Local Bodies Minister Calls on Brahm Mohindra asks officers to study the proposal Chandigarh, July 19 (Punjab Post Bureau) – Associations of Punjab plastic carry bags manufacturers, both making carry bags from plain plastic and that making it from non woven material today called on Mr. Brahm Mohindra, Local Bodies Minister, Punjab and urged the Minister to relax the orders issued by the …
Read More »Daily Archives: July 19, 2019
ਪੰਜਾਬ ਸਪੋਰਟਸ ਵਿਭਾਗ ਵਲੋਂ ਕਰਵਾਏ ਗਏ ਡਵੀਜਨ ਪੱਧਰ ਦੇੇ ਕਬੱਡੀ ਮੁਕਾਬਲੇ
ਅੰਮ੍ਰਿਤਸਰ, 19 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਪੋਰਟਸ ਵਿਭਾਗ ਵਲੋਂ ਜਿਲ੍ਹਾ ਪ੍ਰਸਾਸ਼ਨ ਦੇ ਸਹਿਯੋਗ ਨਾਲ ਡਵੀਜਨ ਪੱਧਰ ਦੇ ਕਬੱਡੀ ਟੂਰਨਾਮੈਂਟ ਅੰ:14, ਅੰ:17 ਅਤੇ ਅੰ:25 ਸਾਲ ਉਮਰ ਵਰਗ ਅਤੇ ਜਿਲ੍ਹਾ ਪੱਧਰ `ਤੇ ਅੰ:14, 17 ਸਾਲ ਲੜਕੇ ਲੜਕੀਆ ਅਤੇ ਅੰ: 25 ਸਾਲ ਪੁਰਸ਼/ਇਸਤਰੀਆਂ ਟੂਰਨਾਂਮੈਂਟ ਕਰਵਾਏ ਜਾ ਰਹੇ …
Read More »ਗੁਰਮਤਿ ਸਮਾਗਮ ਕਰਵਾਇਆ ਗਿਆ
ਲੌਂਗੋਵਾਲ, 19 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਥਾਨਕ ਗੁਰਦੁਆਰਾ ਸ਼ਹੀਦ ਭਾਈ ਮਨੀ ਸਿੰਘ ਵਿਖੇ ਸਾਵਣ ਦੇ ਮਹੀਨੇ ਦੀ ਸੰਗਰਾਂਦ ਸਬੰਧੀ ਗੁਰਮਤਿ ਸਮਾਗਮ ਕਰਵਾਇਆ ਗਿਆ।ਇਸ ਸਮੇਂ ਭਾਈ ਪਰਮਜੀਤ ਸਿੰਘ ਧੰਦੀਵਾਲ ਦੇ ਰਾਗੀ ਜਥੇ ਵੱਲੋਂ ਰਸ ਭਿੰਨੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ।ਲੋਕਲ ਗੁਰਦੁਆਰਾ ਕਮੇਟੀ ਦੇ ਸਕੱਤਰ ਗੁਰਚਰਨ ਸਿੰਘ ਸਮਾਘ ਨੇ ਦੱਸਿਆ ਕਿ ਅਮਰ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ …
Read More »ਕਿਸਾਨੀ ਕਰਜ਼ਿਆਂ ਸਬੰਧੀ ਡੀ.ਸੀ ਦਫ਼ਤਰ ਅੱਗੇ ਲਗਾਏ ਜਾ ਰਹੇ 23 ਜੁਲਾਈ ਦੇ ਧਰਨੇ ਸਬੰਧੀ ਮੀਟਿੰਗਾਂ
ਲੌਂਗੋਵਾਲ, 19 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕਿਸਾਨਾਂ ਦੀ ਕਰਜ਼ਾ ਮਾਫੀ, ਪੰਜ ਏਕੜ ਤੱਕ ਦੇ ਛੋਟੇ ਕਿਸਾਨਾਂ ਲਈ ਖੇਤੀ ਸੰਦ ਕੇਂਦਰਾਂ ਰਾਹੀਂ ਸੰਦਾਂ ਅਤੇ ਪਾਣੀ ਦਾ ਪ੍ਰਬੰਧ ਕਰਨ, 10 ਏਕੜ ਤੱਕ ਦੇ ਕਿਸਾਨਾਂ ਦਾ ਸਾਰਾ ਕਰਜ਼ਾ ਮੁਆਫ਼ ਕਰਨ ਜਿਹੀਆਂ ਮੰਗਾਂ ਨੂੰ ਲੈ ਕੇ ਕਿਸਾਨ ਮੋਰਚਾ ਸੰਗਰੂਰ ਅਤੇ ਕਿਰਤੀ ਕਿਸਾਨ ਯੂਨੀਅਨ ਵੱਲੋਂ ਦਿੱਤੇ ਸੂਬਾ ਪੱਧਰੀ ਸੱਦੇ ਤਹਿਤ 23 ਜੁਲਾਈ …
Read More »ਡੀ.ਸੀ ਅਤੇ ਐਸ.ਐਸ.ਪੀ ਨੇ ਮੂਨਕ ਦੇ ਪਿੰਡ ਫੂਲਦ ਕੋਲ ਘੱਗਰ ਦੇ ਬੰਨ੍ਹ ’ਚ ਪਏ ਪਾੜ ਦਾ ਲਿਆ ਜਾਇਜ਼ਾ
ਜ਼ਿਲ੍ਹਾ ਪ੍ਰਸਾਸ਼ਨ ਨੇ ਮਹੀਨੇ ਦੇ ਪਹਿਲੇ ਹਫ਼ਤੇ ਦੋ ਵਾਰ ਫੌਜ ਦੇ ਅਧਿਕਾਰੀਆਂ ਸਮੇਤ ਘੱਗਰ ਨੇੜੇ ਕੀਤਾ ਸੀ ਸਾਂਝਾ ਅਭਿਆਸ ਲੌਂਗੋਵਾਲ, 19 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਮੂਨਕ ਦੇ ਪਿੰਡ ਫੂਲਦ ਵਿਖੇ ਘੱਗਰ ਦਰਿਆ ਦੇ ਬੰਨ੍ਹ ਵਿੱਚ ਕਰੀਬ 25 ਫੁੱਟ ਦਾ ਪਾੜ ਪੈਣ ਦਾ ਮਾਮਲਾ ਸਾਹਮਣੇ ਆਉਣ ’ਤੇ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਅਤੇ ਐਸ.ਐਸ.ਪੀ ਡਾ. ਸੰਦੀਪ ਗਰਗ ਵੱਲੋਂ ਤੁਰੰਤ …
Read More »ਸਵੱਛ ਭਾਰਤ ਅਭਿਆਨ ਤਹਿਤ ਕੀਤੀ ਸਕੂਲ ਦੀ ਸਫ਼ਾਈ
ਲੌਂਗੋਵਾਲ, 19 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਵੱਛ ਭਾਰਤ ਸਵੱਸਥ ਭਾਰਤ ਅਭਿਆਨ ਤਹਿਤ ਨਹਿਰੂ ਯੁਵਾ ਕੇਂਦਰ ਸੰਗਰੂਰ ਦੇ ਕੋਆਰਡੀਨੇਟਰ ਪਰਮਜੀਤ ਕੌਰ ਦੇ ਦਿਸ਼ਾ ਅਤੇ ਪ੍ਰਿੰਸੀਪਲ ਕੈਪਟਨ ਓਮ ਪ੍ਰਕਾਸ਼ ਸੇਤੀਆ ਦੀ ਅਗਵਾਈ ਹੇਠ ਐਨ.ਸੀ.ਸੀ ਵਲੋਂ ਸਿਪਾਹੀ ਦਰਸ਼ਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੈਂਪਸ ਅਤੇ ਆਲ਼ੇ ਦੁਆਲੇ ਦੀ ਸਫ਼ਾਈ ਕੀਤੀ ਗਈ ਇਸ ਸਫਾਈ ਮੁਹਿੰਮ ਦਾ ਉਦਘਾਟਨ ਪਿੰਡ ਸ਼ੇਰੋਂ ਦੇ ਸਰਪੰਚ …
Read More »ਡੀ.ਸੀ ਦਫ਼ਤਰ ਦੇ ਘਿਰਾਓ ਸਬੰਧੀ ਕੱਢੀ ਚੇਤਨਾ ਰੈਲੀ
ਲੌਂਗੋਵਾਲ, 19 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਮੀਮਸਾ ਜਬਰ ਵਿਰੋਧੀ ਐਕਸ਼ਨ ਕਮੇਟੀ ਵਲੋਂ 24 ਜੁਲਾਈ ਨੂੰ ਡੀ.ਸੀ ਦਫਤਰ ਦੇ ਘਿਰਾਓ ਦੇ ਦਿੱਤੇ ਸੱਦੇ ਤਹਿਤ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਵਲੋਂ ਪਿੰਡ ਖਡਿਆਲ ਵਿਖੇ ਰੈਲੀ ਕੀਤੀ ਗਈ।ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਧਰਮਪਾਲ ਸਿੰਘ ਜ਼ਿਲ੍ਹਾ ਆਗੂ ਮੇਘ ਸਿੰਘ ਨੇ ਦੱਸਿਆ ਕਿ 24 ਜੁਲਾਈ ਨੂੰ ਡੀ.ਸੀ ਦਫਤਰ ਸੰਗਰੂਰ ਦੇ ਕੀਤੇ …
Read More »ਏ.ਆਈ.ਜੀ ਬਣੇ ਗੁਲਨੀਤ ਸਿੰਘ ਖੁਰਾਣਾ ਦੀ ਥਾਂ ਮਾਨਸਾ ਦੇ ਐਸ.ਐਸ.ਪੀ ਬਣੇ ਨਰਿੰਦਰ ਭਾਰਗਵ
ਭੀਖੀ, 19 ਜੁਲਾਈ (ਪੰਜਾਬ ਪੋਸਟ – ਕਮਲ ਕਾਂਤ) – ਐਡੀਸ਼ਨਲ ਚੀਫ਼ ਸੈਕਟਰੀ ਸਤੀਸ਼ ਚੰਦਰਾ ਆਈ.ਏ.ਐਸ ਪੰਜਾਬ ਸਰਕਾਰ ਦੇ ਹੁਕਮਾਂ ਤਹਿਤ 29 ਆਈ.ਪੀ.ਐਸ ਅਤੇ ਪੀ.ਪੀ.ਐਸ ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ।ਜ਼ਿਲ੍ਹਾ ਪੁਲਿਸ ਕਪਤਾਨ ਮਾਨਸਾ ਗੁਲਨੀਤ ਸਿੰਘ ਖੁਰਾਣਾ ਆਈ.ਪੀ.ਐਸ ਨੂੰ ਬਦਲ ਕੇ ਏ.ਆਈ.ਜੀ, ਸੀ.ਆਈ ਪੰਜਾਬ ਐਸ.ਏ.ਐਸ ਨਗਰ ਲਾਇਆ ਗਿਆ ਹੈ ਤੇ ਉਹਨਾਂ ਦੀ ਥਾਂ ਉਪਰ ਨਰਿੰਦਰ ਭਾਰਗਵ ਕਮਾਂਡੈਂਟ 7ਵੀਂ ਆਈ.ਆਰ.ਬੀ ਕਪੂਰਥਲਾ …
Read More »ਨੈਸ਼ਨਲ ਕਾਲਜ ਭੀਖੀ ਦਾ ਨਤੀਜਾ ਸ਼ਾਨਦਾਰ ਰਿਹਾ
ਭੀਖੀ, 19 ਜੁਲਾਈ (ਪੰਜਾਬ ਪੋਸਟ – ਕਮਲ ਕਾਂਤ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋ ਐਲਾਨੇ ਗਏ ਐਮ.ਏ ਹਿਸਟਰੀ ਭਾਗ ਪਹਿਲਾ (ਸਮੈਸਟਰ ਪਹਿਲਾ) ਦੇ ਨਤੀਜੇ ਵਿੱਚ ਨੈਸ਼ਨਲ ਕਾਲਜ ਭੀਖੀ ਦਾ ਨਤੀਜਾ ਸ਼ਾਨਦਾਰ ਰਿਹਾ।ਪ੍ਰਿੰਸੀਪਲ ਡਾ. ਐਮ.ਕੇ ਮਿਸ਼ਰਾ ਨੇ ਦੱਸਿਆ ਕਿ ਸੋਨੀ ਪੁੱਤਰੀ ਮੰਗੂ ਸਿੰਘ ਨੇ 85 ਪ੍ਰਤੀਸ਼ਤ ਅੰਕ ਲੈ ਕੇ ਪਹਿਲਾ ਸਥਾਨ ਹਾਸਿਲ ਕੀਤਾ, ਜਦੋ ਕਿ ਮਾਮਤਾ ਪੁੱਤਰੀ ਡਿਪਟੀ ਸਿੰਗਲਾ 82.00 ਪ੍ਰਤੀਸ਼ਤ ਅਤੇ …
Read More »ਡਰੇਨ ਵਿੱਚ ਜਲ ਬੂਟੀ ਫਸ ਜਾਣ ਕਾਰਨ ਪਿਆ ਪਾੜ, ਸੈਂਕੜੇ ਏਕੜ ਫਸਲਾਂ ਬਰਬਾਦ
ਭੀਖੀ, 19 ਜੁਲਾਈ (ਪੰਜਾਬ ਪੋਸਟ – ਕਮਲ ਕਾਂਤ) – ਪਿੰਡ ਆਲਮਪੁਰ ਮੰਦਰਾਂ ਵਿਚੋਂ ਦੀ ਲੰਘ ਇਹਾ ਸਰਹੱਦ ਚੋਆ ਡਰੇਨ ਦੇ ਪੁੱਲ ਹੇਠ ਜਲ ਬੂਟੀ ਫਸਣ ਨਾਲ ਬੰਦ ਹੋ ਗਿਆ।ਪਿੰਡ ਦੇ ਲੋਕਾਂ ਨੇ ਡਰੇਨ ਮਹਿਕਮੇ ਨੂੰ ਜਾਣੂ ਕਰਵਾ ਦਿੱਤਾ ਸੀ, ਪ੍ਰੰਤੂ ਕੋਈ ਮੁਲਾਜ਼ਮ ਨਹੀਂ ਆਇਆ।ਪਿੰਡ ਦੇ ਸਰਪੰਚ ਅਜੈਬ ਸਿੰਘ ਫੌਜੀ ਨੇ ਪੰਚਾਇਤ ਮੈਂਬਰਾਂ, ਪਿੰਡ ਦੇ ਲੋਕਾਂ ਅਤੇ ਬੀ.ਡੀ.ਪੀ.ਓ ਬੁਢਲਾਡਾ ਦੀ ਸਲਾਹ …
Read More »
Punjab Post Daily Online Newspaper & Print Media