ਸਰਦੂਲਗੜ੍ਹ ਸ਼ਹਿਰ ਦੇ ਘੱਗਰ ਪੁੱਲ ਦੀ ਮਿਆਦ ਵੀ ਪੁੱਗੀ ਭੀਖੀ, 19 ਜੁਲਾਈ (ਪੰਜਾਬ ਪੋਸਟ – ਕਮਲ ਕਾਂਤ) – ਪੰਜਾਬ ਵਿੱਚ ਪੈ ਰਹੇ ਭਾਰੀ ਮੀਂਹ ਤੋਂ ਬਾਅਦ ਸਰਦੂਲਗੜ੍ਹ ਸ਼ਹਿਰ ਵਿਚੋਂ ਦੀ ਲੰਘਦੇ ਘਗਰ ਦਰਿਆ ਦੇ ਪਾਣੀ ਦਾ ਪੱਧਰ 17 ਫੁੱਟ `ਤੇ ਪਹੁੰਚ ਗਿਆ ਹੈ।ਜਿਸ ਕਰਕੇ ਨਾਲ ਲਗਦੇ ਪਿੰਡਾਂ ਅਤੇ ਸਰਦੂਲਗੜ੍ਹ ਸ਼ਹਿਰ ਦੇ ਨਿਵਾਸੀਆਂ ਦੇ ਸਾਹ ਸੂਤੇ ਪਏ ਹਨ। ਘੱਗਰ ਦਰਿਆ …
Read More »Daily Archives: July 19, 2019
ਬੱਚਿਆਂ ਅਤੇ ਟੀਚਰਾਂ ਨੂੰ ਟਰੈਫਿਕ ਨਿਯਮਾਂ ਦੀ ਸਿਖਲਾਈ ਜਰੂਰੀ – ਅਣਖੀ
ਸਾਰੇ ਪੰਜਾਬ ਦੇ ਵਿਦਿਅਕ ਅਦਾਰਿਆਂ “ਚ ਚੱਲੇ ਇਹ ਮੁਹਿੰਮ – ਨਿਰਮਲ ਸਿੰਘ ਅੰਮ੍ਰਿਤਸਰ, 19 ਜੁਲਾਈ (ਪੰਜਾਬ ਪੋਸਟ – ਜਗਦੀਪ ਸਿੰਘ) – ਚੀਫ ਖਾਲਸਾ ਦੀਵਾਨ ਸੰਸਥਾਵਾਂ ਚੇਅਰਮੈਨ ਭਾਗ ਸਿੰਘ ਅਣਖੀ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਵਿੱਚ ਟਰੈਫਿਕ ਨਿਯਮਾਂ ਦੀ ਸਿਖਲਾਈ ਦੇਣ ਦੇ ਆਦੇਸ਼ ਦਿੱਤੇ ਹਨ।ਜਿਸ `ਤੇ ਤੁਰੰਤ ਅਮਲ ਸ਼਼ੁਰੂ ਹੋ ਗਿਆ ਹੈ। ਜਾਰੀ ਪ੍ਰੈਸ ਨੋਟ ਵਿੱਚ ਚੇਅਰਮੈਨ ਅਣਖੀ ਕਿਹਾ …
Read More »ਸਿੱਖ ਰੈਫਰੈਂਸ ਲਾਇਬ੍ਰੇਰੀ ਸਬੰਧੀ ਜਾਂਚ ਕਮੇਟੀ ਦੀ ਹੋਈ ਇਕੱਤਰਤਾ
ਅੰਮ੍ਰਿਤਸਰ, 19 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਦਰਬਾਰ ਸਾਹਿਬ ਵਿਖੇ ਸਥਿਤ ਸਿੱਖ ਰੈਫਰੈਂਸ ਲਾਇਬ੍ਰੇਰੀ ਦੇ ਕੀਮਤੀ ਸਰਮਾਏ ਸਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਬਣਾਈ ਗਈ ਜਾਂਚ ਕਮੇਟੀ ਦੀ ਅੱਜ ਦੂਸਰੀ ਬੈਠਕ ਇਥੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਹੋਈ।ਇਕੱਤਰਤਾ ਵਿਚ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਬੀਬੀ ਜਗੀਰ ਕੌਰ, ਮੁੱਖ …
Read More »550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਗੁਰਮਤਿ ਪ੍ਰਕਾਸ਼ ਦਾ ਵਿਸ਼ੇਸ਼ ਅੰਕ ਜਾਰੀ
ਅੰਮ੍ਰਿਤਸਰ, 19 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਸਾਹਿਬ ਦੇ ਜੀਵਨ ਦਰਸ਼ਨ ਨੂੰ ਸੰਗਤ ਤੱਕ ਪਹੰੁਚਾਉਣ ਲਈ ਕਾਰਜ ਆਰੰਭੇ ਗਏ ਹਨ।ਇਸ ਤਹਿਤ ਜਿਥੇ ਵਿਸ਼ੇਸ਼ ਕਿਤਾਬਾਂ ਪ੍ਰਕਾਸ਼ਤ ਕਰਨ ਦੀ ਵਿਉਂਤਬੰਦੀ ਕੀਤੀ ਗਈ ਹੈ, ਉਥੇ ਹੀ ਧਰਮ ਪ੍ਰਚਾਰ ਕਮੇਟੀ ਵੱਲੋਂ ਪ੍ਰਕਾਸ਼ਤ ਕੀਤੇ ਜਾਂਦੇ ਮਾਸਿਕ ਮੈਗਜ਼ੀਨ …
Read More »Eminent personalities Raja Randhir Singh and Dr. Gurtej Singh Sandhu will be honoured
Amritsar, July 18 (Punjab Post Bureau) – All arrangements to conduct Golden Jubilee Year Convocation of Guru Nanak Dev University has been completed here under the stewardship of Vice-Chancellor Prof. Dr. Jaspal Singh Sandhu. He has himself minutely supervised all the arrangements. This Convocation will be held in Newly renovated Dashmesh Auditorium of the University. Two eminent personalities Raja Randhir Singh, …
Read More »ਬਿਜਲੀ ਦੇ ਲੋਡ ਵਧਾਉਣ ਦਾ ਕੈਂਪ 20 ਨੂੰ
ਧੂਰੀ, 18 ਜੁਲਾਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਪਾਵਰਕਾਮ ਦੇ ਐਸ.ਡੀ.ਓ ਦਿਹਾਤੀ ਅਬਦੁਲ ਸਤਾਰ ਨੇ ਦੱਸਿਆ ਕਿ ਪਾਵਰਕਾਮ ਵਿਭਾਗ ਵੱਲੋਂ ਖੱਪਤਕਾਰਾਂ ਦੇ ਹਰ ਪ੍ਰਕਾਰ ਦੇ ਬਿਜ਼ਲੀ ਦੇ ਲੋਡ ਵਧਾਉਣ ਸਬੰਧੀ ਲਏ ਗਏ ਫੈਸਲੇ ਦੀ ਪਾਲਣਾ ਹਿੱਤ ਇੰਜ. ਜੀ.ਐਮ ਭਾਦੜਾ ਨਿਗਰਾਨ ਇੰਜੀਨਿਅਰ ਬਰਨਾਲਾ ਪਾਸੋਂ ਮਿਲੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਾਰਜਕਾਰੀ ਇੰਜ. ਤਰਸੇਮ ਚੰਦ ਜ਼ਿੰਦਲ ਦੀ ਅਗੁਵਾਈ ਵਿੱਚ ਬਿਜ਼ਲੀ ਦੇ ਲੋਡ ਵਧਾਉਣ ਸਬੰਧੀ …
Read More »ਸਿੱਧੂ ਕਾਂਗਰਸ ਪਾਰਟੀ ਤੋਂ ਵੀ ਦੇਵੇ ਅਸਤੀਫ਼ਾ – ਛੀਨਾ
ਅੰਮ੍ਰਿਤਸਰ, 18 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮੀਆਂ) – ਭਾਜਪਾ ਦੇ ਸੀਨੀਅਰ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਨੇ ਕਿਹਾ ਕਿ ‘ਦਲ ਬਦਲੂ’ ਨਵਜੋਤ ਸਿੰਘ ਸਿੱਧੂ ਦਾ ਸਿਆਸਤ ’ਚ ਕੋਈ ਸਟੈਂਡ ਨਹੀਂ ਹੈ ਅਤੇ ਉਹ ਨਾਟਕਬਾਜ਼ੀ ਤੋਂ ਇਲਾਵਾ ਜਨਤਾ ਦੇ ਹੱਕ ’ਚ ਕੁੱਝ ਵੀ ਪੇਸ਼ ਨਹੀਂ ਕਰ ਸਕਦਾ।ਜਿਸ ਨੂੰ ਪੰਜਾਬ ਦੇ ਲੋਕ ਭਲੀਭਾਂਤ ਸਮਝਦੇ ਹਨ ਅਤੇ ਕੈਬਨਿਟ ਮੰਤਰੀ ਤੋਂ ਬਾਅਦ ਉਸ …
Read More »Chhina ask Sidhu to resign from Congress Party Too
Says Navjot Sidhu in habit of `Theatrical Presentations’ Amritsar, July 18 (Punjab Post Bureau) – Senior BJP leader Rajinder Mohan Singh Chhina today asked Navjot Singh Sidhu to resign from the Congress party too after quitting his Cabinet berth in the Captain Amarinder government. He said Sidhu and his wife Navjot Kaur Sidhu always resort to the `theatrical presentations’ and …
Read More »ਗੁਰਜੀਤ ਔਜਲਾ ਨੇ ਸੰਸਦ ਵਿੱਚ ਚੁੱਕੇ ਕਿਸਾਨੀ ਮੁੱਦੇ
ਕਿਹਾ 550 ਸਾਲਾ ਜਨਮ ਸ਼ਤਾਬਦੀ ਮੌਕੇ ਕੇਂਦਰ ਖੇਤੀਬਾੜੀ ਯੂਨੀਵਰਸਿਟੀ ਸਥਾਪਿਤ ਕਰਨ ਦਾ ਐਲਾਨ ਕਰ ਨਵੀਂ ਦਿੱਲੀ, 18 ਜੁਲਾਈ (ਪੰਜਾਬ ਪੋਸਟ ਬਿਊਰੋ) – ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਸਾਨੀ ਮਸਲਿਆਂ ਨੂੰ ਲੈ ਕੇ ਸੰਸਦ ਵਿੱਚ ਅਵਾਜ ਬੁਲੰਦ ਕਰਦਿਆਂ ਕੇਂਦਰ ਸਰਕਾਰ ਤੋਂ ਕਿਸਾਨਾਂ ਦੇ ਬੱਚਿਆਂ ਲਈ ਵਿਸੇਸ਼ ਬਜਟ ਰੱਖਣ ਦੀ ਮੰਗ ਕੀਤੀ। ਸੰਸਦ ਵਿੱਚ ਬੋਲਦਿਆਂ ਔਜਲਾ ਨੇ ਕਿਹਾ ਕਿ …
Read More »
Punjab Post Daily Online Newspaper & Print Media