Tuesday, November 24, 2026

Daily Archives: July 17, 2019

ਲੋੜੀਂਦੀ ਰਾਸ਼ੀ ਮਨਜੂਰ ਕਰਵਾ ਕੇ ਹੱਲ ਕਰਾਂਗੇ ਪਿੰਡਾਂ ਦੇ ਲੋਕਾਂ ਦੀਆਂ ਪਾਣੀ ਸਬੰਧੀ ਮੁਸ਼ਕਲਾਂ- ਵਿਧਾਇਕ ਵਿੱਜ

ਪਠਾਨਕੋਟ, 17 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦਾ ਉਦੇਸ ਹੈ ਕਿ ਪੰਜਾਬ ਦੇ ਲੋਕਾਂ ਨੂੰ ਕਿਸੇ ਪ੍ਰਕਾਰ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ, ਵਿਕਾਸ ਕਾਰਜਾਂ ਦੇ ਲਈ ਜਿਨ੍ਹੇ ਵੀ ਫੰਡਾਂ ਦੀ ਲੋੜ ਹੋਵੇਗੀ ਉਸ ਦੀ ਮੰਗ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਨਾਲ ਗੱਲ ਕਰ ਕੇ ਪੂਰੀ ਕੀਤੀ ਜਾਵੇਗੀ।ਵਿਧਾਇਕ ਹਲਕਾ ਪਠਾਨਕੋਟ ਅਮਿਤ ਵਿੱਜ ਨੇ ਇਹ ਪ੍ਰਗਟਾਵਾ ਟਿਊਬਵੈਲ …

Read More »

ਪੈਨਸ਼ਨਰਾਂ ਨੇ ਕੈਪਟਨ ਦੀ ਵਾਅਦਾ ਖ਼ਿਲਾਫੀ ਕਾਰਨ ਕੀਤਾ ਸੰਘਰਸ਼ ਦਾ ਐਲਾਨ

15 ਅਗਸਤ ਤੋਂ ਬਾਅਦ ਕਰਨਗੇ ਭੁੱਖ ਹੜਤਾਲਾਂ ਅਤੇ ਹੱਲਾ ਬੋਲ ਰੈਲੀਆਂ ਸਮਰਾਲਾ, 17 ਜੁਲਾਈ (ਪੰਜਾਬ ਪੋਸਟ – ਇੰਦਰਜੀਤ ਕੰਗ) – ਪੰਜਾਬ ਗੌਰਮਿੰਟ ਪੈਨਸ਼ਰਜ਼ ਜੁਆਇੰਟ ਫਰੰਟ ਦੇ ਤਿੰਨੇ ਕਨਵੀਨਰਾਂ ਪ੍ਰੇਮ ਸਾਗਰ ਸ਼ਰਮਾ, ਠਾਕਰ ਸਿੰਘ ਅਤੇ ਮਹਿੰਦਰ ਸਿੰਘ ਫਿਰੋਜ਼ਪੁਰ ਨੇ ਅੱਜ ਇੱਕ ਸਾਂਝੇ ਬਿਆਨ ਵਿੱਚ ਦੱਸਿਆ ਕਿ ਪੈਨਸ਼ਨਰਜ਼ ਭਵਨ ਵਿੱਚ ਉਪਰੋਕਤ ਜੱਥੇਬੰਦੀ ਦੀ ਇੱਕ ਭਰਵੀਂ ਮੀਟਿੰਗ ਵਿੱਚ ਪੰਜਾਬ ਭਰ ਤੋਂ ਜੁਆਇੰਟ ਫਰੰਟ …

Read More »

ਧਰਮ ਪ੍ਰਚਾਰ ਕਮੇਟੀ ਚੀਫ ਖਾਲਸਾ ਦੀਵਾਨ ਵਲੋਂ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਆਰੰਭ

ਸੁਲਤਾਨਪੁਰ ਲੋਧੀ, 17 ਜੁਲਾਈ (ਪੰਜਾਬ ਪੋਸਟ ਬਿਊਰੋ) – ਸੁਲਤਾਨਪੁਰ ਲੋਧੀ ਦੀ ਪਾਵਨ ਨਗਰੀ ਤੋਂ ਧਰਮ ਪ੍ਰਚਾਰ ਕਮੇਟੀ ਚੀਫ ਖਾਲਸਾ ਦੀਵਾਨ ਵੱਲੋਂ ਪਿੰਡਾਂ ਵਿੱਚ ਧਰਮ ਪ੍ਰਚਾਰ ਵਹੀਰ ਵਿਸ਼ਾਲ ਪੱਧਰ `ਤੇ ਆਰੰਭ ਕਰ ਦਿੱਤੀ ਗਈ ਹੈ। ਜਿਸ ਦੀ ਸ਼ੁਰੂਆਤ ਸਵਰਨ ਸਿੰਘ ਅਕਾਲ ਅਕੈਡਮੀ ਵਾਲਿਆਂ ਨੇ ਪਿੰਡ ਅਮਰਜੀਤਪੁਰ, ਸੁਲਤਾਨਪੁਰ ਲੋਧੀ ਤੋਂ ਕੀਤੀ।ਸਵਰਨ ਸਿੰਘ ਨੇ ਦੱਸਿਆ ਕਿ ਇਹ ਵਹੀਰ ਲਾਗਤਾਰ ਸੁਲਤਾਨਪੁਰ ਲੋਧੀ ਦੇ 50 …

Read More »

ਸ਼ਰਧਾ ਨਾਲ ਮਨਾਇਆ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ

ਅੰਮ੍ਰਿਤਸਰ, 17 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ।ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਦੀਪ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਨਾਲ ਸੰਗਤ ਨੂੰ ਜੋੜਿਆ, …

Read More »

ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਜੋਗੇਵਾਲਾ `ਚ 550 ਸਾਲਾ ਪ੍ਰਕਾਸ਼ ਦਿਵਸ ਨੂੰ ਸਮਰਪਿਤ ਸੈਮੀਨਾਰ

ਤਲਵੰਡੀ ਸਾਬੋ, 17 ਜੁਲਾਈ (ਪੰਜਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੱਕ ਪ੍ਰਭਾਵਸ਼ਾਲੀ ਸੈਮੀਨਾਰ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਜੋਗੇਵਾਲਾ ਵਿਖੇ ਕਰਵਾਇਆ ਗਿਆ। ਜਿਸ ਵਿੱਚ ਪ੍ਰੋਫੈਸਰ ਨਵ ਸੰਗੀਤ ਸਿੰਘ (ਸਾਬਕਾ ਮੁਖੀ, ਪੋਸਟਗ੍ਰੈਜੂਏਟ ਪੰਜਾਬੀ ਵਿਭਾਗ, ਗੁਰੂ ਕਾਸ਼ੀ ਕਾਲਜ ਦਮਦਮਾ ਸਾਹਿਬ) ਮੁੱਖ ਵਕਤਾ ਵਜੋਂ ਸ਼ਾਮਲ ਹੋਏ। ਸੰਸਥਾ ਦੇ ਪ੍ਰਧਾਨ ਗੁਰਪ੍ਰੀਤ ਸਿੰਘ, ਪ੍ਰਬੰਧਕ ਹਰਪ੍ਰੀਤ …

Read More »

Northern States’ Police Chiefs to cut supply chain of Narcotics and Drugs through coordinated action

Common Police & Drug Secretariat to be established at Panchkula  Chandigarh, July 17 (Punjab Post Bureau) – Police Chiefs of Northern States resolved in a meeting to cut the supply chain of narcotics and drugs besides setting up of a common Police & Drug Secretariat to share relevant information between different Police forces regarding drug smugglers and gangsters operating in …

Read More »

Punjab Government Streamlines Process of Issuance of Disability Certificates

Competent Authorities, Institution & Hospitals Designated -Balbir Sidhu Chandigarh, July 17 (Punjab Post Bureau) – The Punjab Government has streamlined the process of distribution of disabilities certificates to the eligible beneficiaries by designating the competent authorities, Hospitals and Institutions where these disabilities certificates are to be issued to the beneficiaries. Disclosing this in a press communiqué Mr. Balbir Singh Sidhu …

Read More »

Punjab Sawan Bumper Makes Kharar Woman Crorepati

First prize of Rs 1.5 crore winner Suman Priya submits claim for prize money Chandigarh, July 17 (Punjab Post Bureau) – Suman Priya George Masih of Kharar (SAS Nagar), who won the first prize of Punjab State Sawan Bumper-2019, today submitted the documents to the Punjab State Lotteries Department for encashment of the prize.          An official spokesperson said that the …

Read More »

ਗੈਂਗਸਟਰ ਕਾਰਵਾਈਆਂ ਤੇ ਨਸ਼ਾ ਤਸਕਰੀ ਰੋਕਣ ਲਈ ਉਤਰੀ ਰਾਜਾਂ ਦੇ ਪੁਲਿਸ ਮੁੱਖੀ ਹੋਏ ਇਕਜੁੱਟ

ਅਪਰਾਧਾਂ ਦੇ ਅੰਕੜੇ ਸਾਂਝੇ ਕਰਨ ਲਈ ਪੰਚਕੂਲਾ `ਚ ਬਣੇਗਾ ਸਾਂਝਾ ਪੁਲਿਸ ਤੇ ਡਰੱਗ ਸਕੱਤਰੇਤ ਚੰਡੀਗੜ, 17 ਜੁਲਾਈ (ਪੰਜਾਬ ਪੋਸਟ ਬਿਊਰੋ) – ਸੱਤ ਉਤਰੀ ਰਾਜਾਂ ਦੇ ਪੁਲਿਸ ਮੁਖੀਆਂ ਦੀ ਅੱਜ ਇਥੇ ਹੋਈ ਸਾਂਝੀ ਮੀਟਿੰਗ ਦੌਰਾਨ ਇਸ ਖਿੱਤੇ ਵਿੱਚ ਨਸ਼ਾ ਤਸਕਰੀ ਨੂੰ ਠੱਲ ਪਾਉਣ ਲਈ ਸਾਂਝੀ ਰਣਨੀਤੀ ਉਲੀਕਣ ਤੋਂ ਇਲਾਵਾ ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ਸਬੰਧੀ ਆਪਸ ਵਿਚ ਸੂਚਨਾਵਾਂ ਦੇ ਵਟਾਂਦਰੇ ਲਈ ਸਮੂਹ …

Read More »