ਅੰਮ੍ਰਿਤਸਰ, 20 ਜੁਲਾਈ (ਪੰਜਾਬ ਪੋਸਟ – ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੂਮੈਨ ਵਿਖੇ ਨਵੇਂ ਅਕਾਦਮਿਕ ਸੈਸ਼ਨ 2019-20 ਦੇ ਸ਼ੁੱਭ ਆਰੰਭ ਮੌਕੇ `ਵੈਦਿਕ ਹਵਨ` ਦਾ ਆਯੋਜਨ ਕਰਵਾਇਆ ਗਿਆ।ਜਿਸ ਵਿਚ ਕਾਲਜ ਦੇ ਉੱਜਵਲ ਭਵਿੱਖ, ਤਰੱਕੀ, ਖੁਸ਼ਹਾਲੀ ਅਤੇ ਵਿਦਿਆਰਥਣਾਂ ਨੂੰ ਜੀਵਨ ਵਿਚ ਸਹੀ ਦਿਸ਼ਾ ਪ੍ਰਦਾਨ ਕਰਨ ਹਿੱਤ ਪ੍ਰਾਰਥਨਾ ਕੀਤੀ ਗਈ।ਹਵਨ ਵਿਚ ਮੇਜ਼ਬਾਨ ਦੀ ਭੂਮਿਕਾ ਸੁਦਰਸ਼ਨ ਕਪੂਰ ਚੇਅਰਮੈਨ ਲੋਕਲ ਮੈਨੇਜ਼ਿੰਗ ਕਮੇਟੀ ਅਤੇ …
Read More »Monthly Archives: July 2019
Holy Havan organised at BBK DAV College to mark the beginning of Session 2019-20
Amritsar, July 20 (Punjab Post Bureau) – BBK DAV College for Women organised a holy havan to seek divine blessings of the Almighty on the first day of the session 2019-20. Amidst the chanting of mantras and offering of ‘aahuties’ in the sacred fire, Principal Dr. Pushpinder Walia alongwith the members of the teaching and non-teaching staff prayed for the …
Read More »ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਦਿਨੇਸ਼ ਬੱਸੀ ਨੇ ਪੌਦੇ ਲਗਾਏ
ਅੰਮ੍ਰਿਤਸਰ, 20 ਜੁਲਾਈ (ਪੰਜਾਬ ਪੋਸਟ – ਜਗਦੀਪ ਸਿੰਘ) – ਚੇਅਰਮੈਨ ਇੰਪਰੂਵਮੈਂਟ ਟਰੱਸਟ ਦਿਨੇਸ਼ ਬੱਸੀ ਨੇ ਅਹੁੱਦਾ ਸੰਭਾਲਣ ਸਮੇਂ ਕੀਤੇ ਐਲਾਨ ਮੁਤਾਬਿਕ ਵਾਰਡ ਨੰਬਰ 77 ਦੇ ਆਦਰਸ਼ ਨਗਰ ਇਲਾਕੇ ਵਿੱਚ ਪੌਦੇ ਲਗਾਉਣ ਦੇ ਕੰਮ ਦੀ ਸ਼ੁਰੁਆਤ ਕੀਤੀ।ਉਨਾਂ ਕਿਹਾ ਕਿ ਉਹ ਅੰਮ੍ਰਿਤਸਰ ਸ਼ਹਿਰ ਨੂੰ ਚੰਡੀਗੜ ਦੀ ਤਰ੍ਹਾਂ ਹਰਿਆਲੀ ਨਾਲ ਭਰਪੂਰ ਵੇਖਣਾ ਚਾਹੁੰਦੇ ਹਨ।ਉਨ੍ਹਾਂ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ …
Read More »ਵਿਦਿਆਰਥੀ ਵਰਗ ਵਾਸਤੇ ਮੋਟੀਵੇਟਰ ਦਾ ਕੰਮ ਕਰੇਗੀ ਫਿਲਮ ਸੁਪਰ 30 – ਪ੍ਰਿੰਸੀਪਲ ਚਾਹਲ
ਬਟਾਲਾ, 20 ਜੁਲਾਈ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਬੀਤੇ ਦਿਨੀ ਰਲੀਜ਼ ਹੋਈ ਫਿਲਮ ਸੁਪਰ 30 ਦੇ ਟ੍ਰੇਲਰ ਤੋਂ ਹੀ ਵਿਦਿਆਰਥੀ ਵਰਗ `ਚ ਤਮੰਨਾ ਸੀ ਕਿ ਇਸ ਫਿਲਮ ਨੂੰ ਵੇਖਿਆ ਜਾਵੇ।ਫਿਲਮ ਰਲੀਜ਼ ਹੋਣ ਉਪਰੰਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਲਰ ਪ੍ਰਿੰਸੀਪਲ ਰਵਿੰਦਰਪਾਲ ਸਿੰਘ ਚਾਹਲ ਨੇ ਸਕੂਲ ਦੇ ਗਿਆਰਵੀਂ ਤੇ ਬਾਰਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਫਿਲਮ ਵਿਖਾਉਣ ਦਾ ਉਪਰਾਲਾ ਕੀਤਾ।ਉਨਾਂ ਕਿਹਾ ਕਿ ਇਹ …
Read More »ਸੀਮਾ ਸੁਰੱਖਿਆ ਬਲ ਕਾਰਗਿਲ ਵਿਜੇ ਦਿਵਸ ਮਨਾਏਗਾ
ਜਲੰਧਰ, 20 ਜੁਲਾਈ (ਪੰਜਾਬ ਪੋਸਟ ਬਿਊਰੋ) – ਫਰੰਟੀਅਰ ਹੈਡਕੁਆਟਰ ਸੀਮਾ ਸੁਰੱਖਿਆ ਫੋਰਸ ਜਲੰਧਰ ਵੱਲੋਂ ਕਾਰਗਿਲ ਵਿਜੇ ਦਿਵਸ ਦਾ ਆਯੋਜਨ 20 ਤੋਂ 27 ਜੁਲਾਈ ਤੱਕ ਕੀਤਾ ਜਾਵੇਗਾ। ਇਸ ਰਾਹੀਂ ਸੰਨ 1999 ਵਿਚ ਕਾਰਗਿਲ ਜੰਗ ਵਿਚ ਮਿਲੀ ਇਤਿਹਾਸਕ ਜਿੱਤ ਦਾ ਪ੍ਰਚਾਰ ਪ੍ਰਸਾਰ ਕੀਤਾ ਜਾਵੇਗਾ। ਸੀਮਾ ਸੁਰੱਖਿਆ ਬਲ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਸ ਦੌਰਾਨ ਸ਼ਹੀਦਾਂ ਦੇ ਸਨਮਾਨ ਲਈ ਵੱਖ-ਵੱਖ ਪ੍ਰੋਗਰਾਮ …
Read More »ਰੋਟਰੀ ਕਲੱਬ ਸੁਨਾਮ ਨੇ ਅਰੋੜਾ ਕਾਲੋਨੀ ਵਾਸੀਆ ਦੇ ਸਹਿਯੋਗ ਨਾਲ ਪੌਦੇ ਲਾਏ
ਲੌਂਗੋਵਾਲ, 19 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਰੋਟਰੀ ਕਲੱਬ ਸੁਨਾਮ ਨੇ ਅਰੋੜਾ ਕਾਲੋਨੀ ਵਾਸੀਆਂ ਦੇ ਸਹਿਯੋਗ ਨਾਲ ਕਲੱਬ ਪ੍ਰਧਾਨ ਯਸ਼ ਮੰਗਲਾ, ਕਾਲੋਨੀ ਪ੍ਰਧਾਨ ਸੁਰਿੰਦਰ ਗਰਗ , ਪ੍ਰੋਜੈਕਟ ਚੇਅਰਮੈਨ ਦਵਿੰਦਰ ਪਾਲ ਸਿੰਘ ਰਿੰਪੀ ਅਤੇ ਰਾਜਨ ਸਿੰਗਲਾ ਦੀ ਅਗਵਾਈ `ਚ 101 ਵੱਖ ਵੱਖ ਬਨਸਪਤੀ ਜਾਤੀਆਂ ਦੇ ਰੁੱਖ ਲਗਾਏ ਗਏ।ਮੁੱਖ ਮਹਿਮਾਨ ਦੇ ਰੂਪ ਵਿੱਚ ਐਸ.ਐਚ.ਓ ਸਿਟੀ ਗਿਆਨ ਪਾਲ ਸਿੰਘ ਹਾਜ਼ਰ ਹੋਏ।ਜਿੰਨਾ …
Read More »ਨੌਜਵਾਨਾਂ ਨੇ ਆਪਣੇ ਖਰਚੇ `ਤੇ ਛੱਪੜ ਵਿਚੋਂ ਕੱਢਵਾਈ ਸੱਪ ਸਿਰੀ ਬੂਟੀ
ਲੌਂਗੋਵਾਲ, 19 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਥਾਨਕ ਪੱਤੀ ਜੈਦ ਵਿਖੇ ਤਿੰਨ ਦਹਾਕੇ ਪੁਰਾਣੇ ਛੱਪੜ ਵਿਚੋਂ ਸੱਪ ਸਿਰੀ ਬੂਟੀ ਨੂੰ ਬਾਹਰ ਕੱਢਣ ਦਾ ਬੀੜਾ ਨੌਜਵਾਨਾਂ ਵਲੋਂ ਆਪਣੇ ਪੱਧਰ `ਤੇ ਚੁੱਕਿਆ ਗਿਆ ਹੈ।ਇਸ ਸਬੰਧੀ ਜੈਦ ਪੱਤੀ ਦੇ ਨੌਜਵਾਨਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰ ਛੱਪੜਾਂ ਦੀ ਸਫਾਈ ਕਰਨ ਦੀਆਂ ਵੱਡੀਆਂ ਵੱਡੀਆਂ ਗੱਲਾਂ ਕਰ ਰਹੀ ਹੈ ਤੇ ਛੱਪੜਾਂ ਨੂੰ ਸਾਫ …
Read More »ਇੰਟਰਨੈਸ਼ਨਲ ਆਕਸਫੋਰਡ ਸਕੂਲ ਦੇ ਵਿਦਿਆਰਥੀ ਨੇ ਏਸ਼ੀਆ ਵੂਸ਼ੁ ਚੈਂਪੀਅਨਸ਼ਿਪ `ਚ ਜਿੱਤਿਆ ਸਿਲਵਰ ਮੈਡਲ
ਲੌਂਗੋਵਾਲ, 19 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਥਾਨਕ ਇੰਟਰਨੈਸ਼ਨਲ ਆਕਸਫੋਰਡ ਸਕੂਲ ਦੇ ਸੱਤਵੀਂ ਜਮਾਤ ਦੇ ਵਿਦਿਆਰਥੀ ਲਵਲੀਨ ਜੋਸ਼ਨ ਦੁਆਰਾ ਬੰਗਲਾ ਦੇਸ਼ ਦੇ ਢਾਕਾ `ੱਚ 11 ਜੁਲਾਈ ਤੋਂ 16 ਜੁਲਾਈ ਤੱਕ ਹੋਈ ਸਾਲ 2019-20 ਅੰਤਰਰਾਸ਼ਟਰੀ ਪੱਧਰ ਦੀ ਦੂਜੀ ਏਸ਼ੀਆ ਵੂਸ਼ੁ ਚੈਂਪੀਅਨਸ਼ਿਪ ਵਿੱਚ ਸਿਲਵਰ ਮੈਡਲ ਜਿੱਿਤਆ ਹੈ।ਸੁਨਾਮ ਪਹੁੰਚਣ `ਤੇ ਸਕੂਲ ਦੇ ਚੇਅਰਮੈਨ ਰਾਜਿੰਦਰ ਗੋਇਲ ਅਤੇ ਪ੍ਰਿੰਸੀਪਲ ਜੋਤੀ ਸ਼ਰਮਾ ਵਲੋਂ ਸਥਾਨਕ …
Read More »ਮੀਂਹ ਕਾਰਨ ਡੁੱਬੀ ਝੋਨੇ ਦੀ ਫਸਲ ਦਾ ਮੁਆਵਜ਼ਾ ਦੇਵੇ ਸਰਕਾਰ – ਸ਼ਾਹਪੁਰ
ਲੌਂਗੋਵਾਲ, 19 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਬਲਾਕ ਸੁਨਾਮ ਦੇ ਸੀਨੀਅਰ ਮੀਤ ਪ੍ਰਧਾਨ ਗੁਰਭਗਤ ਸਿੰਘ ਸ਼ਾਹਪੁਰ ਨੇ ਕਿਹਾ ਹੈ ਕਿ ਇਲਾਕੇ ਵਿੱਚ ਭਾਰੀ ਬਾਰਿਸ਼ ਪੈਣ ਕਾਰਨ ਜੋ ਹਜਾਰਾਂ ਏਕੜ ਝੋਨੇ ਦੀ ਫਸਲ ਪਾਣੀ ਵਿੱਚ ਡੁੱਬ ਚੁੱਕੀ ਹੈ, ਜਿਸ ਕਾਰਨ ਕਿਸਾਨਾਂ ਦਾ ਭਾਰੀ ਨੁਕਸਾਨ ਹੋਇਆ ਹੈ।ਇਸ ਲਈ ਪੰਜਾਬ ਸਰਕਾਰ ਤੁਰੰਤ ਨੁਕਸਾਨੀ ਫਸਲ ਦੀ ਨਿਸ਼ਾਨਦੇਹੀ ਕਰਕੇ …
Read More »ਡੋਮੈਸਟਿਕ ਵਰਕਰ ਸਕੀਮ ਦੀ ਰਜਿਸਟ੍ਰੇਸ਼ਨ ਸੇਵਾ ਕੇਂਦਰਾਂ `ਤੇ ਮੁਫਤ ਕੀਤੀ ਜਾ ਰਹੀ ਹੈ- ਡੀ.ਸੀ
ਲੋਕ ਗੁੰਮਰਾਹ ਹੋ ਕੇ ਗੈਰ ਸਮਾਜਿਕ ਅਨਸਰਾਂ ਦੇ ਧੋਖੇ ਵਿੱਚ ਨਾ ਆਉਣ ਲੌਂਗੋਵਾਲ, 19 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਦੀਆਂ ਪ੍ਰਧਾਨ ਮੰਤਰੀ ਸ਼੍ਰਮ ਯੋਗੀ ਮਾਨ ਧਨ ਯੋਜਨਾ ਅਤੇ ਡੋਮੈਸਟਿਕ ਵਰਕਰ ਰਜਿਸਟਰੇਸ਼ਨ ਯੋਜਨਾਵਾਂ ਸਬੰਧੀ ਆਮ ਲੋਕ ਗੁੰਮਰਾਹ ਹੋ ਕੇ ਗੈਰ ਸਮਾਜਿਕ ਅਨਸਰਾਂ ਦੇ ਧੋਖੇ ਵਿੱਚ ਨਾ ਆਉਣ।ਡਿਪਟੀ ਕਮਿਸ਼ਨਰ ਨੇ …
Read More »
Punjab Post Daily Online Newspaper & Print Media