Tuesday, November 24, 2026

Daily Archives: July 28, 2019

ਕਾ. ਬਲਦੇਵ ਸਿੰਘ ਧਾਂਦਰਾ ਦੀ ਸਵੈ ਜੀਵਨੀ “ਸੂਹੀਆਂ ਸਵੇਰਾਂ ਦਾ ਪੰਧ” ਲੋਕ ਅਰਪਣ

ਧੂਰੀ, 28 ਜੁਲਾਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਜ਼ਿੰਦਗੀ ਦੀਆਂ ਇਕੱਨਵੇਂ ਹਾੜੀਆਂ ਸੌਣੀਆਂ ਲੰਘਾਂ ਚੁੱਕੇ ਕਾ. ਬਲਦੇਵ ਸਿੰਘ ਧਾਂਦਰਾ ਦੀ ਲਿਖੀ ਸਵੈ ਜੀਵਨੀ ਅਤੇ ਡਾ. ਅਵਤਾਰ ਸਿੰਘ ਢੀਂਡਸਾ ਵੱਲੋਂ ਸੰਪਾਦਿਤ ਪੁਸਤਕ “ਸੂਹੀਆਂ ਸਵੇਰਾਂ ਦਾ ਪੰਧ” ਸਾਹਿੱਤ ਸਭਾ ਧੂਰੀ (ਰਜਿ.) ਵੱਲੋਂ ਕੇਂਦਰੀ ਪੰਜਾਬੀ ਲੇਖਕ ਸਭਾ (ਸੇਖੋਂ) ਰਜਿ. ਦੇ ਸਹਿਯੋਗ ਨਾਲ ਸਭਾ ਦੇ ਮੈਂਬਰਾਂ ਅਤੇ ਪ੍ਰਧਾਨਗੀ ਮੰਡਲ ਵੱਲੋਂ ਸਰਕਾਰੀ ਕੰਨਿਆ ਸੀਨੀਅਰ …

Read More »

ਡੀ.ਏ.ਵੀ ਕਾਲਜ ਵਿਖੇ 6 ਦਿਨਾ ਸਮਰ ਸਕੂਲ ਪ੍ਰੋਗਰਾਮ `ਵਿਸਟਾਜ਼ ਆਫ਼ ਸਾਇੰਸ` ਸੰਪਨ

ਅੰਮ੍ਰਿਤਸਰ, 28 ਜੁਲਾਈ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸਥਾਨਕ ਡੀ.ਏ.ਵੀ ਕਾਲਜ ਵਿਖੇ ਸਾਇੰਸਿਜ਼ ਅਤੇ ਕੰਪਿਊਟਰ ਸਾਇੰਸ ਵਿਭਾਗ ਦੁਆਰਾ 6 ਦਿਨਾ ਸਮਰ ਸਕੂਲ ਪ੍ਰੋਗਰਾਮ `ਵਿਸਟਾਜ਼ ਆਫ਼ ਸਾਇੰਸ` ਅੱਜ ਸਫਲਤਾ ਸਹਿਤ ਸੰਪਨ ਹੋਇਆ।ਇਹ ਪ੍ਰੋਗਰਾਮ ਭਾਰਤ ਸਰਕਾਰ  ਦੀ ਸਟਾਰ ਕਾਲੇਜ਼ਿਜ ਸਕੀਮ ਅਧੀਨ ਕਰਵਾਇਆ ਗਿਆ।ਕਾਲਜ ਦੇ ਮੈਡੀਕਲ, ਨਾਨ ਮੈਡੀਕਲ, ਕੰਪਿਊਟਰ ਸਾਇੰਸ, ਬਾਇਓਟੈਕਨੋਲੋਜੀ ਤੇ ਇੰਟਰਡਿਸਿਪਲਿਨਰੀ ਵਿਗਿਆਨ ਖੇਤਰ ਦੇ ਵਿਦਿਆਰਥੀਆਂ ਨੇ ਇਸ ਵਿੱਚ ਭਾਗ …

Read More »

ਭਾਈ ਗੁਰਇਕਬਾਲ ਸਿੰਘ ਵਲੋਂ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੂਟੇ ਲਾਉਣ ਦੀ ਮਹਿੰਮ ਦਾ ਆਗਾਜ਼

ਅੰਮ੍ਰਿਤਸਰ, 28 ਜੁਲਾਈ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਵੱਲੋਂ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੂਟੇ ਲਾਉਣ ਦੀ ਮੁਹਿੰਮ ਦਾ ਆਗਾਜ਼ ਭਾਈ ਗੁਰਇਕਬਾਲ ਸਿੰਘ ਵੱਲੋਂ ਕੀਤਾ ਗਿਆ। ਭਾਈ ਸਾਹਿਬ ਨੇ ਇਸ ਸਮੇਂ ਗੱਲਬਾਤ ਕਰਦਿਆਂ ਦੱਸਿਆ ਕਿ ਟਰੱਸਟ ਵੱਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ 550 ਬੂਟੇ ਲਗਾਉਣ ਦੀ ਮੁਹਿੰਮ ਤਰਨ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀਆਂ ਵਿਦਿਆਰਥਣਾਂ ਯੂਨੀਵਰਸਿਟੀ ਪ੍ਰੀਖਿਆਵਾਂ `ਚ ਅੱਵਲ

ਅੰਮ੍ਰਿਤਸਰ, 28 ਜੁਲਾਈ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸਥਾਨਕ ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੂਮੈਨ ਦੇ ਇਕਨਾਮਿਕਸ ਵਿਭਾਗ ਦੀ ਬੀ.ਐਸ.ਸੀ (ਇਕਨਾਮਿਕਸ) ਸਮੈਸਟਰ ਛੇਵਾਂ ਦੀਆਂ ਵਿਦਿਆਰਥਣਾਂ ਸ਼ਿ੍ਰੰਗੀ ਛਾਬੜਾ, ਜਸਲੀਨ ਕੌਰ ਅਹੂਜਾ ਅਤੇ ਤਾਨੀਆ ਮਹਾਜਨ ਨੇ ਯੂਨੀਵਰਸਿਟੀ ਪ੍ਰੀਖਿਆਵਾਂ ਦੇ ਨਤੀਜਿਆਂ ਵਿਚ ਕ੍ਰਮਵਾਰ ਚੌਥਾ, ਪੰਜਵਾਂ ਅਤੇ ਸੱਤਵਾਂ ਸਥਾਨ ਹਾਸਲ ਕਰਕੇ ਕਾਲਜ ਦਾ ਨਾਮ ਰੋਸ਼ਨ ਕੀਤਾ।     ਇਸੇ ਤਰਾਂ ਕਾਮਰਸ ਵਿਭਾਗ ਦੀਆਂ ਵਿਦਿਆਰਥਣਾਂ …

Read More »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਅਵਤਾਰ ਪੁਰਬ ਨੂੰ ਸਮਰਪਿਤ ਸੈਮੀਨਾਰ

ਅੰਮਿਤਸਰ, 28 ਜੁਲਾਈ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਰਾਮਦਾਸ ਅਵਤਾਰ ਪੁਰਬ ਕਮੇਟੀ (ਰਜਿ.) ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਅਵਤਾਰ ਪੁਰਬ ਨੂੰ ਸਮਰਪਿਤ ਸੈਮੀਨਾਰ ਬੱਚਿਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿਖਿਆਵਾਂ ਨਾਲ ਜੋੜਨਗੇ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਗੁਰਬਖਸ਼ ਸਿੰਘ ਬੱਗਾ ਨੇ ਕਿਹਾ ਕਿ ਬੱਚਿਆਂ ਨੂੰ ਸ੍ਰੀ ਗੁਰੁ ਨਾਨਕ ਦੇਵ ਜੀ ਦੀਆਂ ਸਿਖਿਆਵਾਂ ਨਾਲ ਜੋੜਨ …

Read More »

ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਸੰਸਦ `ਚ ਉਠਾਇਆ ਅਵਾਰਾ ਕੁੱਤਿਆਂ ਦਾ ਮੁੱਦਾ

ਦੇਸ਼ ਵਿੱਚ ਹਜਾਰਾਂ ਬੱਚੇ ਬਣ ਰਹੇ ਹਨ ਅਵਾਰਾ ਕੁੱਤਿਆਂ ਦਾ ਸ਼ਿਕਾਰ- ਔਜਲਾ ਅੰਮ੍ਰਿਤਸਰ/ ਨਵੀਂ ਦਿੱਲੀ, 27 ਜੁਲਾਈ (ਪੰਜਾਬ ਪੋਸਟ ਬਿਊਰੋ) – ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਸੰਸਦ ਵਿੱਚ ਦੇਸ਼ ਵਿੱਚ ਅਵਾਰਾ ਕੁੱਤਿਆਂ ਦੀ ਵਧ ਰਹੀ ਗਿਣਤੀ `ਤੇ ਨਿੱਤ ਦਿਨ ਇੰਨ੍ਹਾਂ ਕੁੱਤਿਆਂ ਦੇ ਸ਼ਿਕਾਰ ਲੋਕਾਂ ਦੀ ਅਵਾਜ਼ ਨੂੰ ਉਠਾਉਂਦਿਆਂ ਇਸ ਸੰਜ਼ੀਦਾ ਮਸਲੇ ਵੱਲ ਕੇਂਦਰ ਸਰਕਾਰ ਦਾ ਧਿਆਨ ਖਿੱਚਿਆ ਹੈ। ਲ਼ੋਕ …

Read More »

ਫਰੀਡਮ ਫਾਈਟਰ ਉਤਰ ਅਧਿਕਾਰੀ ਜਥੇਬੰਦੀ ਵਲੋਂ ਸੁਨਾਮ `ਚ ਭੁੱਖ ਹੜਤਾਲ ਸ਼ੁਰੂ

ਲੌਂਗੋਵਾਲ, 28 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਫਰੀਡਮ ਫਾਈਟਰ ਉਤਰ ਅਧਿਕਾਰੀ ਜਥੇਬੰਦੀ ਪੰਜਾਬ ਵਲੋਂ ਕੀਤੇ ਐਲਾਨ ਮੁਤਾਬਿਕ ਸੁਨਾਮ ਵਿਖੇ ਸ਼ਹੀਦ ਊਧਮ ਸਿੰਘ ਜੀ ਦੇ ਬੁੱਤ ਕੋਲ ਜਥੇਬੰਦੀ ਦੇ ਸੁੂਬਾ ਪ੍ਰਧਾਨ ਹਰਿੰਦਰ ਪਾਲ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਲੜੀਵਾਰ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ।ਇਸ ਹੜਤਾਲ ਵਿਚ ਮਾਨਸਾ ਜ਼ਿਲ੍ਹੇ ਦੇ ਆਗੂ ਗੁਰਿੰਦਰਪਾਲ ਸਿੰਘ ਆਲ ਇੰਡੀਆ ਕਮੇਟੀ ਮੈਂਬਰ, ਭਰਪੂਰ …

Read More »

ਕਮਲ ਨਾਥ ਵੱਲੋਂ ਦਸਮ ਪਾਤਸ਼ਾਹ ਦਾ ਨਿਰਾਦਰ ਉਸ ਦੀ ਬੌਣੀ ਮਾਨਸਿਕਤਾ ਦਾ ਪ੍ਰਗਟਾਵਾ- ਲੌਂਗੋਵਾਲ

ਮੋਗਾ ਵਿਖੇ ਗੁਟਕਾ ਸਾਹਿਬ ਦੀ ਬੇਅਦਬੀ ਨੂੰ ਵੀ ਕਿਹਾ ਮੰਦਭਾਗਾ ਅੰਮ੍ਰਿਤਸਰ, 28 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲ ਨਾਥ ਵੱਲੋਂ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।ਦੱਸਣਯੋਗ ਹੈ ਕਿ ਕਮਲ ਨਾਥ ਆਪਣੀ ਬੇਸਬੁੱਕ ’ਤੇ ਪਾਈ ਇਕ ਪੋਸਟ ਵਿਚ ਸਿੱਖਾਂ ਦੇ …

Read More »

ਬਾਬਾ ਲਾਭ ਸਿੰਘ ਕਾਰਸੇਵਾ ਵਾਲਿਆਂ ਦੇ ਚਲਾਣੇ ’ਤੇ ਲੌਂਗੋਵਾਲ ਵੱਲੋਂ ਅਫ਼ਸੋਸ ਪ੍ਰਗਟ

ਅੰਮ੍ਰਿਤਸਰ, 28 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸਿੱਖ ਪੰਥ ਦੀ ਮਾਨਯੋਗ ਸ਼ਖ਼ਸੀਅਤ ਬਾਬਾ ਲਾਭ ਸਿੰਘ ਕਾਰਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਵਾਲਿਆਂ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਲੌਂਗੋਵਾਲ ਨੇ ਆਖਿਆ ਕਿ ਬਾਬਾ ਲਾਭ ਸਿੰਘ ਨੇ ਗੁਰੂ ਘਰਾਂ ਅੰਦਰ ਮਿਸਾਲੀ ਸੇਵਾਵਾਂ ਨਿਭਾਈਆਂ ਹਨ ਅਤੇ ਸਿੱਖ ਪੰਥ ਨੂੰ ਉਨ੍ਹਾਂ …

Read More »

ਕਮਲਨਾਥ ਵਲੋਂ ਕੀਤੀ ਕੋਝੀ ਹਰਕਤ ਖਿਲਾਫ ਕਾਨੂੰਨੀ ਕਾਰਵਾਈ ਹੋਵੇ – ਬਾਬਾ ਬਲਬੀਰ ਸਿੰਘ

ਅੰਮ੍ਰਿਤਸਰ, 28 ਜੁਲਾਈ (ਪੰਜਾਬ ਪੋਸਟ ਬਿਊਰੋ) – ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲਨਾਥ ਵੱਲੋਂ ਦਸਮ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਰਾਬਰੀ ਕਰਨ ਦੀ ਕੋਸ਼ਿਸ਼ ਅਤੇ ਪੰਕਤੀਆਂ ਨੂੰ ਤੋੜ-ਮਰੋੜ ਕੇ ਫੇਸਬੁੱਕ ‘ਤੇ ਇਕ ਪੋਸਟ ਪਾਈ ਹੈ।ਇਸ ਕੋਝੀ ਹਰਕਤ ਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁੱਖੀ ਬਾਬਾ ਬਲਬੀਰ ਸਿੰਘ ਨੇ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।ਪ੍ਰੈਸ ਬਿਆਨ ਵਿੱਚ …

Read More »