Tuesday, November 24, 2026

Monthly Archives: July 2019

ਅੱਜ ਸਿਨੇਮਾ ਘਰਾਂ ਦਾ ਸ਼ਿੰਗਾਰ ਬਣੇਗੀ ਸਮਾਜਿਕ ਬੁਰਾਈ ਖਿਲਾਫ ਬਣੀ ਫ਼ਿਲਮ ‘ਮੁੰਡਾ ਹੀ ਚਾਹੀਦਾ‘

ਅੰਮ੍ਰਿਤਸਰ, 11 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਮਾਜਿਕ ਬੁਰਾਈ ਖਿਲਾਫ ਬਣੀ  ‘ਮੁੰਡਾ ਹੀ ਚਾਹੀਦਾ‘ ਅੱਜ 12 ਜੁਲਾਈ ਨੂੰ ਰਲੀਜ਼ ਹੋ ਰਹੀ  ਹੈ।ਨੀਰੂ ਬਾਜਵਾ ਇੰਟਰਟੇਨਮੈਂਟ ਅਤੇ ਸ੍ਰੀ ਨਰੋਤਮ ਜੀ ਫਿਲਮ ਦੇ ਬੈਨਰ ਹੇਠ ਆ ਰਹੀ ਫ਼ਿਲਮ ਵਿੱਚ ਉਘੀ ਅਦਾਕਾਰਾ ਨੀਰੂ ਬਾਜਵਾ, ਅੰਕਿਤ ਵਿਜਨ, ਨਵਦੀਪ ਨਰੂਲਾ, ਗੁਰਜੀਤ ਸਿੰਘ ਅਤੇ ਸੰਤੋਸ਼ ਸੁਭਾਸ਼ ਥੀਟੇ ਆਦਿ ਨੇ ਫਿਲਮ ਨੂੰ ਪ੍ਰੋਡਿਊਸ ਕੀਤਾ ਹੈ, ਜਦਕਿ …

Read More »

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਗਿਆ ਮੀਰੀ ਪੀਰੀ ਦਿਵਸ

ਅੰਮ੍ਰਿਤਸਰ, 11 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) –    ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਮੀਰੀ ਪੀਰੀ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕਰਵਾਏ ਗਏ ਗੁਰਮਤਿ ਸਮਾਗਮ ਸਮੇਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਮੀਰੀ ਪੀਰੀ ਦਾ ਸਿਧਾਂਤ ਧਰਮ ਦਾ ਪਾਲਣ ਕਰਦਿਆਂ ਜ਼ਬਰ ਅਤੇ …

Read More »

ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ ਵਲੋਂ ਧਰਨਾ 27 ਜੁਲਾਈ ਨੂੰ – ਗੋਬਿੰਦਰ ਸਿੰਘ ਮੰਗਵਾਲ

ਲੌਂਗੋਵਾਲ, 11 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਸੰਗਰੂਰ ਦੀ ਮੀਟਿੰਗ ਮਸਤੂਆਣਾ ਸਾਹਿਬ ਵਿਖੇ ਮਾਤਾ ਭੋਲੀ ਜੀ ਦੇ ਗੁਰੂ ਘਰ ਵਿੱਚ ਹੋਈ ਇਸ ਮੀਟਿੰਗ ਦੀ ਪ੍ਰਧਾਨਗੀ ਯੂਨੀਅਨ ਦੇ ਬਲਾਕ ਪ੍ਰਧਾਨ ਗੋਬਿੰਦਰ ਸਿੰਘ ਮੰਗਵਾਲ ਨੇ ਕੀਤੀ ਇਸ ਮੀਟਿੰਗ ਵਿੱਚ ਵੱਖ-ਵੱਖ ਪਿੰਡਾਂ ਤੋਂ ਆਏ ਆਗੂਆਂ ਨੇ ਕਿਹਾ ਕਿ ਮਨਜੀਤ ਸਿੰਘ ਭੁੱਚੋ ਦੀ ਖੁਦਕੁਸ਼ੀ ਦੇ ਸਬੰਧ …

Read More »

ਖ਼ਾਲਸਾ ਕਾਲਜ ਐਜ਼ੂਕੇਸ਼ਨ ਵਿਖੇ ਐਕਸਟੈਨਸ਼ਨ ਕਰਵਾਇਆ ਲੈਕਚਰ

ਅੰਮ੍ਰਿਤਸਰ, 11 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਰਣਜੀਤ ਐਵੀਨਿਊ ਵਿਖੇ ਇਕ ਐਕਸਟੈਨਸ਼ਨ ਲੈਕਚਰ ਆਯੋਜਿਤ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰਪਾਲ ਕੌਰ ਢਿੱਲੋਂ ਦੀ ਅਗਵਾਈ ਹੇਠ ਕਰਵਾਏ ਇਸ ਲੈਕਚਰ ’ਚ ਡਾ. ਪ੍ਰਭਜੋਤ ਕੌਰ ਸੰਧੂ, ਜ਼ਿਲ੍ਹਾ ਲਾਇਬ੍ਰੇਰੀਅਨ, ਅੰਮ੍ਰਿਤਸਰ ਮੁੱਖ ਮਹਿਮਾਨ ਦੇ ਤੌਰ ’ਤੇ ਸ਼ਾਮਿਲ ਹੋਏ।     ਡਾ. ਸੰਧੂ ਨੇ ‘ਰੀਡਿੰਗ-ਮਿਸ਼ਨ 2022 ਤੰਦਰੁਸਤ ਪੰਜਾਬ ਪੜ੍ਹੇ ਕਿਤਾਬ’ ਤਹਿਤ …

Read More »

ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਸਮਰਪਿਤ ਸ਼ਹਿਰ `ਚ ਬਣਾਈਆਂ ਜਾ ਰਹੀਆਂ ਹਨ ਨਾਨਕ ਬਗੀਚੀਆਂ – ਅਮਿਤ ਵਿੱਜ

ਪਠਾਨਕੋਟ, 11 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਸਾਲ 2019 ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪਰਬ ਦੇ ਤੌਰ ਤੇ ਮਨਾਇਆ ਜਾ ਰਿਹਾ ਹੈ ਜਿਸ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਹਰੇਕ ਪਿੰਡ ਦੇ ਅੰਦਰ 550 ਪੋਦੇ ਲਗਾਉਣ ਦੀ ਪ੍ਰਕਿਰਿਆ ਅਰੰਭੀ ਗਈ ਹੈ ਜਿਸ ਅਧੀਨ ਸਾਲ 2019 ਦੇ ਜੁਲਾਈ ਅਤੇ ਅਗਸਤ ਮਹੀਨੇ ਦੋਰਾਨ ਹਰੇਕ …

Read More »

ਪੰਜਾਬ ਸ਼ਾਪਸ ਐਂਡ ਕਮਰਸ਼ੀਅਲ ਇਸਟੈਬਲਿਸ਼ਮੈਂਟ ਐਕਟ ਅਧੀਨ ਰਜਿਸਟ੍ਰੇਸ਼ਨ ਸਿਰਫ ਆਨਲਾਈਨ

ਪਠਾਨਕੋਟ, 11 ਜੁਲਾਈ (ਪੰਜਾਬ ਪੋਸਟ ਬਿਊਰੋ) – ਮਨੋਜ ਸ਼ਰਮਾ ਇਨਫੋਰਸਮੈਂਟ ਅਫਸਰ ਲੇਬਰ ਵਿਭਾਗ ਪਠਾਨਕੋਟ ਨੇ ਜਾਰੀ ਬਿਆਨ ਰਾਹੀਂ ਦੱਸਿਆ ਹੈ ਕਿ ਪੰਜਾਬ ਸ਼ਾਪਸ ਐਂਡ ਕਮਰਸ਼ੀਅਲ ਇਸਟੈਬਲਿਸ਼ਮੈਂਟ ਐਕਟ 1958 ਅਧੀਨ ਰਜਿਸਟ੍ਰੇਸ਼ਨ ਸਿਰਫ ਆਨਲਾਈਨ ਉਪਲੱਬਧ ਹੈ।ਉਨ੍ਹਾਂ ਕਿਹਾ ਕਿ ਕਿਸੇ ਵੀ ਦੁਕਾਨ, ਹਸਪਤਾਲ, ਰੈਸਟੋਰੈਂਟ, ਹੋਟਲ ਆਦਿ ਦੇ ਮਾਲਕ ਇਨਵੈਸਟ ਪੰਜਾਬ ਦੀ ਵੈਬ ਸਾਇਟ ਤੋਂ ਉਕਤ ਐਕਟ ਅਧੀਨ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਉਨ੍ਹਾਂ …

Read More »

ਮਿਸ਼ਨ ਤੰਦਰੁਸਤ ਪੰਜਾਬ ਅਧੀਨ ਸਿਵਲ ਹਸਪਤਾਲ ਵਿਖੇ ਟੀ.ਡੀ ਵੈਕਸੀਨ ਦੀ ਕੀਤੀ ਸ਼ੁਰੂਆਤ

ਪਠਾਨਕੋਟ, 11 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਸਿਹਤ ਵਿਭਾਗ ਅਤੇ ਸਿਵਲ ਸਰਜਨ ਡਾ. ਨੈਨਾ ਸਲਾਥੀਆ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਸਿਵਲ ਹਸਪਤਾਲ ਪਠਾਨਕੋਟ ਵਿਖੇ ਟੀ.ਡੀ. ਵੈਕਸੀਨ ਦੀ ਸ਼ੁਰੂਆਤ ਕੀਤੀ ਗਈ।ਡਾ. ਨੈਨਾ ਸਲਾਥੀਆ ਸਿਵਲ ਸਰਜਨ ਨੇ ਵੈਕਸੀਨ ਦਾ ਸ਼ੂਭਆਰੰਭ ਕਰਨ ਮੌਕੇ ਜਾਣਕਾਰੀ ਦਿੰਦਿਆ ਦੱਸਿਆ ਕਿ ਇਹ ਵੈਕਸੀਨ ਟੈਟਨਸ ਅਤੇ ਡਿਪਥੀਰੀਆ ਦੋਨਾਂ ਬਿਮਾਰੀਆਂ ਤੋਂ ਬਚਾਏਗੀ।ਉਨ੍ਹਾਂ ਦੱਸਿਆ ਕਿ …

Read More »

ਹਜ਼ੁਰ ਸਾਹਿਬ ਵਿਖੇ ਕਾਰ ਸੇਵਾ ਨਾਲ ਗੋਦਾਵਰੀ ਨਦੀ `ਚ ਪਾਣੀ ਦੀ ਸੰਭਾਲ ਤੇ ਸਵੱਛਤਾ ਸੇਵਾ ਸ਼ੁਰੂ

ਗੁਰਦੁਆਰਾ ਲੰਗਰ ਸਾਹਿਬ ਨੇ ਸ਼ੁਰੂ ਕੀਤੀ ਸੇਵਾ- ਸ਼ਰਧਾਲੁਆਂ ਨੂੰ ਮਿਲੇਗਾ ਸਵੱਛ ਪਾਣੀ  ਹਜੂਰ ਸਾਹਿਬ (ਨਾਂਦੇੜ), 11 ਜੁਲਾਈ (ਪੰਜਾਬ ਪੋਸਟ – ਰਵਿੰਦਰ ਸਿੰਘ ਮੋਦੀ) – ਸ੍ਰੀ ਹਜੂਰ ਸਾਹਿਬ ਵਿੱਚ ਦੂਸ਼ਿਤ ਹੁੰਦੀ ਜਾ ਰਹੀ ਗੋਦਾਵਰੀ ਨਦੀ ਦੀ ਗੰਦਗੀ ਅਤੇ ਝਾੜੀਆਂ ਤੇ ਹੋਰ ਫਾਲਤੂ ਬਨਸਪਤੀ ਆਦਿ ਹਟਾਉਣ ਤੇ ਪਾਣੀ ਦੀ ਇਕੱਠਾ ਕਰਨ ਦੇ ਮਕਸਦ ਨਾਲ ਗੁਰਦੁਆਰਾ ਲੰਗਰ ਸਾਹਿਬ ਵਲੋਂ ਕਾਰਸੇਵਾ ਸ਼ੁਰੂ ਕੀਤੀ ਗਈ।ਗੁਰਦੁਆਰਾ …

Read More »

ਪਾਵਰਕਾਮ ਦੇ ਪੈਨਸ਼ਨਰਾਂ ਦੀ ਕਨਵੈਸ਼ਨ ਦੀ ਤਿਆਰੀ ਮੀਟਿੰਗ ਹੋਈ

ਸਮਰਾਲਾ, 11 ਜੁਲਾਈ (ਪੰਜਾਬ ਪੋਸਟ –  ਇੰਦਰਜੀਤ ਕੰਗ) – ਪਾਵਰਕਾਮ ਦੇ ਸਮੂਹ ਪੈਨਸ਼ਨਰਾਂ ਦੀ ਅਹਿਮ ਮਹੀਨਾਵਾਰ ਮੀਟਿੰਗ ਸਿਕੰਦਰ ਸਿੰਘ ਮੰਡਲ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਪੈਨਸ਼ਨਰਾਂ ਦੀਆਂ ਲੰਮੇ ਸਮੇਂ ਤੋਂ ਲਟਦੀਆਂ ਮੰਗਾਂ ਜਿਵੇਂ ਕਿ ਬਿਜਲੀ ਯੂਨਿਟਾਂ ਦੀ ਰਿਆਇਤ, ਮੈਡੀਕਲ ਸਹੂਲਤਾਂ ਦੀ ਬਹਾਲੀ, ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਦੀ ਅਦਾਇਗੀ ਅਤੇ 2016 ਦੇ ਸੋਧੇ ਸਕੇਲ ਲਾਗੂ ਕਰਾਉਣ ਦੀ ਪੂਰਤੀ ਲਈ …

Read More »

550ਵੇਂ ਪ੍ਰਕਾਸ਼ ਪੁਰਬ ਸਬੰਧੀ ਸੈਮੀਨਾਰਾਂ ਦੀ ਰੂਪ ਰੇਖਾ ਲਈ ਸਬ-ਕਮੇਟੀ ਦੀ ਇਕੱਤਰਤਾ 12 ਨੂੰ

ਅੰਮ੍ਰਿਤਸਰ, 11 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) –    ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ-ਵੱਖ ਸਮਾਗਮਾਂ ਤਹਿਤ ਵਿਸ਼ੇਸ਼ ਸੈਮੀਨਾਰ ਕਰਵਾਉਣ ਦੀ ਵੀ ਯੋਜਨਾ ਬਣਾਈ ਗਈ ਹੈ। ਬੇਸ਼ੱਕ ਇਸ ਤੋਂ ਪਹਿਲਾਂ ਕੁਝ ਸੈਮੀਨਾਰ ਕਰਵਾਏ ਵੀ ਜਾ ਚੁੱਕੇ ਹਨ, ਪਰੰਤੂ ਕੌਮਾਂਤਰੀ ਅਤੇ ਕੌਮੀ ਪੱਧਰ ਦੇ ਕੁਝ ਸੈਮੀਨਾਰ ਅਗਲੇ ਦਿਨਾਂ ਵਿਚ …

Read More »