Tuesday, November 24, 2026

Monthly Archives: July 2019

ਕੇਂਦਰ ਸਰਕਾਰ ਵਲੋਂ ਖਾਲਸਾ ਹਾਕੀ ਅਕਾਦਮੀ ਦੀ ਖਿਡਾਰਣ ਰੀਤ ਸਨਮਾਨਿਤ

ਅੰਮ੍ਰਿਤਸਰ, 13 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਭਾਰਤ ਸਰਕਾਰ ਵਲੋਂ ਖਾਲਸਾ ਕਾਲਜ ਚੈਰੀਟੇਬਲ ਸੁਸਾਇਟੀ ਦੇ ਅਧੀਨ ਖਾਲਸਾ ਹਾਕੀ ਅਕੈਡਮੀ ਦੀ ਖਿਡਾਰਣ ਰੀਤ ਨੂੰ ਹਾਕੀ ’ਚ ਉਸ ਦੇ ਸ਼ਾਨਦਾਰ ਪ੍ਰਦਰਸ਼ਨ ਲਈ 10 ਲੱਖ ਅਤੇ ਹਰਿਆਣਾ ਸਰਕਾਰ ਨੇ 60 ਲੱਖ ਰੁਪਏ ਦਾ ਇਨਾਮ ਦੇ ਕੇ ਸਨਮਾਨਿਤ ਕੀਤਾ ਹੈ।ਰੀਤ ਨੂੰ ਇਹ ਸਨਮਾਨ 7 ਤੋਂ 14 ਅਕਤੂਬਰ 2018 ਤੱਕ ਅਰਜਨਟੀਨਾ ਵਿਖੇ …

Read More »

Shruti Gupta awarded “Most Influential Women” award by Brijbhoomi Foundation

Patiala, July 13 (Punjab Post Bureau) – Three times at the highest altitude World record holder for the Kathak Dance International Artist Shruti Gupta has been honored with “Most Influential Women” award by Brijbhoomi Foundation at Patiala. In a press release Honorary Director Public Relations & Cultural Affairs of Global Cultural Programme Mr. Jaswant Singh Puri said that she is …

Read More »

ਦਿਨੇਸ਼ ਬੱਸੀ ਨੇ ਕੈਬਨਿਟ ਮੰਤਰੀਆਂ ਦੀ ਮੌਜੂਦਗੀ `ਚ ਸੰਭਾਲ਼ਿਆ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਦਾ ਅਹੁੱਦਾ

ਅੰਮ੍ਰਿਤਸਰ, 13 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਨੌਜਵਾਨ ਕਾਂਗਰਸੀ ਆਗੂ ਦਿਨੇਸ਼ ਬੱਸੀ ਨੇ ਸਥਾਨਕ ਸਰਕਾਰਾਂ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ, ਜੇਲ ਤੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਮੈਡੀਕਲ ਸਿਖਿਆ ਮੰਤਰੀ ਓਮ ਪ੍ਰਕਾਸ਼ ਸੋਨੀ, ਪਾਣੀ ਸਰੋਤ ਅਤੇ ਹਾਊਸਿੰਗ ਤੇ ਸ਼ਹਿਰੀ ਵਿਕਾਸ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ, ਅਤੇ ਫੂਡ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਮੌਜੂਦਗੀ `ਚ ਅੰਮ੍ਰਿਤਸਰ ਇੰਪਰੂਵਮੈਂਟ …

Read More »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 550 ਪੌਦੇ ਲਗਾਏ

ਲੌਂਗੋਵਾਲ, 13 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 550 ਪੋਦਿਆਂ ਨੂੰ ਲਗਾ ਕੇ ਉਨਾਂ ਨੂੰ ਪਾਲਣ ਦਾ ਪ੍ਰਣ ਕਰ, ਰੋਟਰੀ ਕਲੱਬ ਸੁਨਾਮ ਨੇ ਪ੍ਰਧਾਨ ਯਸ਼ ਮੰਗਲਾ ਅਤੇ ਪ੍ਰੋਜੈਕਟ ਚੇਅਰਮੈਨ ਦਵਿੰਦਰ ਪਾਲ ਸਿੰਘ ਰਿੰਪੀ ਅਤੇ ਹੋਰ ਸਹਾਇਕ ਪ੍ਰੋਜੈਕਟ ਚੇਅਰਮੈਨਾਂ ਦੀ ਅਗਵਾਈ ਵਿਚ ਖੇਤਰ ਦੇ 13 ਸਥਾਨਾਂ `ਤੇ, ਪਹਿਲੇ ਸੈਸ਼ਨ …

Read More »

ਕੈਮਿਸਟ ਐਂਡ ਡਰੱਗਿਸਟ ਐਸੋਸੀਏਸ਼ਨ ਵਲੋਂ ਰੁੱਖ ਲਗਾਓ ਅਤੇ ਡਰੱਗ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ

ਲੌਂਗੋਵਾਲ, 13 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) –  ਜਿਲ੍ਹਾ ਸੰਗਰੂਰ ਕੈਮਿਸਟ ਐਸੋਸੀਏਸ਼ਨ ਸੰਗਰੂਰ ਵਲੋਂ ਸ਼ੁਰੂ ਕੀਤੇ ਗਏ ਪ੍ਰੋਗਰਾਮ ਰੁੱਖ ਲਗਾਓ ਵਾਤਾਵਰਨ ਬਚਾਓ”ਅਤੇ ਡਰੱਗ ਅਵੇਅਰਨੈਸ ਪ੍ਰੋਗਰਾਮ ਦਾ ਆਯੋਜਨ ਸੁਨਾਮ ਵਿਖੇ ਕੈਮਿਸਟ ਐਂਡ ਡਰੱਗਿਸਟ ਐਸੋਸੀਏਸ਼ਨ ਸੁਨਾਮ ਦੇ ਪ੍ਰਧਾਨ ਨਰੇਸ਼ ਜਿੰਦਲ ਦੀ ਅਗਵਾਈ ਹੇਠ ਸਥਾਨਕ ਰੋਟਰੀ ਪਬਲਿਕ ਸਕੂਲ ਵਿਖੇ ਆਯੋਜਿਤ ਕੀਤਾ ਗਿਆ।ਜਿਸ ਵਿਚ ਰੋਟਰੀ ਕਲੱਬ ਵੱਲੋਂ ਵਿਸ਼ੇਸ਼ ਯੋਗਦਾਨ ਦਿੱਤਾ ਗਿਆ।    ਇਸ ਸਬੰਧੀ …

Read More »

ਫੀਸਾਂ ਵਿੱਚ ਵਾਧੇ ਦੇ ਵਿਰੋਧ `ਚ ਸੁਨਾਮ ਕਾਲਜ ਪ੍ਰਿੰਸੀਪਲ ਦਫ਼ਤਰ ਸਾਹਮਣੇ ਲਾਇਆ ਧਰਨਾ

ਲੌਂਗੋਵਾਲ, 13 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਰੈਡੀਕਲ ਸਟੂਡੈਂਟਸ ਯੂਨੀਅਨ ਦੀ ਅਗਵਾਈ ਵਿੱਚ  ਸਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਵਿਖੇ ਪੀਟੀਏ ਫੰਡ ਅਤੇ ਹੋਰ ਫੀਸਾਂ ਫੰਡਾਂ ਵਿੱਚ ਕੀਤੇ ਗਏ ਵਾਧੇ ਦੇ ਖਿਲਾਫ਼ ਕਾਲਜ ਦੇ ਵਿਦਿਆਰਥੀਆਂ ਨੇ ਕਾਲਜ ਪਿ੍ਰੰਸੀਪਲ  ਦਫ਼ਤਰ ਮੂਹਰੇ ਸੰਕੇਤਕ ਧਰਨਾ ਦਿੱਤਾ ਗਿਆ            ਜ਼ਿਕਰਯੋਗ ਹੈ ਕਿ ਕੱਲ੍ਹ ਕਾਲਜ ਦੇ ਪ੍ਰਿੰਸੀਪਲ  ਨੂੰ ਮੰਗ ਪੱਤਰ ਦਿੱਤਾ ਗਿਆ …

Read More »

Proper infrastructure in Government Schools will boost student enrolment – Singla

 Rs.46.30 Crore released for Govt. Schools as composite grant Chandigarh, July 13 (Punjab Post Bureau) – Claiming that proper infrastructure in the government schools will boost the student enrolment, Mr. Vijay Inder Singla, Education Minister Punjab informed that Rs.46.30 crore has been released as Composite Grant to 18,522 government schools. Giving details he said that for the year 2019-20 under …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਜੀ.ਟੀ ਰੋਡ ਵਿਖੇ ਸਮਾਜਿਕ ਵਿਗਿਆਨ ਵਿਸ਼ੇ `ਤੇ ਸੈਮੀਨਾਰ

ਅੰਮ੍ਰਿਤਸਰ, 13 ਜੁਲਾਈ (ਪੰਜਾਬ ਪੋਸਟ – ਜਗਦੀਪ ਸਿੰ) – ਚੀਫ਼ ਖਾਲਸਾ ਦੀਵਾਨ ਦੇ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ. ਸੈਕੰ. ਪਬਲਿਕ ਸਕੂਲ ਜੀ.ਟੀ ਰੋਡ ਵਿਖੇ 8 ਤੋਂ 12 ਜੁਲਾਈ ਤੱਕ ਸਮਾਜਿਕ ਵਿਗਿਆਨ ਵਿਸ਼ੇ `ਤੇ ਸੈਮੀਨਾਰ ਕਰਵਾਇਆ ਗਿਆ।ਚੀਫ਼ ਖਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ ਅਤੇ ਡਾ: ਜਸਵਿੰਦਰ ਸਿੰਘ ਢਿੱਲੋਂ ਆਨਰੇਰੀ ਸਕੱਤਰ ਐਜੂਕੇਸ਼ਨਲ ਕਮੇਟੀ ਦੀ ਅਗਵਾਈ ਹੇਠ ਵੱਖ-ਵੱਖ ਵਿਸ਼ਿਆਂ `ਤੇ ੳਰੀਐਂਟਲ ਪ੍ਰੋਗਰਾਮ ਤਹਿਤ …

Read More »

Sri Guru Harkrishan School G.T Road organizes Orientation Programme for Teachers

Amritsar, July 13 (Punjab Post Bureau) – With the motive to equip the teachers with the latest technology for making social science an interesting subject, a five days Orientation Programme for social science teachers was organized under the guidance of Nirmal Singh President CKDCS and Dr. Jaswinder Singh Dhillon Hony. Secy. Educational Committee CKDCS in the premises of SGHPS G.T …

Read More »