Tuesday, November 24, 2026

Daily Archives: July 17, 2019

550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਸਬੰਧੀ ਕੈਬਨਿਟ ਮੰਤਰੀਆਂ ਰੰਧਾਵਾ ਤੇ ਚੰਨੀ ਵਲੋਂ ਸਿੱਖ ਵਿਦਵਾਨਾਂ ਨਾਲ ਮੀਟਿੰਗ

ਚੰਡੀਗੜ, 17 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਸ੍ਰੀ ਗੁਰੁ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਲਈ ਉੱਘੇ ਸਿੱਖ ਵਿਦਵਾਨਾਂ ਨੂੰ ਸੁਝਾਅ ਦੇਣ ਲਈ ਸੱਦਾ ਦਿੱਤਾ ਗਿਆ ਸੀ। ਜਿਸ ਦੇ ਤਹਿਤ ਪੰਜਾਬ ਭਵਨ ਵਿਖੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀਆਂ ਸੁਖਜਿੰਦਰ ਸਿੰਘ ਰੰਧਾਵਾ ਅਤੇ ਚਰਨਜੀਤ ਸਿੰਘ ਚੰਨੀ ਨੇ ਸਿੱਖ ਵਿਦਵਾਨਾਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਵਿਚ …

Read More »

ਸੁਚਾਰੂ ਬਣਾਈ ਅਪੰਗਤਾ ਸਰਟੀਫੀਕੇਟ ਜਾਰੀ ਕਰਨ ਦੀ ਪ੍ਰਕਿਰਿਆ – ਬਲਬੀਰ ਸਿੱਧੂ

ਕਿਹਾ ਸਮਰੱਥ ਅਧਿਕਾਰੀ, ਸੰਸਥਾਵਾਂ ਤੇ ਹਸਪਤਾਲ ਕੀਤੇ ਨਾਮਜ਼ਦ ਚੰਡੀਗੜ, 17 ਜੁਲਾਈ (ਪੰਜਾਬ ਪੋਸਟ ਬਿਊਰੋ) – ਯੋਗ ਲਾਭ ਪਾਤਰੀਆਂ ਨੂੰ ਅਪੰਗਤਾ ਸਰਟੀਫੀਕੇਟ ਜਾਰੀ ਕਰਨ ਦੀ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਉਦਿਆਂ ਪੰਜਾਬ ਸਰਕਾਰ ਵੱਲੋਂ ਸਮਰੱਥ ਅਧਿਕਾਰੀਆਂ, ਸੰਸਥਾਵਾਂ/ਹਸਪਤਾਲਾਂ ਨੂੰ ਅਪੰਗਤਾ ਸਰਟੀਫੀਕੇਟ ਜਾਰੀ ਕਰਨ ਲਈ ਨਾਮਜਦ ਕੀਤਾ ਗਿਆ ਹੈ ਤਾਂ ਜੋ ਲਾਭਪਾਤਰੀ ਨੂੰ ਸਮੇਂ ਸਿਰ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣ ਨੂੰ ਯਕੀਨੀ ਬਣਾਇਆ ਜਾ …

Read More »

ਸਾਵਨ ਬੰਪਰ ਦਾ ਪਹਿਲਾ ਡੇਢ ਕਰੋੜ ਇਨਾਮ ਜਿੱਤ ਕੇ ਸੁਮਨ ਪ੍ਰਿਆ ਬਣੀ ਕਰੋੜਪਤੀ

ਚੰਡੀਗੜ, 17 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਰਾਜ ਸਾਵਨ ਬੰਪਰ-2019 ਦਾ ਪਹਿਲਾ ਇਨਾਮ ਜੇਤੂ ਖਰੜ ਵਾਸੀ ਸੁਮਨ ਪ੍ਰਿਆ ਜਾਰਜ ਮਸੀਹ ਨੇ ਇਨਾਮੀ ਰਾਸ਼ੀ ਪ੍ਰਾਪਤ ਕਰਨ ਲਈ ਅੱਜ ਇਥੇ ਪੰਜਾਬ ਲਾਟਰੀਜ਼ ਵਿਭਾਗ ਵਿੱਚ ਦਸਤਾਵੇਜ਼ ਜਮਾਂ ਕਰਾਏ ਹਨ। ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਸਾਵਨ ਬੰਪਰ ਦਾ ਡਰਾਅ 8 ਜੁਲਾਈ ਨੂੰ ਲੁਧਿਆਣਾ ਵਿਖੇ ਕੱਢਿਆ ਗਿਆ ਸੀ, ਜਿਸ ਵਿੱਚ ਡੇਢ-ਡੇਢ ਕਰੋੜ …

Read More »

ਅਣਅਧਿਕਾਰਤ ਕਾਲੋਨੀਆਂ 31 ਅਕਤੂਬਰ 2019 ਤਕ ਹੋਣਗੀਆਂ ਰੈਗੂਲਰ – ਸਰਕਾਰੀਆ

ਸਾਰੀਆਂ ਵਿਕਾਸ ਅਥਾਰਟੀਆਂ `ਚ ਹਰੇਕ ਬੁੱਧਵਾਰ ਲੱਗਣਗੇ ਵਿਸ਼ੇਸ਼ ਕੈਂਪ ਚੰਡੀਗੜ, 16 ਜੁਲਾਈ (ਪੰਜਾਬ ਪੋਸਟ ਬਿਊਰੋ) – ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਅਣਅਧਿਕਾਰਤ ਕਾਲੋਨੀਆਂ, ਪਲਾਟਾਂ ਅਤੇ ਇਮਾਰਤਾਂ ਨੂੰ ਰੈਗੂਲਰ ਕਰਾਉਣ ਦੀ ਤਾਰੀਖ ਵਿਚ 31 ਅਕਤੂਬਰ 2019 ਤੱਕ ਦਾ ਵਾਧਾ ਕੀਤਾ ਹੈ।ਪੁੱਡਾ ਭਵਨ ਵਿਖੇ ਕਾਲੋਨਾਈਜ਼ਰਾਂ ਦੀ ਐਸੋਸੀਏਸ਼ਨ ਨਾਲ ਇਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨਾਂ ਕਾਲੋਨਾਈਨਜ਼ਰਾਂ ਵਲੋਂ …

Read More »