Tuesday, November 24, 2026

Daily Archives: July 29, 2019

Punjab Pulkari and Handicrafts be marketed on e-commerce portals – Vijay Inder Singla

Chandigarh, July 29 (Punjab Post Bureau) – Inspired by the successful online debut of Trident group in the global marketplace through the Amazon.com, Mr. Vijay Inder Singla, Cabinet Minister Punjab said that Punjab Pulkari and Handicrafts should also be marketed on e-commerce portals. Mr. Singla said that e-commerce portals are lucrative platforms for Indian sellers to engage with global audiences. They have …

Read More »

Sushma Group celebrates nature conservation day by distributing saplings

Chandigarh, July 29 (Punjab Post Bureau) – Sushma Group the leading real estate developer in Punjab celebrated world nature conservation day by distributing saplings among people at major landmarks of Chandigarh including Sukhnalake Sector 17 and outside Elante Mall in the morning hours of 27th July. The group raised awareness about protection and conservation of nature by distributing a total …

Read More »

ਅਫ਼ਗਾਨਿਸਤਾਨ `ਚ ਸਿੱਖਾਂ ਦੀ ਘਟ ਰਹੀ ਗਿਣਤੀ ਚਿੰਤਾ ਦਾ ਵਿਸ਼ਾ- ਡਾ. ਰੂਪ ਸਿੰਘ

ਸ਼੍ਰੋਮਣੀ ਕਮੇਟੀ ਨੇ ਆਤਮਘਾਤੀ ਹਮਲੇ ਦੇ ਪੀੜਤਾਂ ਨੂੰ ਦਿੱਤੀ ਮਾਲੀ ਸਹਾਇਤਾ ਅੰਮ੍ਰਿਤਸਰ, 29 ਜੁਲਾਈ (ਪੰਜਾਬ ਪੋਸਟ -ਗੁਰਪ੍ਰੀਤ ਸਿੰਘ) –    ਅਫ਼ਗਾਨਿਸਤਾਨ ਦੇ ਸ਼ਹਿਰ ਜਲਾਲਾਬਾਦ ਵਿਖੇ ਰਾਸ਼ਟਰਪਤੀ ਨਾਲ ਮੁਲਾਕਾਤ ਕਰਨ ਜਾ ਰਹੇ ਸਿੱਖਾਂ ਦੇ ਕਾਫ਼ਲੇ ’ਤੇ ਆਤਮਘਾਤੀ ਹਮਲੇ ਦੌਰਾਨ ਮਾਰੇ ਗਏ ਸਿੱਖਾਂ ਦੇ ਪਰਿਵਾਰਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਇੱਕ-ਇੱਕ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਗਈ। ਦੱਸਣਯੋਗ ਹੈ ਕਿ ਇਸ ਹਮਲੇ ਦੌਰਾਨ …

Read More »

ਪੰਜਾਬੀ ਸਾਹਿਤ ਸਭਾ ਸਮਰਾਲਾ ਦੀ ਮਾਸਿਕ ਇਕੱਤਰਤਾ `ਚ ਚੱਲਿਆ ਰਚਨਾਵਾਂ ਦਾ ਦੌਰ

ਸਮਰਾਲਾ, 29 ਜੁਲਾਈ (ਪੰਜਾਬ ਪੋਸਟ- ਇੰਦਜੀਤ ਕੰਗ) – ਪੰਜਾਬੀ ਸਾਹਿਤ ਸਭਾ ਸਮਰਾਲਾ ਦੀ ਮਾਸਿਕ ਇਕੱਤਰਤਾ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਕਹਾਣੀਕਾਰ ਸੁਖਜੀਤ ਦੀ ਪ੍ਰਧਾਨਗੀ ਹੇਠ ਹੋਈ।ਵਿਸ਼ੇਸ਼ ਤੌਰ `ਤੇ ਪਹੁੰਚੇ ਕਹਾਣੀਕਾਰ ਬਲਵਿੰਦਰ ਸਿੰਘ ਗਰੇਵਾਲ ਨੂੰ `ਜੀ ਆਇਆ` ਕਹਿਣ ਉਪਰੰਤ ਰਚਨਾਵਾਂ ਦੇ ਦੌਰ ’ਚ ਬਲਤੇਜ ਸਿੰਘ ਬਠਿੰਡਾ ਨੇ ਗੀਤ ‘ਘੁੱਗੀਆਂ, ਮੋਰ, ਪਪੀਹੇ’ ਪੇਸ਼ ਕੀਤਾ। ਗਗਨਦੀਪ ਸ਼ਰਮਾ ਨੇ ਕਹਾਣੀ ‘ਰਾਵਣ’ ਸੁਣਾਈ। …

Read More »

ਸਰਕਾਰੀ ਸੀਨੀ. ਸੈਕੰਡਰੀ ਸਕੂਲ ਕੋਟਾਲਾ ਨੇ ਜਿਲ੍ਹਾ ਪੱਧਰੀ ਟੂਰਨਾਮੈਂਟ `ਚ ਮਾਰੀਆਂ ਮੱਲਾਂ

ਹੈਡਮਾਸਟਰ ਹਰਜੀਤ ਸਿੰਘ ਸਟੇਟ ਐਵਾਰਡੀ ਨੇ ਖਿਡਾਰੀਆਂ ਲਈ ਭੇਜੇ ਪੰਜਾਹ ਹਜ਼ਾਰ ਸਮਰਾਲਾ, 29 ਜੁਲਾਈ (ਪੰਜਾਬ ਪੋਸਟ- ਇੰਦਰਜੀਤ ਕੰਗ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਾਲਾ ਨੇ ਪਿਛਲੇ ਸਾਲਾਂ ਦੀ  ਤਰ੍ਹਾਂ ਇਸ ਸਾਲ ਸ਼ੈਸ਼ਨ 2019-20 ਦੇ ਸ਼ੁਰੂ ਵਿੱਚ ਹੀ ਖੇਡਾਂ ਦੀਆਂ ਵੱਡੀਆਂ ਪ੍ਰਾਪਤੀਆਂ ਆਰੰਭ ਦਿੱਤੀਆਂ ਹਨ। ਪੰਜਾਬ ਸਰਕਾਰ ਖੇਡ ਵਿਭਾਗ ਜ਼ਿਲ੍ਹਾ ਲੁਧਿਆਣਾ ਦੇ ਡੀ.ਐਸ.ਓ ਰਵਿੰਦਰ ਸਿੰਘ ਵਲੋਂ ਗੁਰੂ ਨਾਨਕ ਦੇਵ ਜੀ ਦੇ …

Read More »

ਸਹਿਰ `ਚ ਹੱਲ ਕੀਤੀ ਜਾਵੇਗੀ ਵਾਟਰ ਸਪਲਾਈ ਅਤੇ ਸੀਵਰ ਦੀ ਸਮੱਸਿਆ – ਅਮਿਤ ਵਿੱਜ

ਪਠਾਨਕੋਟ, 29 ਜੁਲਾਈ (ਪੰਜਾਬ ਪੋਸਟ ਬਿਊਰੋ) – ਪਠਾਨਕੋਟ ਦੇ ਲੋਕਾਂ ਨੂੰ ਜਿਸ ਵੀ ਖੇਤਰ ਅੰਦਰ ਗੰਦੇ ਪਾਣੀ ਦੀ ਸਮੱਸਿਆ ਆ ਰਹੀ ਹੈ ਅਤੇ ਸੀਵਰੇਜ ਬੰਦ ਦੀ ਸਮੱਸਿਆ ਆ ਰਹੀ ਹੈ ਲੋਕਾਂ ਦੀ ਸੁਵਿਧਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆ ਜਲਦੀ ਹੀ ਇਨ੍ਹਾਂ ਸਮੱਸਿਆਵਾਂ ਦਾ ਹੱਲ ਕਰਕੇ ਵਿਕਾਸ ਕਾਰਜਾਂ ਨੂੰ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਸਮੱਸਿਆ ਤੋਂ ਰਾਹਤ ਪ੍ਰਦਾਨ ਕੀਤੀ ਜਾਵੇਗੀ।ਇਹ ਪ੍ਰਗਟਾਵਾ …

Read More »

ਵਿਸ਼ਵ ਹੈਪੈਟਾਈਟਸ ਦਿਵਸ `ਤੇ ਸੈਮੀਨਾਰ ਦਾ ਆਯੋਜਨ

ਪਠਾਨਕੋਟ, 29 ਜੁਲਾਈ (ਪੰਜਾਬ ਪੋਸਟ ਬਿਊਰੋ) – ਸਰਕਾਰ ਵੱਲੋਂ ਦਿੱਤੇ ਥੀਮ ਤਹਿਤ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਹੁਕਮਾਂ ਅਤੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਅਮਰਦੀਪ ਸਿੰਘ ਚੀਮਾ ਅਤੇ ਸਿਵਲ ਸਰਜਨ ਡਾ: ਨੈਨਾ ਸਲਾਥੀਆਂ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸਿਵਲ ਹਸਪਤਾਲ ਪਠਾਨਕੋਟ ਦੀ ਅਨੈਕਸੀ ਵਿਖੇ ਵਿਸ਼ਵ ਹੈਪੇਟਾਈਟਸ ਦਿਵਸ ਮਨਾਇਆ ਗਿਆ।ਸੀਨੀਅਰ ਮੈਡੀਕਲ ਅਫਸਰ ਡਾ: ਭੁਪਿੰਦਰ ਸਿੰਘ ਦੀ ਪ੍ਰਧਾਂਨਗੀ …

Read More »

ਡਾ. ਤੇਜਵਿੰਦਰ ਸਿੰਘ ਜਿਲ੍ਹਾ ਅਤੇ ਸੈਸ਼ਨ ਜੱਜ ਵਲੋਂ ਸਬ-ਜੇਲ੍ਹ ਦਾ ਦੌਰਾ

ਪਠਾਨਕੋਟ, 29 ਜੁਲਾਈ (ਪੰਜਾਬ ਪੋਸਟ ਬਿਊਰੋ) – ਨੈਸ਼ਨਲ ਲੀਗਲ ਸਰਵਿਸ ਅਥਾਰਟੀ ਨਵੀ ਦਿੱਲੀ ਅਤੇ ਪੰਜਾਬ ਲੀਗਲ ਸਰਵਿਸ ਅਥਾਰਟੀ ਚੰਡੀਗੜ੍ਹ ਜੀ ਦੀਆਂ ਹਦਾਇਤਾਂ ਮੁਤਾਬਕ  ਡਾ. ਤੇਜਵਿੰਦਰ ਸਿੰਘ ਜਿਲ੍ਹਾਂ ਅਤੇ ਸੈਸ਼ਨ ਜੱਜ – ਕਮ- ਚੇਅਰਮੈਨ ,ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਵੱਲੋਂ ਸਬ-ਜੇਲ੍ਹ, ਪਠਾਨਕੋਟ ਦਾ ਦੌਰਾ ਕੀਤਾ ਗਿਆ। ਉਨ੍ਹਾਂ ਨਾਲ ਉਨ੍ਹਾਂ ਦੇ ਸਪੁੱਤਰ ਸ੍ਰੀ ਵਿਕਰਾਂਤ ਜੋਲੀ ਵੀ ਹਾਜ਼ਰ ਸਨ। ਇਸ ਮੌਕੇ ਡਾ. ਤੇਜਵਿੰਦਰ …

Read More »