Tuesday, November 24, 2026

Monthly Archives: July 2019

ਬੇਰਿੰਗ ਸਕੂਲ `ਚ ਟ੍ਰੈਫਿਕ ਸੰਬੰਧੀ ਮੀਟਿੰਗ ਕਰਵਾਈ

ਜੰਡਿਆਲਾ ਗੁਰੂ,  27 ਜੁਲਾਈ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਸਥਾਨਕ ਬੇਰਿੰਗ ਸਕੂਲ ਵਿਖੇ ਸੇਫ ਵਾਹਨ ਪਾਲਿਸੀ ਤਹਿਤ ਸਕੂਲ ਦੇ ਮੈਨੇਜਰ ਡਾ. ਡੈਰਿਕ ਐਗਲਸ ਦੀ ਅਗਵਾਈ `ਚ ਟ੍ਰੈਫਿਕ ਸੰਬੰਧੀ ਵਿਸ਼ੇਸ਼ ਮੀਟਿੰਗ ਕਰਵਾਈ ਗਈ।ਮੀਟਿੰਗ ਵਿੱਚ ਟੈ੍ਫਿਕ ਪੁਲਿਸ ਵਲੋਂ ਇੰਦਰਮੋਹਨ ਪਾਲ ਸਿੰਘ ਤੇ ਡੀ.ਸੀ.ਪੀ ਦਫਤਰ ਵਲੋਂ ਬਲਵਿੰਦਰ ਸਿੰਘ ਸ਼ਾਮਲ ਹੋਏ ਅਤੇ ੳੇਹਨਾਂ ਨੇ ਡਰਾਈਵਰਾਂ ਨੂੰ ਸੁਰੱਖਿਅਤ ਢੰਗ ਨਾਲ ਡਰਾਈਵਿੰਗ ਕਰਨ ਦੀਆਂ …

Read More »

ਸ਼ਹੀਦ ਊਧਮ ਸਿੰਘ ਦੇ ਜੱਦੀ ਸ਼ਹਿਰ ਸੁਨਾਮ `ਚ ਫਰੀਡਮ ਫਾਈਟਰਾਂ ਦੇ ਪਰਿਵਾਰਾਂ ਵਲੋਂ ਭੁੱਖ ਹੜਤਾਲ 28 ਨੂੰ

ਸੰਗਰੂਰ, 27 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਦੇਸ਼ ਦੀ ਆਜ਼ਾਦੀ ਦੀ ਜੰਗ ਲੜਨ ਵਾਲੇ ਫਰੀਡਮ ਫਾਈਟਰਜ਼ ਉਤਰ ਅਧਿਕਾਰੀ ਸੰਸਥਾ ਪੰਜਾਬ ਵਲੋਂ ਕਰਵਾਈ ਗਈ ਪ੍ਰੈਸ ਕਾਨਫਰੰਸ ਦੌਰਾਨ ਜਥੇਬੰਦੀ ਦੇ ਸੂਬਾ ਪ੍ਰਧਾਨ ਹਰਿੰਦਰਪਾਲ ਸਿੰਘ ਖ਼ਾਲਸਾ ਨੇ ਕਿਹਾ ਕਿ ਉਹ ਦੇਸ਼ ਲਈ ਅਜ਼ਾਦੀ ਦੀ ਲੜਾਈ ਲੜਨ ਵਾਲੇ ਯੋਧਿਆਂ ਦੇ ਪਰਿਵਾਰਾਂ ਦੇ ਉੱਤਰ ਅਧਿਕਾਰੀ ਹਨ ਅਤੇ ਸਰਕਾਰਾਂ ਨੇ ਉਹਨਾਂ ਵੱਲ ਕੋਈ ਵੀ …

Read More »

ਹੁਣ ਰਾਤ ਨੂੰ ਹੋਵੇਗੀ ਵਿਕਾਸ ਕਾਰਜਾਂ ਦੀ ਸਮੀਖਿਆ – ਡਿਪਟੀ ਕਮਿਸ਼ਨਰ

ਭਵਿੱਖ `ਚ ਮੀਟਿੰਗ `ਚੋਂ ਗੈਰ-ਹਾਜ਼ਰ ਰਹਿਣ ਵਾਲੇ ਅਧਿਕਾਰੀਆਂ ਖਿਲਾਫ਼ ਅਨੁਸਾਸ਼ਨੀ ਸੰਗਰੂਰ, 27 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਵਿਕਾਸ ਕਾਰਜਾਂ ਸਬੰਧੀ ਸਮੀਖਿਆ ਮੀਟਿੰਗ ਦੌਰਾਨ ਹਦਾਇਤ ਕੀਤੀ ਕਿ ਜਿਹੜੇ ਅਧਿਕਾਰੀ ਵਿਕਾਸ ਕਾਰਜਾਂ ਸਬੰਧੀ ਪ੍ਰਗਤੀ ਕਰਨ ਵਿੱਚ ਦੇਰੀ ਲਈ ਜ਼ਿੰਮੇਵਾਰ ਪਾਏ ਜਾਣਗੇ ਉਨ੍ਹਾਂ ਨਾਲ ਰਾਤ ਸਮੇਂ ਸਮੀਖਿਆ ਮੀਟਿੰਗ ਕੀਤੀ ਜਾਵੇਗੀ ਤਾਂ ਜੋ ਕੰਮ ਵਿੱਚ ਹੋਰ ਤੇਜ਼ੀ …

Read More »

ਬਰਨਾਲਾ ਵਿਖੇ ਸੀਵਰਮੈਨ ਦੀ ਮੌਤ ਦੀ ਕੰਟਰੈਕਟ ਵਰਕਰ ਯੂਨੀਅਨ ਵੱਲੋਂ ਨਿਖੇਧੀ

ਪਰਿਵਾਰ ਨੂੰ 20 ਲੱਖ ਆਰਥਿਕ ਸਹਾਇਤਾ ਤੇ ਮ੍ਰਿਤਕ ਦੀ ਪਤਨੀ ਨੂੰ ਪੱਕੀ ਨੌਕਰੀ ਦੇਣ ਦੀ ਮੰਗ ਸੰਗਰੂਰ/ ਲੌਂਗੋਵਾਲ, 27 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਬਰਨਾਲਾ ਵਿਖੇ ਅਕਸ਼ੇ ਕੁਮਾਰ ਸੀਵਰਮੈਨ ਦੀ ਮੇਨ ਹੌਲ ਵਿਚ ਉਤਰਣ ਕਾਰਨ ਹੋਈ ਮੌਤ ਦੀ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਇੰਪਲਾਈਜ਼ ਕੰਟਰੈਕਟ ਵਰਕਰ ਯੂਨੀਅਨ ਵੱਲੋਂ ਸਖ਼ਤ ਸ਼ਬਦਾਂ ਨਿਖੇਧੀ ਵਿਚ ਕਰਦਿਆਂ ਸੂਬਾ ਆਗੂ ਸ਼ੇਰ ਸਿੰਘ …

Read More »

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ 31 ਜੁਲਾਈ ਨੂੰ ਜਿਲ੍ਹਾ ਸੰਗਰੂਰ ’ਚ ਛੁੱਟੀ

ਸੰਗਰੂਰ/ ਲੌਂਗੋਵਾਲ, 27 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਵੱਲੋਂ 31 ਜੁਲਾਈ ਨੂੰ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸੁਨਾਮ ਊਧਮ ਸਿੰਘ ਵਾਲਾ ਵਿਖੇ ਰਾਜ ਪੱਧਰ ’ਤੇ ਮਨਾਉਣ ਦਾ ਐਲਾਨ  ਕੀਤਾ ਗਿਆ ਹੈ।ਸ਼ਹੀਦ ਊਧਮ ਸਿੰਘ ਜੀ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਸਤਿਕਾਰ ਵਜੋਂ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਦੇ …

Read More »

ਸ਼ਹੀਦ ਭਾਈ ਦਿਆਲਾ ਜੀ ਸਕੂਲ ਵਿਖੇ ਨਸ਼ਿਆਂ ਵਿਰੁੱਧ ਚੇਤਨਾ ਪ੍ਰੋਗਰਾਮ

ਸੰਗਰੂਰ/ ਲੌਂਗੋਵਾਲ, 27 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) –  ਸਾਇੰਟਿਫਿਕ ਅਵੇਅਰਨੈਸ ਐਂਡ ਸੋਸ਼ਲ ਵੈਲਫੇਅਰ ਫੋਰਮ ਵੱਲੋਂ ਸੋਸਵਾ ਅਤੇ ਰੈਡ ਕਰਾਸ ਨਸ਼ਾ ਛੁਡਾਊ ਕੇਂਦਰ ਸੰਗਰੂਰ ਦੇ ਸਹਿਯੋਗ ਨਾਲ ਸ਼ਹੀਦ ਭਾਈ ਦਿਆਲਾ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਲੌਂਗੋਵਾਲ ਵਿਖੇ ਵਿਦਿਆਰਥੀਆਂ ਲਈ ਨਸ਼ਿਆਂ ਵਿਰੁੱਧ ਚੇਤਨਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ।ਨਸ਼ਿਆਂ ਵਿਰੁੱਧ ਐਕਟਿਵ ਟੀਮ ਆਗੂਆਂ ਡਾ. ਏ.ਐਸ ਮਾਨ ਪ੍ਰਧਾਨ ਸਾਇੰਟਿਫਿਕ ਅਵੇਅਰਨੈੱਸ ਫੋਰਮ, ਬਲਦੇਵ ਸਿੰਘ ਗੋਸਲ …

Read More »

ਸੂਬੇ ਵਿੱਚ 175 ‘ਨਾਨਕ ਬਗੀਚੀਆਂ’ ਤਿਆਰ ਕਰਨ ਦੀ ਟੀਚਾ – ਧਰਮਸੋਤ

ਹਰੇਕ ਨਾਗਰਿਕ ਘੱਟੋ ਘੱਟ 5 ਰੁੱਖ ਜ਼ਰੂਰ ਲਗਾਵੇ – ਦਲਵੀਰ ਸਿੰਘ ਗੋਲਡੀ ਸੰਗਰੂਰ/ ਲੌਂਗੋਵਾਲ, 27 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਅੱਜ ਵਿਧਾਨ ਸਭਾ ਹਲਕਾ ਧੂਰੀ ਦੇ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਕੜੀ ਤਹਿਤ ਘਰ ਘਰ ਬੂਟੇ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਨਤੀਜਿਆਂ ਦਾ ਐਲਾਨ

ਅੰਮ੍ਰਿਤਸਰ, 27 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ  ਮਈ 2019 ਦੇ ਸੈਸ਼ਨ ਦੀਆਂ ਪ੍ਰੀਖਿਆਵਾਂ ਦੇ ਨਤੀਜਿਆਂ ਦਾ ਐਲਾਨ ਕੀਤਾ ਗਿਆ ਹੈ।ਨਤੀਜੇ ਯੂਨੀਵਰਸਿਟੀ ਦੀ ਵੈਬਸਾਈਟ `ਤੇ ਉਪਲਬਧ ਹਨ।ਜਨ੍ਹਾਂ ਪ੍ਰੀਖਿਆਵਾਂ ਦੇ ਨਤੀਜੇ ਅਲਾਨੇ ਗਏ ਹਨ, ਉਨ੍ਹਾਂ ਵਿਚ ਬੈਚਲਰ ਆਫ ਐਜੂਕੇਸ਼ਨ, ਸੇਮੇਸਟਰ -2 , ਮਾਸਟਰ ਆਫ ਵੋਕੇਸ਼ਨ (ਥੀਏਟਰ ਅਤੇ ਟੈਲੀਵਿਜਨ ਉਤਪਾਦਨ), ਸੇਮੇਸਟਰ – 2, ਬੈਚਲਰ ਆਫ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਕਾਰਗਿਲ ਵਿਜੇ ਦਿਵਸ ਮਨਾਇਆ ਗਿਆ

 ਅੰਮ੍ਰਿਤਸਰ, 27 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਕਾਰਗਿਲ ਯੁੱਧ ਜੋ ਕਿ 20 ਸਾਲ ਪਹਿਲਾਂ 1999 ਹਿੰਦ ਪਾਕਿ ਬਾਰਡਰ `ਤੇ ਹੋਇਆ ਸੀ, ਇਸ ਬਾਰੇ  ਅਜੋਕੀ ਨਵੀਂ ਪੀੜੀ ਵਿਸਥਾਰ ਨਾਲ ਬਹੁਤ ਘੱਟ ਜਾਣਦੀ ਹੈ।ਇਸ ਜੰਗ ਵਿੱਚ ਪਾਕਿਸਤਾਨ ਨੂੰ ਦਿੱਤੀ ਗਈ ਵੱਡੀ ਹਾਰ ਬਾਰੇ ਵਿਦਿਅਰਥੀਆਂ ਨੂੰ ਜਾਣਕਾਰੀ ਦੇਣ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਭਵਨ ਵਿੱਚ …

Read More »

Gndu releases schedule for submitting examination forms for private/regular candidates

Without late fee last date September 23  Amritsar, 27 July (Punjab Post Bureau) – Guru Nanak Dev University has released the examination  schedule for private/regular candidates of Under Graduate classes  semester -1,3,5,7,9 & Post Graduate Classes Semester 1 and 3 of Guru Nanak Dev University through online portal http://punjabcollegeadmissions.org .These examinations will start from November 22. Candidates of Annual supplymentry examinations (Additional/Special Chance) …

Read More »