Tuesday, November 24, 2026

Monthly Archives: July 2019

ਸੋਨੀ ਵਲੋਂ ਸ੍ਰੀ ਗੋਬਿੰਦ ਗੋ ਧਾਮ ਮੰਦਿਰ ਵਿਖੇ ਰਾਧਾ ਕ੍ਰਿਸ਼ਨ ਅਤੇ ਰਾਮ ਦਰਬਾਰ ਦੀ ਮੂਰਤੀ ਦੀ ਸਥਾਪਨਾ

ਅੰਮ੍ਰਿਤਸਰ, 11 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ) -ਮੈਡੀਕਲ ਸਿਖਿਆ ਤੇ ਖੋਜ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਨੇ ਫੋਕਲ ਪੁਆਇੰਟ ਵਿਖੇ ਸਥਿਤ ਪਿੰਜਰਾ ਪੋਲ ਗਊਸ਼ਾਲਾ ਸਥਿਤ ਸ੍ਰੀ ਗੋਬਿੰਦ ਗੋ ਧਾਮ ਮੰਦਿਰ ਵਿਖੇ ਰਾਧਾ ਕ੍ਰਿਸ਼ਨ ਅਤੇ ਰਾਮ ਦਰਬਾਰ ਦੀ ਮੂਰਤੀ ਸਥਾਪਨਾ ਕੀਤੀ।      ਸੋਨੀ ਨੇ ਇਸ ਸਮੇਂ ਕਿਹਾ ਕਿ ਸਾਡਾ ਸਭ ਦਾ ਫਰਜ ਬਣਦਾ ਹੈ ਕਿ ਅਸੀਂ ਸਾਰੇ ਧਰਮਾਂ ਦਾ ਸਤਿਕਾਰ ਕਰੀਏ। …

Read More »

19 ਤੋਂ 30 ਸਤੰਬਰ ਤੱਕ ਲੱਗਣਗੇ ਮੈਗਾ ਰੋਜਗਾਰ ਮੇਲੇ – ਸਾਰੰਗਲ

ਅੰਮ੍ਰਿਤਸਰ, 11 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਘਰ-ਘਰ ਰੁਜ਼ਗਾਰ ਦੇਣ ਦੇ ਮਿਸ਼ਨ ਨੂੰ ਸਫਲ ਬਣਾਉਣ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੀ ਜਿਲ੍ਹਾ ਪ੍ਰੀਸ਼ਦ ਹਾਲ ਵਿਖੇ ਹੋਈ ਮੀਟਿੰਗ ਦੀ ਪ੍ਰਧਾਨਗੀ ਵਿਸ਼ੇਸ਼ ਸਾਰੰਗਲ ਵਧੀਕ ਡਿਪਟੀ ਕਮਿਸ਼ਨਰ-ਕਮ-ਮੁੱਖ ਕਾਰਜਕਾਰੀ ਅਫਸਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇ ਕੀਤੀ।      ਵਧੀਕ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਕਿਹਾ ਕਿ ਬੇਰੁਜਗਾਰ ਨੌਜਵਾਨਾਂ ਨੂੰ …

Read More »

ਕੋਟ ਖਾਲਸਾ ਵਿਖੇ ਨਸ਼ਾ ਛੁਡਾਉ ਕੇਂਦਰ ਕੀਤਾ ਸੀਲ

ਨਸ਼ੇ ਤੋਂ ਪੀੜਤ ਵਿਅਕਤੀ ਓਟ ਸੈਂਟਰਾਂ ਵਿੱਚ ਕਰਵਾ ਸਕਦੇ ਹਨ ਮੁਫ਼ਤ ਇਲਾਜ-ਐਸ.ਡੀ.ਐਮ ਅੰਮ੍ਰਿਤਸਰ, 11 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇਕ ਗੁਪਤ ਸੁਚਨਾ ਦੇ ਅਧਾਰ `ਤੇ ਸਿਵਲ ਸਰਜਨ ਡਾ. ਪ੍ਰਭਦੀਪ ਕੋਰ ਜੋਹਲ ਵਲੋ ਗਠਿਤ ਕੀਤੀ ਟੀਮ ਨੇ ਕੋਟ ਖਾਲਸਾ ਇਲਾਕੇ `ਚ ਗੁਰਦੁਆਰਾ ਬੋਹੜੀ ਸਾਹਿਬ ਰੋਡ ਨੇੜੇ ਰਾਧਾ ਸਵਾਮੀ ਸਤਿਸੰਗ ਭਵਨ ਵਿਖੇ …

Read More »

ਜਰੂਰਤਮੰਦ ਲੋਕਾਂ ਦੇ ਕੰਮ ਪਹਿਲ ਦੇ ਅਧਾਰ `ਤੇ ਕੀਤੇ ਜਾਣ- ਹਿਮਾਂਸ਼ੂ ਅਗਰਵਾਲ

ਆਖਰੀ ਦਿਨ ਟ੍ਰੇਨਿੰਗ ਲੈਣ ਵਾਲਿਆਂ ਨੂੰ ਦਿੱਤੇ ਗਏ ਸਰਟੀਫਿਕੇਟ ਅੰਮ੍ਰਿਤਸਰ, 11 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ) – ਮਹਾਤਮਾ ਗਾਂਧੀ ਰਾਜ ਲੋਕ ਪ੍ਰਸਾਸ਼ਨ ਵੱਲੋਂ ਸਥਾਨਕ ਜਿਲ੍ਹਾ ਪ੍ਰੀਸ਼ਦ ਹਾਲ ਵਿਖੇ 9 ਤੋੋਂ 11 ਜੁਲਾਈ ਤੱਕ ਚੱਲੇ ਤਿੰਨ ਰੋਜ਼ਾ ਪ੍ਰਬੰਧਨ ਦੀ ਗੁਣਵੱਤਾ ਦਾ ਟ੍ਰੇਨਿੰਗ ਕੈਂਪ ਸਮਾਪਤ ਹੋ ਗਿਆ। ਇਸ ਸੈਮੀਨਾਰ ਵਿੱਚ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਗੁਣਵੱਤਾ ਨਾਲ ਕੰਮ ਕਰਨ ਬਾਰੇ ਦੱਸਿਆ ਗਿਆ।ਅੱਜ …

Read More »

ਪੰਜਾਬ ਸਰਕਾਰ ਦੇ ਸਹਿਯੋਗ ਨਾਲ ਨਾਟਕ ਸਾਕਾ ਜੱਲਿਆਂਵਾਲਾ ਬਾਗ਼ 100 ਸ਼ੋਅ ਹੋਣਗੇ- ਸਮਰਾ

200 ਬੱਚੇ ਰੋਜ਼ਾਨਾ ਦੇਖ ਸਕਣਗੇ ਨਾਟਕ ਅੰਮ੍ਰਿਤਸਰ, 11 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ) – ਜਲ੍ਹਿਆਂਵਾਲਾ ਬਾਗ਼ ਦੇ ਖ਼ੂਨੀ ਸਾਕੇ ਦੀ ਸ਼ਤਾਬਦੀ ਸਾਲ ਨੂੰ ਸਮਰਪਿਤ ਪੰਜਾਬ ਨਾਟਸ਼ਾਲਾ ਵਲੋਂ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਜਤਿੰਦਰ ਬਰਾੜ ਲਿਖਤ ਤੇ ਜਸਵੰਤ ਸਿੰਘ ਮਿੰਟੂ ਦੇ ਨਿਰਦੇਗ਼ਿਤ ਨਾਟਕ ਸਾਕਾ ਜਲ੍ਹਿਆਂਵਾਲਾ ਬਾਗ਼ ਦਾ ਮੰਚਨ ਕੀਤਾ ਗਿਆ।ਇਸ ਨਾਟਕ ਨੂੰ ਸੰਗੀਤ ਹਰਿੰਦਰ ਸੋਹਲ ਵਲੋਂ ਦਿੱਤਾ ਗਿਆ …

Read More »

Mayor inaugurates Jallianwala Bagh Centenary Commemoration Exhibition

Amritsar, July 11 (Punjab Post Bureau) – The Jallianwala Bagh Centenary Commemoration Exhibition (1919–2019) was opened at the Town Hall today. The Exhibition is the result of collaboration between the Government of Punjab and the Partition Museum, Amritsar. The initiative for this multimedia exhibition came from the Chief Minister of Punjab Capt. Amarinder Singh, Charanjit Singh Channi Minister of Tourism …

Read More »

ਤਿੰਨ-ਰੋਜ਼ਾ ਸਮਰ ਸਕੂਲ ਰਿਫਰੈਸ਼ਰ ਕੋਰਸ ਜੀ.ਐਨ.ਡੀ.ਯੂ ਵਿਖੇ ਸਮਾਪਤ

ਅੰਮ੍ਰਿਤਸਰ, 11 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਤਿੰਨ-ਰੋਜ਼ਾ ਸਮਰ ਸਕੂਲ ਯੂ.ਜੀ.ਸੀ-ਹਿਊਮਨ ਰਿਸੋਰਸ ਡਿਵੈਲਪਮੈਂਟ ਸੈਂਟਰ ਵਿਖੇ ਸਮਾਪਤ ਹੋ ਗਿਆ।ਇਸ ਕੋਰਸ ਵਿੱਚ ਪੰਜਾਬ ਅਤੇ ਵੱਖ-ਵੱਖ ਰਾਜਾਂ ਦੇ ਵੱਖ-ਵੱਖ ਵਿਸ਼ਿਆਂ ਨਾਲ ਸਬੰਧਤ ਅਧਿਆਪਕਾਂ ਨੇ ਹਿੱਸਾ ਲਿਆ।ਡਾ. ਐਚ.ਪੀ ਸਿੰਘ ਦਿਲ ਦੀਆਂ ਬਿਮਾਰੀਆਂ ਦੇ ਉੱਘੇ ਮਾਹਰ, ਜੋ ਕਿ ਇਸ ਸਮੇਂ ਫੋਰਟਿਸ ਐਸਕੋਰਟਸ ਅੰਮ੍ਰਿਤਸਰ ਵਿਖੇ ਮੈਡੀਕਲ ਡਾਇਰੈਕਟਰ ਹਨ ਨੇ ਸਮਾਪਤੀ ਸਮਾਰੋਹ ਦੀ ਪ੍ਰਧਾਨਗੀ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ

ਅੰਮ੍ਰਿਤਸਰ, 11 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਮਈ 2019 ਦੇ ਸੈਸ਼ਨ ਦੀਆਂ ਪ੍ਰੀਖਿਆਵਾਂ ਦੇ ਨਤੀਜਿਆਂ ਦਾ ਐਲਾਨ ਕੀਤਾ ਗਿਆ ਹੈ।ਨਤੀਜੇ ਯੂਨੀਵਰਸਿਟੀ ਦੀ ਵੈਬਸਾਈਟ `ਤੇ ਉਪਲਬਧ ਹਨ।ਜਿਨ੍ਹਾਂ ਪ੍ਰੀਖਿਆਵਾਂ ਦੇ ਨਤੀਜੇ ਐਲਾਨੇ ਗਏ ਹਨ, ਉਨ੍ਹਾਂ ਵਿੱਚ ਬੀ.ਏ ਸਮੈਸਟਰ-4 ਅਤੇ ਬੀ.ਐਸ.ਸੀ ਸਮੈਸਟਰ-4, ਫਾਈਨ ਆਰਟਸ ਮਾਸਟਰ (ਅਪਲਾਈਡ ਆਰਟ) ਸਮੈਸਟਰ-2, ਫਾਈਨ ਆਰਟਸ ਮਾਸਟਰ (ਅਪਲਾਈਡ ਆਰਟ) ਸਮੈਸਟਰ -4, …

Read More »

ਮਾਤਾ ਰਾਜ ਕੌਰ ਸਰਕਾਰੀ ਸੀਨੀ. ਸੈਕੰ. ਸਕੂਲ ਵਿਖੇ ਨਸ਼ਿਆਂ ਬਾਰੇ ਜਾਗਰੂਕਤਾ ਪ੍ਰੋਗਰਾਮ

ਲੌਂਗੋਵਾਲ, 11 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਇਥੋਂ ਨੇੜਲੇ ਪਿੰਡ ਬਡਰੁੱਖਾਂ ਦੇ ਮਾਤਾ ਰਾਜ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਨਸ਼ਿਆਂ ਦੀ ਰੋਕਥਾਮ, ਡੈਪੋ ਅਤੇ ਸਿਹਤ ਸਬੰਧੀ ਜਾਗਰੂਕਤਾ ਬਾਰੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ, ਗ੍ਰਾਮ ਪੰਚਾਇਤ ਅਤੇ ਸਕੂਲ ਵੱਲੋਂ ਪ੍ਰੋਗਰਾਮ ਦਾ ਆਯੋਜਨ ਕਰਵਾਇਆ ਗਿਆ।  ਇਸ ਪ੍ਰੋਗਰਾਮ ਵਿੱਚ ਕਾਂਗਰਸ ਪਾਰਟੀ ਹਲਕਾ ਸੁਨਾਮ ਦੇ ਇੰਚਾਰਜ ਸ੍ਰੀਮਤੀ ਦਾਮਨ ਥਿੰਦ ਬਾਜਵਾ, ਪੰਜਾਬ ਕਾਗਰਸ …

Read More »

ਬੀਬੀ ਕੌਲਾਂ ਜੀ ਸੰਗਤ ਨਿਵਾਸ ਸਰਾਂ ਦੇ 13ਵੇਂ ਸਲਾਨਾ ਦਿਵਸ `ਤੇ ਕਰਵਾਇਆ ਸ਼ੁਕਰਾਨਾ ਸਮਾਗਮ

ਅੰਮ੍ਰਿਤਸਰ, 11 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਨਿਸ਼ਕਾਮ ਕੀਰਤਨੀਏ ਭਾਈ ਗੁਰਇਕਬਾਲ ਸਿੰਘ ਦੀ ਸਰਪ੍ਰਸਤੀ ਹੇਠ ਚੱਲ ਰਹੀ ਸਰਾਂ ਬੀਬੀ ਕੌਲਾਂ ਜੀ ਸੰਗਤ ਨਿਵਾਸ ਸਰਾਂ ਦਾ 13ਵਾਂ ਸਲਾਨਾ ਸ਼ੁਕਰਾਨਾ ਸਮਾਗਮ ਅਤੇ ਭਾਈ ਅਮਨਦੀਪ ਸਿੰਘ ਵਲੋਂ ਮਹੀਨਾਵਾਰੀ ਸ਼ੁਕਰਾਨਾ ਸਮਾਗਮ ਗੁਰਦੁਆਰਾ ਬੀਬੀ ਕੌਲਾਂ ਜੀ ਕੌਲਸਰ ਸਾਹਿਬ ਵਿਖੇ ਕਰਵਾਇਆ ਗਿਆ।  ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਬਲਪ੍ਰੀਤ ਸਿੰਘ ਲੁਧਿਆਣੇ ਵਾਲੇ, ਮਾਤਾ ਵਿਪਨਪ੍ਰੀਤ ਕੋਰ …

Read More »