Tuesday, November 24, 2026

Daily Archives: July 21, 2019

ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਵਲੋਂ ਚੁਪਿਹਰਾ ਜਪ-ਤਪ ਸਮਾਗਮ ਕਰਵਾਏ ਗਏ

ਅੰਮ੍ਰਿਤਸਰ, 21 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਉਹਨਾਂ ਦੇ ਜਨਮ ਅਸਥਾਨ ਗੁਰਦੁਆਰਾ ਸ਼ਹੀਦ ਭਾਈ ਤਾਰੂ ਸਿੰਘ ਜੀ ਵਿਖੇ ਮਨਾਇਆ ਗਿਆ।ਜਿਸ ਦੌਰਾਨ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਦੇ ਮੁੱਖੀ ਭਾਈ ਗੁਰਇਕਬਾਲ ਸਿੰਘ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਚੁਪਿਹਰਾ ਜਪ-ਤਪ ਸਮਾਗਮ ਕਰਵਾਏ ਗਏ।ਬਾਬਾ ਅਵਤਾਰ ਸਿੰਘ ਸੁਰ ਸਿੰਘ ਵਾਲੇ, …

Read More »

ਵਿਸ਼ਵ ਅਬਾਦੀ ਦਿਵਸ ਮਨਾਇਆ ਗਿਆ

ਭੀਖੀ/ਮਾਨਸਾ, 21 ਜੁਲਾਈ (ਪੰਜਾਬ ਪੋਸਟ – ਕਮਲ ਕਾਂਤ) – ਸਥਾਨਕ ਇਨਵਰਵੀਲ ਕਲੱਬ ਮਾਨਸਾ ਰਾਇਲ ਵਲੋਂ ਸ੍ਰੀਮਤੀ ਸ਼ਿਵਾਨੀ ਦੀ ਪ੍ਰਧਾਨਗੀ ਹੇਠ ਹਨੂਮਾਨ ਮੰਦਰ ਨੇੜੇ ਵਿਸ਼ਵ ਅਬਾਦੀ ਦਿਵਸ ਮਨਾਇਆ ਗਿਆ।ਕਲੱਬ ਮੈਂਬਰ ਸ੍ਰੀਮਤੀ ਮਨਪ੍ਰੀਤ ਕੋਰ ਵਾਲੀਆ ਤੇ ਪ੍ਰਧਾਨ ਸ਼ਿਵਾਨੀ ਨੇ ਔਰਤਾਂ ਨੂੰ ਆਬਾਦੀ ਕੰਟਰੋਲ ਬਾਰੇ ਭਰਪੂਰ ਜਾਣਕਾਰੀ ਦੇ ਕੇ ਪ੍ਰੇਰਿਤ ਕੀਤਾ।ਇਸ ਮੋਕੇ ਕਲੱਬ ਮੈਂਬਰ ਸ੍ਰੀਮਤੀ ਮੰਜੂ ਜ਼ਿੰਦਲ, ਸ੍ਰੀਮਤੀ ਰੈਣੂ ਅਗਰਵਾਲ, ਸ੍ਰੀਮਤੀ ਮੀਨੂੰ, ਪ੍ਰੀਤੀ, …

Read More »

ਮੁਹੱਲਾ ਵਾਸੀਆਂ ਨੇ ਗੰਦੇ ਪਾਣੀ ਦੇ ਨਿਕਾਸੀ ਨਾਲੇ ਦੀ ਸਫਾਈ ਕਰਵਾਉਣ ਦੀ ਕੀਤੀ ਮੰਗ

ਭੀਖੀ/ਮਾਨਸਾ, 21 ਜੁਲਾਈ (ਪੰਜਾਬ ਪੋਸਟ – ਕਮਲ ਕਾਂਤ) – ਸਥਾਨਕ ਵਾਰਡ ਨੰ 18 ਦੇ ਵਾਸੀਆਂ ਨੇ ਬਾਰਿਸ਼ ਦੇ ਦਿਨਾਂ ਵਿੱਚ ਓਵਰ ਫਲੋ ਹੋਣ ਵਾਲੇ ਗੰਦੇ ਨਾਲੇ ਦੀ ਸਫਾਈ ਕਰਵਾਉਣ ਦੀ ਮੰਗ ਕੀਤੀ ਹੈ।ਮੁਹੱਲਾ ਨਿਵਾਸੀ ਹਰਿੰਦਰ ਪਾਲ ਸਿੰਘ ਨੇ ਦੱਸਿਆ ਕਿ ਇਸ ਸੰਬੰਧੀ ਮਾਨਸਾ ਦੇ ਡਿਪਟੀ ਕਮਿਸਨਰ ਨੂੰ ਵੀ ਮੰਗ ਪੱਤਰ ਦਿੱਤਾ ਗਿਆ ਹੈ।ਇਸ  ਮੋਕੇ ਕਾਫੀ ਗਿਣਤੀ `ਚ ਮੁਹੱਲਾ ਨਿਵਾਸੀ ਹਾਜ਼ਰ …

Read More »

ਖਰਾਬ ਫਸਲਾਂ ਦੀ ਸਮੇਂ ਸਿਰ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ ਦਿੱਤਾ ਜਾਵੇ ਮੁਆਵਜ਼ਾ – ਵਿਧਾਇਕ ਬੁੱਧ ਰਾਮ

ਭੀਖੀ/ਮਾਨਸਾ, 21 ਜੁਲਾਈ (ਪੰਜਾਬ ਪੋਸਟ – ਕਮਲ ਕਾਂਤ) – ਜ਼ਿਲ੍ਹਾ ਮਾਨਸਾ ਦੇ ਪਿੰਡ ਰੱਲੀ ਕੋਲੋਂ ਲੰਘਦੇ ਬੁਢਲਾਡਾ ਰਜਵਾਹੇ `ਚ ਪਏ ਪਾੜ ਨਾਲ ਕਿਸਾਨਾਂ ਦੀ ਸੈਂਕੜੇ ਏਕੜ ਖੜੀ ਫਸਲ ਬੁਰੀ ਤਰ੍ਹਾਂ ਨਾਲ ਨੁਕਸਾਨੀ ਗਈ ਹੈ।ਹਲਕਾ ਬੁਢਲਾਡਾ ਦੇ ਆਮ ਆਦਮੀ ਪਾਰਟੀ ਦੇ ਵਿਧਾਇਕ ਬੁੱਧ ਰਾਮ ਨੇ ਮੰਗ ਕੀਤੀ ਹੈ ਕਿ ਪੀੜ੍ਹਤ ਕਿਸਾਨਾਂ ਦੇ ਕੁਦਰਤੀ ਕਰੋਪੀ ਨਾਲ ਹੋਏ ਨੁਕਸਾਨ ਲਈ ਪੰਜਾਬ ਸਰਕਾਰ ਤੇ …

Read More »

`ਸਾਡਾ ਪਾਣੀ ਸਾਡਾ ਹੱਕ` ਨਾਅਰੇ ਨੂੰ ਮਿਲ ਰਿਹੈ ਭਰਵਾਂ ਹੁੰਗਾਰਾ – ਬੈਂਸ

ਭੀਖੀ/ਮਾਨਸਾ, 21 ਜੁਲਾਈ (ਪੰਜਾਬ ਪੋਸਟ – ਕਮਲ ਕਾਂਤ) – `ਸਾਡਾ ਪਾਣੀ ਸਾਡਾ ਹੱਕ` ਨਾਅਰੇ ਹੇਠ ਰਾਜਸਥਾਨ ਤੋਂ ਨਹਿਰੀ ਪਾਣੀ ਦੀ ਕੀਮਤ ਵਸੂਲਣ ਦੀ ਮੁਹਿੰਮ ਨੂੰ ਪੰਜਾਬੀਆਂ ਵਲੋਂ ਭਰਪੂਰ ਹੁੰਗਾਰਾ ਮਿਲ ਰਿਹਾ ਹੈ।ਪਾਰਟੀ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਸਥਾਨਕ ਬੱਚਤ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਰਾਜਸਥਾਨ ਨੂੰ ਨਹਿਰਾਂ ਰਾਹੀਂ ਜਾ ਰਹੇ ਪਾਣੀ ਦੀ ਕੀਮਤ ਲੈਣੀ …

Read More »

ਆੜਤੀਆਂ-ਕਿਸਾਨਾਂ ਦੀਆਂ ਮੁਸ਼ਕਿਲਾਂ ਤੇ ਓਵਰ ਬਰਿਜ਼ ਦਾ ਕੀਤਾ ਜਾਵੇਗਾ ਹੱਲ – ਔਜਲਾ

ਆੜਤੀ ਯੂਨੀਅਨ ਮੰਡੀ ਭਗਤਾਂਵਾਲਾ ਦੇ ਪ੍ਰਧਾਨ ਅਮਨਦੀਪ ਛੀਨਾ ਦਾ ਐਮ.ਪੀ ਔਜਲਾ ਨੇ ਕੀਤਾ ਅੰਮ੍ਰਿਤਸਰ, 21 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਮਾਝੇ ਦੀ ਮਸ਼ਹੂਰ ਅਨਾਜ ਮੰਡੀ ਭਗਤਾਂਵਾਲਾ ਵਿਖੇ ਇਕ ਵਿਸੇਸ਼ ਸਮਾਗਮ ਦੌਰਾਨ ਆੜਤੀ ਯੂਨੀਅਨ ਦੇ ਨਵੇਂ ਬਣੇ ਪ੍ਰਧਾਨ ਅਮਨਦੀਪ ਸਿੰਘ ਛੀਨਾ ਨੂੰ ਲੋਕ ਸਭਾ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਵਲੋਂ ਵਿਸੇਸ਼ ਤੌਰ `ਤੇ ਸਨਮਾਨਿਤ ਕੀਤਾ ਗਿਆ।            ਅਨਾਜ ਮੰਡੀ …

Read More »

Now get your own commercial space in the tallest building of the region- SushmaInfinium

Chandigarh, July 21 (Punjab Post Bureau) – Sushma Group, the leading real estate developer in Punjab has recently announced possession of its magnificent commercial project– SushmaInfinium, the tallest building of the region. The revolutionary commercial project is 200 feet tall and is strategically located on Chandigarh–Delhi NH, the busiest corridor of Zirakpur offering direct connectivity to Chandigarh, Punjab, Himachal Pradesh, …

Read More »