Tuesday, November 24, 2026

Monthly Archives: July 2019

ਕੈਪਟਨ ਅਮਰਿੰਦਰ ਸਿੰਘ ਵਲੋਂ ਕਾਰਗਿਲ ਵਿਜੈ ਦਿਵਸ ਮੌਕੇ ਸ਼ਹੀਦ ਸੈਨਿਕਾਂ ਨੂੰ ਸ਼ਰਧਾਂਜਲੀ ਭੇਟ

ਚੰਡੀਗੜ, 26 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਰਗਿਲ ਜੰਗ ਦੀ 20ਵੀਂ ਵਰੇਗੰਢ ਮੌਕੇ ਵਿਜੈ ਦਿਵਸ ਸਮਾਗਮ ਦੌਰਾਨ ਜੰਗ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ।            ਮੁੱਖ ਮੰਤਰੀ ਨੇ ਇਥੇ ਬੋਗਨਵਿਲੀਆ ਗਾਰਡਨ `ਚ ਸਥਿਤ ਜੰਗੀ ਯਾਦਗਾਰ ਵਿਖੇ ਫੁਲ-ਮਾਲਾ ਭੇਟ ਕਰਕੇ ਕਾਰਗਿਲ ਜੰਗ ਦੌਰਾਨ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਪੰਜਾਬ ਦੇ 54 ਜਵਾਨਾਂ …

Read More »

ਕੈਪਟਨ ਅਮਰਿੰਦਰ ਨੇ ਕਾਰਗਿਲ ਜੰਗ ਦੇ ਜਾਂਬਾਜ਼ ਸੈਨਿਕ ਨੂੰ ਸੀਨੀਅਰ ਕਾਂਸਟੇਬਲ ਤੋਂ ਏ.ਐਸ.ਆਈ ਬਣਾਇਆ

ਚੰਡੀਗੜ, 26 ਜੁਲਾਈ (ਪੰਜਾਬ ਪੋਸਟ ਬਿਊਰੋ) – ਕਾਰਗਿਲ ਜੰਗ ਦੇ ਇਕ ਨਾਇਕ ਸਤਪਾਲ ਸਿੰਘ ਵਲੋਂ ਮਹਿਜ਼ ਸੀਨੀਅਰ ਕਾਂਸਟੇਬਲ ਦੇ ਤੌਰ `ਤੇ ਡਿਊਟੀ ਨਿਭਾਉਣ ਦਾ ਪਤਾ ਲੱਗਣ ਦੇ ਚੰਦ ਘੰਟਿਆਂ ਦੇ ਅੰਦਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਵੀਰ ਚੱਕਰ ਐਵਾਰਡੀ ਨੂੰ ਅੱਜ ਦੂਹਰੀ ਤਰੱਕੀ ਦੇਣ ਦੇ ਹੁਕਮ ਦਿੱਤੇ ਹਨ। ਪਿਛਲੀ ਅਕਾਲੀ ਭਾਜਪਾ ਸਰਕਾਰ ਨੇ ਸਾਲ 2010 ਵਿੱਚ …

Read More »

ਓਲੰਪਿਕ ਚੈਂਪੀਅਨ ਨਿਸ਼ਾਨੇਬਾਜ਼ ਅਭਿਨਵ ਬਿੰਦਰਾ ਵਲੋਂ ਖੇਡ ਮੰਤਰੀ ਰਾਣਾ ਸੋਢੀ ਨਾਲ ਮੁਲਾਕਾਤ

ਚੰਡੀਗੜ, 26 ਜੁਲਾਈ (ਪੰਜਾਬ ਪੋਸਟ ਬਿਊਰੋ) – ਭਾਰਤ ਦੇ ਇਕਲੌਤੇ ਓਲੰਪਿਕ ਸੋਨ ਤਮਗਾ ਜੇਤੂ ਖਿਡਾਰੀ ਅਭਿਨਵ ਬਿੰਦਰਾ ਵੱਲੋਂ ਅਪਣਾਈ ਗਈ ਤਕਨੀਕ ਅਤੇ ਉਸ ਦੀ ਨਿਸ਼ਾਨੇਬਾਜ਼ੀ ਖੇਡ ਵਿੱਚ ਹਾਸਲ ਕੀਤੀ ਮੁਹਾਰਤ ਨੂੰ ਪੰਜਾਬ ਦਾ ਖੇਡ ਵਿਭਾਗ ਵਰਤੋਂ ਵਿੱਚ ਲਿਆਵੇਗਾ ਤਾਂ ਜੋ ਸੂਬੇ ਵਿੱਚੋਂ ਵੱਧ ਤੋਂ ਵੱਧ ਖਿਡਾਰੀ ਕੌਮਾਂਤਰੀ ਪੱਧਰ ਦੇ ਤਿਆਰ ਹੋ ਸਕਣ। ਇਹ ਗੱਲ ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ …

Read More »

ਸਫ਼ਾਈ ਕਰਮਚਾਰੀ ਨੈਸ਼ਨਲ ਕਮਿਸ਼ਨ ਵਲੋਂ ਪੰਜਾਬ ਦੇ ਨੁਮਾਇੰਦਿਆਂ ਤੇ ਉੱਚ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ

ਸਫ਼ਾਈ ਕਾਮਿਆਂ ਦੀ ਭਲਾਈ ਲਈ ਸਕੀਮਾਂ ਨੂੰ ਹੋਰ ਬਿਹਤਰ ਤਰੀਕੇ ਨਾਲ ਲਾਗੂ ਕਰਨ `ਤੇ ਦਿੱਤਾ ਜ਼ੋਰ ਚੰਡੀਗੜ, 26 ਜੁਲਾਈ (ਪੰਜਾਬ ਪੋਸਟ ਬਿਊਰੋ) – ਨੈਸ਼ਨਲ ਕਮਿਸ਼ਨ ਫਾਰ ਸਫ਼ਾਈ ਕਰਮਚਾਰੀਜ਼, ਭਾਰਤ ਸਰਕਾਰ ਦੇ ਚੇਅਰਮੈਨ ਸ੍ਰੀ ਮਨਹਰ ਵਾਲਜੀ ਜਾਲਾ ਅਤੇ ਮੈਂਬਰ ਸ੍ਰੀਮਤੀ ਮੰਜੂ ਦਿਲੇਰ ਵਲੋਂ ਅੱਜ ਇੱਥੇ ਪੰਜਾਬ ਦੇ ਸਫ਼ਾਈ ਕਰਮਚਾਰੀਆਂ ਯੂਨੀਅਨਾਂ ਦੇ ਪ੍ਰਤੀਨਿਧਾਂ, ਪੰਜਾਬ ਰਾਜ ਦੇ ਵਿਧਾਇਕਾਂ ਅਤੇ ਵਜ਼ੀਰਾਂ ਅਤੇ ਸੂਬੇ ਦੇ …

Read More »

ਜਪਾਨ ਵੱਲੋਂ ਮਿਤਸੂਬਿਸ਼ੀ ਏਸ਼ੀਅਨ ਚਿਲਡਰਨ ਐਨਿਕੀ ਫੈਸਟ 2020 ਦਾ ਅਯੋਜਨ

ਅੰਮ੍ਰਿਤਸਰ, 26 ਜੁਲਾਈ (ਪੰਜਾਬ ਪੋਸਟ – ਜਗਦੀਪ ਸਿੰਘ) – ਮਿਤਸੂਬਿਸ਼ੀ ਪਬਲਿਕ ਅਫੇਅਰਸ ਕਮੇਟੀ, ਏਸ਼ੀਅਨ ਪੈਸਫਿਕ ਫੈਡਰੇਸ਼ਨ ਆਫ਼ ਯੂਨੈਸਕੋ ਕਲੱਬ ਅਤੇ ਐਸੋਸੀਏਸ਼ਨ ਤੇ ਨੈਸ਼ਨਲ ਫੈਡਰੇਸ਼ਨ ਆਫ਼ ਯੂਨੈਸਕੋ ਐਸੋਸੀਏਸ਼ਨ ਜਪਾਨ ਵਲੋਂ ਮਿਤਸੂਬਿਸ਼ੀ ਏਸ਼ੀਅਨ ਚਿਲਡਰਨਜ਼ ਐਨਿਕੀ ਫੈਸਟ 2019-2020 ਦਾ ਅਯੋਜਨ ਕੀਤਾ ਗਿਆ।ਜਿਸ ਲਈ ਡਾ. ਧਰਮਵੀਰ ਸਿੰਘ ਪ੍ਰਿੰਸੀਪਲ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ.ਸੈ. ਪਬਲਿਕ ਸਕੂਲ ਜੀ.ਟੀ ਰੋਡ ਅੰਮ੍ਰਿਤਸਰ ਨੂੰ ਸਟੇਟ ਕੋਆਰਡੀਨੇਟਰ, ਪ੍ਰੋ. ਐਸ.ਐਸ ਛੀਨਾ ਪ੍ਰਧਾਨ …

Read More »

ਸ਼ਾਨਦਾਰ ਰਿਹਾ ਖਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਦਾ ਨਤੀਜਾ

ਅੰਮ੍ਰਿਤਸਰ, 26 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਬੀ. ਕਾਮ (ਸਮੈਸਟਰ ਛੇਵਾਂ) ਦੇ ਨਤੀਜਿਆਂ ਵਿੱਚ ਖਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਦੀ ਪ੍ਰਾਪਤੀ ਪ੍ਰਸ਼ੰਸਾ ਭਰਪੂਰ ਰਹੀ। ਬੀ. ਖਾਮ ਸਮੈਸਟਰ ਦੇ ਇਸ ਨਤੀਜੇ ’ਚ ਲੜਕੀਆਂ ਨੇ ਫਿਰ ਤੋਂ ਮੁਹਰਲੇ ਸਥਾਨਾਂ ’ਤੇ ਆਪਣੀ ਚੜ੍ਹਤ ਨੂੰ ਕਾਇਮ ਰੱਖਿਆ।ਇਸ ਅਕਾਦਮਿਕ ਸ਼ੈਸ਼ਨ ਵਿੱਚ ਸੰਦੀਪ ਕੌਰ 72% ਨੰਬਰ …

Read More »

ਖ਼ਾਲਸਾ ਮੈਨੇਜਮੈਂਟ ਵਿੱਦਿਅਕ ਅਦਾਰਿਆਂ ਦੇ ਪ੍ਰੀਖਿਆਵਾਂ ’ਚ ਨਤੀਜੇ ਸ਼ਾਨਦਾਰ

 ਅੰਮ੍ਰਿਤਸਰ, 26 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਮੈਨੇਜ਼ਮੈਂਟ ਅਧੀਨ ਚਲ ਰਹੇ ਵਿੱਦਿਅਕ ਅਦਾਰਿਆਂ ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਰਣਜੀਤ ਐਵੀਨਿਊ ਅਤੇ ਖ਼ਾਲਸਾ ਕਾਲਜ ਆਫ਼ ਲਾਅ ਦੇ ਵਿਦਿਆਰਥੀਆਂ ਨੇ ਪ੍ਰੀਖਿਆਵਾਂ ’ਚ ਸ਼ਾਨਦਾਰ ਸਥਾਨ ਹਾਸਲ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।ਇਸ ਦੌਰਾਨ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਐਜ਼ੂਕੇਸ਼ਨ …

Read More »

ਜਨਮ ਦਿਨ ਮੁਬਾਰਕ – ਹਰਫਤਹਿ ਸਿੰਘ

ਮਾਨਸਾ/ ਭੀਖੀ, 26 ਜੁਲਾਈ (ਪੰਜਾਬ ਪੋਸਟ – ਕਮਲ ਕਾਂਤ) – ਪਿੰਡ ਹਮੀਰਗੜ੍ਹ ਢੈਪਈ ਜਿਲਾ ਮਾਨਸਾ ਵਾਸੀ ਅਮਰਿੰਦਰ ਸਿੰਘ ਤੇ ਹਰਪ੍ਰੀਤ ਕੌਰ ਵਲੋਂ ਆਪਣੇ ਹੋਣਹਾਰ ਬੇਟੇ ਹਰਫਤਹਿ ਸਿੰਘ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »

ਵਿਜੀਲੈਂਸ ਵਲੋਂ ਬਿਜਲੀ ਵਿਭਾਗ ਦਾ ਕਲਰਕ 25000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਚੰਡੀਗੜ, 25 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿਜੀਲੈਂਸ ਬਿਊਰੋ ਨੇ ਪੀ.ਐਸ.ਪੀ.ਸੀ.ਐਲ ਪਾਤੜਾਂ ਜਿਲਾ ਪਟਿਆਲਾ  ਦਫਤਰ ਵਿਖੇ ਤਾਇਨਾਤ ਇਕ ਕਲਰਕ ਨੂੰ ਰਿਸ਼ਵਤ ਲੈਦਿਆਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ।              ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦਸਿਆ ਕਿ ਕਲਰਕ ਗੁਰਮੁੱਖ ਸਿੰਘ ਨੂੰ ਸ਼ਿਕਾਇਤਕਰਤਾ ਗੁਰਪ੍ਰੀਤ ਸਿੰਘ ਵਾਸੀ ਪਿੰਡ ਖੇੜੀ ਨਗਾਹੀਆ ਜਿਲਾ ਪਟਿਆਲਾ ਦੀ ਸ਼ਿਕਾਇਤ `ਤੇ 25000 ਰੁਪਏ ਦੀ ਰਿਸ਼ਵਤ …

Read More »

ਨੈਸ਼ਨਲ ਕਮਿਸ਼ਨ ਫਾਰ ਸਫ਼ਾਈ ਕਰਮਚਾਰੀਆਂ ਦੀ ਪੰਜਾਬ ਦੇ ਨੁਮਾਇੰਦਿਆਂ ਨਾਲ ਮੀਟਿੰਗ 26 ਨੂੰ

ਮੀਟਿੰਗ ਪੰਜਾਬ ਭਵਨ ਚੰਡੀਗੜ ਦੀ ਬਜਾਏ ਯੂ.ਟੀ ਗੈਸਟ ਹਾਊਸ ਚੰਡੀਗੜ ਵਿਖੇ ਹੋਵੇਗੀ ਚੰਡੀਗੜ, 25 ਜੁਲਾਈ (ਪੰਜਾਬ ਪੋਸਟ ਬਿਊਰੋ) – ਨੈਸ਼ਨਲ ਕਮਿਸ਼ਨ ਫਾਰ ਸਫ਼ਾਈ ਕਰਮਚਾਰੀਜ਼ ਦੇ ਮੈਂਬਰ 26 ਜੁਲਾਈ ਨੂੰ ਯੂ.ਟੀ ਗੈਸਟ ਹਾਊਸ ਸੈਕਟਰ-6 ਚੰਡੀਗੜ ਵਿਖੇ ਪੰਜਾਬ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਨਗੇ। ਇਹ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟਗਿਣਤੀ ਵਿਭਾਗ ਪੰਜਾਬ ਦੇ ਬੁਲਾਰੇ ਨੇ ਦੱਸਿਆ ਕਿ ਨੈਸ਼ਨਲ ਕਮਿਸ਼ਨ ਫਾਰ ਸਫ਼ਾਈ …

Read More »