Tuesday, November 24, 2026

Monthly Archives: July 2019

ਜੇ ਸਿੱਧੂ ਆਪਣਾ ਕੰਮ ਨਹੀਂ ਕਰਨਾ ਚਾਹੁੰਦਾ ਤਾਂ ਮੈਂ ਇਸ ਵਿੱਚ ਕੀ ਕਰ ਸਕਦਾਂ-ਕੈਪਟਨ ਅਮਰਿੰਦਰ ਸਿੰਘ

ਨਵੀਂ ਦਿੱਲੀ/ਚੰਡੀਗੜ, 15 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੇਕਰ ਨਵਜੋਤ ਸਿੰਘ ਸਿੱਧੂ ਆਪਣਾ ਕੰਮ ਨਹੀਂ ਕਰਨਾ ਚਾਹੁੰਦਾ ਤਾਂ ਉਹ ਇਸ ਵਿੱਚ ਕੁੱਝ ਨਹੀਂ ਕਰ ਸਕਦੇ।            ਮੁੱਖ ਮੰਤਰੀ ਨੇ ਕਿਹਾ ਕਿ ਮੰਤਰੀ ਨੂੰ ਝੋਨੇ ਦੇ ਸੀਜ਼ਨ ਦੇ ਮਹੱਤਵਪੂਰਨ ਸਮੇਂ ਅੱਧ ਵਿਚਾਲੇ ਕੰਮ ਛੱਡਣ ਦੀ ਬਜਾਏ ਨਵਾਂ ਮਹਿਕਮਾ ਪ੍ਰਵਾਨ ਕਰਨਾ ਚਾਹੀਦਾ …

Read More »

ਕਲਾਨੌਰ `ਚ ਸਥਾਪਿਤ ਹੋਵੇਗਾ ਅਤਿ ਆਧੁਨਿਕ ਤਕਨਾਲੋਜੀ ਵਾਲਾ ਸ਼ੂਗਰਕੇਨ ਰਿਸਰਚ ਐਂਡ ਟਰੇਨਿੰਗ ਇੰਸਟੀਚਿਊਟ – ਸੁਖਜਿੰਦਰ ਰੰਧਾਵਾ

ਸਹਿਕਾਰਤਾ ਮੰਤਰੀ ਨੇ ਸ਼ੂਗਰਫੈਡ ਵਲੋਂ ਬਣਾਇਆ ਪੰਜਾਬ ਸ਼ੂਗਰਕੇਨ ਫਾਰਮਰਜ਼ ਕਲੱਬ ਕੀਤਾ ਲਾਂਚ ਚੰਡੀਗੜ੍ਹ, 15 ਜੁਲਾਈ (ਪੰਜਾਬ ਪੋਸਟ ਬਿਊਰੋ) – ਕਿਸਾਨਾਂ ਨੂੰ ਸੰਕਟ ਵਿੱਚੋਂ ਉਭਾਰਨ ਅਤੇ ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਗੰਨੇ ਦੀ ਖੇਤੀ ਅਹਿਮ ਯੋਗਦਾਨ ਪਾ ਸਕਦੀ ਹੈ ਜਿਸ ਲਈ ਪੰਜਾਬ ਸਰਕਾਰ ਵੱਲੋਂ ਗੰਨੇ ਦੀ ਖੇਤੀ ਨੂੰ ਪ੍ਰੋਤਸਾਹਨ ਦੇਣ ਅਤੇ ਇਸ ਦੀ ਕਾਸ਼ਤ ਲਈ ਨਵੀਆਂ ਤਕਨੀਕਾਂ ਨੂੰ ਅਪਣਾਉਣ ਲਈ …

Read More »

ਲਾਇਨਜ਼ ਕਲੱਬ ਨੇ `ਗੋ ਗਰੀਨ ਪ੍ਰੋਜੈਕਟ` ਦੇ ਅਧੀਨ ਛਾਂਦਾਰ ਤੇ ਫਲਦਾਰ ਬੂਟੇ ਲਾਏ

ਲੌਂਗੋਵਾਲ, 15 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਲਾਇਨਜ਼ ਕਲੱਬ ਸੁਨਾਮ ਵਲੋਂ ਸਰਕਾਰੀ ਹਾਈ ਸਕੂਲ ਪਿੰਡ ਜਵੰਧੇ ਵਿਖੇ ਪ੍ਰੋਜੈਕਟ ਚੇਅਰਮੈਨ ਲਾਇਨ ਤਾਰਾ ਚੰਦ ਦੀ ਅਗਵਾਈ `ਚ ਵਾਤਾਵਰਨ ਦੀ ਸੰਭਾਲ ਲਈ `ਗੋ ਗਰੀਨ ਪ੍ਰੋਜੈਕਟ` ਦੇ ਅਧੀਨ ਛਾਂਦਾਰ ਅਤੇ ਫਲਦਾਰ ਬੂਟੇ ਲਾਏ ਗਏ। ਸਕੂਲ ਦੇ ਮੁੱਖੀ ਸ਼੍ਰੀਮਤੀ ਵਿੰਮੀ ਗਰਗ ਦੀ ਦੇਖ-ਰੇਖ ਵਿੱਚ ਗੁਰਜੀਤ ਸਿੰਘ ਵਲੋਂ ਲਾਇਨਜ਼ ਕਲੱਬ ਦੀ ਟੀਮ ਨੂੰ `ਜੀ …

Read More »

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਲਾਂਗਰੀ ਭਾਈ ਇਕਬਾਲ ਸਿੰਘ ਦੇ ਚਲਾਣੇ ’ਤੇ ਦੁੱਖ ਪ੍ਰਗਟ

ਅੰਮ੍ਰਿਤਸਰ, 15 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਲਾਂਗਰੀ ਵਜੋਂ ਸੇਵਾ ਨਿਭਾਅ ਰਹੇ ਭਾਈ ਇਕਬਾਲ ਸਿੰਘ ਦੇ 11 ਜੁਲਾਈ ਦੀ ਰਾਤ ਨੂੰ ਅਕਾਲ ਚਲਾਣੇ ’ਤੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਉਹ ਭਾਈ ਇਕਬਾਲ ਸਿੰਘ ਸ਼੍ਰੋਮਣੀ ਕਮੇਟੀ ਅੰਦਰ 1992 ਵਿਚ ਭਰਤੀ ਹੋਏ ਸਨ। ਸ਼੍ਰੋਮਣੀ ਕਮੇਟੀ ਦੇ ਮੁੱਖ …

Read More »

ਜਿਲ੍ਹਾ ਪਠਾਨਕੋਟ ਅੰਦਰ ਖੇਡਾਂ ਦੇ ਮਿਆਰ ਨੂੰ ਉੱਚਾ ਚੁੱਕਿਆ ਜਾਵੇਗਾ- ਅਮਿਤ ਵਿੱਜ

15 ਹੋਰ ਖੇਡਾਂ ਦੇ ਕੌਚ ਨਿਯੁੱਕਤ ਕਰਨ ਲਈ ਪੰਜਾਬ ਸਰਕਾਰ ਨੂੰ ਕੀਤੀ ਸਿਫਾਰਿਸ਼ ਪਠਾਨਕੋਟ, 15 ਜੁਲਾਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਅੰਦਰ ਖੇਡਾਂ ਦੇ ਮਿਆਰ ਨੂੰ ਉੱਚਾ ਚੁੱਕਣ ਦੇ ਲਈ ਵਿਸ਼ੇਸ ਉਪਰਾਲੇ ਕੀਤੇ ਜਾ ਰਹੇ ਹਨ ਇਸ ਨਾਲ ਜਿੱਥੇ ਖਿਡਾਰੀਆਂ ਨੂੰ ਖੇਡਣ ਦੇ ਲਈ ਵਧੀਆ ਕੌਚ, ਵਧੀਆ ਖੇਡਾਂ ਦੀਆਂ ਗਰਾਉਂਡਾਂ ਮਿਲਣਗੀਆਂ ਉੱਥੇ ਹੀ ਜਿਲ੍ਹਾ ਪਠਾਨਕੋਟ ਦਾ ਨਾਮ ਪੰਜਾਬ ਅੰਦਰ …

Read More »

ਸਾਲ 2019-20 ਦੇ ਸ਼ੈਸ਼ਨ ਲਈ ਜ਼ਿਲ੍ਹਾ ਪੱਧਰੀ ਟੂਰਨਾਮੈਂਟ 24 ਜੁਲਾਈ ਤੋਂ – ਜਿਲ੍ਹਾ ਖੇਡ ਅਫ਼ਸਰ

ਪਠਾਨਕੋਟ, 15 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਖੇਡ ਵੱਲ ਪ੍ਰੇਰਿਤ ਕਰਨ ਲਈ ਪਿੰਡ ਪੱਧਰ ’ਤੇ ਖੇਡ ਸਟੇਡੀਅਮਾਂ ਦੀ ਉਸਾਰੀ ਕਰਵਾਈ ਜਾ ਰਹੀ ਹੈ।ਸੂਬਾ ਤੇ ਜ਼ਿਲ੍ਹਾ ਪੱਧਰ ’ਤੇ ਵੱਖ ਵੱਖ ਖੇਡਾਂ ਦੇ ਟੂਰਨਾਮੈਂਟ ਵੀ ਕਰਵਾਏ ਜਾ ਰਹੇ ਹਨ।ਖੇਡਾਂ ਦੇ ਖੇਤਰ ਵਿੱਚ ਕੌਮਾਂਤਰੀ ਪੱਧਰ `ਤੇ ਨਾਮਣਾ ਖੱਟਣ ਵਾਲੇ ਪੰਜਾਬ ਦੇ ਨਾਮਵਰ ਖਿਡਾਰੀਆਂ ਨੂੰ ਪਹਿਲੀ ਵਾਰ ਸੂਬੇ ਦੇ …

Read More »

ਨੈਸ਼ਨਲ ਲੋਕ ਅਦਾਲਤ ਵਿੱਚ ਕੁੱਲ 322 ਕੇਸਾਂ ਦਾ ਮੋਕੇ `ਤੇ ਕੀਤਾ ਨਿਪਟਾਰਾ

ਪਠਾਨਕੋਟ, 15 ਜੁਲਾਈ (ਪੰਜਾਬ ਪੋਸਟ ਬਿਊਰੋ) – ਨੈਸ਼ਨਲ ਕਾਨੂੰਨੀ ਸੇਵਾਵਾਂ ਅਥਾਰਟੀ ਨਵੀਂ ਦਿੱਲੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਮੋਹਾਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਅੱਜ ਦਿਨ ਸ਼ਨੀਵਾਰ ਕੋਰਟ ਕੰਪਲੈਂਕਸ ਮਲਿਕਪੁਰ ਦੇ ਵਿਚ ਡਾ. ਤੇਜਵਿੰਦਰ ਸਿੰਘ ਜਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਦੀ ਅਗਵਾਈ ਵਿਚ 9 ਕੋਰਟਾਂ ਦੇ ਬੈਂਚ ਬਣਾਏ ਗਏ।ਇਹ ਬੈਂਚ ਜਿਲਾ …

Read More »

ਮਿਲਾਵਟੀ ਦੁੱਧ ਦੀ ਜਾਂਚ ਲਈ ਵੇਰਕਾ ਨੇ ਲਗਾਈਆਂ ‘ਮਿਲਕੋ ਸਕਰੀਨ’-ਸੰਧੂ

ਅੰਮ੍ਰਿਤਸਰ, 15 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ) – ਉੱਤਰੀ ਭਾਰਤ ਦੇ ਪ੍ਰਮੁੱਖ ਸਹਿਕਾਰੀ ਅਦਾਰੇ ਵੇਰਕਾ ਨੇ ਦੁੱਧ ਵਿਚ ਮਿਲਾਵਟਖੋਰੀ ਰੋਕਣ ਲਈ ਸਾਰੇ ਕੇਂਦਰਾਂ ਉਤੇ ਮਿਲਕੋ ਸਕਰੀਨ ਲਗਾ ਦਿੱਤੀਆਂ ਹਨ, ਜੋ ਕਿ ਹਰੇਕ ਤਰਾਂ ਦੀ ਮਿਲਾਵਟ ਨੂੰ ਕੁੱਝ ਹੀ ਸਕਿੰਟਾਂ ਵਿਚ ਫੜਨ ਦੀ ਸਮਰੱਥਾ ਰੱਖਦੀਆਂ ਹਨ। ਇਹ ਜਾਣਕਾਰੀ ਦਿੰਦੇ ਵੇਰਕਾ ਦੇ ਜਨਰਲ ਮੈਨੇਜਰ ਹਰਮਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਖ਼ੱਪਤਕਾਰਾਂ ਤੱਕ …

Read More »

ਪੰਜਾਬ ਪੁਲਿਸ ਨੇ ਪਿੰਡਾਂ `ਚ ਲੋਕਾਂ ਨੂੰ ਨਸ਼ੇ ਦੇ ਖਾਤਮੇ ਲਈ ਕੀਤਾ ਜਾਗਰੂਕ

ਭੀਖੀ, 14 ਜੁਲਾਈ (ਪੰਜਾਬ ਪੋਸਟ – ਕਮਲ ਕਾਂਤ) – ਐੱਸ.ਐੱਸ.ਪੀ ਗੁਲਨੀਤ ਸਿੰਘ ਖੁਰਾਣਾ,  ਐਸ.ਪੀ (ਐਚ) ਮੇਜਰ ਸਿੰਘ,  ਐਸ.ਪੀ (ਡੀ) ਅਨਿਲ ਕੁਮਾਰ ਅਤੇ ਡੀ.ਐਸ.ਪੀ ਡਵੀਜ਼ਨ ਮਾਨਸਾ ਦੀ ਅਗਵਾਈ ਹੇਠ ਪੁਲਿਸ ਵਲੋਂ ਚਲਾਈ ਨਸ਼ਾ ਵਿਰੋਧੀ ਟੀਮ ਮੁਹਿੰਮ ਤਹਿਤ ਵੱਖ-ਵੱਖ ਪਿੰਡਾਂ ਵਿੱਚ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।ਪਿੰਡ ਸੱਦਾ ਸਿੰਘ ਵਾਲਾ ਵਿਖੇ ਲੋਕਾਂ ਨੂੰ ਜਾਗਰੂਕ ਕਰਦਿਆਂ ਸਮਾਗਮ ਦੌਰਾਨ ਨਸ਼ਾ ਵਿਰੋਧੀ ਟੀਮ ਦੇ …

Read More »