2019
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਲਰ ਸੈਲਫ ਸਮਾਰਟ ਦੀ ਕਤਾਰ `ਚ – ਮਨਜੀਤ ਸਿੰਘ ਸੰਧੂ
ਬਟਾਲਾ, 17 ਜੁਲਾਈ (ਪੰਜਾਬ ਪੋਸਟ – ਨਰਿੰਦਰ ਬਰਨਾਲ) – ਸਿਖਿਆ ਸਕੱਤਰ ਪੰਜਾਬ ਕ੍ਰਿਸ਼ਨ ਕੁਮਾਰ, ਜਿਲਾ ਸਿਖਿਆ ਅਫਸਰ ਸੈਕੰਡਰੀ ਸ੍ਰੀਮਤੀ ਰਾਕੇਸ਼ ਬਾਲਾ, ਡਿਪਟੀ ਡੀ.ਈ.ਓ ਲਖਵਿੰਦਰ ਸਿੰਘ ਤੇ ਰਾਕੇਸ਼ ਗੁਪਤਾ ਤੇ ਸਮੁੱਚੀ ਟੀਮ ਦੀਆ ਕੋਸ਼ਿਸ਼ਾਂ ਸਦਕਾ ਸਰਕਾਰੀ ਸਕੂਲਾਂ ਦੀ ਦਿੱਖ ਬਦਲਦੀ ਨਜਰ ਆ ਰਹੀ ਹੈ। ਇਸ ਸਭ ਅਧਿਆਪਕਾਂ ਦੇ ਸਹਿਯੋਗ ਕਾਰਨ ਹੀ ਹੋਇਆ ਹੈ।ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੇਖੂਪਰਾ ਦੇ ਪ੍ਰਿੰਸੀਪਲ ਮਨਜੀਤ ਸਿੰਘ …
Read More »ਲਾਈਫ ਲਾਈਨ ਵੈਲਫੇਅਰ ਸੋਸਾਇਟੀ ਮੀਮਸਾ ਨੇ ਲਗਾਇਆ ਖੂਨਦਾਨ ਕੈਂਪ
ਧੂਰੀ, 17 ਜੁਲਾਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਲਾਈਫ ਲਾਈਨ ਵੈਲਫੇਅਰ ਸੋਸਾਇਟੀ ਮੀਮਸਾ ਵੱਲੋਂ ਇੱਕ ਖੂਨਦਾਨ ਕੈਂਪ ਲਗਾਇਆ ਗਿਆ।ਮੀਮਸਾ ਵਿਖੇ ਲਗੇ ਇਸ ਕੈਂਪ ਦਾ ਉਦਘਾਟਨ ਗੁਰੂਦੁਆਰਾ ਕਲਗੀਧਰ ਸਾਹਿਬ ਦੇ ਪ੍ਰਧਾਨ ਸਿਮਰਨਜੀਤ ਸਿੰਘ ਰੰਧਾਵਾ ਨੇ ਕੀਤਾ।ਸਰਕਾਰੀ ਬਲੱਡ ਬੈਂਕ ਸੰਗਰੂਰ ਦੀ ਟੀਮ ਨੇ ਇਸ ਸਮੇਂ ਖੂਨਦਾਨੀਆਂ ਪਾਸੋਂ 80 ਯੂਨਿਟ ਖੂਨ ਇਕੱਤਰ ਕੀਤਾ।ਸੰਸਥਾ ਦੇ ਪ੍ਰਧਾਨ ਅਮਨਦੀਪ ਸਿੰਘ ਰੰਧਾਵਾ ਨੇ ਖੂਨਦਾਨੀਆਂ ਦਾ ਧੰਨਵਾਦ …
Read More »ਪਿੰਡ ਕਹੇਰੂ ਵਿਖੇ ਲਾਸ਼ ਰੱਖਣ ਵਾਲਾ ਫਰੀਜ਼ਰ ਦਿੱਤਾ ਦਾਨ
ਧੂਰੀ, 17 ਜੁਲਾਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਇਥੋਂ ਨੇੜਲੇ ਪਿੰਡ ਕਹੇਰੂ ਵਿਖੇ ਸਮਾਜ ਸੇਵੀ ਸਰਬਜੀਤ ਸਿੰਘ ਰਾਣੂ ਯੂ.ਐਸ.ਏ ਦੇ ਪਰਿਵਾਰ ਵੱਲੋਂ ਮਾਤਾ ਚਰਨਜੀਤ ਕੌਰ ਰਾਣੂ ਦੀ ਯਾਦ ਵਿੱਚ ਮੋਤ ਤੋਂ ਬਾਅਦ ਲਾਸ਼ ਨੂੰ ਰੱਖਣ ਲਈ ਇੱਕ ਫਰੀਜ਼ਰ ਦਾਨ ਕੀਤਾ ਗਿਆ ਹੈ, ਜੋ ਕਿ ਬਸ਼ਿਦਾ ਚੌਕ ਵਿੱਚ ਰੱਖਿਆ ਜਾਵੇਗਾ।ਇਸ ਮੌਕੇ ਰਵੀ ਗਿੱਲ, ਹਰਜਿੰਦਰ ਸਿੰਘ ਸਿੱਧੂ, ਹਰਜੀਤ ਸਿੰਘ ਭੱਟੀ, ਬਲਵੀਰ …
Read More »ਪਾਣੀ ਦੇ ਹੇਠਾਂ ਡਿੱਗ ਰਹੇ ਪੱਧਰ ਨੂੰ ਬਚਾਉਣ ਦੀ ਲੋੜ `ਤੇ ਦਿੱਤਾ ਜੋਰ – ਏ.ਡੀ.ਸੀ
ਨਵੇਂ ਮੁੱਖ ਖੇਤੀਬਾੜੀ ਅਫਸਰ ਨੇ ਸੰਭਾਲਿਆ ਅਹੁੱਦਾ ਅੰਮ੍ਰਿਤਸਰ, 17 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਥਾਨਕ ਜਿਲ੍ਹਾ ਪ੍ਰੀਸ਼ਦ ਹਾਲ ਵਿਖੇ ਖੇਤੀਬਾੜੀ ਉਤਪਾਦਨ ਕਮੇਟੀ ਦੀ ਮੀਟਿੰਗ ਹੋਈ। ਜਿਸ ਵਿੱਚ ਅੰਮ੍ਰਿਤਸਰ ਵਿਖੇ ਨਵੇਂ ਆਏ ਮੁੱਖ ਖੇਤੀਬਾੜੀ ਅਫਸਰ ਡਾ: ਗੁਰਦਿਆਲ ਸਿੰਘ ਬੱਲ ਨੇ ਅਹੁੱਦਾ ਸੰਭਾਲ ਲਿਆ ਹੈ।ਇਸ ਸਮੇਂ ਡਾ: ਬਾਜ ਸਿੰਘ ਸੰਧੂ ਡਿਪਟੀ ਡਾਇਰੈਕਟਰ ਬਾਗਬਾਨੀ, ਡਾ: ਮਸਤਿੰਦਰ ਸਿੰਘ ਵਿਸ਼ਾ ਵਸਤੂ ਮਾਹਿਰ, ਡਾ: …
Read More »ਡਿਪਟੀ ਕਮਿਸ਼ਨਰ ਵੱਲੋ ਆਜ਼ਾਦੀ ਦਿਵਸ ਸਬੰਧੀ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ
ਅੰਮ੍ਰਿਤਸਰ, 17 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਜ਼ਿਲ੍ਹਾ ਪੱਧਰ ਦਾ ਆਜ਼ਾਦੀ ਦਿਵਸ ਸਮਾਗਮ ਹਰ ਸਾਲ ਵਾਂਗ ਇਸ ਵਾਰ ਵੀ 15 ਅਗਸਤ ਨੂੰ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਮਨਾਇਆ ਜਾਵੇਗਾ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਸਥਾਨਕ ਜਿਲ੍ਹਾ ਪ੍ਰੀਸ਼ਦ ਹਾਲ ਵਿਖੇ ਸੁਤੰਤਰਤਾ ਦਿਵਸ ਸਮਾਰੋਹ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ।ਉਨ੍ਹਾਂ ਸਮਾਰੋਹ ਲਈ ਵੱਖ-ਵੱਖ ਕਮੇਟੀਆਂ ਦਾ …
Read More »ਨਹਿਰੂ ਯੁਵਾ ਕੇਂਦਰ ਦੇ ਨਵ-ਨਿਯੁੱਕਤ ਜਿਲਾ ਯੂਥ ਕੋਆਰਡੀਨੇਟਰਾਂ ਦੀ ਟੀਮ ਨੇ ਅੰਮ੍ਰਿਤਸਰ ਵੱਖ-ਵੱਖ ਥਾਵਾਂ ਦਾ ਕੀਤਾ ਦੋਰਾ
ਜ਼ਿਲ੍ਹਾ ਪ੍ਰਸ਼ਾਸਨ ਅਤੇ ਨਹਿਰੂ ਯੁਵਾ ਕੇਂਦਰ ਵਲੋਂ ਕੀਤਾ ਗਿਆ ਭਰਵਾਂ ਸਵਾਗਤ ਅੰਮ੍ਰਿਤਸਰ, 17 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਭਾਰਤ ਸਰਕਾਰ ਯੁਵਾ ਅਤੇ ਖੇਡ ਮੰਤਰਾਲੇ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਹਿਰੂ ਯੁਵਾ ਕੇਂਦਰ ਲਈ ਚੁਣੇ ਗਏ ਨਵ-ਨਿਯੁੱਕਤ ਜ਼ਿਲਾ ਯੂਥ ਕੁਆਰਡੀਨੇਟਰਾਂ ਦੇ ਚੰਡੀਗੜ ਵਿਖੇ ਚੱਲ ਰਹੇ ਸਿਖਲਾਈ ਪ੍ਰੋਗਰਾਮ ਦੌਰਾਨ ਇਨ੍ਹਾਂ ਨੂੰ ਅੰਮ੍ਰਿਤਸਰ ਦੀਆਂ ਵੱਖ-ਵੱਖ ਥਾਵਾਂ ਦਾ ਦੌਰਾ ਕਰਵਾਇਆ ਗਿਆ।ਅੰਮ੍ਰਿਤਸਰ ਪੁੱਜਣ `ਤੇ …
Read More »ਭਗਵਾਨ ਵਾਲਮੀਕਿ ਕ੍ਰਾਂਤੀ ਸੈਨਾ ਵਲੋਂ ਪੌਦੇ ਬੂਟੇ ਲਾਏ ਗਏ
ਜੰਡਿਆਲਾ ਗੁਰੂ, 17 ਜੁਲਾਈ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਭਗਵਾਨ ਵਾਲਮੀਕਿ ਕ੍ਰਂਤੀ ਸੈਨਾ ਵਲੋ ਜੰਡਿਆਲਾ ਗੁਰੂ ਦੇ ਮੰਦਿਰ ਭੱਦਰਕਾਲੀ ਸ਼ਮਸ਼ਾਨ ਘਾਟ ਵਿਖੇ ਜਿਲ੍ਹਾ ਪ੍ਰਧਾਨ ਸਤਨਾਮ ਸਿੰਘ ਦੀ ਅਗਵਾਈ ਹੇਠ 50 ਦੇ ਕਰੀਬ ਵੱਖ-ਵੱਖ ਤਰਾਂ ਦੇ ਬੂਟੇ ਲਗਾਏ ਗਏ।ਪ੍ਰਧਾਨ ਸਤਨਾਮ ਸਿੰਘ ਨੇ ਕਿਹਾ ਕਿ ਵਾਤਾਵਰਨ ਨੂੰ ਦੂਸ਼ਿਤ ਅਤੇ ਗੰਧਲਾ ਹੋਣ ਤੋ ਬਚਾਉਣ ਲਈ ਸਾਨੂੰ ਵੱਧ ਤੋ ਵੱਧ ਬੂਟੇ ਲਾਉਣੇ …
Read More »ਖ਼ਾਲਸਾ ਵੈਟਰਨਰੀ ਕਾਲਜ ਵਿਖੇ ਪਹਿਲੇ ਬੈਚ ਦੇ 55 ਵੈਟਰਨੇਰੀਅਨ ਸਨਮਾਨਿਤ
ਅੰਮ੍ਰਿਤਸਰ, 17 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮੀਆਂ) – ਖ਼ਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਸ ਵਿਖੇ ਅੱਜ ਕਾਲਜ ਦੀ ਪੰਜ ਸਾਲਾ ਬੈਚਲਰ ਡਿਗਰੀ ਪੂਰੀ ਹੋਣ ’ਤੇ ਪਾਸ ਹੋਏ 55 ਵਿਦਿਆਰਥੀਆਂ ਨੂੰ ਵੈਟਰਨਰੀ ਡਾਕਟਰ ਬਣਨ ’ਤੇ ਪ੍ਰੋਫੈਸ਼ਨ ਦੀ ਸਹੁੰ ਚੁਕਾਈ ਗਈ। ਇਸ ਮੌਕੇ ਵੱਖ-ਵੱਖ ਸਰਗਰਮੀਆਂ ’ਚ ਸਫ਼ਲ ਆਉਣ ਵਾਲੇ ਵਿਦਿਆਰਥੀਆਂ ਨੂੰ ਟਰਾਫ਼ੀ, ਸਰਟੀਫ਼ਿਕੇਟ ਅਤੇ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਵੀ …
Read More »4 ਹਫਤੇ ਦੇ ਡੇਅਰੀ ਉਦਮ ਸਿਖਲਾਈ ਪ੍ਰੋਗਰਾਮ ਦੀ ਕੋਸਲਿੰਗ ਜੁਲਾਈ ਨੂੰ
ਪਠਾਨਕੋਟ, 17 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਡੇਅਰੀ ਵਿਕਾਸ ਬੋਰਡ/ਵਿਭਾਗ ਵਲੋਂ 4 ਹਫਤੇ ਦੇ ਡੇਅਰੀ ਉਦਮ ਸਿਖਲਾਈ ਪ੍ਰੋਗਰਾਮ ਮਿਤੀ 13/08/2019 ਤੋ 12/09/2019 ਤੱਕ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਅੰਮ੍ਰਿਤਸਰ (ਵੇਰਕਾ) ਵਿਖੇ ਚਲਾਇਆ ਜਾਣਾ ਹੈ। ਚਾਹਵਾਨ ਡੇਅਰੀ ਫਾਰਮਰ ਜੋ ਘੱਟੋ-ਘੱਟ 10ਵੀ ਪਾਸ ਹੋਣ, ਉਮਰ 18 ਤੋ 45 ਸਾਲ ਦਰਮਿਆਨ ਹੋਵੇ, ਪੇਡੂ ਖੇਤਰ ਨਾਲ ਸਬੰਧਤ ਹੋਣ ਅਤੇ ਪਹਿਲਾ ਘੱਟੋ-ਘੱਟ 5 ਪਸ਼ੂ …
Read More »
Punjab Post Daily Online Newspaper & Print Media