Tuesday, November 24, 2026

Monthly Archives: July 2019

ਭੀਖੀ `ਚ ਚੋਰ ਦੇ ਹੋਂਸਲੇ ਬੁਲੰਦ ਕਈ ਥਾਵਾਂ ਤੇ ਕੀਤੀ ਚੋਰੀ

ਭੀਖੀ, 12 ਜੁਲਾਈ (ਪੰਜਾਬ ਪੋਸਟ- ਕਮਲ ਕਾਂਤ) – ਬੀਤੀਆਂ 2-3 ਰਾਤਾਂ ਤੋਂ ਭੀਖੀ `ਚ ਚੋਰੀ ਦੀਆਂ ਕਈ ਘਟਨਾਵਾਂ ਵਾਪਰ ਚੁੱਕੀਆਂ ਹਨ।ਦਿਲਚਸਪ ਗੱਲ ਹੈ ਕਿ ਚੋਰਾਂ ਨੇ ਚੋਰੀਆਂ ਦੌਰਾਨ ਕੁੱਝ ਪ੍ਰਾਈਵੇਟ ਜਮੀਨਾਂ ਵਿਚੋਂ ਮੋਟਰਾਂ ਤੋਂ ਇਲਾਵਾ ਜਿਆਦਾਤਰ ਸਰਕਾਰੀ ਸਮਾਨ ਹੀ ਚੋਰੀ ਕੀਤਾ ਹੈ।ਵਾਰਡ ਨੰਬਰ 5 ਦੇ ਪਾਰਕ `ਚੋਂ ਸਬਮਰਸੀਬਲ ਮੋਟਰ, ਵਾਰਡ 4 ਦੀ ਧਰਮਸ਼ਾਲਾ `ਚੋਂ ਆਰ.ਓ ਦੀ ਸਬਮਰਸੀਬਲ ਮੋਟਰ, ਕੂੜੇ ਡੰਪ …

Read More »

ਐਮ.ਪੀ ਔਜਲਾ ਨੇ ਰੇਲਵੇ ਕਾਰੀਡੋਰ ਨੂੰ ਅੰਮ੍ਰਿਤਸਰ ਤੱਕ ਬਣਾਉਣ ਦੀ ਲੋਕ ਸਭਾ `ਚ ਕੀਤੀ ਮੰਗ

ਕਿਹਾ 550 ਸਾਲਾ ਜਨਮ ਸ਼ਤਾਬਦੀ ਸਮੇਂ ਦੇਸ਼ ਦੇ ਵੱਖ ਵੱਖ ਕੋਨਿਆਂ ਤੋਂ ਅੰਮ੍ਰਿਤਸਰ ਲਈ ਸਪੈਸ਼ਲ ਰੇਲਾਂ ਚੱਲਣ ਅੰਮ੍ਰਿਤਸਰ, 12 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਕਲਕੱਤਾ ਤੋਂ ਲੁਧਿਆਣਾ ਤੱਕ ਬਣੇ ਰੇਲਵੇ ਕਾਰੀਡੋਰ ਨੂੰ ਅੰਮ੍ਰਿਤਸਰ ਤੱਕ ਬਣਾਉਣ ਦੀ ਮੰਗ ਕੀਤੀ।  ਔਜਲਾ ਨੇ ਸੰਸਦ ਵਿੱਚ ਬੋਲਦਿਆਂ ਕਿਹਾ ਕਿ ਭਾਰਤ-ਪਾਕਿ ਵੰਡ ਤੋਂ ਪਹਿਲਾਂ ਕਲਕੱਤਾ ਤੋਂ ਲਾਹੌਰ …

Read More »

ਅੱਜ ਬਿਜਲੀ ਰਹੇਗੀ ਬੰਦ

ਧੂਰੀ, 12 ਜੂਲਾਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਪਾਵਰਕਾਮ ਦੇ ਐਸ.ਡੀ.ਓ ਸ਼ਹਿਰੀ ਵਿਜੈ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 66 ਕੇ.ਵੀ ਗਰਿੱਡ ਧੂਰੀ ਤੋਂ ਚਲੱਦੇ 11 ਕੇ.ਵੀ ਧਰਮਪੁਰਾ ਫੀਡਰ `ਤੇ ਜਰੂਰੀ ਮੁਰੰਮਤ ਦੇ ਕੰਮਕਾਰ ਦੇ ਚੱਲਦਿਆਂ ਇਸ ਫੀਡਰ ਤੋਂ ਪੈਂਦੇ ਏਰੀਏ ਮਾਲਗੋਦਾਮ ਰੋਡ, ਸਦਰ ਬਜਾਰ, ਸੋਢੀਆਂ ਮੁੱਹਲਾ, ਗੁੜ੍ਹ ਮੰਡੀ, ਮੇਨ ਫਾਟਕ ਰੋਡ, ਕੱਕੜਵਾਲ ਚੌਕ, 50 ਫੁੱਟੀ ਰੋਡ ਦੀ ਸਪਲਾਈ …

Read More »

Capt Amarinder gives DCs power to clear Investment Projects upto Rs.10 Crore

Announces Incentives for Drug-Free Villages, Steps to Strengthen Prison Security Chandigarh, July 12 (Punjab Post Bureau)  – Punjab Chief Minister Captain Amarinder Singh on Friday issued directives to empower DCs to independently clear investment projects up to Rs 10 crore, thus taking another major step forward to boost ease of business with simplified online clearance process. The Chief Minister was …

Read More »

Punjab, Haryana CMs Agree on Inter-State Meeting on Drugs on July 25

Chandigarh, July 12 (Punjab Post Bureau)  – The Chief Ministers of Punjab and Haryana met here on Friday to discuss greater coordination in the battle against drugs, and agreed to hold an inter-state meeting of all the northern states on July 25. The meeting will be hosted by Punjab, Chief Minister Captain Amarinder Singh said after meeting his Haryana counterpart …

Read More »

ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀ 25 ਜੁਲਾਈ ਨੂੰ ਨਸ਼ਿਆਂ ਬਾਰੇ ਅੰਤਰਰਾਜੀ ਮੀਟਿੰਗ ਲਈ ਸਹਿਮਤ

ਚੰਡੀਗੜ, 12 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਨੇ ਸ਼ੁੱਕਰਵਾਰ ਨੂੰ ਨਸ਼ਿਆਂ ਵਿਰੁੱਧ ਜੰਗ `ਚ ਵਧੀਆ ਤਾਲਮੇਲ ਪੈਦਾ ਕਰਨ ਬਾਰੇ ਵਿਚਾਰ ਵਟਾਂਦਰਾ ਕੀਤਾ ਅਤੇ 25 ਜੁਲਾਈ ਨੂੰ ਸਾਰੇ ਉੱਤਰੀ ਸੂਬਿਆਂ ਦੀ ਅੰਤਰਰਾਜੀ ਮੀਟਿੰਗ ਕਰਨ `ਤੇ ਸਹਿਮਤੀ ਪ੍ਰਗਟਾਈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਰਿਆਣਾ ਦੇ ਮੁੱਖ ਮੰਤਰੀ ਐਮ.ਐਲ ਖੱਟੜ ਦੇ ਨਾਲ ਉਨਾਂ ਦੇ ਦਫ਼ਤਰ ਵਿੱਚ …

Read More »

ਸੁਖਜਿੰਦਰ ਸਿੰਘ ਰੰਧਾਵਾ ਵਲੋਂ ਕੇਂਦਰੀ ਮੰਤਰੀਆਂ ਤੋਮਰ ਤੇ ਪਾਸਵਾਨ ਨਾਲ ਮੁਲਾਕਾਤ

ਪੇਂਡੂ ਸਹਿਕਾਰੀ ਸੁਸਾਇਟੀਆਂ, ਸਿੰਜਾਈ ਦੀ ਤੁਪਕਾ ਪ੍ਰਣਾਲੀ ਤੇ ਫਸਲੀ ਵਿਭਿੰਨਤਾ ਲਈ ਮੰਗਿਆ ਵਿਸ਼ੇਸ਼ ਪੈਕੇਜ ਚੰਡੀਗੜ, 12 ਜੁਲਾਈ (ਪੰਜਾਬ ਪੋਸਟ ਬਿਊਰੋ) – ਖੇਤੀਬਾੜੀ ਅਤੇ ਪੰਜਾਬ ਦੇ ਕਿਸਾਨਾਂ ਨਾਲ ਸਬੰਧਤ ਮਸਲਿਆਂ ਨੂੰ ਲੈ ਕੇ ਪੰਜਾਬ ਦੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਨਵੀਂ ਦਿੱਲੀ ਵਿਖੇ ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਨਰਿੰਦਰ ਸਿੰਘ ਤੋਮਰ ਅਤੇ ਕੇਂਦਰੀ ਖੁਰਾਕ, ਜਨਤਕ ਵੰਡ ਤੇ ਉਪਭੋਗਤਾ ਮਾਮਲਿਆਂ …

Read More »

ਸਰਕਾਰੀ ਸਕੂਲਾਂ ਲਈ ਕੰਪੋਜਿਟ ਗ੍ਰਾਂਟ ਵਜੋਂ 46.30 ਕਰੋੜ ਜਾਰੀ – ਸਿੰਗਲਾ

ਸਰਕਾਰੀ ਸਕੂਲਾਂ ਵਿੱਚ ਢੁੱਕਵੇਂ ਬੁਨਿਆਦੀ ਢਾਂਚੇ ਨਾਲ ਵਿਦਿਆਰਥੀਆਂ ਦੀ ਵਧੇਗੀ ਗਿਣਤੀ ਚੰਡੀਗੜ, 12 ਜੁਲਾਈ (ਪੰਜਾਬ ਪੋਸਟ ਬਿਊਰੋ) – ਸਰਕਾਰੀ ਸਕੂਲਾਂ ਵਿੱਚ ਢੁੱਕਵੇਂ ਬੁਨਿਆਦੀ ਢਾਂਚੇ ਨਾਲ ਦਾਖ਼ਲਾ ਲੈਣ ਵਾਲੇ ਵਿਦਿਆਰਥੀਆਂ ਦੀ ਗਿਣਤੀ ਵਧਣ ਦਾ ਦਾਅਵਾ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ 18,522 ਸਰਕਾਰੀ ਸਕੂਲਾਂ ਨੂੰ ਕੰਪੋਜਿਟ ਗ੍ਰਾਂਟ ਵਜੋਂ 46.30 ਕਰੋੜ ਰੁਪਏ ਜਾਰੀ ਕੀਤੇ ਗਏ ਹਨ। …

Read More »

ਨਸ਼ਾ ਮੁਕਤ ਪਿੰਡਾਂ ਲਈ ਲਾਭਾਂ ਦਾ ਐਲਾਨ, ਜੇਲਾਂ ਦੀ ਸੁਰੱਖਿਆ ਨੂੰ ਮਜ਼ਬੂਤ ਬਣਾਉਣ ਲਈ ਚੁੱਕੇ ਕਦਮ

ਚੰਡੀਗੜ, 12 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਸ਼ਾ ਮੁਕਤ ਹੋਣ ਵਾਲੇ ਪਿੰਡਾਂ ਅਤੇ ਨਸ਼ਿਆਂ ਵਿੱਚ ਫਸੇ ਵਿਅਕਤੀਆਂ ਨੂੰ ਇਲਾਜ ਅਤੇ ਮੁੜ ਵਸੇਬਾ ਪ੍ਰਦਾਨ ਕਰਾਉਣ ਲਈ ਇਕੱਠੇ ਹੋ ਕੇ ਕੰਮ ਕਰਨ ਵਾਲਿਆਂ ਵਾਸਤੇ ਲਾਭ ਦੇਣ ਦੇ ਸਰਕਾਰ ਦੇ ਫੈਸਲੇ ਦਾ ਐਲਾਨ ਕੀਤਾ।ਨਸ਼ਿਆਂ ਦੇ ਮਾਮਲੇ ਵਿੱਚ ਮੁਕਤੀ ਦਰ `ਤੇ ਚਿੰਤਾ ਪ੍ਰਗਟ ਕਰਦੇ ਹੋਏ ਉਨਾਂ …

Read More »

ਕੈਪਟਨ ਨੇ 10 ਕਰੋੜ ਦੇ ਨਿਵੇਸ਼ ਵਾਲੇ ਪ੍ਰੋਜੈਕਟਾਂ ਨੂੰ ਪ੍ਰਵਾਨਗੀ ਲਈ ਡਿਪਟੀ ਕਮਿਸ਼ਨਰਾਂ ਨੂੰ ਸੌਂਪੀਆਂ ਸ਼ਕਤੀਆਂ

ਚੰਡੀਗੜ, 12 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 10 ਕਰੋੜ ਰੁਪਏ ਦੇ ਨਿਵੇਸ਼ ਵਾਲੇ ਪ੍ਰੋਜੈਕਟਾਂ ਨੂੰ ਆਜ਼ਾਦਾਨਾ ਤੌਰ `ਤੇ ਪ੍ਰਵਾਨਗੀ ਦੇਣ ਲਈ ਡਿਪਟੀ ਕਮਿਸ਼ਨਰਾਂ ਨੂੰ ਸ਼ਕਤੀਆਂ ਦੇਣ ਲਈ ਨਿਰਦੇਸ਼ ਦਿੱਤੇ ਹਨ।ਇਸ ਦੇ ਨਾਲ ਹੀ ਉਨਾਂ ਨੇ ਆਨਲਾਈਨ ਪ੍ਰਵਾਨਗੀ ਦੀ ਪ੍ਰਕਿਰਿਆ ਨੂੰ ਹੋਰ ਸਰਲ ਬਣਾ ਕੇ ਵਪਾਰ ਨੂੰ ਬੜਾਵਾ ਦੇਣ ਲਈ ਹੋਰ ਪ੍ਰਮੁੱਖ ਕਦਮ …

Read More »