Tuesday, November 24, 2026

Daily Archives: July 31, 2019

ਡੀ.ਸੀ ਨੇ ਜਿਲ੍ਹਾ ਪੱਧਰੀ ਬੈਡਮਿੰਟਨ ਚੈਂਪੀਅਨਸ਼ਿਪ ਦੇ ਜੇਤੂ ਖਿਡਾਰੀਆਂ ਨੂੰ ਵੰਡੇ ਇਨਾਮ

ਲੌਂਗੋਵਾਲ, 30 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਮਹਾਂਵੀਰ ਚੌਂਕ ਨੇੜੇ ਸਥਿਤ ਗੁਰੂ ਨਾਨਕ ਬੈਡਮਿੰਟਨ ਹਾਲ ਵਿਖੇ ਜ਼ਿਲ੍ਹਾ ਬੈਡਮਿੰਟਨ ਐਸੋਸੀਏਸ਼ਨ ਵਲੋ ਤਿੰਨ ਰੋਜ਼ਾ ਜ਼ਿਲ੍ਹਾ ਪੱਧਰੀ ਬੈਡਮਿੰਟਨ ਚੈਂਪੀਅਨਸ਼ਿਪ ਕਰਵਾਈ ਗਈ। ਚੈਂਪੀਅਨਸ਼ਿਪ ਦੌਰਾਨ 250 ਦੇ ਕਰੀਬ ਖਿਡਾਰੀਆਂ ਨੇ ਭਾਗ ਲਿਆ।ਚੈਂਪੀਅਨਸ਼ਿਪ ਦੇ ਆਖਰੀ ਦਿਨ ਇਨਾਮ ਵੰਡ ਸਮਾਰੋਹ `ਚ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਸਿਰਕਤ ਕੀਤੀ।ਥੋਰੀ ਨੇ ਜੇਤੂ ਖਿਡਾਰੀਆਂ ਨੂੰ ਇਨਾਮ ਦੇਣ ਮੌਕੇ …

Read More »

ਡੀ.ਸੀ ਵਲੋਂ ਜਿਲ੍ਹੇ ਦੇ ਸਰਪੰਚਾਂ ਅਤੇ ਕੌਂਸਲਰਾਂ ਨੂੰ ਨਸ਼ਿਆਂ ਖਿਲਾਫ਼ ਇਕਜੁੱਟ ਹੋਣ ਦਾ ਸੱਦਾ

ਸਲਾਈਟ ਲੌਂਗੋਵਾਲ ਵਿਖੇ ਨਸ਼ਿਆਂ ਖਿਲਾਫ਼ ਜਾਗਰੂਕਤਾ ਸੈਮੀਨਾਰ ਲੌਂਗੋਵਾਲ, 29 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਦੀ ਅਗਵਾਈ ਹੇਠ ਜ਼ਿਲ੍ਹਾ ਸੰਗਰੂਰ ਨੂੰ ਮੁਕੰਮਲ ਤੌਰ `ਤੇ ਨਸ਼ਾ ਮੁਕਤ ਕਰਨ ਲਈ `ਤੰਦਰੁਸਤ ਪੰਜਾਬ ਮਿਸ਼ਨ` ਤਹਿਤ ਚਲਾਈ ਜਾ ਰਹੀ ਡੇਪੋ ਮੁਹਿੰਮ ਨੂੰ ਵਿਆਪਕ ਤੌਰ `ਤੇ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਲਾਈਟ ਲੌਂਗੋਵਾਲ ਵਿਖੇ ਨਸ਼ਿਆਂ ਖਿਲਾਫ਼ ਜਾਗਰੂਕਤਾ ਸੈਮੀਨਾਰ ਕਰਵਾਇਆ …

Read More »

ਸ੍ਰੀ ਦੁਰਗਾ ਸ਼ਕਤੀ ਮੰਦਰ ਕਮੇਟੀ ਵਲੋਂ ਸਾਲਾਨਾ ਭੰਡਾਰੇ ਦਾ ਕਾਰਡ ਰਲੀਜ਼

ਲੌਂਗੋਵਾਲ, 29 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ੍ਰੀ ਦੁਰਗਾ ਸਕਤੀ ਮੰਦਰ ਕਮੇਟੀ ਰਜਿ: ਚੀਮਾਂ ਮੰਡੀ ਵੱਲੋਂ ਸਮੂਹ ਨਗਰ ਨਿਵਾਸੀਆ ਦੇ ਸਹਿਯੋਗ ਨਾਲ 2 ਅਗਸਤ ਤੋਂ 8 ਅਗਸਤ ਤੱਕ ਮਨਾਏ ਜਾ ਰਹੇ 29ਵੇਂ ਮੂਰਤੀ ਸਥਾਪਨਾ ਦਿਵਸ ਨੂੰ ਸਮਰਪਿਤ ਸਲਾਨਾ ਭੰਡਾਰੇ ਦਾ ਕਾਰਡ ਅੱਜ ਮੰਦਰ ਕਮੇਟੀ ਦੇ ਪ੍ਰਧਾਨ ਰਜਿੰਦਰ ਕੁਮਾਰ ਲੀਲੂ ਦੀ ਅਗਵਾਈ `ਚ ਅਹੁਦੇਦਾਰਾ ਵਲੋਂ ਰਿਲੀਜ ਕੀਤਾ ਗਿਆ।ਰਜਿੰਦਰ ਕੁਮਾਰ …

Read More »

ਜਪਜੀ ਖੈਹਰਾ ਨੇ ਅੰਮ੍ਰਿਤਸਰ ’ਚ ਕੀਤਾ ਸ਼੍ਰੀ- ਦ ਇੰਡੀਅਨ ਅਵਤਾਰ ਦੇ ਨਵੇਂ ਸਟੋਰ ਦਾ ਉਦਘਾਟਨ

ਅੰਮ੍ਰਿਤਸਰ, 30 ਜੁਲਾਈ (ਪੰਜਾਬ ਪੋਸਟ- ਜਗਦੀਪ ਸਿੰਘ) – ਅੰਮ੍ਰਿਤਸਰ ’ਚ ਸ਼੍ਰੀ-ਦ ਇੰਡੀਅਨ ਅਵਤਾਰ ਦੇ ਨਵੇਂ ਸਟੋਰ ਦਾ ਉਦਘਾਟਨ ਪੰਜਾਬੀ ਫਿਲਮ ‘ਅਰਦਾਸ 2’ ਦੀ ਮਸ਼ਹੂਰ ਹੀਰੋਇਨ ‘ਜਪਜੀ ਖੈਹਰਾ’ ਵਲੋਂ ਕੀਤਾ ਗਿਆ।ਜਪਜੀ ਖੈਹਰਾ ਨੇ ਇਸ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬੀ ਸਭਿਆਚਾਰ ਤੇ ਵਿਰਾਸਤ ਨੂੰ ਉਤਸ਼ਾਹਿਤ ਕਰਨ ਵਾਲਾ ਬਰਾਂਡ ਉਨਾਂ ਦੀ ਖਾਸ ਪਸੰਦ ਹੈ।ਸ਼੍ਰੀ ਐਚ.ਐਚ.ਆਰ ਲਾਈਫ ਸਟਾਇਲਜ਼ ਕੰਪਨੀ ਦੀ ਜੁਆਇੰਟ …

Read More »

ਖ਼ਾਲਸਾ ਕਾਲਜ ਵਿਖੇ ਵਾਤਾਵਰਣ ਸੁਰੱਖਿਆ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 30 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਐਨ.ਸੀ.ਸੀ ਵਿਭਾਗ ਵਲੋਂ 1 ਪੰਜਾਬ ਬਟਾਲੀਅਨ ਦੇ ਕਮਾਂਡਿੰਗ ਅਫ਼ਸਰ ਕਰਨਲ ਆਰ.ਡੀ ਸਿੰਘ ਅਤੇ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਾਤਾਵਰਣ ਸੁਰੱਖਿਆ ਦਿਵਸ ਮਨਾਇਆ ਗਿਆ।     ਆਰ.ਡੀ ਸਿੰਘ ਅਤੇ ਪ੍ਰਿੰ: ਡਾ. ਮਹਿਲ ਸਿੰਘ ਵਲੋਂ ਪੌਦੇ ਲਗਾ ਕੇ ਵਾਤਾਵਰਣ ਸੁਰੱਖਿਆ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।ਉਨ੍ਹਾਂ ਨੇ ਆਪਣੇ …

Read More »

ਸੰਗਰੂਰ ਵਿਖੇ ਚੱਲ ਰਹੇ ਤਿੰਨ ਰੋਜ਼ਾ ਜਿਲਾ ਪੱਧਰੀ ਖੇਡ ਮੁਕਾਬਲੇ ਜਾਰੀ

ਲੌਂਗੋਵਾਲ, 30 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਖੇਡ ਵਿਭਾਗ ਵੱਲੋਂ ਜਿਲਾ ਪ੍ਰਸਾਸਨ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਜਨਮ ਦਿਵਸ ਨੂੰ ਸਮਰਪਿਤ ਵਾਰ ਹੀਰੋਜ ਸਟੇਡੀਅਮ, ਸੰਗਰੂਰ ਵਿਖੇ ਚੱਲ ਰਹੇ ਤਿੰਨ ਰੋਜਾ ਜਿਲਾ ਪੱਧਰ ਕੰਪੀਟੀਸਨ ਲੜਕੇ ਲੜਕੀਆਂ (ਅੰਡਰ-14) ਦੇ ਦੂਸਰੇ ਦਿਨ ਵੱਖ ਵੱਖ ਗੇਮਜ ਦੇ ਮੈਚ ਕਰਵਾਏ ਗਏ ਅਤੇ ਨਤੀਜੇ ਇਸ ਪ੍ਰਕਾਰ …

Read More »

ਅਮਰੀਕ ਜੱਸਲ ਨੇ `ਸੁਨੇਹਾ ਫਤਿਹਵੀਰ ਦਾ` ਗੀਤ `ਚ ਮਾਸੂਮ ਬੱਚੇ ਦੇ ਬੋਰਵੈਲ `ਚ ਡਿੱਗਣ ਦੇ ਦਰਦ ਨੂੰ ਬਿਆਨਿਆ

ਲੌਂਗੋਵਾਲ, 30 ਜੁਲਾਈ  (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸੁਰੀਲੇ ਗਾਇਕ ਅਮਰੀਕ ਜੱਸਲ ਦਾ ਹਾਲ ਹੀ `ਚ ਨਵਾਂ ਆਡੀਓ ਗੀਤ `ਸੁਨੇਹਾ ਫਤਿਹਵੀਰ ਦਾ` ਰਲੀਜ਼ ਹੋਇਆ ਹੈ।ਅਮਰੀਕ ਜੱਸਲ ਦੇ ਇਸ ਗੀਤ ਦੇ ਬੋਲ ਕੁਲਵਿੰਦਰ ਮਾਹੀ ਵਲੋਂ ਸ਼ਿੰਗਾਰੇ ਗਏ ਹਨ, ਜਿਸ ਨੂੰ ਮਿਊਜ਼ਿਕ ਟੀ.ਐਮ.ਟੀ ਨੇ ਦਿੱਤਾ ਹੈ।ਇਸ ਗੀਤ ਨੂੰ ਯੂ.ਕੇ ਐਂਜਲ ਰਿਕਾਰਡਜ਼ ਦੇ ਬੈਨਰ ਹੇਠ ਰਲੀਜ਼ ਕੀਤਾ ਗਿਆ ਹੈ।ਇਸ ਗੀਤ ਦੇ ਪ੍ਰੋਡਿਊਸਰ …

Read More »

ਯੂਨੀਵਰਸਿਟੀ `ਚ ਟੂਰਿਜ਼ਮ ਅਤੇ ਹਾਸਪੀਟੈਲਟੀ ਵਿਭਾਗ `ਚ ਪਹਿਲੇ ਸ਼ੈਸਨ ਦੀ ਸ਼ੁਰੂਆਤ

ਅੰਮ੍ਰਿਤਸਰ, 30 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡੀਨ ਵਿਦਿਆਰਥੀ ਭਲਾਈ ਪ੍ਰੋਫੈਸਰ ਹਰਦੀਪ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ ਸ਼ੁਰੂ ਹੋਏ ਨਵੇਂ ਚਾਰ ਵਿਭਾਗਾਂ ਡਿਪਾਰਟਮੈਂਟ ਆਫ ਐਗਰੀਕਲਚਰ, ਡਿਪਾਰਟਮੈਂਟ ਆਫ ਜਰਨਲਿਜ਼ਮ ਅਤੇ ਮਾਸ ਕਮਿਊਨੀਕੇਸ਼ਨ, ਡਿਪਾਰਟਮੈਂਟ ਆਫ ਟੂਰਿਜ਼ਮ ਅਤੇ ਹੋਸਪੀਟੈਲਟੀ, ਡਿਪਾਰਟਮੈਂਟ ਆਫ ਫਿਜਿਉਥਰੈਪੀ `ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆ ਕਿਹਾ ਕਿ ਇਨ੍ਹਾਂ ਵਿਭਾਗਾਂ ਨੂੰ ਖੋਲ੍ਹਣਾ ਸਮੇਂ …

Read More »

ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ `ਚ ਦਾਖਲਾ 13 ਅਗਸਤ ਤੱਕ

ਅੰਮ੍ਰਿਤਸਰ, 30 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਲਾਈਫਲੌਂਗ ਲਰਨਿੰਗ ਵਿਭਾਗ ਵੱਲੋਂ ਸਵੈ-ਰੁਜਗਾਰ ਦੇ ਉਦੇਸ਼ ਨਾਲ ਯੂਨੀਵਰਸਿਟੀ ਕੈਂਪਸ, ਅੰਮ੍ਰਿਤਸਰ ਵਿਖੇ ਸੈਸ਼ਨ 2019-20 ਦੌਰਾਨ ਲੜਕੀਆਂ ਲਈ ਇਕ ਸਾਲਾ ਸਰਟੀਫਿਕੇਟ ਕੋਰਸ ਇੰਨ ਡਰੈਸ ਡੀਜਾਈਨਿੰਗ ਕਟਿੰਗ ਐਂਡ ਟੇਲਰਿੰਗ, ਇਕ ਸਾਲਾ ਡਿਪਲੋਮਾ ਇੰਨ ਫੈਸ਼ਨ ਡੀਜਾਈਨਿੰਗ, ਇਕ ਸਾਲਾ ਡਿਪਲੋਮਾ ਇਨ ਫੈਸ਼ਨ ਐਂਡ ਟੈਕਸਟਾਈਲ ਡੀਜਾਈਨਿੰਗ, ਇਕ ਸਾਲਾ ਡਿਪਲੋਮਾ …

Read More »

G.N.D.U Admissions extended upto August 13

Amritsar, 30 July (Punjab Post Bureau) – The Lifelong learning department of Guru Nanak Dev University has approved the one-year certificate course for girls in  dress design and training, one-year diploma in fashion designing as well as  one-year diploma from  the period of  2019-20 with the aim of self-employment at University Campuses Amritsar. Fashion and Textile Designing One-Year Diploma in Cosmetology, …

Read More »