Tuesday, November 24, 2026

Daily Archives: July 23, 2019

ਟੋਹਾਣਾ ਵਾਸੀ 94 ਸਾਲਾ ਬਲਵੰਤ ਸਿੰਘ ਨੇ ਜਿੱਤਿਆ ਡੇਢ ਕਰੋੜ ਦਾ ਪਹਿਲਾ ਇਨਾਮ

ਪੰਜਾਬ ਸਾਵਣ ਬੰਪਰ ਨੇ ਹਰਿਆਣਾ ਦੇ ਬਜੁਰਗ ਕਿਸਾਨ ਦੇ ਚਿਹਰੇ `ਤੇ ਲਿਆਂਦੀ ਹਰਿਆਲੀ ਚੰਡੀਗੜ, 23 ਜੁਲਾਈ (ਪੰਜਾਬ ਪੋਸਟ ਬਿਊਰੋ) – ਉਮਰ ਦੇ ਨਾਲ ਖਾਹਿਸ਼ਾਂ ਬਿਰਧ ਨਹੀਂ ਹੁੰਦੀਆਂ।ਪਰ ਇਸ ਵਾਸਤੇ ਤੁਹਾਨੂੰ ਆਪਣੇ ਆਪ `ਤੇ ਵਿਸ਼ਵਾਸ ਰੱਖਣ ਤੋਂ ਇਲਾਵਾ ਦ੍ਰਿੜ ਇਰਾਦੇ ਅਤੇ ਠੋਸ ਯਤਨਾਂ ਦੀ ਲੋੜ ਹੁੰਦੀ ਹੈ।ਜੇਕਰ ਕਿਸੇ ਨੇ ਸਿਰੜ ਨਾਲ ਸੁਪਨੇ ਸੱਚ ਹੁੰਦੇ ਦੇਖਣੇ ਹੋਣ ਤਾਂ ਹਰਿਆਣਾ ਦੇ ਟੋਹਾਣਾ ਵਾਸੀ …

Read More »

ਘੱਗਰ ਵਿੱਚ ਪਏ ਪਾੜ ਨਾਲ ਆਏ ਹੜ੍ਹਾਂ ਦਾ ਕੈਪਟਨ ਅਮਰਿੰਦਰ ਵਲੋਂ ਹਵਾਈ ਸਰਵੇਖਣ

ਵਿਸ਼ੇਸ਼ ਗਿਰਦਾਵਰੀ ਤੋਂ ਬਾਅਦ ਤੁਰੰਤ ਮੁਆਵਜ਼ਾ ਦੇਣ ਦਾ ਵਾਅਦਾ ਸੰਗਰੂਰ/ ਲੌਂਗੋਵਾਲ, 23 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਭਾਰੀ ਮੀਂਹ ਕਾਰਨ ਘੱਗਰ ਵਿੱਚ ਪਾਣੀ ਵਧਣ ਕਾਰਨ ਪਏ ਪਾੜ ਦੇ ਨਤੀਜੇ ਵਜੋਂ ਸੰਗਰੂਰ ਅਤੇ ਪਟਿਆਲਾ ਜਿਲਿਆਂ ਚ` ਆਏ ਹੜ੍ਹਾਂ ਨਾਲ ਨੁਕਸਾਨ ਦਾ ਅਨੁਮਾਨ ਲਾਉਣ ਲਈ ਕੈਪਟਨ ਅਮਰਿੰਦਰ ਸਿੰਘ ਨੇ ਹਵਾਈ ਸਰਵੇਖਣ ਕੀਤਾ। ਰਾਜਪੁਰਾ, ਘਨੌਰ ਅਤੇ ਸ਼ਤਰਾਨਾ ਇਲਾਕਿਆਂ ਵਿੱਚ ਹਵਾਈ ਸਰਵੇਖਣ …

Read More »

ਘੱਗਰ ਦੇ ਬੰਨਾਂ ਨੂੰ ਮਜ਼ਬੂਤ ਕਰਨ ਲਈ ਕੇਂਦਰੀ ਮੰਤਰੀਆਂ ਤੇ ਅਧਿਕਾਰੀਆਂ ਨੂੰ ਮਿਲਣਗੇ ਕੈਪਟਨ ਅਮਰਿੰਦਰ

ਹਰਿਆਣਾ ਨੂੰ ਵੀ ਸਾਥ ਦੇਣ ਦੀ ਅਪੀਲ ਸੰਗਰੂਰ/ ਲੌਂਗੋਵਾਲ, 23 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਘੱਗਰ ਦਰਿਆ ਦਾ ਕੰਟਰੋਲ ਕੇਂਦਰੀ ਜਲ ਕਮਿਸ਼ਨ (ਸੀ.ਡਬਲਿਊ.ਸੀ) ਕੋਲ ਚਲੇ ਜਾਣ ਲਈ ਅਕਾਲੀਆਂ ’ਤੇ ਦੋਸ਼ ਲਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਦਰਿਆ ਦੇ ਬੰਨ੍ਹਾਂ ਨੂੰ ਮਜ਼ਬੂਤ ਬਣਾਉਣ ਲਈ ਦਬਾਅ ਪਾਉਣ ਵਾਸਤੇ ਕੇਂਦਰ ਸਰਕਾਰ ਦੇ ਮੰਤਰੀਆਂ ਅਤੇ …

Read More »