Tuesday, November 24, 2026

Monthly Archives: July 2019

94-Year-old Agriculturist of Tohana wins First Prize oOf Rs 1.5 Crore

Chandigarh, July 23 (Punjab Post Bureau) – Dreams do not fade away with the age, to keep the dreams alive you have to keep faith and belief in yourself, and need determination and constant efforts. If anyone wants to see this coming true, he has to meet Balwant Singh, a nonagenarian resident of Tohana (Haryana), who hit the Jackpot of Punjab …

Read More »

ਵਿਜੀਲੈਂਸ ਨੇ ਰੰਗੇ ਹੱਥੀਂ ਦਬੋਚਿਆ ਰਿਸ਼ਵਤ ਲੈਂਦਾ ਏ.ਐਸ.ਆਈ

ਚੰਡੀਗੜ, 23 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਧਰਮਕੋਟ ਥਾਣਾ ਮੋਗਾ ਵਿਖੇ ਤਾਇਨਾਤ ਏ.ਐਸ.ਆਈ ਗੁਰਪ੍ਰੀਤ ਸਿੰਘ ਨੂੰ 5000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।               ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ ਨੂੰ ਸ਼ਿਕਾਇਤਕਰਤਾ ਸੁਖਮੰਦਰ ਸਿੰਘ ਵਾਸੀ ਪਿੰਡ ਭਿੰਡਰ ਕਲਾਂ ਜਿਲਾ ਮੋਗਾ ਦੀ ਸ਼ਿਕਾਇਤ …

Read More »

ਟੋਹਾਣਾ ਵਾਸੀ 94 ਸਾਲਾ ਬਲਵੰਤ ਸਿੰਘ ਨੇ ਜਿੱਤਿਆ ਡੇਢ ਕਰੋੜ ਦਾ ਪਹਿਲਾ ਇਨਾਮ

ਪੰਜਾਬ ਸਾਵਣ ਬੰਪਰ ਨੇ ਹਰਿਆਣਾ ਦੇ ਬਜੁਰਗ ਕਿਸਾਨ ਦੇ ਚਿਹਰੇ `ਤੇ ਲਿਆਂਦੀ ਹਰਿਆਲੀ ਚੰਡੀਗੜ, 23 ਜੁਲਾਈ (ਪੰਜਾਬ ਪੋਸਟ ਬਿਊਰੋ) – ਉਮਰ ਦੇ ਨਾਲ ਖਾਹਿਸ਼ਾਂ ਬਿਰਧ ਨਹੀਂ ਹੁੰਦੀਆਂ।ਪਰ ਇਸ ਵਾਸਤੇ ਤੁਹਾਨੂੰ ਆਪਣੇ ਆਪ `ਤੇ ਵਿਸ਼ਵਾਸ ਰੱਖਣ ਤੋਂ ਇਲਾਵਾ ਦ੍ਰਿੜ ਇਰਾਦੇ ਅਤੇ ਠੋਸ ਯਤਨਾਂ ਦੀ ਲੋੜ ਹੁੰਦੀ ਹੈ।ਜੇਕਰ ਕਿਸੇ ਨੇ ਸਿਰੜ ਨਾਲ ਸੁਪਨੇ ਸੱਚ ਹੁੰਦੇ ਦੇਖਣੇ ਹੋਣ ਤਾਂ ਹਰਿਆਣਾ ਦੇ ਟੋਹਾਣਾ ਵਾਸੀ …

Read More »

ਘੱਗਰ ਵਿੱਚ ਪਏ ਪਾੜ ਨਾਲ ਆਏ ਹੜ੍ਹਾਂ ਦਾ ਕੈਪਟਨ ਅਮਰਿੰਦਰ ਵਲੋਂ ਹਵਾਈ ਸਰਵੇਖਣ

ਵਿਸ਼ੇਸ਼ ਗਿਰਦਾਵਰੀ ਤੋਂ ਬਾਅਦ ਤੁਰੰਤ ਮੁਆਵਜ਼ਾ ਦੇਣ ਦਾ ਵਾਅਦਾ ਸੰਗਰੂਰ/ ਲੌਂਗੋਵਾਲ, 23 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਭਾਰੀ ਮੀਂਹ ਕਾਰਨ ਘੱਗਰ ਵਿੱਚ ਪਾਣੀ ਵਧਣ ਕਾਰਨ ਪਏ ਪਾੜ ਦੇ ਨਤੀਜੇ ਵਜੋਂ ਸੰਗਰੂਰ ਅਤੇ ਪਟਿਆਲਾ ਜਿਲਿਆਂ ਚ` ਆਏ ਹੜ੍ਹਾਂ ਨਾਲ ਨੁਕਸਾਨ ਦਾ ਅਨੁਮਾਨ ਲਾਉਣ ਲਈ ਕੈਪਟਨ ਅਮਰਿੰਦਰ ਸਿੰਘ ਨੇ ਹਵਾਈ ਸਰਵੇਖਣ ਕੀਤਾ। ਰਾਜਪੁਰਾ, ਘਨੌਰ ਅਤੇ ਸ਼ਤਰਾਨਾ ਇਲਾਕਿਆਂ ਵਿੱਚ ਹਵਾਈ ਸਰਵੇਖਣ …

Read More »

ਘੱਗਰ ਦੇ ਬੰਨਾਂ ਨੂੰ ਮਜ਼ਬੂਤ ਕਰਨ ਲਈ ਕੇਂਦਰੀ ਮੰਤਰੀਆਂ ਤੇ ਅਧਿਕਾਰੀਆਂ ਨੂੰ ਮਿਲਣਗੇ ਕੈਪਟਨ ਅਮਰਿੰਦਰ

ਹਰਿਆਣਾ ਨੂੰ ਵੀ ਸਾਥ ਦੇਣ ਦੀ ਅਪੀਲ ਸੰਗਰੂਰ/ ਲੌਂਗੋਵਾਲ, 23 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਘੱਗਰ ਦਰਿਆ ਦਾ ਕੰਟਰੋਲ ਕੇਂਦਰੀ ਜਲ ਕਮਿਸ਼ਨ (ਸੀ.ਡਬਲਿਊ.ਸੀ) ਕੋਲ ਚਲੇ ਜਾਣ ਲਈ ਅਕਾਲੀਆਂ ’ਤੇ ਦੋਸ਼ ਲਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਦਰਿਆ ਦੇ ਬੰਨ੍ਹਾਂ ਨੂੰ ਮਜ਼ਬੂਤ ਬਣਾਉਣ ਲਈ ਦਬਾਅ ਪਾਉਣ ਵਾਸਤੇ ਕੇਂਦਰ ਸਰਕਾਰ ਦੇ ਮੰਤਰੀਆਂ ਅਤੇ …

Read More »

ਬੈਂਟਲੀ ਗੀਤ ਦਾ ਪੋਸਟਰ ਹੋਇਆ ਰਲੀਜ਼

ਅੰਮ੍ਰਿਤਸਰ, 22 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੈਵਿਨ ਰਿਕਾਰਡਜ਼ ਕੰਪਨੀ ਵਲੋਂ ਸਥਾਨਕ ਮਾਲ ਰੋਡ ਵਿਖੇ ‘ਬੈਂਟਲੀ’ ਗੀਤ ਦਾ ਪੋਸਟਰ ਪ੍ਰੋਡਿਊਸਰ ਜਰਮਨ ਸੋਢੀ, ਮਿਊਜ਼ਿਕ ਡਾਇਰੈਕਟਰ ਸਨੈਪੀ, ਸ਼ੈਰੀ ਅਤੇ ਰੈਵ ਹਜ਼ਰਾ ਵਲੋਂ ਸਾਂਝੇ ਤੌਰ `ਤੇ ਰਲੀਜ਼ ਕੀਤਾ ਗਿਆ।ਗੈਵਿਨ ਰਿਕਾਰਡਜ਼ ਕੰਪਨੀ ਦੇ ਪ੍ਰੋਡਿਊਸਰ ਜਰਮਨ ਸੋਢੀ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਗਾਇਕ ਰੈਵ ਰਾਂਝਾ ਦੀ ਸੁਰੀਲੀ ਅਵਾਜ਼ ਵਿੱਚ ਇਸ ਰਲੀਜ਼ ਹੋਏ …

Read More »

ਓਬਰਾਏ ਵਲੋਂ ਮਸਤੂਆਣਾ ਸਾਹਿਬ ਦੀਆਂ ਸੰਸਥਾਵਾਂ ਦੇ ਵਿਦਿਆਰਥੀਆਂ ਨੂੰ ਵਜੀਫੇ ਦੇਣ ਦਾ ਐਲਾਨ

ਸੰਗਰੂਰ/ ਲੌਂਗੋਵਾਲ, 22 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਰਬਤ ਦਾ ਭਲਾ ਟਰੱਸਟ ਦੇ ਮੈਨੇਜਿੰਗ ਟਰੱਸਟੀ ਐਸ.ਪੀ ਸਿੰਘ ਉਬਾਰਾਏ ਵਲੋਂ ਇਸ ਵਾਰ ਫਿਰ ਮਸਤੂਆਣਾ ਸਾਹਿਬ ਦੀਆਂ ਸੰਸਥਾਵਾਂ ਦੇ ਵਿਦਿਆਰਥੀਆਂ ਨੂੰ ਫ਼ੀਸ ਦੇ ਰੂਪ ਵਿੱਚ ਸਕਾਲਰਸ਼ਿਪ ਦੇਣ ਦਾ ਐਲਾਨ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੱਤਰ ਜਸਵੰਤ ਸਿੰਘ ਖਹਿਰਾ ਨੇ ਦੱਸਿਆ ਕਿ ਸਰਬਤ ਦਾ ਭਲਾ ਟਰੱਸਟ ਵਲੋਂ ਹਰ ਸਾਲ 100 …

Read More »

ਲੁਧਿਆਣਾ ਤੋਂ ਵਾਇਆ ਸੰਗਰੂਰ ਨਵੀਂ ਦਿੱਲੀ ਜਾਂਦੀ ਸ਼ਤਾਬਦੀ ਐਕਸਪ੍ਰੈਸ ਬੰਦ ਹੋਣ ਦੀ ਚਰਚਾ ਤੋਂ ਲੋਕ ਨਰਾਜ਼

ਸ਼ਤਾਬਦੀ ਐਕਸਪ੍ਰੈਸ ਨੂੰ ਬੰਦ ਨਹੀਂ ਹੋਣ ਦਿੱਤਾ ਜਾਵੇਗਾ – ਸੁਖਦੇਵ ਸਿੰਘ ਢੀਂਡਸਾ ਸੰਗਰੂਰ/ ਲੌਂਗੋਵਾਲ, 22 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਲੁਧਿਆਣਾ ਤੋਂ ਵਾਇਆ ਸੰਗਰੂਰ ਨਵੀਂ ਦਿੱਲੀ ਜਾਂਦੀ ਸ਼ਤਾਬਦੀ ਐਕਸਪ੍ਰੈੱਸ ਗੱਡੀ (12037-12038 ਤੇ 12043-12044) ਰੇਲਵੇ ਵਿਭਾਗ ਵਲੋਂ 4 ਅਕਤੂਬਰ 2019 ਨੂੰ ਬੰਦ ਕਰਕੇ ਸੁਪਰ ਫਾਸਟ ਇੰਟਰਸਿਟੀ ਐਕਸਪ੍ਰੈਸ ਚਲਾਏ ਦੀਆਂ ਖ਼ਬਰਾਂ ਦਾ ਜਿਉਂ ਹੀ ਇਸ ਸ਼ਤਾਬਦੀ ਰਾਹੀਂ ਸਫ਼ਰ ਕਰਨ ਵਾਲਿਆਂ …

Read More »

ਕੈਬਨਿਟ ਮੰਤਰੀ ਕਾਂਗੜ ਨੇ ਪਿੰਡ ਫੂਲਦ ਵਿਖੇ ਪਾੜ ਪੂਰਨ ਦੇ ਕਾਰਜਾਂ ਦਾ ਲਿਆ ਜਾਇਜ਼ਾ

ਸੰਗਰੂਰ/ ਲੌਂਗੋਵਾਲ, 22 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਵਲੋਂ ਪਿਛਲੇ ਦਿਨੀਂ ਪਏ ਭਾਰੀ ਮੀਂਹ ਤੋਂ ਬਾਅਦ ਬਣੇ ਹੜ੍ਹ ਵਾਲੇ ਹਾਲਾਤਾਂ ਕਾਰਨ ਫਸਲਾਂ ਦੇ ਹੋਏ ਨੁਕਸਾਨ ਦੀ ਜਾਂਚ ਲਈ ਵਿਸ਼ੇਸ਼ ਗਿਰਦਾਵਰੀ ਦੇ ਆਦੇਸ਼ ਦਿੱਤੇ ਗਏ ਹਨ।ਇਹ ਜਾਣਕਾਰੀ ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਕੁਦਰਤੀ ਆਫ਼ਤ ਪ੍ਰਬੰਧਨ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਮੂਨਕ ਨੇੜਲੇ ਪਿੰਡ ਫੂਲਦ ਵਿਖੇ ਘੱਗਰ …

Read More »

ਗੋਲਡਨ ਜੁਬਲੀ ਕਾਨਵੋਕੇਸ਼ਨ ਮੌਕੇ ਰਾਜਾ ਰਣਧੀਰ ਸਿੰਘ ਤੇ ਡਾ. ਗੁਰਤੇਜ ਸਿੰਘ ਸੰਧੂ ਨੂੰ ਮਿਲੀਆਂ ਆਨਰੇਰੀ ਡਿਗਰੀਆਂ

ਅੰਮ੍ਰਿਤਸਰ, 22 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਪ੍ਰਸਿੱਧ ਵਿਦਵਾਨ ਤੇ ਖਿਡਾਰੀ ਰਾਜਾ ਰਣਧੀਰ ਸਿੰਘ, ਲਾਈਫ ਟਾਈਮ ਵਾਈਸ ਪ੍ਰੈਜ਼ੀਡੈਂਟ ਆਫ ਓਲੰਪਿਕ ਕੌਂਸਲ ਆਫ ਏਸ਼ੀਆ ਅਤੇ ਡਾ. ਗੁਰਤੇਜ ਸਿੰਘ ਸੰਧੂ, ਸੀਨੀਅਰ ਫੈਲੋ ਐਂਡ ਵਾਈਸ ਪ੍ਰੈਜ਼ੀਡੈਂਟ ਮਾਈਕਰੋਨ ਟੈਕਨਾਲੋਜੀ ਨੂੰ ਉਨ੍ਹਾਂ ਵੱਲੋਂ ਆਪਣੇ ਆਪਣੇ ਖੇਤਰ ਵਿਚ ਪਾਏ ਅਹਿਮ ਯੋਗਦਾਨ ਸਦਕਾ ਆਨਰਜ਼ ਕਾਜ਼ਾ ਡਿਗਰੀਆਂ ਨਾਲ ਸਨਮਾਨਿਤ ਕੀਤਾ।ਯੂਨੀਵਰਸਿਟੀ ਵੱਲੋਂ …

Read More »