Tuesday, November 24, 2026

Monthly Archives: July 2019

ਹਲਕਾ ਵਿਧਾਇਕ ਅਮਨ ਅਰੋੜਾ ਨੇ ਵੰਡੇ ਪੈਨਸ਼ਨਾਂ ਤੇ ਬੱਸ ਪਾਸਾਂ ਦੇ ਕਾਰਡ

ਲੌਂਗੋਵਾਲ, 17 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) –  ਹਲਕਾ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਨੇ ਨੇੜਲੇ ਪਿੰਡ ਸ਼ਾਹਪੁਰ ਕਲਾਂ ਵਿਖੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਚਾਇਤ ਮੈਂਬਰ ਮਲਕੀਤ ਸਿੰਘ ਦੀ ਅਗਵਾਈ ਹੇਠ ਸੈਂਕੜੇ ਲੋੜਵੰਦ ਪਰਿਵਾਰਾਂ ਨੂੰ ਬੁਢਾਪਾ ਪੈਨਸ਼ਨਾਂ ਅਤੇ ਅੱਧੇ ਕਿਰਾਏ ਵਾਲੇ ਬੱਸ ਪਾਸ ਵੰਡੇ।ਉਹਨਾਂ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਦੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ …

Read More »

ਤਹਿਸੀਲਦਾਰ ਸੰਧੂਰਾ ਸਿੰਘ ਨੇ ਅਹੁੱਦੇ ਦਾ ਚਾਰਜ਼ ਸੰਭਾਲਿਆ

ਧੂਰੀ, 17 ਜੁਲਾਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਤਹਿਸੀਲ ਕੰਪਲੈਕਸ ਧੂਰੀ ਵਿਖੇ ਤਹਿਸੀਲਦਾਰ ਸੰਧੂਰਾ ਸਿੰਘ ਨੇ ਅਹੁੱਦੇ ਦਾ ਚਾਰਜ਼ ਸੰਭਾਲ ਲ਼ਿਆ ਹੈ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨਾਂ ਕਿਹਾ ਕਿ ਉਹ ਤਹਿਸੀਲ ਧੂਰੀ ਦੇ ਮਾਲ ਮਹਿਕਮੇ ਨਾਲ ਸਬੰਧਤ ਅਧੂਰੇ ਪਏ ਕੰਮ ਜਿਥੇ ਪਹਿਲ ਦੇ ਅਧਾਰ `ਤੇ ਹੱਲ ਕਰਵਾਉਣਗੇ, ਉਥੇ ਹੀ ਸਥਾਨਕ ਲੋਕ ਤਹਿਸੀਲ ਦੇ ਕੰਮਾਂ ਸਬੰਧੀ ਕਿਸੇ ਪ੍ਰਕਾਰ ਦੀ ਮੁਸ਼ਕਿਲ ਆਉਣ …

Read More »

ਸਿਵਲ ਹਸਪਤਾਲ ਧੂਰੀ ਵਿਖੇ ਦੋ ਨਵੇਂ ਡਾਕਟਰਾਂ ਨੇ ਸੰਭਾਲਿਆ ਅਹੁੱਦਾ

ਅੱਖਾਂ ਤੇ ਬੱਚਿਆਂ ਦੇ ਮਾਹਿਰਾਂ ਦੇ ਆਉਣ ਨਾਲ ਇਲਾਕੇ ਨੂੰ ਹੋਵੇਗਾ ਲਾਭ – ਐਸ.ਐਮ.ਓ ਧੂਰੀ, 17 ਜੁਲਾਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਸਿਵਲ ਹਸਪਤਾਲ ਧੂਰੀ ਵਿਖੇ ਨਵੇਂ ਆਏ ਅੱਖਾਂ ਦੇ ਮਾਹਰ ਡਾਕਟਰ ਗੁਰਸਿਮਰਨਜੀਤ ਸਿੰਘ ਅਤੇ ਬੱਚਿਆਂ ਦੇ ਮਾਹਰ ਡਾ. ਅਨੁਜ ਬਾਂਸਲ ਨੇ ਆਪਣਾ-ਆਪਣਾ ਅਹੁਦਾ ਸੰਭਾਲ ਲਿਆ ਹੈ।ਇਹ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਧੂਰੀ ਦੇ ਸੀਨੀਅਰ ਮੈਡੀਕਲ ਅਫਸਰ ਡਾ. ਗੁਰਸ਼ਰਨ ਸਿੰਘ …

Read More »

ਸੀ.ਬੀ.ਆਈ ਦੀ ਕਲੋਜ਼ਰ ਰਿਪੋਰਟ ਖਿਲਾਫ ਸਿੱਖ ਆਗੂਆਂ ਨੇ ਦਿੱਤਾ ਮੰਗ ਪੱਤਰ

ਭੀਖੀ/ਮਾਨਸਾ, 17 ਜੁਲਾਈ (ਪੰਜਾਬ ਪੋਸਟ – ਕਮਲ ਕਾਂਤ) – ਮੋਦੀ ਸਰਕਾਰ ਵਲੋਂ ਗੁਰੂ ਦੀ ਬੇਅਦਬੀ ਦੇ ਦੋਸ਼ੀ ਵਿਅਕਤੀਆਂ ਨੂੰ ਬਚਾਉਣ ਲਈ ਪੇਸ਼ ਕੀਤੀ ਗਈ ਕਲੋਜ਼ਰ ਰਿਪੋਰਟ ਸਿੱਖ ਸੰਗਤਾਂ ਨੂੰ ਮਨਜ਼ੂਰ ਨਹੀਂ ਕਿਉਂਕਿ ਇਹ ਸਾਰੀ ਸਾਜ਼ਿਸ਼ ਵੋਟਾਂ ਦੀ ਰਾਜਨੀਤੀ ਤਹਿਤ ਹੋ ਰਹੀ ਹੈ ਅਤੇ ਮੋਦੀ ਸਰਕਾਰ ਸਾਜ਼ਿਸ਼ ਤਹਿਤ ਘੱਟ ਗਿਣਤੀਆਂ ਨੂੰ ਨਿਸ਼ਾਨਾ ਬਣਾ ਰਹੀ ਹੈ।ਜੇਕਰ ਸਰਕਾਰ ਨੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ …

Read More »

ਜਿਲ੍ਹੇ ਦੇ ਵੱਖ-ਵੱਖ ਸਕੂਲਾਂ `ਚ ਮਨਾਇਆ ‘ਜਲ ਸ਼ਕਤੀ ਅਭਿਆਨ’

ਪਾਣੀ ਦੀ ਸੰਭਾਲ ਸਬੰਧੀ ਲੇਖ, ਚਾਰਟ ਮੇਕਿੰਗ, ਪੇਟਿੰਗ ਮੁਕਾਬਲੇ ਕਰਵਾਏ ਭੀਖੀ/ਮਾਨਸਾ, 17 ਜੁਲਾਈ (ਪੰਜਾਬ ਪੋਸਟ – ਕਮਲ ਕਾਂਤ) – ਪਿਛਲੇ ਦਿਨੀਂ ਜ਼ਿਲ੍ਹਾ ਮਾਨਸਾ ਵਿਖੇ ਵਧੀਕ ਸਕੱਤਰ ਸਹਿਕਾਰਤਾ ਵਿਭਾਗ ਭਾਰਤ ਸਰਕਾਰ ਸ੍ਰੀਮਤੀ ਅੰਜਲੀ ਭਾਵੜਾ ਦੀ ਅਗਵਾਈ `ਚ ਜ਼ਿਲ੍ਹੇ ਵਿਚ ਜਲ ਸ਼ਕਤੀ ਅਭਿਆਨ ਦੀ ਸ਼ੁਰੂਆਤ ਕੀਤੀ ਗਈ ਸੀ।ਮਾਨਸਾ ਜ਼ਿਲ੍ਹੇ ਦੇ ਦੌਰੇ ਦੇ ਅੰਤਿਮ ਦਿਨ ਸ੍ਰੀਮਤੀ ਅੰਜਲੀ ਭਾਵੜਾ ਵਲੋਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ …

Read More »

ਜ਼ਿਲ੍ਹਾ ਮਾਨਸਾ ਦਾ ਹੋਵੇਗਾ ਸਮੁੱਚਾ ਵਿਕਾਸ – ਬੀਬਾ ਬਾਦਲ

ਭੀਖੀ/ਮਾਨਸਾ, 17 ਜੁਲਾਈ (ਪੰਜਾਬ ਪੋਸਟ – ਕਮਲ ਕਾਂਤ) – ਲੋਕ ਸਭਾ ਹਲਕਾ ਬਠਿੰਡਾ ਤੋਂ ਮੈਂਬਰ ਲੋਕ ਸਭਾ ਤੇ ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਵਲੋਂ ਮਨੀਸ਼ ਬੱਬੀ ਦਾਨੇਵਾਲੀਆ ਪ੍ਰਧਾਨ ਵਪਾਰ ਮੰਡਲ ਅਤੇ ਆੜ੍ਹਤੀਆ ਐਸੋਸੀਏਸ਼ਨ ਦੀ ਅਗਵਾਈ ਵਿੱਚ ਮਾਨਸਾ ਗਊਸ਼ਾਲਾ ਭਵਨ ਵਿਖੇ ਧੰਨਵਾਦ ਸਮਾਗਮ ਰੱਖਿਆ ਗਿਆ। ਜਿਸ ਵਿੱਚ ਅਕਾਲੀ ਦਲ ਤੇ ਭਾਜਪਾ ਆਗੂਆਂ ਨੇ ਸ਼ਮੂਲੀਅਤ ਕੀਤੀ।ਬੀਬਾ ਬਾਦਲ ਨੇ ਇਸ ਸਮੇਂ ਵਰਕਰਾਂ …

Read More »

ਖੋਖਰ ਕਲਾਂ ਵਿਖੇ ਲਾਇਆ 20ਵਾਂ ਪਵਿੱਤਰ ਗੁਰੂ ਨਾਨਕ ਜੰਗਲ

ਭੀਖੀ/ਮਾਨਸਾ, 17 ਜੁਲਾਈ (ਪੰਜਾਬ ਪੋਸਟ – ਕਮਲ ਕਾਂਤ) – ਜ਼ਿਲ੍ਹਾ  ਮਾਨਸਾ ਦੇ ਖੋਖਰ ਕਲਾਂ ਵਿਖੇ 20ਵਾਂ ਗੁਰੂ ਨਾਨਕ ਪਵਿੱਤਰ ਜੰਗਲ ਲਾਇਆ ਗਿਆ।ਮਾਨਸਾ ਦੇ ਡੀ.ਸੀ ਅਪਨੀਤ ਕੌਰ, ਏ.ਡੀ.ਸੀ ਗੁਰਮੀਤ ਸਿੰਘ ਸਿੱਧੂ, ਮਨਰੇਗਾ ਦੇ ਕੋਆਰਡੀਨੇਟਰ ਮਨਦੀਪ ਸਿੰਘ, ਬਲਾਕ ਇੰਚਾਰਜ ਹਰਦਿਆਲ ਸਿੰਘ, ਰੇਂਜ ਅਫ਼ਸਰ ਮਨਦੀਪ ਸਿੰਘ, ਮਨਰੇਗਾ ਦੇ ਵਰਕਰ, ਵਾਤਾਵਰਣ ਸੋਸਾਇਟੀ ਮਾਨਸਾ ਅਤੇ ਇਲਾਕੇ ਦੇ ਵਲੰਟੀਅਰ ਅਤੇ ਹੋਰ ਸੰਸਥਾਵਾਂ ਨੇ ਮਿਲ ਕੇ 550 …

Read More »

ਪੰਜਾਬ ਸਪੋਰਟਸ ਵਿਭਾਗ ਵਲੋਂ ਡਵੀਜਨ ਪੱਧਰ ਦੇ ਕਬੱਡੀ ਮੁਕਾਬਲੇ ਸ਼ੁੁਰੂ

ਜੰਡਿਆਲਾ, 17 ਜੁਲਾਈ (ਪੰਜਾਬ ਪੋਸਟ -ਹਰਿੰਦਰਪਾਲ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ ਪੰਜਾਬ ਸਪੋਰਟਸ ਡਿਪਾਰਟਮੈਂਟ ਵਲੋਂ ਜਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਡਵੀਜਨ ਪੱਧਰ ਦੇ ਕਬੱਡੀ ਟੂਰਨਾਮੈਂਟ ਅੰ:14, ਅੰ:17 ਅਤੇ ਅੰ:25 ਸਾਲ ਉਮਰ ਵਰਗ ਅਤੇ ਜਿਲ੍ਹਾ ਪੱਧਰ ਤੇ ਅੰ:14, 17 ਸਾਲ ਲੜਕੇ ਲੜਕੀਆ ਅਤੇ ਅੰ: 25 ਸਾਲ ਪੁਰਸ਼/ਇਸਤਰੀਆਂ ਟੂਰਨਾਮੈਂਟ ਕਰਵਾਏ ਜਾ ਰਹੇ ਹਨ।ਇਹ …

Read More »

ਕੈਪਟਨ ਅਮਰਿੰਦਰ ਵਲੋਂ ਸੰਸਦ ਦੇ ਕੇਂਦਰੀ ਹਾਲ `ਚ ਪੰਜਾਬ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ

ਲੋਕ ਮੁੱਦਿਆਂ ਨੂੰ ਲੋਕ ਸਭਾ ਵਿੱਚ ਉਠਾਉਣ ਤੇ ਔਜਲਾ ਨੂੰ ਕੈਪਟਨ ਨੇ ਦਿੱਤਾ ਥਾਪੜਾ ਨਵੀ ਦਿੱਲੀ, 17 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ  ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ ਨਵੀਂ ਦਿੱਲੀ ਵਿਖੇ ਪਾਰਲੀਮੈਂਟ ਦੇ ਕੇਂਦਰੀ ਹਾਲ ਵਿੱਚ ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਨਾਲ ਵਿਸੇਸ਼ ਮੁਲਾਕਾਤ ਕੀਤੀ ਗਈ ਇਸ ਸਮੇਂ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਸ਼੍ਰੀਮਤੀ ਆਸ਼ਾ ਕੁਮਾਰੀ ਵੀ …

Read More »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਲਰ ਸੈਲਫ ਸਮਾਰਟ ਦੀ ਕਤਾਰ `ਚ – ਮਨਜੀਤ ਸਿੰਘ ਸੰਧੂ

ਬਟਾਲਾ, 17 ਜੁਲਾਈ (ਪੰਜਾਬ ਪੋਸਟ – ਨਰਿੰਦਰ ਬਰਨਾਲ) – ਸਿਖਿਆ ਸਕੱਤਰ ਪੰਜਾਬ ਕ੍ਰਿਸ਼ਨ ਕੁਮਾਰ, ਜਿਲਾ ਸਿਖਿਆ ਅਫਸਰ ਸੈਕੰਡਰੀ ਸ੍ਰੀਮਤੀ ਰਾਕੇਸ਼ ਬਾਲਾ, ਡਿਪਟੀ ਡੀ.ਈ.ਓ ਲਖਵਿੰਦਰ ਸਿੰਘ ਤੇ ਰਾਕੇਸ਼ ਗੁਪਤਾ ਤੇ ਸਮੁੱਚੀ ਟੀਮ ਦੀਆ ਕੋਸ਼ਿਸ਼ਾਂ ਸਦਕਾ ਸਰਕਾਰੀ ਸਕੂਲਾਂ ਦੀ ਦਿੱਖ ਬਦਲਦੀ ਨਜਰ ਆ ਰਹੀ ਹੈ। ਇਸ ਸਭ ਅਧਿਆਪਕਾਂ ਦੇ ਸਹਿਯੋਗ ਕਾਰਨ ਹੀ ਹੋਇਆ ਹੈ।ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੇਖੂਪਰਾ ਦੇ ਪ੍ਰਿੰਸੀਪਲ ਮਨਜੀਤ ਸਿੰਘ …

Read More »