ਚੰਡੀਗੜ, 25 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ਼੍ਰੀਮਤੀ ਮਨੀਸ਼ਾ ਗੁਲਾਟੀ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਜਲਦ ਹੀ ਇੱਕ ਅਜਿਹਾ ਕਾਨੂੰਨ ਲੈ ਕੇ ਆਉਣ ਵਾਲੀ ਹੈ, ਜਿਸ ਨਾਲ ਵਿਦੇਸ਼ੀ ਲਾੜਿਆਂ ਵੱਲੋਂ ਭਾਰਤੀ ਲੜਕੀਆਂ ਨਾਲ ਕੀਤੇ ਜਾਂਦੀ ਧੋਖਾਧੜੀ ਨੂੰ ਨੱਥ ਪਾਈ ਜਾ ਸਕੇਗੀ। ਉਨਾਂ ਦੱਸਿਆ ਕਿ ਬੀਤੇ ਕੱਲ ਉਨਾਂ ਨੇ ਦੇਸ਼ …
Read More »Monthly Archives: July 2019
3ਐਕਸ3 ਪ੍ਰੋ. ਬਾਸਕਟਬਾਲ ਲੀਗ ਦਾ ਦੂਜਾ ਸ਼ੀਜਨ 2 ਅਗਸਤ ਤੋਂ 29 ਸਤੰਬਰ ਤੱਕ ਪੰਜਾਬ `ਚ – ਰਾਣਾ ਸੋਢੀ
2020 ਦੀਆਂ ਟੋਕੀਓ ਓਲੰਪਿਕਸ ਤੇ 2022 ਦੀਆਂ ਬਰਮਿੰਘਮ ਰਾਸ਼ਟਰਮੰਡਲ ਖੇਡਾਂ ਦਾ ਪਹਿਲੀ ਵਾਰ ਹਿੱਸਾ ਬਣੇਗੀ 3ਐਕਸ3 ਬਾਸਕਟਬਾਲ ਚੰਡੀਗੜ, 25 ਜੁਲਾਈ (ਪੰਜਾਬ ਪੋਸਟ ਬਿਊਰੋ) – ਭਾਰਤ ਦੀ ਇਕਲੌਤੀ ਫੀਬਾ ਦੁਆਰਾ ਮਾਨਤਾ ਪ੍ਰਾਪਤ ਲੀਗ 3ਐਕਸ3 ਪ੍ਰੋ ਬਾਸਕਟਬਾਲ ਲੀਗ ਇੰਡੀਅਨ ਸਬ-ਕੌਂਟੀਨੈਂਟ (3ਬੀਐਲ) ਦਾ ਦੂਜਾ ਸ਼ੀਜਨ ਪੰਜਾਬ ਦੇ ਪੰਜਾ ਸ਼ਹਿਰਾਂ ਵਿਚ 2 ਅਗਸਤ ਤੋਂ 29 ਸਤੰਬਰ ਤੱਕ ਕੀਤਾ ਜਾਵੇਗਾ। 3 ਬੀ.ਐਲ. ਵਿਚ ਪਹਿਲੀ ਵਾਰ …
Read More »ਛੀਨਾ ਨੇ ਖ਼ਾਲਸਾ ਗਰਲਜ਼ ਸਕੂਲ ਦੀ ਪੱਤ੍ਰਿਕਾ ‘ਪਹਿਲ’ ਦਾ ਪਹਿਲਾ ਅੰਕ ਕੀਤਾ ਰਿਲੀਜ਼
ਅੰਮ੍ਰਿਤਸਰ, 24 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਅੱਜ ਆਪਣੇ ਦਫ਼ਤਰ ਵਿਖੇ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦਾ ‘ਪਹਿਲ’ ਪੱਤ੍ਰਿਕਾ ਦਾ ਪਹਿਲਾ ਅੰਕ ਰਿਲੀਜ਼ ਕੀਤਾ। ਛੀਨਾ ਨੇ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਵਲੋਂ ਕੀਤੇ ਗਏ ਇਸ ਉਦਮ ’ਤੇ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਵਿਦਿਆਰਥਣਾਂ ਨੂੰ ਉਤਸ਼ਾਹਿਤ …
Read More »ਸ਼੍ਰੋਮਣੀ ਕਮੇਟੀ ਵਲੋਂ ਧਾਰਮਿਕ ਪ੍ਰੀਖਿਆ ’ਚ ਅੱਵਲ ਆਈ ਪ੍ਰਵਾਸੀ ਬੱਚੀ ਨੂੰ 10 ਹਜ਼ਾਰ ਦਾ ਨਕਦ ਇਨਾਮ
ਅੰਮ੍ਰਿਤਸਰ, 24 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਪ੍ਰਵਾਸੀ ਪਰਿਵਾਰ ਦੀ ਲੜਕੀ ਆਰਤੀ ਨੂੰ ਸਿੱਖ ਧਰਮ ਸਬੰਧੀ ਧਰਮ ਪ੍ਰਚਾਰ ਕਮੇਟੀ ਵੱਲੋਂ ਲਈ ਜਾਂਦੀ ‘ਧਾਰਮਿਕ ਪ੍ਰੀਖਿਆ’ ਵਿੱਚੋਂ ਚੰਗੇ ਨੰਬਰ ਹਾਸਿਲ ਕਰਨ ’ਤੇ 10 ਹਜ਼ਾਰ ਰੁਪਏ ਦੀ ਰਾਸ਼ੀ ਦਾ ਚੈੱਕ ਦੇ ਕੇ ਸਨਮਾਨਿਤ ਕੀਤਾ ਗਿਆ।ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਪ੍ਰਵਾਨ ਕੀਤੀ ਰਾਸ਼ੀ ਦਾ ਚੈੱਕ ਸ਼੍ਰੋਮਣੀ ਕਮੇਟੀ …
Read More »1984 ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਜ਼ਮਾਨਤਾਂ ਦੇਣ ’ਤੇ ਮੁੜ ਵਿਚਾਰ ਕਰੇ ਸੁਪਰੀਮ ਕੋਰਟ- ਲੌਂਗੋਵਾਲ
ਅੰਮ੍ਰਿਤਸਰ, 24 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) -ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਹੈ ਕਿ 1984 ਦਾ ਸਿੱਖ ਕਤਲੇਆਮ ਅਣਮਨੁੱਖੀ ਵਰਾਤਰੇੇ ਦੀ ਸਿਖ਼ਰ ਸੀ ਅਤੇ ਇਸ ਦੇ ਦੋਸ਼ੀਆਂ ਨੂੰ ਜ਼ਮਾਨਤਾਂ ਮਿਲਣ ਨਾਲ ਪੀੜਤਾਂ ਨੂੰ ਮਾਨਸਿਕ ਠੇਸ ਪੁੱਜੀ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਜਾਰੀ ਇਕ ਬਿਆਨ ਰਾਹੀਂ ਕਿਹਾ ਕਿ ਦਿੱਲੀ ਦੇ ਤ੍ਰਿਲੋਕਪੁਰੀ ਇਲਾਕੇ ਨਾਲ ਸਬੰਧਤ ਸਿੱਖ ਕਤਲੇਆਮ ਦੇ …
Read More »ਪਹਿਲੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਲਈ ਸ਼੍ਰੋਮਣੀ ਕਮੇਟੀ ਨੇ ਮੰਗੇ ਪਾਸਪੋਰਟ
10 ਅਗਸਤ ਤੱਕ ਪਾਸਪੋਰਟ ਜਮ੍ਹਾਂ ਕਰਵਾ ਸਕਦੇ ਹਨ ਸ਼ਰਧਾਲੂ ਅੰਮ੍ਰਿਤਸਰ, 24 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮੇਂ ਨਵੰਬਰ 2019 ਨੂੰ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਦੀ ਯਾਤਰਾ ਲਈ ਭੇਜੇ ਜਾਣ ਵਾਲੇ ਜਥੇ ਲਈ ਸਿੱਖਾਂ ਦੀ ਸਿਰਮੌਰ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਪਾਸੋਂ ਪਾਸਪੋਰਟ …
Read More »ਜੰਡਿਆਲਾ ਗੁਰੂ ਦੇ ਗ੍ਰੇਸ ਪਬਲਿਕ ਸਕੂਲ `ਚ ਲਾਇਆ ਸੈਮੀਨਾਰ
ਜੰਡਿਆਲਾ ਗੁਰੂ, 24 ਜੁਲਾਈ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਸਥਾਨਕ ਗ੍ਰੇਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ `ਚ ਆਈਲੈਟਸ ਦਾ ਸੈਮੀਨਾਰ ਲਗਾਇਆ ਗਿਆ।ਆਈ ਡੀ.ਪੀ ਇੰਟਰਨੈਸ਼ਨਲ ਦੇ ਸਪੈਸ਼ਲਿਸਟ ਕੰਵਲਜੀਤ ਸਿੰਘ ਨੇ ਬਾਰਵ੍ਹੀ ਜਮਾਤ ਦੇ ਵਿਦਿਆਰਥੀਆਂ ਨੂੰ ਕੈਨੇਡਾ, ਅਸਟ੍ਰੇਲੀਆ ਜਾਣ ਬਾਰੇ ਇੰਗਲਿਸ਼ ਦੇ ਟੈਸਟ ਬਾਰੇ ਜਾਣੂ ਕਰਵਾਇਆ ਗਿਆ।ਇਸ ਮੋਕੇ ਸਕੂਲ ਦੇ ਡਾਇਰੈਕਟਰ ਡਾ. ਜੇ.ਐਸ ਰੰਧਾਵਾ, ਪ੍ਰਿੰਸੀਪਲ ਮੈਡਮ ਰਮਨਜੀਤ ਕੋਰ ਰੰਧਾਵਾ ਅਤੇ ਸਕੂਲ …
Read More »ਸ਼੍ਰੀ ਦੁਰਗਾ ਸ਼ਕਤੀ ਮੰਦਰ ਵਿਖੇ ਵਿਸ਼ਾਲ ਸ਼ੈਡ ਬਣਾਇਆ ਗਿਆ
ਸੰਗਰੂਰ/ ਲੌਂਗੋਵਾਲ, 24 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ਼੍ਰੀ ਦੁਰਗਾ ਸ਼ਕਤੀ ਮੰਦਰ ਕਮੇਟੀ ਰਜਿ: ਚੀਮਾ ਮੰਡੀ ਵਲੋਂ ਸਮੂਹ ਨਗਰ ਵਾਸੀਆਂ ਦੇ ਸਹਿਯੋਗ ਨਾਲ 2 ਤੋਂ 8 ਅਗਸਤ ਤੱਕ ਮਨਾਏ ਜਾ ਰਹੇ 29 ਵੇਂ ਸਲਾਨਾ ਮੂਰਤੀ ਸਥਾਪਨਾ ਦਿਵਸ (ਸਲਾਨਾ ਭੰਡਾਰੇ) ਤੋਂ ਪਹਿਲਾਂ ਪਬਲਿਕ ਸੇਵਾ ਹਿੱਤ ਨਿਰਮਾਣ ਕੀਤੇ ਵਿਸ਼ਾਲ ਸੈਡ ਨੂੰ ਪਬਲਿਕ ਸੇਵਾ ਨੂੰ ਸਮਰਪਿਤ ਕਰਦਿਆਂ ਮੰਦਰ ਕਮੇਟੀ ਦੇ ਪ੍ਰਧਾਨ …
Read More »ਪਾਣੀ ਉਤਰਨ ਤੋਂ ਬਾਅਦ 10 ਦਿਨਾਂ `ਚ ਮੁਕੰਮਲ ਕੀਤੀ ਜਾਵਗੀ ਸਪੈਸ਼ਲ ਗਿਰਦਾਵਰੀ – ਡੀ.ਸੀ
ਸੰਗਰੂਰ/ ਲੌਂਗੋਵਾਲ, 24 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਜ਼ਿਲ੍ਹਾ ਕੁਲੈਕਟਰ ਸੰਗਰੂਰ ਘਨਸ਼ਿਆਮ ਥੋਰੀ ਨੇ ਪਿਛਲੇ ਦਿਨਾਂ ਦੌਰਾਨ ਹੋਈ ਭਾਰੀ ਬਾਰਿਸ਼ ਅਤੇ ਘੱਗਰ ਦਰਿਆ ਵਿੱਚ ਪਾੜ ਪੈ ਜਾਣ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ਦਾ ਸਹੀ ਅਨੁਮਾਨ ਲਗਾਉਣ ਲਈ ਪੰਜਾਬ ਲੈਂਡ ਰਿਕਾਰਡ ਮੈਨੂਅਲ ਦੇ ਪੈਰ੍ਹਾ 9.1 (ਬੀ) ਤਹਿਤ ਜ਼ਿਲ੍ਹਾ ਸੰਗਰੂਰ ਵਿਖੇ ਫ਼ਸਲ ਖਰੀਫ਼ 2019 ਨੂੰ ਹੋਏ ਨੁਕਸਾਨ ਦੀ ਸਪੈਸ਼ਲ ਗਿਰਦਾਵਰੀ …
Read More »ਬੱਚਿਆਂ ਨੇ ਲਗਾਈ ਠੰਢੇ-ਮਿੱਠੇ ਜਲ ਦੀ ਛਬੀਲ
ਸੰਗਰੂਰ/ ਲੌਂਗੋਵਾਲ, 24 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਅੱਤ ਦੀ ਪੈ ਰਹੀ ਗਰਮੀ ਤੋਂ ਲੋਕਾਂ ਨੂੰ ਰਾਹਤ ਦਿਵਾਉਣ ਲਈ ਕਸਬਾ ਲੌਂਗੋਵਾਲ ਦੀ ਪੱਤੀ ਝਾੜੋਂ ਅਤੇ ਵਡਿਆਣੀ ਦੇ ਛੋਟੇ-ਛੋਟੇ ਬੱਚਿਆਂ ਵੱਲੋਂ ਸਥਾਨਕ ਝਾੜੋਂ ਪੱਤੀ ਦੇ ਕਮਿਊਨਿਟੀ ਹਾਲ ਚੌਂਕ ਵਿਖੇ ਠੰਢੇ-ਮਿੱਠੇ ਜਲ ਦੀ ਛਬੀਲ ਲਗਾਈ ਗਈ।ਛੋਟੇ-ਛੋਟੇ ਬੱਚਿਆਂ ਨੇ ਅੱਗ ਵਰਾਉਂਦੀ ਧੁੱਪ ਵਿੱਚ ਲੋਕਾਂ ਨੂੰ ਪਾਣੀ ਪਿਲਾਇਆ।ਇਸ ਮੌਕੇ ਅਸਲਮ ਮੁਹੰਮਦ, ਅਵੈਸ਼ …
Read More »
Punjab Post Daily Online Newspaper & Print Media