Tuesday, November 24, 2026

Monthly Archives: July 2019

President Kovind appointments and changes Governors of six states

New Delhi, July 20 (Punjab Post Bureau) – The President of India Ram Nath Kovind has appointmened and changed Governors of six states as per given detal. (i)          Smt. Anandiben Patel, Governor of Madhya Pradesh is transferred and appointed as Governor of Uttar Pradesh (ii)        Shri Jagdeep Dhankhar as Governor of West Bengal (iii)       Shri Ramesh Bais as Governor of Tripura (iv)       Shri Lal …

Read More »

PM condoles demise of Smt. Sheila Dikshit

New Delhi, July 20 (Punjab Post Bureau) – The Prime Minister, Shri Narendra Modi has condoled the demise of former Delhi Chief Minister, Smt. Sheila Dikshit. “Deeply saddened by the demise of Sheila Dikshit Ji. Blessed with a warm and affable personality, she made a noteworthy contribution to Delhi’s development. Condolences to her family and supporters. Om Shanti”, the Prime Minister said. 

Read More »

ਪ੍ਰਧਾਨ ਮੰਤਰੀ ਨੇ ਸ਼੍ਰੀਮਤੀ ਸ਼ੀਲਾ ਦੀਕਸ਼ਿਤ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ

ਨਵੀਂ ਦਿੱਲੀ, 20 ਜੁਲਾਈ (ਪੰਜਾਬ ਪੋਸਟ ਬਿਊਰੋ) –   ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸ਼੍ਰੀਮਤੀ ਸ਼ੀਲਾ ਦੀਕਸ਼ਿਤ ਦੀ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ ਹੈ। ਪ੍ਰਧਾਨ ਮੰਤਰੀ ਨੇ ਕਿਹਾ, “ਸ਼ੀਲਾ ਦੀਕਸ਼ਿਤ ਜੀ ਦੇ ਅਕਾਲ ਚਲਾਣੇ ਤੋਂ ਬਹੁਤ ਦੁਖੀ ਹਾਂ। ਇੱਕ ਨਿੱਘੀ ਅਤੇ ਮਿਲਣਸਾਰ ਸ਼ਖਸੀਅਤ, ਸ਼ੀਲਾ ਦੀਕਸ਼ਿਤ ਜੀ ਨੇ ਦਿੱਲੀ ਦੇ ਵਿਕਾਸ ਵਿੱਚ ਇੱਕ ਮਹੱਤਵਪੂਰਨ ਯੋਗਦਾਨ …

Read More »

ਪੰਜਾਬ ਦੇ ਰਾਜਪਾਲ ਨੇ ਸਿੱਧੂ ਦੇ ਅਸਤੀਫੇ `ਤੇ ਲਾਈ ਮੋਹਰ

ਕੈਪਟਨ ਅਮਰਿੰਦਰ ਸਿੰਘ ਆਪਣੇ ਕੋਲ ਰੱਖਣਗੇ ਹਾਲ ਦੀ ਘੜੀ ਬਿਜਲੀ ਮੰਤਰਾਲਾ ਚੰਡੀਗੜ, 20 ਜੁਲਾਈ (ਪੰਜਾਬ ਪੋਸਟ ਬਿਊਰੋ) –  ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਦੇ ਰਾਜਪਾਲ ਵੀ.ਪੀ.ਐਸ ਬਦਨੌਰ ਦੋਵਾਂ ਨੇ ਨਵਜੋਤ ਸਿੰਘ ਸਿੱਧੂ ਦਾ ਇੱਕ ਸੱਤਰ ਦਾ ਅਸਤੀਫਾ ਪ੍ਰਵਾਨ ਕਰ ਲਿਆ ਹੈ ਜਿਸ ਨਾਲ ਉਹ ਰਸਮੀ ਤੌਰ `ਤੇ ਪੰਜਾਬ ਮੰਤਰੀ ਮੰਡਲ ਵਿਚੋਂ ਬਾਹਰ ਹੋ ਗਏ ਹਨ।              …

Read More »

ਸਿੱਧੂ ਦੀ ਐਸ.ਟੀ.ਐਫ ਮੁੱਖੀ ਵਜੋਂ ਮੁੜ ਨਿਯੁੱਕਤੀ ਦੀ ਬੇਚੈਨੀ `ਤੇ ਮੁੱਖ ਮੰਤਰੀ ਅਮਰਿੰਦਰ ਸਖਤ

ਜਿਹੜਾ ਮੇਰੇ ਫੈਸਲੇ ਤੋਂ ਖੁੱਸ਼ ਨਹੀਂ ਉਹ ਕੇਂਦਰ ਵਿਚ ਡੈਪੂਟੇਸ਼ਨ `ਤੇ ਜਾ ਸਕਦਾ ਹੈ- ਕੈਪਟਨ ਚੰਡੀਗੜ, 20 ਜੁਲਾਈ (ਪੰਜਾਬ ਪੋਸਟ ਬਿਊਰੋ) – ਅਨੁਸ਼ਾਸਨਹੀਣਤਾ ਦੇ ਵਿਰੁੱਧ ਤਿੱਖੀ ਚੇਤਾਵਨੀ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਜਿਹੜਾ ਹਰਪ੍ਰੀਤ ਸਿੱਧੂ ਦੀ ਐਸ.ਟੀ.ਐਫ ਦੇ ਮੁੱਖੀ ਵਜੋਂ ਮੁੜ ਤਾਇਨਾਤੀ ਤੋਂ ਖੁੱਸ਼ ਨਹੀਂ ਹੈ ਉਸ ਦਾ ਸੂਬਾ ਛੱਡਣ ਲਈ ਪੂਰਾ …

Read More »

ਕੈਪਟਨ ਵਲੋਂ ਯੂ.ਪੀ ਸਰਕਾਰ ਵਲੋਂ ਪ੍ਰਿਯੰਕਾ ਗਾਂਧੀ ਦੀ ਧੱਕੇਸ਼ਾਹੀ ਤੇ ਗੈਰ-ਜਮਹੂਰੀ ਨਜ਼ਰਬੰਦੀ ਦਾ ਵਿਰੋਧ

ਚੰਡੀਗੜ, 20 ਜੁਲਾਈ (ਪੰਜਾਬ ਪੋਸਟ ਬਿਊਰੋ) – ਉਤਰ ਪ੍ਰਦੇਸ਼ ਦੇ ਪ੍ਰਸ਼ਾਸਨ ਵਲੋਂ ਪ੍ਰਿਯੰਕਾ ਗਾਂਧੀ ਵਾਡਰਾ ਦੀ ਗੈਰ-ਜਮਹੂਰੀ ਅਤੇ ਗੈਰ-ਸੰਵਿਧਾਨਿਕ ਨਜ਼ਰਬੰਦੀ ਲਈ ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਤਿੱਖਾ ਵਿਰੋਧ ਕੀਤਾ ਹੈ।            ਸੋਨਭਦਰ ਹਿੰਸਾ ਵਿਰੁੱਧ ਵਿਰੋਧ ਕਰਨ ਅਤੇ ਪੀੜਤ ਪਰਿਵਾਰਾਂ ਦੇ ਸ਼ੋਕ ਵਿਚ ਸ਼ਾਮਲ ਹੋਣ ਲਈ ਪ੍ਰਿਯੰਕਾ ਗਾਂਧੀ ਦੇ ਜਮਹੂਰੀ ਅਧਿਕਾਰ ਨੂੰ ਕੁਚਲਣ ਦੀ …

Read More »

ਸ਼ਹੀਦ ਮੇਵਾ ਸਿੰਘ ਸਟੇਡੀਅਮ ਲੋਪੋਕੇ `ਚ ਕਬੱਡੀ ਮੁਕਾਬਲੇ ਸ਼ੁਰੂ

ਅੰਮ੍ਰਿਤਸਰ, 20 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਪੋਰਟਸ ਡਿਪਾਰਟਮੈਂਟ ਵਲੋਂ ਜਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਡਵੀਜਨ ਪੱਧਰ ਦੇ ਕਬੱਡੀ ਟੂਰਨਾਮੈਂਟ ਅੰ:14, ਅੰ:18 ਅਤੇ ਅੰ:25 ਸਾਲ ਉਮਰ ਵਰਗ ਅਤੇ ਜਿਲ੍ਹਾ ਪੱਧਰ ਅਤੇ ਅੰ:14, 18 ਸਾਲ ਲੜਕੇ ਲੜਕੀਆ ਅਤੇ ਅੰ: 25 ਸਾਲ ਪੁਰਸ਼/ਇਸਤਰੀਆਂ ਟੂਰਨਾਮੈਂਟ ਕਰਵਾਏ ਜਾ ਰਹੇ …

Read More »

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਲੋਂ ਇੱਕ ਰੋਜ਼ਾ ਟਰੇਨਿੰਗ ਪ੍ਰੋਗਰਾਮ

ਅੰਮ੍ਰਿਤਸਰ, 20 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਲੋਂ     ਸਥਾਨਕ ਬੱਚਤ ਭਵਨ ਵਿਖੇ ਨਵੇ ਚੁਣੇ ਗਏ ਜਿਲ੍ਹਾ ਪ੍ਰੀਸ਼ਦ ਮੈਬਂਰਾਂ ਦਾ ਇੱਕ ਰੋਜਾ ਟਰੇਨਿੰਗ ਪ੍ਰੋਗਰਾਮ ਲਗਾਇਆ ਗਿਆ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਸਮੁੱਚੇ ਪੰਜਾਬ ਵਿੱਚ ਚੱਲ ਰਹੇ ਪੰਜਾਬ ਪੇਡੂ ਜਲ ਅਤੇ ਸੈਨੀਟੇਸ਼ਨ ਪ੍ਰੋਜੈਕਟ ਦੇ ਉਦੇਸ਼ਾ ਤੇ ਸਿਧਾਤਾਂ ਤੋਂ ਉਨਾਂ ਨੂੰ ਜਾਣੂ ਕਰਵਾਉਣਾ ਸੀ।     …

Read More »

ਡੀ.ਏ.ਵੀ ਕਾਲਜ ਵਿਖੇ 2019-20 ਦੇ ਨਵੇਂ ਸੈਸ਼ਨ ਦੀ ਹਵਨ ਨਾਲ ਕੀਤੀ ਸ਼ੁਰੂਆਤ

ਅੰਮ੍ਰਿਤਸਰ, 20 ਜੁਲਾਈ – (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸਥਾਨਕ ਡੀ.ਏ.ਵੀ ਕਾਲਜ ਵਿਖੇ 2019-20 ਦੇ ਨਵੇਂ ਸੈਸ਼ਨ ਦੀ ਸ਼ੁਰੂਆਤ ਹਵਨ ਕਰਵਾ ਕੇ ਕੀਤੀ ਗਈ।ਪ੍ਰੋ. ਕੁਲਦੀਪ ਆਰੀਆ ਨੇ ਇਸ ਸਮੇਂ ਵੈਦਿਕ ਮੰਤਰਾਂ ਦਾ ਉਚਾਰਣ ਕੀਤਾ।ਪ੍ਰਿੰਸੀਪਲ ਡਾ. ਰਾਜੇਸ਼ ਕੁਮਾਰ ਨੇ ਆਏ ਹੋਏ ਮਹਿਮਾਨਾਂ ਸੁਦਰਸ਼ਨ ਕਪੂਰ, ਮਹੇਸ਼ ਬਹਿਲ, ਡਾ. ਵੀ.ਪੀ ਲਖਨਪਾਲ ਮੈਂਬਰ ਲੋਕਲ ਮੈਨੇਜਿੰਗ ਕਮੇਟੀ ਤੇ ਐਸ.ਕੇ ਸਹਿਗਲ ਪ੍ਰਧਾਨ ਅਲੂਮਨੀ ਅਸੋਸੀਏਸ਼ਨ …

Read More »