ਭਾਰਤ ਦੀ ਜੰਗੇ-ਆਜ਼ਾਦੀ ਵਿੱਚ ਪੰਜਾਬ ਦੇ ਦੇਸ਼ ਭਗਤਾਂ ਨੇ ਸਭ ਤੋਂ ਵੱਧ ਹਿੱਸਾ ਪਾਇਆ ਹੈ।ਇਨ੍ਹਾਂ ਵਿੱਚ ਸ਼ਹੀਦ ਭਗਤ ਸਿੰਘ, ਕਰਤਾਰ ਸਿੰਘ ਸਰਾਭਾ, ਮਦਨ ਲਾਲ ਢੀਂਗਰਾ ਜਿਹੇ ਨੌਜਵਾਨਾਂ ਦਾ ਜ਼ਿਕਰਯੋਗ ਨਾਂ ਹੈ।ਅਜਿਹੇ ਹੀ ਜਾਂਬਾਜ਼ ਸੂਰਮਿਆਂ ਵਿੱਚ ਸ਼ਹੀਦ ਊਧਮ ਸਿੰਘ ਦਾ ਨਾਂ ਵੀ ਪੇਸ਼-ਪੇਸ਼ ਹੈ। ਕ੍ਰਾਂਤੀਕਾਰੀ ਦੇਸ਼ ਭਗਤ ਊਧਮ ਸਿੰਘ ਦਾ ਮੁੱਢਲਾ ਨਾਂ ਸ਼ੇਰ ਸਿੰਘ ਸੀ।ਉਸ ਦਾ ਜਨਮ 26 ਦਸੰਬਰ …
Read More »Daily Archives: July 31, 2019
ਫ਼ਰਕ (ਮਿੰਨੀ ਕਹਾਣੀ)
‘ਵੇ ਪੁੱਤ, ਆਹ ਮੇਰਾ ਥੈਲਾ ਸੜਕ ਦੇ ਪਰਲੇ ਪਾਸੇ ਤਾਂ ਧਰਿਆ, ਮੈਥੋਂ ਚੁੱਕ ਕੇ ਸੜਕ ਪਾਰ ਨ੍ਹੀ ਹੁੰਦੀ।’ ਆਪਣੇ ਕੋਲੋਂ ਲੰਘ ਰਹੇ ਇੱਕ ਨੌਜਵਾਨ ਮੁੰਡੇ ਨੂੰ ਬਜ਼ੁਰਗ ਔਰਤ ਨੇ ਤਰਲੇ ਨਾਲ ਕਿਹਾ।‘ਨਹੀਂ ਬੇਬੇ ਮੈਂ ਤਾਂ ਕੰਮ `ਤੇ ਚੱਲਿਆਂ, ਮੇਰਾ ਦਫ਼ਤਰ ਖੁੱਲਣ ਦਾ ਟਾਇਮ ਹੋ ਗਿਆ ਏ।’ ਮੁੰਡਾ ਏਨਾ ਕਹਿ ਕੇ ਛੇਤੀ ਦੇਣੇ ਅੱਗੇ ਚਲਾ ਗਿਆ।ਥੋੜ੍ਹੀ ਹੀ ਦੂਰੀ `ਤੇ ਉਹੀ …
Read More »ਸ਼ਹੀਦ (ਕਵਿਤਾ)
ਅਸੀਂ ਆਜ਼ਾਦੀ ਖਾਤਿਰ ਮਿਟਣ ਵਾਲੇ ਸ਼ਹੀਦ ਹਾਂ, ਸਾਨੂੰ ਦਿੱਤੀ ਸੀ ਬਦ-ਦੁਆ ਰਾਜਨੀਤੀ ਨੇ, ਤੁਸੀਂ ਜਲੋਂਗੇ ਜਲਦੇ ਰਹੋਂਗੇ, ਹਾਂ, ਅਸੀਂ ਜਲੇ ਜਰੂਰ ਹਰ ਸਮੇਂ ਹਾਕਮਾਂ ਦੀ ਹਿੱਕ ‘ਤੇ ਦੀਵਾ ਬਣ ਕੇ ਜਲੇ। ਸੁਖਵਿੰਦਰ ਕੌਰ ‘ਹਰਿਆਓ’ ਉਭਾਵਾਲ, ਸੰਗਰੂਰ ਮੋ – 8427405492
Read More »ਅਦੁੱਤੀ ਸ਼ਹਾਦਤ ਦਾ ਵਾਰਿਸ – ਸ਼ਹੀਦ ਉਧਮ ਸਿੰਘ
ਆਜ਼ਾਦੀ ਦੀ ਲੜਾਈ ਵਿੱਚ ਸ਼਼ਹੀਦ ਉਧਮ ਸਿੰਘ ਅਤੇ ਸਕਾਟਲੈਂਡ ਦੇ ਸ਼ਹੀਦ ਵਿਲੀਅਮ ਵਾਲਜ਼ ਵਿੱਚ ਇਕੋ ਵੱਡੀ ਸਮਾਨਤਾ ਸੀ।ਆਜ਼ਾਦੀ ਲਈ ਜਨੂੰਨੀ ਸ਼ਹਾਦਤ।ਸਕਾਟਲੈਂਡ ਉਪਰ ਅੰਗਰੇਜ਼ੀ ਸਾਮਰਾਜ ਦੇ 1896 `ਚ ਹਮਲੇ ਨੂੰ ਜਾਂਬਾਜ਼ ਤਰੀਕੇ ਨਾਲ ਉਥੇ 1970 ਵਿੱਚ ਜਨਮੇ ਸਭ ਤੋ ਘੱਟ ਉਮਰ ਦੇ ਕਰਾਂਤੀਕਾਰੀ ਵਿਲੀਅਮ ਵਾਲਜ਼ ਨੇ ਆਪਣੇ ਲੋਕਾਂ ਦੀ ਇੱਛਾ ਸ਼ਕਤੀ ਅਨੁਸਾਰ ਅਤੇ ਫੌਜੀ ਕਮਾਂਡਰ ਦੇ ਤੌਰ `ਤੇ ਆਜ਼ਾਦੀ ਦੇ …
Read More »ਕਾਰਗਿਲ ਵਿਜੈ ਦਿਵਸ ਨੂੰ ਸਮਰਪਿਤ ਡਾਕੂਮੈਂਟਰੀ ਫਿਲਮ `ਚ ਸਿੱਖ ਰੈਜੀਮੈਂਟ ਦੀ ਅਣਦੇਖੀ ਦਾ ਮੁੱਦਾ ਔਜਲਾ ਨੇ ਸੰਸਦ `ਚ ਉਠਾਇਆ
ਕਿਹਾ ਕਾਰਗਿਲ ਜੰਗ `ਚ ਹਿੱਸਾ ਲੈਣ ਵਾਲੇ ਸਿੱਖ ਰੈਜੀਮੈਂਟ ਦੇ ਜਵਾਨਾਂ ਦੇ ਸਨਮਾਨ ਨੂੰ ਲੱਗਾ ਧੱਕਾ ਅੰਮ੍ਰਿਤਸਰ, 31 ਜੁਲਾਈ (ਪੰਜਾਬ ਪੋਸਟ ਬਿਊਰੋ) – ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਾਰਗਿਲ ਵਿਜੈ ਦਿਵਸ ਨੂੰ ਸਮਰਪਿਤ ਬਣਾਈ ਡਾਕੂਮੈਂਟਰੀ ਫਿਲਮ ਵਿੱਚ ਕਾਰਗਿਲ ਜੰਗ ਵਿੱਚ ਅਹਿਲ ਰੋਲ ਨਿਭਾਉਣ ਵਾਲੀ 8 ਸਿੱਖ ਰੈਜੀਮੈਂਟ ਦਾ ਮੁੱਦਾ ਸੰਸਦ ਵਿੱਚ ਉਠਾਉਂਦਿਆਂ ਜਿੰਮੇਂਵਾਰ ਵਿਅਕਤੀਆਂ ਖਿਲਾਫ ਕਾਰਵਾਈ ਦੀ ਮੰਗ ਕੀਤੀ …
Read More »ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਸੱਜੇ ਧਾਰਮਿਕ ਦੀਵਾਨ
ਸ੍ਰੀ ਨਨਕਾਣਾ ਸਾਹਿਬ/ਅੰਮ੍ਰਿਤਸਰ, 31 ਜੁਲਾਈ (ਪੰਜਾਬ ਪੋਸਟ ਬਿਊਰੋ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਅੱਜ ਅੰਮ੍ਰਿਤ ਵੇਲੇ ਆਸਾ ਜੀ ਦੀ ਵਾਰ ਮਗਰੋਂ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਮਾਨ ਸਿੰਘ ਨੇ ਸੰਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਉਨ੍ਹਾਂ ਦੇ ਉਪਦੇਸ਼ਾਂ ਨਾਲ ਜੋੜਿਆ।ਧਾਰਮਿਕ ਦੀਵਾਨ ਵਿਚ ਸੱਚਖੰਡ ਸ੍ਰੀ ਹਰਿਮੰਦਰ …
Read More »ਓਕਾਫ਼ ਬੋਰਡ ਦੇ ਚੇਅਰਮੈਨ ਤੇ ਪਾਕਿਸਤਾਨ ਕਮੇਟੀ ਪ੍ਰਧਾਨ ਨੇ ਲਿਆ ਪ੍ਰਬੰਧਾਂ ਦਾ ਜਾਇਜ਼ਾ
ਸ੍ਰੀ ਨਨਕਾਣਾ ਸਾਹਿਬ/ਅੰਮ੍ਰਿਤਸਰ, 31 ਜੁਲਾਈ (ਪੰਜਾਬ ਪੋਸਟ ਬਿਊਰੋ) – ਓਕਾਫ ਬੋਰਡ ਦੇ ਚੇਅਰਮੈਨ ਡਾ. ਆਮਿਰ ਅਹਿਮਦ ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਤਵੰਤ ਸਿੰਘ ਨੇ ਨਗਰ ਕੀਰਤਨ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ …
Read More »ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਪਹਿਲਾ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ
ਸ੍ਰੀ ਨਨਕਾਣਾ ਸਾਹਿਬ/ਅੰਮ੍ਰਿਤਸਰ, 31 ਜੁਲਾਈ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਲਕੇ ਪਹਿਲੀ ਅਗਸਤ ਨੂੰ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਪਹਿਲਾ ਅੰਤਰਰਾਸ਼ਟਰੀ ਨਗਰ ਕੀਰਤਨ ਸਿੱਖ ਰਵਾਇਤਾਂ ਅਤੇ ਪੰਥਕ ਜਾਹੋ-ਜਲਾਲ ਨਾਲ ਆਰੰਭ ਹੋਵੇਗਾ।ਇਸ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸ਼੍ਰੋਮਣੀ …
Read More »ਸ੍ਰੀ ਨਨਕਾਣਾ ਸਾਹਿਬ ਦੇ ਸਿੱਖ ਨੌਜੁਆਨਾਂ ਨੂੰ ਸ਼੍ਰੋਮਣੀ ਕਮੇਟੀ ਦੇ ਦਿੱਤੀਆਂ ਗਤਕਾ ਕਿੱਟਾਂ
ਸ੍ਰੀ ਨਨਕਾਣਾ ਸਾਹਿਬ/ਅੰਮ੍ਰਿਤਸਰ, 31 ਜੁਲਾਈ (ਪੰਜਾਬ ਪੋਸਟ ਬਿਊਰੋ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਹੋਏ ਸ਼ਾਮ ਦੇ ਗੁਰਮਤਿ ਸਮਾਗਮ ਦੌਰਾਨ ਗੋਬਿੰਦ ਸਿੰਘ ਲੌਂਗੋਵਾਲ, ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਤੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਸਾਂਝੇ ਤੌਰ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਨਨਕਾਣਾ ਸਾਹਿਬ ਦੇ ਸਿੱਖ ਨੌਜੁਆਨਾਂ ਨੂੰ ਗਤਕਾ ਕਿੱਟਾਂ ਦਿੱਤੀਆਂ ਗਈਆਂ। ਨਿਰਵੈਰ ਖ਼ਾਲਸਾ ਗਤਕਾ ਅਖਾੜਾ ਸ੍ਰੀ ਨਨਕਾਣਾ ਸਾਹਿਬ ਅਤੇ …
Read More »ਲੌਂਗੋਵਾਲ ਨੇਭਾਈ ਮਰਦਾਨਾ ਜੀ ਦੇ ਵੰਸ਼ਜ਼ ਭਾਈ ਸਰਫਰਾਜ਼ ਨੂੰ ਦਿੱਤੀ ਮਾਸਿਕ ਸਹਾਇਤਾ ਦੀ ਪਹਿਲੀ ਕਿਸ਼ਤ
ਸ੍ਰੀ ਨਨਕਾਣਾ ਸਾਹਿਬ/ਅੰਮ੍ਰਿਤਸਰ, 31 ਜੁਲਾਈ (ਪੰਜਾਬ ਪੋਸਟ ਬਿਊਰੋ) – ਸ੍ਰੀ ਨਨਕਾਣਾ ਸਾਹਿਬ ਤੋਂ ਅੰਤਰਰਾਸ਼ਟਰੀ ਨਗਰ ਕੀਰਤਨ ਦੀ ਆਰੰਭਤਾ ਸਮੇਂ ਸ਼ਾਮਲ ਹੋਣ ਲਈ ਪਾਕਿਸਤਾਨ ਗਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਭਾਈ ਮਰਦਾਨਾ ਜੀ ਦੇ ਵੰਸ਼ਜ਼ ਭਾਈ ਲਾਲ ਜੀ ਦੇ ਪੋਤਰੇ ਭਾਈ ਸਰਫਰਾਜ਼ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਮਾਸਿਕ ਸਹਾਇਤਾ ਦੀ ਪਹਿਲੀ ਕਿਸ਼ਤ 21 ਹਜ਼ਾਰ ਪ੍ਰਦਾਨ ਕੀਤੀ ਗਈ।ਸਹਾਇਤਾ …
Read More »
Punjab Post Daily Online Newspaper & Print Media