ਗਗਨਦੀਪ,ਅਜਮੀਤ,ਰਵਿੰਦਰ,ਤਰੁਣ ਤੇ ਅਰਸ਼ਦੀਪ ਆਪੋ ਅਪਣੇ ਵਰਗਾਂ `ਚ ਅੱਗੇ ਭੀਖੀ/ਮਾਨਸਾ, 13 ਜੁਲਾਈ (ਪੰਜਾਬ ਪੋਸਟ – ਕਮਲ ਕਾਂਤ) – ਸ਼ੂਟਰ ਪੈਰਾਡਾਈਜ਼ ਸ਼ੂਟਿੰਗ ਰੇਂਜ ਮਾਨਸਾ ਵਿਖੇ ਅੰਤਰਰਾਜੀ ਸ਼ੂਟਿੰਗ ਮੁਕਾਬਲਿਆਂ ਦੇ ਦੂਸਰੇ ਦਿਨ ਵੀ ਦਿਲਚਸਪ ਮੁਕਾਬਲੇ ਹੋਏ।ਜਿਸ ਦੌਰਾਨ ਆਈ.ਐਸ.ਐਸ.ਐਫ ਸੀਨੀਅਰ ਦੇ ਪਿਸਟਲ ਮੁਕਾਬਲੇ `ਚ ਗਗਨਦੀਪ ਸਿੰਘ 371(400),ਜੂਨੀਅਰ ਵਰਗ `ਚ ਅਜਮੀਤ ਸਿੱਧੂ 359 (400), ਅੰਕਾਂ ਨਾਲ ਅੱਗੇ ਚੱਲ ਰਹੇ ਹਨ, ਜਦੋਕ ਐਨ.ਆਰ ਸੀਨੀਅਰ ਪਿਸਟਲ ਮੁਕਾਬਲੇ …
Read More »Monthly Archives: July 2019
GNDU Placement Department organized seminar on ‘IBM Hack Challenge”
Amritsar, July 13 (Punjab Post Bureau) – Dr. Mani Madhukar Program Manager – University Relations, IBM India Pvt. Ltd. conducted seminar on ‘IBM Hack Challenge” at Guru Nanak Dev University. Students of Computer Science, Computer Engineering and Electronics Technology departments of main campus and regional campuses participated in the seminar. The seminar was conducted by the Placement Department of the university. …
Read More »ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵਲੋਂ ਦਾਖਲੇ ਸ਼ੁਰੂ
ਅੰਮ੍ਰਿਤਸਰ, 13 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵਲੋਂ ਸਵੈ-ਰੁਜਗਾਰ ਦੇ ਉਦੇਸ਼ ਨਾਲ ਯੂਨੀਵਰਸਿਟੀ ਕੈਂਪਸ ਵਿਖੇ ਸੈਸ਼ਨ 2019-20 ਦੌਰਾਨ ਲੜਕੀਆਂ ਲਈ ਇਕ ਸਾਲਾ ਸਰਟੀਫਿਕੇਟ ਕੋਰਸ ਇੰਨ ਡਰੈਸ ਡਿਜਾਈਨਿੰਗ ਕਟਿੰਗ ਐਂਡ ਟੇਲਰਿੰਗ, ਇਕ ਸਾਲਾ ਡਿਪਲੋਮਾ ਇੰਨ ਫੈਸ਼ਨ ਡੀਜਾਈਨਿੰਗ, ਇਕ ਸਾਲਾ ਡਿਪਲੋਮਾ ਇੰਨ ਫੈਸ਼ਨ ਐਂਡ ਟੈਕਸਟਾਈਲ ਡੀਜਾਈਨਿੰਗ, ਇਕ ਸਾਲਾ ਡਿਪਲੋਮਾ ਇੰਨ ਕੋਸਮੇਟੋਲੋਜੀ, ਇਕ …
Read More »ਗੁਰੂ ਨਾਨਕ ਦੇਵ ਯੁਨੀਵਰਸਿਟੀ ਵਿਖੇ `ਆਈ.ਬੀ.ਐਮ ਵਲੋਂ `ਹੈਕ ਚੈਲੇਂਜ` ਵਿਸ਼ੇ `ਤੇ ਸੈਮੀਨਾਰ
ਅੰਮ੍ਰਿਤਸਰ, 13 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੁਨਿਵਰਸਿਟੀ ਦੇ ਪਲੇਸਮੈਂਟ ਵਿਭਾਗ ਵਲੋਂ ਸੈਮੀਨਾਰ ਦਾ ਆਯੋਜਨ ਕੀਤਾ।ਇਸ ਵਿੱਚ ਗੁਰੂ ਨਾਨਕ ਦੇਵ ਯੁਨਿਵਰਸਿਟੀ ਦੇ ਮੁੱਖ ਕੈਂਪਸ ਅਤੇ ਖੇਤਰੀ ਕੈਂਪਸ ਦੇ ਕੰਪਿਊਟਰ ਸਾਇੰਸ, ਕੰਪਿਊਟਰ ਇੰਜੀਨੀਅਰਿੰਗ ਅਤੇ ਇਲੈਕਟ੍ਰਾਨਿਕਸ ਤਕਨਾਲੋਜੀ ਦੇ ਵਿਦਿਆਰਥੀ ਸ਼ਾਮਿਲ ਹੋਏ।ਮੁੱਖ ਸੰਚਾਲਕ ਡਾ. ਮਨੀ ਮੱਧਵਰ ਪ੍ਰੋਗਰਾਮ ਮੈਨੇਜਰ ਯੂਨੀਵਰਸਿਟੀ ਰੀਲਸ਼ਨਜ਼ ਨੇ ਆਈ.ਬੀ.ਐਮ ਹੈਕ ਚੈਲੇਂਜ ਪ੍ਰੋਗਰਾਮ ਤੋਂ ਜਾਣੂ ਕਰਵਾਇਆ …
Read More »Jimmy Shergill and Mahi Gill starrer film ‘Family of Thakurganj’ to be released on July 19
Mumbai, July 13 (Punjab Post Bureau) – The script written by star writer Dilip Shukla of Salman Khan’s Dabangg & Dabangg-2 fame will be watched on the big screen soon. The film’s title is ‘Family of Thakurganj’ starring Jimmy Shergill and Mahi Gill, which is going to be released on July 19.The most important and special feature of this movie …
Read More »ਲਾਵਾਰਿਸ ਹਾਲਤ `ਚ ਰੇਲਵੇ ਸਟੇਸ਼ਨ ਚੱਕੀ ਬੈਂਕ ਤੋਂ ਮਿਲਿਆ ਇੱਕ ਲੜਕਾ
ਪਠਾਨਕੋਟ, 13 ਜੁਲਾਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਬਾਲ ਸੁਰੱਖਿਆ ਅਫਸਰ ਉਸ਼ਾ ਨੇ ਇੱਕ ਪ੍ਰੈਸ ਬਿਆਨ ਰਾਹੀਂ ਦੱਸਿਆ ਹੈ ਕਿ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਪਠਾਨਕੋਟ ਨੂੰ 5 ਜੁਲਾਈ ਨੂੰ ਲਵਾਰਿਸ ਹਾਲਤ ਵਿੱਚ ਰੇਲਵੇ ਸਟੇਸ਼ਨ ਚੱਕੀ ਬੈਂਕ ਤੋਂ ਇੱਕ ਬੱਚਾ (ਲੜਕਾ) ਮਿਲਿਆ ਹੈ।ਉਨ੍ਹਾਂ ਦੱਸਿਆ ਕਿ ਇਸ ਬੱਚੇ ਦੀ ਉਮਰ ਲਗਭਗ ਸਾਢੇ 3 ਸਾਲ ਹੈ ਅਤੇ ਰੰਗ ਸਾਂਵਲਾ ਹੈ, ਬੱਚੇ ਦੀਆਂ ਲੱਤਾਂ …
Read More »ਭ੍ਰਿਸ਼ਟਾਚਾਰ ਵਿਰੋਧੀ ਫਰੰਟ ਸਮਰਾਲਾ ਦੀ ਮਾਸਿਕ ਮੀਟਿੰਗ ਹੋਈ
ਸਮਰਾਲਾ, 13 ਜੁਲਾਈ (ਪੰਜਾਬ ਪੋਸਟ – ਇੰਦਰਜੀਤ ਕੰਗ) – ਭ੍ਰਿਸ਼ਟਾਚਾਰ ਵਿਰੋਧੀ ਫਰੰਟ (ਰਜਿ:) ਸਮਰਾਲਾ ਦੀ ਮਾਸਿਕ ਮੀਟਿੰਗ ਸਵਿੰਦਰ ਸਿੰਘ ਜਨਰਲ ਸਕੱਤਰ ਅਤੇ ਅਵਤਾਰ ਸਿੰਘ ਉਟਾਲਾਂ ਦੀ ਪ੍ਰਧਾਨਗੀ ਹੇਠ ਹੋਈ।ਮੀਟਿੰਗ ਵਿੱਚ ਖਮਾਣੋਂ ਅਤੇ ਮਾਛੀਵਾੜਾ ਇਕਾਈਆਂ ਨੇ ਵੀ ਭਾਗ ਲਿਆ।ਸਭ ਤੋਂ ਪਹਿਲਾਂ ਸਵਿੰਦਰ ਸਿੰਘ ਨੇ ਫਰੰਟ ਵੱਲੋਂ ਨਿਪਟਾਏ ਗਏ 4 ਕੇਸਾਂ ਬਾਰੇ ਵਿਸਥਾਰ ਨਾਲ ਦੱਸਿਆ।ਉਪਰੰਤ ਬੁਲਾਰਿਆਂ ਵਿੱਚ ਸਵਰਨ ਸਿੰਘ ਬਿਲਾਸਪੁਰ ਨੇ ਕਿਹਾ …
Read More »ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ `ਤੇ ਹੋਵੇਗਾ ਰਾਜ ਪੱਧਰੀ ਸਮਾਗਮ
ਲੌਂਗੋਵਾਲ, 13 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ 31 ਜੁਲਾਈ ਨੂੰ ਸੁਨਾਮ ਊਧਮ ਸਿੰਘ ਵਾਲਾ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਜਾਵੇਗਾ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਰਾਜੇਸ਼ ਤ੍ਰਿਪਾਠੀ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਰਾਜ ਪੱਧਰੀ ਸਮਾਗਮ ਦੇ ਅਗੇਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਸੱਦੀ ਮੀਟਿੰਗ …
Read More »ਕੰਮ ਤੋਂ ਹਟਾਉਣ `ਤੇ ਫੈਕਟਰੀ ਵਰਕਰਾਂ ਨੇ ਲਾਇਆ ਧਰਨਾ
ਲੌਂਗੋਵਾਲ, 13 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਇਥੋਂ ਨੇੜਲੇ ਪਿੰਡ ਬਡਬਰ ਵਿਖੇ ਅਨੇਜਾ ਫੂਡ ਪ੍ਰਾਈਵੇਟ ਲਿਮ. ਵਰਕਰ ਯੂਨੀਅਨ ਵਲੋਂ ਅਨੇਜਾ ਫੈਕਟਰੀ ਦੇ ਗੇਟ ਧਰਨਾ ਦਿੱਤਾ ਗਿਆ। ਜਿਸ ਦੀ ਅਗਵਾਈ ਯੂਨੀਅਨ ਦੇ ਪ੍ਰਧਾਨ ਮਲਕੀਤ ਸਿੰਘ ਨੇ ਕੀਤੀ। ਯੂਨੀਅਨ ਪ੍ਰਧਾਨ ਨੇ ਦੱਸਿਆ ਕਿ ਬੀਤੀ 1 ਜੂਨ ਫੈਕਟਰੀ ਦੇ ਮਾਲਕਾਂ ਨੇ ਸਾਡੇ 27 ਵਰਕਰਾਂ ਨੂੰ ਫੈਕਟਰੀ ਵਿਚੋਂ ਕੰਮ ਤੋਂ ਹਟਾ ਦਿੱਤਾ …
Read More »ਵਿਸ਼ਵ ਆਬਾਦੀ ਦਿਵਸ ਮੌਕੇ ਸੈਮੀਨਾਰ ਤੇ ਚੇਤਨਾ ਰੈਲੀ
ਲੌਂਗੋਵਾਲ, 13 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਬਟਾਲੀਅਨ ਐਨ.ਸੀ.ਸੀ ਨਾਭਾ ਦੇ ਕਮਾਂਡਰ ਅਫ਼ਸਰ ਕਰਨਲ ਐਸ.ਐਸ ਬਰਾੜ ਦੀ ਅਗਵਾਈ ਅਤੇ ਪ੍ਰਿੰਸੀਪਲ ਕੈਪਟਨ ਪ੍ਰਕਾਸ਼ ਸੇਤੀਆ ਦੀ ਦੇਖਰੇਖ ਹੇਠ ਸਿਪਾਹੀ ਦਰਸ਼ਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਰੋਂ ਵਿਖੇ ਵਿਸ਼ਵ ਆਬਾਦੀ ਦਿਵਸ ਸਬੰਧੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਸੈਮੀਨਾਰ ਵਿੱਚ ਪਿ੍ਰੰਸੀਪਲ ਕੈਪਟਨ ਓਮ ਪ੍ਰਕਾਸ਼ ਸੇਤੀਆ, ਲੈਕਚਰਾਰ ਮਲਕੀਤ ਸਿੰਘ ਗਾਂਧੀ, ਮੈਡਮ ਚੰਦਰ ਪ੍ਰਭਾ …
Read More »
Punjab Post Daily Online Newspaper & Print Media