Tuesday, November 24, 2026

Daily Archives: July 28, 2019

ਬਾਬਾ ਲਾਭ ਸਿੰਘ ਜੀ ਦੇ ਅਕਾਲ ਚਲਾਣੇ `ਤੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 28 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਬਾਬਾ ਲਾਭ ਸਿੰਘ ਕਾਰ ਸੇਵਾ ਕਿਲਾ ਆਨੰਦਗੜ੍ਹ ਸਾਹਿਬ ਵਾਲਿਆਂ ਦੇ ਅਕਾਲ ਚਲਾਣਾ ਕਰ ਜਾਣ `ਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਜਾਰੀ ਬਿਆਨ ਵਿੱਚ ਬਾਬਾ ਬਲਬੀਰ ਸਿੰਘ ਨੇ ਕਿਹਾ ਹੈ ਕਿ ਬਾਬਾ ਲਾਭ ਸਿੰਘ ਵਲੋਂ ਲੰਮਾਂ ਸਮਾਂ ਬੇਦਾਗ ਤੇ ਸ਼ਰਧਾ ਭਾਵਨਾ …

Read More »

ਪਾਕਿਸਤਾਨ ਸਥਿਤ ਗੁਰਦੁਆਰਾ ਚੋਆ ਸਾਹਿਬ ਨੂੰ ਅਰਸੇ ਬਾਅਦ ਖੋਲ੍ਹਣ ਦਾ ਭਾਈ ਲੌਂਗੋਵਾਲ ਵੱਲੋਂ ਸਵਾਗਤ

ਅੰਮ੍ਰਿਤਸਰ, 27 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਾਕਿਸਤਾਂ ਸਰਕਾਰ ਵੱਲੋਂ ਗੁਰਦੁਆਰਾ ਚੋਆ ਸਾਹਿਬ ਨੂੰ ਖੋਲ੍ਹੇ ਜਾਣ ਦਾ ਭਰਵਾਂ ਸਵਾਗਤ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਓਕਾਫ ਬੋਰਡ ਵੱਲੋਂ ਲਏ ਗਏ ਇਸ ਫੈਸਲੇ ਦੀ ਪ੍ਰਸ਼ੰਸਾ ਕਰਦਿਆਂ ਆਖਿਆ ਕਿ ਇਹ ਸ੍ਰੀ ਗੁਰੂ ਨਾਂਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਮੌਕੇ ਲਿਆ …

Read More »

ਸ੍ਰੀ ਨਨਕਾਣਾ ਸਾਹਿਬ ਤੋਂ ਨਗਰ ਕੀਰਤਨ ’ਚ ਸ਼ਾਮਲ ਹੋਣ ਲਈ 30 ਜੁਲਾਈ ਨੂੰ ਪਾਕਿਸਤਾਨ ਜਾਣਗੇ ਸ਼ਰਧਾਲੂ- ਲੌਂਗੋਵਾਲ

ਅੰਮ੍ਰਿਤਸਰ, 27 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ 1 ਅਗਸਤ ਨੂੰ ਸਜਾਏ ਜਾਣ ਵਾਲੇ ਅੰਤਰਰਾਸ਼ਟਰੀ ਨਗਰ ਕੀਰਤਨ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਰਤੀ ਖਿੱਤੇ ਅੰਦਰ ਤਿਆਰੀਆਂ ਨੂੰ ਅੰਤਿਮ ਛੋਹਾਂ ਦਿੱਤੀਆਂ ਜਾ ਚੁੱਕੀਆਂ ਹਨ ਅਤੇ ਪਾਕਿਸਤਾਨ ਵਿਖੇ ਵੀ ਅਗਾਊਂ ਪ੍ਰਬੰਧਾਂ ਲਈ ਉੱਚ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਾਵਿ ਉਚਾਰਨ ਤੇ ਚਿੱਤਰਕਾਰੀ ਮੁਕਾਬਲਾ

ਅੰਮ੍ਰਿਤਸਰ, 27 ਜੁਲਾਈ (ਪੰਜਾਬ ਪੋਸਟ – ਜਗਦੀਪ ਸਿੰਘ) – ਚੀਫ਼ ਖਾਲਸਾ ਦੀਵਾਨ ਦੀ ਸਰਪ੍ਰਸਤੀ ਹੇਠ ਚੱਲ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ.ਸੈ. ਪਬਲਿਕ ਸਕੂਲ ਜੀ.ਟੀ.ਰੋਡ ਵਿਖੇ ਸਕੂਲ ਦੇ ਸੀਨੀਅਰ ਵਿੰਗ ਵੱਲੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਾਵਿ ਉਚਾਰਨ, ਚਿੱਤਰਕਾਰੀ ਮੁਕਾਬਲੇ ਕਰਵਾਏ ਗਏ।ਨੌਵੀਂ ਤੇ  ਦਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ।ਧਾਰਮਿਕ ਅਧਿਆਪਕ ਸ੍ਰੀਮਤੀ …

Read More »

ਪੈਨਸ਼ਨਰਜ਼ ਖਜ਼ਾਨਾ ਮੰਤਰੀ ਤੋਂ ਖਫ਼ਾ, ਮੁਲਾਜ਼ਮਾਂ ਨਾਲ ਵੀ ਰਲ ਕੇ ਕਰਨਗੇ ਸੰਘਰਸ਼

ਮੀਟਿੰਗ ਨਾ ਸੱਦਣ ਤੋਂ ਹੋਏ ਨਾਰਾਜ਼ ਸਮਰਾਲਾ, 27 ਜੁਲਾਈ (ਪੰਜਾਬ ਪੋਸਟ – ਇੰਦਰਜੀਤ ਕੰਗ) – ਪੈਨਸ਼ਨਰਾਂ ਦਾ ਇੱਕ ਵਫ਼ਦ ਪਿਛਲੀ ਇੱਕ ਜੁਲਾਈ ਨੂੰ ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਦੇ ਕਨਵੀਨਰ ਸ਼੍ਰੀ ਪ੍ਰੇਮ ਸਾਗਰ ਸ਼ਰਮਾ ਦੀ ਪ੍ਰਧਾਨਗੀ ਹੇਠ ਮਾਨਯੋਗ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਉਹਨਾਂ ਦੀ ਚੰਡੀਗੜ੍ਹ ਰਿਹਾਇਸ਼ਗਾਹ ਵਿਖੇ ਮੰਗਾਂ ਸਬੰਧੀ ਮਿਲਿਆ ਸੀ । ਮਹਿੰਗਾਈ ਭੱਤਾ 15 ਪ੍ਰਤੀਸ਼ਤ ਦੇ ਹੁਕਮ …

Read More »

ਖ਼ਾਲਸਾ ਕਾਲਜ ਵੂਮੈਨ ਵਿਖੇ ਪਾਣੀ ਦੀ ਸੰਭਾਲ ਤੇ ਰੁੱਖਾਂ ਪ੍ਰਤੀ ਜਾਗਰੂਕਤਾ ਕੈਂਪ ਲਗਾਇਆ

ਅੰਮ੍ਰਿਤਸਰ, 27 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਅੱਜ ਘੱਟ ਰਹੇ ਪਾਣੀ ਦੇ ਪੱਧਰ ਅਤੇ ਵਾਤਾਵਰਣ ਦੀ ਸੰਭਾਲ ਸਬੰਧੀ ‘ਵਾਟਰ ਕੰਜ਼ਰਵੇਸ਼ਨ ਐਂਡ ਟ੍ਰੀ ਪਲਾਂਟੇਸ਼ਨ’ ਵਿਸ਼ੇ ’ਤੇ ਜਾਗੂਰਕਤਾ ਕੈਂਪ ਲਗਾਇਆ ਗਿਆ। ਕਾਲਜ ਦੇ ਐਨ.ਐਸ.ਐਸ ਨੇਚਰ ਕੇਅਰ ਅਤੇ ਕੈਂਪਸ ਬਿਊਟੀਫ਼ਿਕੇਸ਼ਨ ਵਿਭਾਗ ਵੱਲੋਂ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਦੇ ਸਹਿਯੋਗ ਨਾਲ ਲਗਾਏ ਗਏ ਕੈਂਪ ਮੌਕੇ ਮੌਸਮ ’ਚ ਤਬਦੀਲੀ …

Read More »

ਖ਼ਾਲਸਾ ਸੀ: ਸੈਕੰ: ਸਕੂਲ ਵਿਖੇ ਸਪੈਸ਼ਲ ਬੱਚਿਆਂ ਦੀ ਖੇਡ ਪ੍ਰਤੀਯੋਗਤਾ ਆਯੋਜਿਤ

ਸਪੈਸ਼ਲ ਬੱਚਿਆਂ ਨੂੰ ਆਮ ਬੱਚਿਆਂ ਵਾਂਗ ਜੀਵਨ ਜਾਂਚ ਸਿਖਾਉਣੀ ਸਭ ਤੋਂ ਵੱਡੀ ਸੇਵਾ – ਛੀਨਾ ਅੰਮ੍ਰਿਤਸਰ, 27 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਖੇਡ ਮੈਦਾਨ ’ਚ ਏਸ਼ੀਅਨ ਫੁੱਟਬਾਲ ਵੀਕ ਮਨਾਉਣ ਸਬੰਧੀ ਇਕ ਦੋਸਤਾਨਾ ਫੁੱਟਬਾਲ ਮੈਚ ਭਗਤ ਪੂਰਨ ਸਿੰਘ ਪਿੰਗਲਵਾੜਾ ਅੰਮ੍ਰਿਤਸਰ ਅਤੇ ਪਹਿਲ ਸਰਕਾਰੀ ਸਪੈਸ਼ਲ ਰਿਸੋਰਸ ਸੈਂਟਰ ਕਰਮਪੁਰਾ ਦੇ ਖਿਡਾਰੀਆਂ ਵਿਚਕਾਰ ਕਰਵਾਇਆ ਗਿਆ। ਇਸ …

Read More »