Tuesday, November 24, 2026

Daily Archives: July 29, 2019

ਤਹਿਸੀਲਦਾਰ ਹਰਜੀਤ ਸਿੰਘ ਨੇ ਅਹੁੱਦਾ ਸੰਭਾਲਿਆ

ਧੂਰੀ, 29 ਜੁਲਾਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਤਹਿਸੀਲਦਾਰ ਹਰਜੀਤ ਸਿੰਘ ਨੇ ਤਹਿਸੀਲ ਕੰਪਲੈਕਸ ਧੂਰੀ ਵਿਖੇ ਆਪਣੇ ਅਹੁੱਦੇ ਦਾ ਚਾਰਜ ਸੰਭਾਲ ਲਿਆ ਹੈ। ਇਸ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਤਹਿਸੀਲ ਧੂਰੀ ਦੇ ਮਾਲ ਮਹਿਕਮੇ ਨਾਲ ਸਬੰਧਤ ਅਧੂਰੇ ਪਏ ਕੰਮ ਜਿੱਥੇ ਪਹਿਲ ਦੇ ਅਧਾਰ ਤੇ ਹੱਲ ਕਰਵਾਉਣਗੇ, ਉੱਥੇ ਹੀ ਸਥਾਨਕ ਲੋਕ ਤਹਿਸੀਲ ਦੇ ਕੰਮਾਂ ਸਬੰਧੀ ਕਿਸੇ ਪ੍ਰਕਾਰ …

Read More »

ਸਾਂਝ ਕੇਂਦਰ ਥਾਣਾ ਕੋਤਵਾਲੀ ਵਲੋਂ ਬੀ.ਬੀ.ਕੇ ਡੀ.ਏ.ਵੀ ਸਕੂਲ ਵਿਖੇ ਨਸ਼ਿਆਂ ਵਿਰੁੱਧ ਸੈਮੀਨਾਰ

ਅੰਮ੍ਰਿਤਸਰ 29 ਜੁਲਾਈ (ਸੁਖਬੀਰ ਸਿੰਘ) – ਸਹਾਇਕ ਕਮਿਸ਼ਨਰ ਪੁਲਿਸ ਕੇਂਦਰੀ ਅੰਮ੍ਰਿਤਸਰ ਸਿਟੀ ਸੁੱਖਪਾਲ ਸਿੰਘ, ਮੁੱਖ ਅਫਸਰ ਇੰਸ: ਗੁਰਮੀਤ ਸਿੰਘ ਥਾਣਾ ਕੋਤਵਾਲੀ ਅੰਮ੍ਰਿਤਸਰ, ਐਸ.ਆਈ ਰਜਿੰਦਰ ਸਿੰਘ ਸਬ-ਡਵੀਜਨ ਸੈਂਟਰਲ ਅੰਮ੍ਰਿਤਸਰ, ਏ.ਐਸ.ਆਈ ਅਮਰੀਕ ਸਿੰਘ ਸਾਂਝ ਕੇਂਦਰ ਥਾਣਾ ਕੋਤਵਾਲੀ ਅੰਮ੍ਰਿਤਸਰ ਵੱਲੋ ਬੀ.ਬੀ.ਕੇ ਡੀ.ਏ.ਵੀ ਸ਼ੀਨੀਅਰ ਸੰਕੈਡਰੀ ਸਕੂਲ ਕਟੜਾ ਮਹਾਂ ਸਿੰਘ ਅੰਮ੍ਰਿਤਸਰ ਵਿਖੇ ਨਸ਼ਿਆਂ ਵਿਰੁੱਧ ਇੱਕ ਸੈਮੀਨਾਰ ਆਯੋਜਿਤ ਕੀਤਾ ਗਿਆ।ਜਿਸ ਵਿੱਚ ਸਾਂਝ ਕੇਂਦਰ ਦੇ ਕਮੇਟੀ ਮੈਬਰ …

Read More »

ਲੈਫ਼ਟੀਨੈਂਟ ਜਤਿੰਦਰ ਕੁਮਾਰ ਸਮਰਾਲਾ ਦਾ ਮਲੋਟ ਵਿਖੇ ਸਨਮਾਨ

ਸਮਰਾਲਾ, 29 ਜੁਲਾਈ (ਪੰਜਾਬ ਪੋਸਟ – ਇੰਦਰਜੀਤ ਕੰਗ) – ਐਨ.ਸੀ.ਸੀ ਅਕੈਡਮੀ ਮਲੋਟ ਵਿਖੇ ਲੱਗੇ 10 ਰੋਜ਼ਾ ਐਨ.ਸੀ.ਸੀ ਕੈਂਪ ਦੌਰਾਨ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚੋਂ ਸਕੂਲ ਤੇ ਕਾਲਜਾਂ ਦੇ ਲਗਭਗ 400 ਕੈਡਿਟਾਂ ਨੇ ਭਾਗ ਲਿਆ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸਮਰਾਲਾ ਦੇ ਪ੍ਰਿੰਸੀਪਲ ਦਵਿੰਦਰ ਸਿੰਘ ਨੇ ਦੱਸਿਆ ਕਿ ਸਕੂਲ ਵਿੱਚ ਲੈਕਚਰਾਰ ਹਿਸਾਬ ਦੇ ਅਹੁੱਦੇ ’ਤੇ ਤਾਇਨਾਤ ਲੈਫ਼ਟੀਨੈਂਟ ਜਤਿੰਦਰ ਕੁਮਾਰ ਨੂੰ ਐਨ.ਸੀ.ਸੀ …

Read More »

ਹਾਲ ਬਾਜ਼ਾਰ ਨੂੰ ਦਿੱਤੀ ਜਾਵੇਗੀ ਵਿਰਾਸਤੀ ਦਿੱਖ, ਕੈਬਿਨਟ ਮੰਤਰੀ ਸੋਨੀ ਨੇ ਕੀਤਾ ਉਦਘਾਟਨ

ਅੰਮ੍ਰਿਤਸਰ, 29 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਮੈਡੀਕਲ ਸਿੱਖਿਆ ’ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਹਾਲ ਬਜ਼ਾਰ ਅਤੇ ਕਟੜਾ ਜੈਮਲ ਸਿੰਘ ਰੋਡ ਨੂੰ ਵਿਰਾਸਤੀ ਦਿੱਖ ਦੇਣ ਵਾਲੇ ਪ੍ਰਜੈਕਟ ਦਾ ਉਦਘਾਟਨ ਕੀਤਾ।ਇਹ ਪ੍ਰੋਜੈਕਟ ਦਾ ਕੰਮ ਫਸਾਡ ਇੰਮਰਵੂਮੈਂਟ ਇਨਫਰਾਸਟਰਕਚਰ ਅਤੇ ਇਨਵੈਸਟਮੈਂਟ ਪ੍ਰੋਗਰਾਮ ਟੂਰਿਜਮ ਪੰਜਾਬ ਵਲੋਂ ਏਸ਼ੀਅਨ ਡਿਵੈਲਪਮੈਂਟ ਬੈਂਕ ਅਤੇ ਪੰਜਾਬ ਸਰਕਾਰ ਦੇ ਵਿੱਤੀ ਸਹਿਯੋਗ ਨਾਲ ਪੰਜਾਬ ਹੈਰੀਟੇਜ਼ ਅਤੇ ਟੂਰਿਜ਼ਮ …

Read More »

550ਵੇਂ ਪ੍ਰਕਾਸ਼ ਪੁਰਬ ਮੌਕੇ ਤੰਤੀ ਸਾਜ਼ਾਂ ਦੇ ਮਾਹਿਰ ਰਾਗੀਆਂ ਦਾ ਸ਼੍ਰੋਮਣੀ ਕਮੇਟੀ ਕਰੇਗੀ ਸਨਮਾਨ

ਅੰਮ੍ਰਿਤਸਰ, 29 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸਿੱਖ ਪੰਥ ਦੇ ਪ੍ਰਸਿੱਧ ਰਾਗੀ ਜਥਿਆਂ ਦੁਆਰਾ ਕੀਤੇ ਗਏ ਸ਼ਬਦ ਕੀਰਤਨ ਦੀਆਂ ਵੀਡੀਓਜ਼ ਸੰਗਤਾਂ ਤੱਕ ਪਹੁੰਚਾਉਣ ਦਾ ਫੈਸਲਾ ਕੀਤਾ ਹੈ।ਇਸ ਤੋਂ ਇਲਾਵਾ ਤੰਤੀ ਸਾਜ਼ਾਂ ਦੇ ਮਾਹਿਰ ਰਾਗੀਆਂ ਦਾ ਵਿਸ਼ੇਸ਼ ਸਨਮਾਨ ਕਰਨ ਦਾ ਵੀ ਪ੍ਰੋਗਰਾਮ ਬਣਾਇਆ ਗਿਆ ਹੈ।ਸ਼੍ਰੋਮਣੀ ਕਮੇਟੀ …

Read More »

ਨਗਰ ਕੀਰਤਨ ਸਬੰਧੀ ਮੁੱਖ ਜਥਾ 30 ਜੁਲਾਈ ਨੂੰ ਪਾਕਿਸਤਾਨ ਲਈ ਹੋਵੇਗਾ ਰਵਾਨਾ

ਅੰਮ੍ਰਿਤਸਰ, 29 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ 1 ਅਗਸਤ ਨੂੰ ਆਰੰਭੇ ਜਾਣ ਵਾਲੇ ਨਗਰ ਕੀਤਰਨ ਲਈ ਮੁੱਖ ਜਥਾ 30 ਜੁਲਾਈ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਤੋਂ ਪਾਕਿਸਤਾਨ ਲਈ ਰਵਾਨਾ ਹੋਵੇਗਾ।ਸ਼੍ਰੋਮਣੀ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ ਨੇ ਜਾਣਕਾਰੀ ਦਿੰਦਿਆਂ ਦੱਸਿਆ …

Read More »

ਰਾਸ਼ਟਰਪਤੀ ਕੋਵਿੰਦ ਨੂੰ ਗੁਰਮਤਿ ਸਮਾਗਮ `ਚ ਸ਼ਮੂਲੀਅਤ ਲਈ ਸ਼੍ਰੋਮਣੀ ਕਮੇਟੀ ਨੇ ਦਿੱਤਾ ਸੱਦਾ

ਅੰਮ੍ਰਿਤਸਰ, 29 ਜੁਲਾਈ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਕਮੇਟੀ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਿੱਲੀ ਵਿਖੇ 1 ਸਤੰਬਰ ਨੂੰ ਕਰਵਾਏ ਜਾ ਰਹੇ ਕੀਰਤਨ ਸਮਾਗਮ ਵਿਚ ਸ਼ਮੂਲੀਅਤ ਲਈ ਭਾਰਤ ਦੇ ਰਾਸ਼ਟਰਪਤੀ ਸ੍ਰੀ ਰਾਮ ਨਾਥ ਕੋਵਿੰਦ ਨੂੰ ਸੱਦਾ ਪੱਤਰ ਦਿੱਤਾ ਗਿਆ ਹੈ। ਰਾਸ਼ਟਰਪਤੀ ਭਵਨ ਵਿਖੇ ਉਨ੍ਹਾਂ …

Read More »

ਕੈਪਟਨ ਅਮਰਿੰਦਰ ਨੇ ਕਾਂਗਰਸ ਕੌਮੀ ਪ੍ਰਧਾਨ ਦੇ ਅਹੁੱਦੇ ਲਈ ਪ੍ਰਿਯੰਕਾ ਨੂੰ ਦੱਸਿਆ ਆਦਰਸ਼ ਉਮੀਦਵਾਰ

ਕਿਹਾ ਪਰ ਫੈਸਲਾ ਸੀ.ਡਬਲਯੂ.ਸੀ ਨੇ ਲੈਣਾ ਹੈ ਚੰਡੀਗੜ, 29 ਜੁਲਾਈ (ਪੰਜਾਬ ਪੋਸਟ ਬਿਊਰੋ) – ਕਾਂਗਰਸ ਪਾਰਟੀ ਦੀ ਜਨਰਲ ਸਕੱਤਰ ਵਿੱਚ ਆਪਣਾ ਪੂਰਾ ਭਰੋਸਾ ਪ੍ਰਗਟ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੇ ਪ੍ਰਿਯੰਕਾ ਗਾਂਧੀ ਵਾਡਰਾ ਕਾਂਗਰਸ ਦੀ ਪ੍ਰਧਾਨ ਚੁਣੇ ਜਾਂਦੇ ਹਨ ਤਾਂ ਉਨਾਂ ਨੂੰ ਸਮੁੱਚਾ ਸਮਰਥਨ ਪ੍ਰਾਪਤ ਹੋਵੇਗਾ।                  ਅੱਜ …

Read More »

ਪਸ਼ੂ ਮਰਨ ਦੀ ਘਟਨਾ ਅਤਿ ਅਫਸੋਸਨਾਕ, ਕੁਤਾਹੀ ਸਾਬਤ ਹੋਣ `ਤੇ ਹੋਵੇਗੀ ਕਾਰਵਾਈ – ਤ੍ਰਿਪਤ ਬਾਜਵਾ

 ਕਿਹਾ ਪਸ਼ੂ ਪਾਲਕ ਮਿਆਰੀ ਚਾਰਾ ਤੇ ਫ਼ੀਡ ਵਰਤਣ ਚੰਡੀਗੜ, 29 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਪਸ਼ੂ ਤੇ ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਮੋਹਾਲੀ ਨੇੜਲੇ ਪਿੰਡਾਂ ਵਿਚ ਵੱਡੀ ਗਿਣਤੀ ਵਿਚ ਪਸ਼ੂ ਮਰਨ ਦੀ ਘਟਨਾ ਨੂੰ ਅਫਸੋਸਨਾਕ ਦਸਦਿਆਂ ਅੱਜ ਇਥੇ ਕਿਹਾ ਹੈ ਕਿ ਇਸ ਘਟਨਾ ਦੀ ਚੱਲ ਰਹੀ ਜਾਂਚ ਵਿਚ ਉਹਨਾਂ ਦੇ ਵਿਭਾਗ ਦੀ …

Read More »