ਖਡੂਰ ਸਾਹਿਬ, 29 ਜੁਲਾਈ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਅੰਗਦ ਦੇਵ ਕਾਲਜ ਦੇ ਐਨ.ਐਸ਼.ਐਸ ਵਿੰਗ ਵਲੋਂ ਪਾਣੀ ਦੇ ਮੌਜੂਦਾ ਸੰਕਟ ਨੂੰ ਧਿਆਨ `ਚ ਰੱਖਦਿਆਂ ਪਾਣੀ ਬਚਾਓ ਰੈਲੀ ਦਾ ਆਯੋਜਨ ਕੀਤਾ ਗਿਆ।ਕਾਲਜ ਦੇ ਐਨ.ਐਸ.ਐਸ ਵਿੰਗ ਦੀ ਇੰਚਾਰਜ ਪ੍ਰੋ. ਰਮਨਦੀਪ ਕੌਰ ਨੇ ਇਸ ਰੈਲੀ ਦੀ ਅਗਵਾਈ ਕੀਤੀ।ਕਾਲਜ ਪ੍ਰਿੰਸੀਪਲ ਕੰਵਲਜੀਤ ਸਿੰਘ ਨੇ ਕਿਹਾ ਕਿ ਪਾਣੀ ਦੀ ਬੱਚਤ ਲਈ ਸਾਨੂੰ ਆਪਣੀਆਂ ਛੋਟੀਆਂ ਛੋਟੀਆਂ …
Read More »Daily Archives: July 29, 2019
ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਸਮਾਜਿਕ ਕੁਰੀਤੀਆਂ ਨੂੰ ਠੱਲ੍ਹ ਪਾਉਣ ਲਈ ਸ਼ਕਤੀ ਟੀਮ ਦਾ ਗਠਨ
ਅੰਮ੍ਰਿਤਸਰ, 29 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਐਸ. ਐਸ.ਪੀ ਦਿਹਾਤੀ ਅੰਮ੍ਰਿਤਸਰ ਵੱਲੋਂ ਸਮਾਜ ’ਚਂੋ ਨਸ਼ਿਆਂ ਦੀ ਰੋਕਥਾਮ, ਔਰਤਾਂ ਵਿਰੁੱਧ ਛੇੜ-ਛਾੜ ਤੇ ਬਲਾਤਕਾਰ ਵਰਗੀਆਂ ਘਟਨਾਵਾਂ ਨੂੰ ਠੱਲ ਪਾਉਣ ਲਈ ਸ਼ਕਤੀ ਟੀਮ ਦਾ ਗਠਨ ਕੀਤਾ ਗਿਆ ਹੈ। ਬੀਤੇ ਦਿਨੀਂ ਇਸ ਸ਼ਕਤੀ ਟੀਮ ਦੇ ਮੈਂਬਰਾਂ ਨੇ ਏ.ਐਸ.ਆਈ ਭੁਪਿੰਦਰ ਕੌਰ ਦੀ ਅਗਵਾਈ ਹੇਠ ਖਾਲਸਾ ਕਾਲਜ ਚਵਿੰਡਾ ਦੇਵੀ ’ਚ ਟੀਮ ਦੁਆਰਾ ਬਣਾਏ …
Read More »ਸ੍ਰੀ ਗੁਰੂ ਤੇਗ ਬਹਾਦਰ ਕਾਲਜ ਦੀ ਵਿਦਿਆਰਥਣ ਨੇ ਜਿਲ੍ਹੇ ’ਚੋਂ ਹਾਸਲ ਕੀਤਾ ਦੂਜਾ ਸਥਾਨ
ਅੰਮ੍ਰਿਤਸਰ, 29 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਸਰਪ੍ਰਸਤੀ ਹੇਠ ਚਲ ਰਹੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਦੀ ਵਿਦਿਆਰਥਣ ਮਨੀਸ਼ਾ ਨੇ ਐਮ. ਐਸ. ਸੀ. (ਕੰਪਿਊਟਰ ਸਾਇੰਸ) ਦੇ ਇਮਤਿਹਾਨ ’ਚ ਸ਼ਾਨਦਾਰ ਨੰਬਰ ਪ੍ਰਾਪਤ ਕਰਕੇ ਜ਼ਿਲ੍ਹੇ ’ਚ ਦੂਜਾ ਸਥਾਨ ਹਾਸਲ ਕੀਤਾ ਹੈ। ਇਸ ਦੌਰਾਨ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ …
Read More »ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਤੇ ਰੋਟਰੀ ਕਲੱਬ ਅੰਮ੍ਰਿਤਸਰ ਆਸਥਾ ਨੇ 100 ਲਾਏ ਬੂਟੇ
ਜੰਡਿਆਲਾ ਗੁਰੂ, 29 ਜਲਾਈ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਸਥਾਨਕ ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਅਤੇ ਰੋਟਰੀ ਕਲੱਬ ਅੰਮ੍ਰਿਤਸਰ “ਆਸਥਾ” ਵੱਲੋਂ ਜੋਤੀਸਰ ਕਲੋਨੀ ਅਤੇ ਸਕੂਲ ਵਿੱਚ 100 ਬੂਟੇ ਲਗਾਏ ਗਏ ।ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਵੱਲੋਂ ਚਲਾਏ ਗਏ ਪ੍ਰੋਜੈਕਟ “ਇੱਕ ਬੱਚਾ – ਇੱਕ ਰੁੱਖ” ਨੂੰ ਰੋਟਰੀ ਕਲੱਬ ਅੰਮ੍ਰਿਤਸਰ “ਆਸਥਾ” ਵੱਲੋਂ ਭਰਪੂਰ ਹੰੁਗਾਰਾ ਮਿਲਿਆ।ਜਿਸ ਨੇ ਵੱਧ ਤੋਂ ਵੱਧ ਬੂਟੇ …
Read More »ਵਾਰੀਅਰਜ਼ ਹਾਊਸ ਦੀ ਅਨਮੋਲਪ੍ਰੀਤ ਨੇ ਜਿੱਤਿਆ ਵਾਇਸ ਆਫ਼ ਅਕੇਡੀਆ ਦਾ ਖ਼ਿਤਾਬ
ਲੌਂਗੋਵਾਲ, 29 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਥਾਨਕ ਅਕੇਡੀਆ ਵਰਲਡ ਸਕੂਲ ਵਿਖੇ ਕਾਰਗਿਲ ਵਿਜੈ ਦਿਵਸ ਦੀ 20ਵੀਂ ਵਰ੍ਹੇਗੰਢ ਮੌਕੇ ਇੰਟਰ ਹਾਊਸ ਸੋਲੋ ਗੀਤ ਮੁਕਾਬਲਾ ਕਰਵਾਇਆ ਗਿਆ।ਜਿਸ ਵਿੱਚ ਸਕੂਲ ਦੇ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੇ 16 ਵਿਦਿਆਰਥੀਆਂ ਨੇ ਭਾਗ ਲਿਆ।ਮੁਕਾਬਲੇ ਦਾ ਮੁੱਖ ਥੀਮ ਦੇਸ਼ ਭਗਤੀ ਗੀਤਾਂ ਦਾ ਗਾਇਨ ਕਰਨਾ ਸੀ।ਸਾਰੇ ਪ੍ਰਤੀਯੋਗੀਆਂ ਨੇ ਬਹੁਤ ਵਧੀਆ ਗੀਤ ਪੇਸ਼ ਕੀਤੇ।ਮੁਕਾਬਲੇ ਦੇ …
Read More »ਸਾਂਝ ਕੇਦਰਾਂ ਦੇ ਸਹਿਯੋਗ ਨਾਲ 33 ਪੰਜਾਬ ਐਨ.ਸੀ.ਸੀ ਦੇ ਕੈਡਿਟਾਂ ਨੇ ਨਸ਼ਿਆਂ ਖਿਲਾਫ ਕੱਢੀ ਰੈਲੀ
ਅੰਮ੍ਰਿਤਸਰ, 29 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਐਸ.ਐਸ ਸ੍ਰੀਵਾਸਤਵ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਰਤਾਜ ਸਿੰਘ ਚਹਿਲ 143 ਹੈਡ ਕੁਆਟਰ ਦੀ ਅਗਵਾਈ ਹੇਠ ਕਮਿਸ਼ਨਰੇਟ ਅੰਮਿ੍ਰਤਸਰ ਦੇ ਸਾਂਝ ਕੇਦਰ ਵੱਖ-2 ਸਕੂਲਾਂ/ਕਾਲਜਾਂ ਅਤੇ ਮੁਹੱਲਿਆਂ ਵਿੱਚ ਮੀਟਿੰਗਾਂ ਮੀਟਿੰਗਾਂ ਕਰਕੇ ਨਸ਼ਿਆਂ ਦੀ ਇਸ ਬੁਰਾਈ ਪ੍ਰਤੀ ਨੋਜਵਾਨਾਂ ਅਤੇ ਆਮ ਪਬਲਿਕ ਨੂੰ ਜਾਗਰੁਕ ਕਰ ਰਹੇ ਹਨ।ਫਸਟ ਪੰਜਾਬ (ਗਰਲਜ਼) ਬਟਾਲੀਅਨ ਦੇ ਚੱਲ ਰਹੇ 33 …
Read More »ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖੇਡਾਂ 30 ਜੁਲਾਈ ਤੋਂ
ਅੰਮ੍ਰਿਤਸਰ, 29 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖੇਡਾਂ 30 ਜੁਲਾਈ ਤੋਂ ਗੁਰੂ ਨਾਨਕ ਸਟੇਡੀਅਮ ਵਿਖੇ ਹੋਣਗੀਆਂ ਅਤੇ ਸਮਾਪਤੀ 21 ਅਗਸਤ ਨੂੰ ਹਾਕੀ ਐਸਟੋਟਰਫ ਗਰਾਉਂਡ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਹੋਵੇਗੀ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਹੋਇਆ ਗੁਰਲਾਲ ਸਿੰਘ ਰਿਆੜ ਜਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ ਅਥਲੈਟਿਕਸ …
Read More »DAV student Shined in the Result of BA (JMC)-Sem VI
Amritsar, July 29 (Punjab Post Bureau) – Shivani Thakur, a Student of BA (JMC) SEM -VI, DAV College Amritsar bagged First position in the university examinations held in May 2019. In the recent results declared by the University for Bachelor of Journalism and Mass Communication, she made the college proud by securing 2092/ 2700 marks in university. Principal Dr. Rajesh Kumar …
Read More »ਪਾਣੀ ਨੂੰ ਸੰਭਾਲਣ ਲਈ ਚਹੁੰਮੁਖੀ ਯਤਨ ਕਰਨ ਦੀ ਲੋੜ – ਸਿੱਧੂ
ਭੀਖੀ, 29 ਜੁਲਾਈ (ਪੰਜਾਬ ਪੋਸਟ – ਕਮਲ ਕਾਂਤ) – ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਦਫ਼ਤਰ ਭੀਖੀ ਵਿਖੇ ਜਲ ਸ਼ਕਤੀ ਅਭਿਆਨ ਤਹਿਤ ਪਾਣੀ ਦੀ ਸੰਭਾਲ ਸੰਬੰਧੀ ਕਾਰਜਸ਼ਾਲਾ ਲਗਾਈ ਗਈ।ਜਿਸ ਵਿਚ ਬਲਾਕ ਸੰਮਤੀ ਮੈਂਬਰਾਂ, ਸਰਪੰਚਾਂ ਤੇ ਪੰਚਾਂ ਨੇ ਭਾਗ ਲਿਆ।ਕਾਰਜਸ਼ਾਲਾ ਨੂੰ ਸੰਬੋਧਨ ਕਰਦੇ ਹੋਏ ਏ.ਡੀ.ਸੀ ਵਿਕਾਸ ਗੁਰਮੀਤ ਸਿੰਘ ਸਿੱਧੂ ਨੇ ਕਿਹਾ ਕਿ ਪਾਣੀ ਦੀ ਥੁੜ੍ਹ ਦੇ ਆਗਾਮੀ ਖ਼ਤਰੇ ਨੂੰ ਦੇਖਦੇ ਹੋਏ …
Read More »ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡ ਕੇ ਅਤੇ ਬੂਟੇ ਲਗਾ ਕੇ ਮਨਾਇਆ ਬੱਚੇ ਦਾ ਜਨਮ ਦਿਨ
ਭੀਖੀ, 29 ਜੁਲਾਈ (ਪੰਜਾਬ ਪੋਸਟ – ਕਮਲ ਕਾਂਤ)- ਬੋਹਾ ਦੇ ਇਕ ਜੋੜੇ ਵਲੋਂ ਆਪਣੇ ਬੇਟੇ ਤੇਜਸ ਉਰਫ਼ ਯੁਵੀ ਦਾ ਜਨਮ ਦਿਨ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡ ਕੇ ਅਤੇ ਬੂਟੇ ਲਗਾ ਕੇ ਮਨਾਇਆ ਗਿਆ।ਹਰਮਿੰਦਰ ਤਾਂਗੜੀ ਅਤੇ ਪਰਮਜੀਤ ਕੌਰ ਵਲੋਂ ਆਸ-ਪਾਸ ਦੇ ਪਿੰਡਾਂ ਵਿੱਚ ਜਾ ਕੇ ਪਹਿਲਾਂ ਤੋਂ ਨਿਸਚਤ ਕੀਤੀਆਂ ਥਾਵਾਂ `ਤੇ 300 ਦੇ ਕਰੀਬ ਫਲਦਾਰ, ਫੁੱਲਦਾਰ ਤੇ ਛਾਂਦਾਰ ਬੂਟੇ ਲਗਾਏ।ਜਿਥੇ ਉਨ੍ਹਾਂ …
Read More »
Punjab Post Daily Online Newspaper & Print Media