Tuesday, November 24, 2026

Daily Archives: July 25, 2019

ਵਿਜੀਲੈਂਸ ਵਲੋਂ ਬਿਜਲੀ ਵਿਭਾਗ ਦਾ ਕਲਰਕ 25000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਚੰਡੀਗੜ, 25 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿਜੀਲੈਂਸ ਬਿਊਰੋ ਨੇ ਪੀ.ਐਸ.ਪੀ.ਸੀ.ਐਲ ਪਾਤੜਾਂ ਜਿਲਾ ਪਟਿਆਲਾ  ਦਫਤਰ ਵਿਖੇ ਤਾਇਨਾਤ ਇਕ ਕਲਰਕ ਨੂੰ ਰਿਸ਼ਵਤ ਲੈਦਿਆਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ।              ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦਸਿਆ ਕਿ ਕਲਰਕ ਗੁਰਮੁੱਖ ਸਿੰਘ ਨੂੰ ਸ਼ਿਕਾਇਤਕਰਤਾ ਗੁਰਪ੍ਰੀਤ ਸਿੰਘ ਵਾਸੀ ਪਿੰਡ ਖੇੜੀ ਨਗਾਹੀਆ ਜਿਲਾ ਪਟਿਆਲਾ ਦੀ ਸ਼ਿਕਾਇਤ `ਤੇ 25000 ਰੁਪਏ ਦੀ ਰਿਸ਼ਵਤ …

Read More »

ਨੈਸ਼ਨਲ ਕਮਿਸ਼ਨ ਫਾਰ ਸਫ਼ਾਈ ਕਰਮਚਾਰੀਆਂ ਦੀ ਪੰਜਾਬ ਦੇ ਨੁਮਾਇੰਦਿਆਂ ਨਾਲ ਮੀਟਿੰਗ 26 ਨੂੰ

ਮੀਟਿੰਗ ਪੰਜਾਬ ਭਵਨ ਚੰਡੀਗੜ ਦੀ ਬਜਾਏ ਯੂ.ਟੀ ਗੈਸਟ ਹਾਊਸ ਚੰਡੀਗੜ ਵਿਖੇ ਹੋਵੇਗੀ ਚੰਡੀਗੜ, 25 ਜੁਲਾਈ (ਪੰਜਾਬ ਪੋਸਟ ਬਿਊਰੋ) – ਨੈਸ਼ਨਲ ਕਮਿਸ਼ਨ ਫਾਰ ਸਫ਼ਾਈ ਕਰਮਚਾਰੀਜ਼ ਦੇ ਮੈਂਬਰ 26 ਜੁਲਾਈ ਨੂੰ ਯੂ.ਟੀ ਗੈਸਟ ਹਾਊਸ ਸੈਕਟਰ-6 ਚੰਡੀਗੜ ਵਿਖੇ ਪੰਜਾਬ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਨਗੇ। ਇਹ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟਗਿਣਤੀ ਵਿਭਾਗ ਪੰਜਾਬ ਦੇ ਬੁਲਾਰੇ ਨੇ ਦੱਸਿਆ ਕਿ ਨੈਸ਼ਨਲ ਕਮਿਸ਼ਨ ਫਾਰ ਸਫ਼ਾਈ …

Read More »

ਧੋਖਾਧੜੀ ਕਰਨ ਵਾਲੇ ਵਿਦੇਸ਼ੀ ਲਾੜਿਆਂ ਨੂੰ ਨੱਥ ਪਾਉਣ ਲਈ ਕਾਨੂੰਨ ਜਲਦ – ਗੁਲਾਟੀ

ਚੰਡੀਗੜ, 25 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ਼੍ਰੀਮਤੀ ਮਨੀਸ਼ਾ ਗੁਲਾਟੀ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਜਲਦ ਹੀ ਇੱਕ ਅਜਿਹਾ ਕਾਨੂੰਨ ਲੈ ਕੇ ਆਉਣ ਵਾਲੀ ਹੈ, ਜਿਸ ਨਾਲ ਵਿਦੇਸ਼ੀ ਲਾੜਿਆਂ ਵੱਲੋਂ ਭਾਰਤੀ ਲੜਕੀਆਂ ਨਾਲ ਕੀਤੇ ਜਾਂਦੀ ਧੋਖਾਧੜੀ ਨੂੰ ਨੱਥ ਪਾਈ ਜਾ ਸਕੇਗੀ। ਉਨਾਂ ਦੱਸਿਆ ਕਿ ਬੀਤੇ ਕੱਲ ਉਨਾਂ ਨੇ ਦੇਸ਼ …

Read More »

3ਐਕਸ3 ਪ੍ਰੋ. ਬਾਸਕਟਬਾਲ ਲੀਗ ਦਾ ਦੂਜਾ ਸ਼ੀਜਨ 2 ਅਗਸਤ ਤੋਂ 29 ਸਤੰਬਰ ਤੱਕ ਪੰਜਾਬ `ਚ – ਰਾਣਾ ਸੋਢੀ

2020 ਦੀਆਂ ਟੋਕੀਓ ਓਲੰਪਿਕਸ ਤੇ 2022 ਦੀਆਂ ਬਰਮਿੰਘਮ ਰਾਸ਼ਟਰਮੰਡਲ ਖੇਡਾਂ ਦਾ ਪਹਿਲੀ ਵਾਰ ਹਿੱਸਾ ਬਣੇਗੀ 3ਐਕਸ3 ਬਾਸਕਟਬਾਲ ਚੰਡੀਗੜ, 25 ਜੁਲਾਈ (ਪੰਜਾਬ ਪੋਸਟ ਬਿਊਰੋ) – ਭਾਰਤ ਦੀ ਇਕਲੌਤੀ ਫੀਬਾ ਦੁਆਰਾ ਮਾਨਤਾ ਪ੍ਰਾਪਤ ਲੀਗ 3ਐਕਸ3 ਪ੍ਰੋ ਬਾਸਕਟਬਾਲ ਲੀਗ ਇੰਡੀਅਨ ਸਬ-ਕੌਂਟੀਨੈਂਟ (3ਬੀਐਲ) ਦਾ ਦੂਜਾ ਸ਼ੀਜਨ ਪੰਜਾਬ ਦੇ ਪੰਜਾ ਸ਼ਹਿਰਾਂ ਵਿਚ 2 ਅਗਸਤ ਤੋਂ 29 ਸਤੰਬਰ ਤੱਕ ਕੀਤਾ ਜਾਵੇਗਾ। 3 ਬੀ.ਐਲ. ਵਿਚ ਪਹਿਲੀ ਵਾਰ …

Read More »